Wednesday, December 31, 2025

ਪੰਜਾਬੀ ਖ਼ਬਰਾਂ

ਨਿਗਮ ਕਮਿਸ਼ਨਰ ਨੇ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਕੀਤੀ ਸਮੀਖਿਆ

ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਦੀਆਂ ਦਿੱਤੀਆਂ ਹਦਾਇਤਾਂ ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਸਮੀਖਿਆ ਬੈਠਕ ਕੀਤੀ ਗਈ, ਜਿਸ ਵਿੱਚ ਇਸ ਪ੍ਰੋਜੈਕਟ ਵਿੱਚ ਹੁਣ ਤੱਕ ਹੋਏ ਕੰਮਾਂ ਦੀ ਸਮੀਖਿਆ ਕੀਤੀ ਗਈ।ਮੀਟਿੰਗ ਵਿੱਚ ਲਾਰਸਨ ਐਂਡ ਟੁਬਰੋ ਕੰਪਨੀ ਦੇ ਅਧਿਕਾਰੀਆਂ, ਨਿਗਮ ਅਧਿਕਾਰੀਆਂ ਅਤੇ ਪ੍ਰੋਜੈਕਟ ਲਈ ਨਿਯੁੱਕਤ ਸੁਤੰਤਰ ਵੈਰੀਫਿਕੇਸ਼ਨ ਏਜੰਸੀ …

Read More »

ਐਮ.ਟੀ.ਪੀ ਵਿਭਾਗ ਨੇ ਢਾਹੀਆਂ ਤਿੰਨ ਨਾਜਾਇਜ਼ ਉਸਾਰੀਆਂ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਹੁਕਮਾਂ ਅਨੁਸਾਰ ਨਿਗਮ ਦੇ ਐਮ.ਟੀ.ਪੀ ਵਿਭਾਗ ਨੇ ਕੇਂਦਰੀ ਜ਼ੋਨ ਵਿੱਚ ਤੀਜੇ ਦਿਨ ਵੀ ਕਾਰਵਾਈ ਜਾਰੀ ਰੱਖਦਿਆਂ ਤਿੰਨ ਨਾਜਾਇਜ਼ ਉਸਾਰੀਆਂ ਨੂੰ ਢਾਹ ਕੇ ਸੀਲ ਕਰ ਦਿੱਤਾ ਹੈ।ਸੈਂਟਰਲ ਜ਼ੋਨ ਦੇ ਏ.ਟੀ.ਪੀ ਪਰਮਜੀਤ ਦੱਤਾ, ਬਿਲਡਿੰਗ ਇੰਸਪੈਕਟਰ ਨਵਜੋਤ ਕੌਰ, ਫੀਲਡ ਸਟਾਫ ਅਤੇ ਨਿਗਮ ਪੁਲੀਸ ਪਾਰਟੀ ਦੇ ਨਾਲ ਪੁਰਾਣੇ ਨਗਰ ਸੁਧਾਰ ਟਰੱਸਟ ਦੇ …

Read More »

ਨਿਗਮ ਅਸਟੇਟ ਵਿਭਾਗ ਨੇ ਨਾਜਾਇਜ਼ ਹਟਾਏ ਕਬਜ਼ੇ ਅਤੇ ਜ਼ਬਤ ਕੀਤਾ ਸਮਾਨ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਹੁਕਮਾਂ ‘ਤੇ ਅੱਜ ਅਸਟੇਟ ਵਿਭਾਗ ਦੀ ਟੀਮ ਵਲੋਂ ਮਾਲ ਆਫ ਅੰਮ੍ਰਿਤਸਰ ਤੋਂ ਗੋਲਡਨ ਗੇਟ ਤੱਕ ਨਾਜਾਇਜ਼ ਕਬਜ਼ੇ ਹਟਾਏ ਅਤੇ ਸਮਾਨ ਜ਼ਬਤ ਕੀਤਾ ਗਿਆ।ਅਸਟੇਟ ਅਫ਼ਸਰ ਧਰਮਿੰਦਰ ਜੀਤ ਸਿੰਘ ਨੇ ਦੱਸਿਆ ਕਿ ਇਸੇ ਦੌਰਾਨ ਸਮੁੱਚੇ ਰਤਨ ਸਿੰਘ ਚੌਕ ਵਿੱਚੋਂ ਵੀ ਅੱਜ ਨਾਜਾਇਜ਼ ਕਬਜ਼ੇ ਹਟਾਏ ਗਏ।ਇਸ ਚੌਕ ਵਿੱਚ ਨਾਜਾਇਜ਼ ਤੌਰ ’ਤੇ ਬਣਾਏ …

Read More »

ਉਤਸ਼ਾਹ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ ਮੋਹਨ ਨਗਰ ਵਿਖੇ ਬੀਤੇ ਦਿਨੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ ਗਿਆ।ਮੰਦਿਰ ਵਿੱਚ ਵਿਸ਼ੇਸ਼ ਤੌਰ ‘ਤੇ ਸਜਾਵਟ ਕੀਤੀ ਗਈ।ਸਵੇਰ ਤੋਂ ਹੀ ਮੰਦਿਰ ਵਿੱਚ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਤਾਂਤਾ ਲੱਗਾ ਰਿਹਾ।ਸ਼ਾਮ ਤੋਂ ਦੇਰ ਰਾਤ ਤੱਕ ਪੰਡਾਲ ਵਿੱਚ ਭਜਨ ਗਾਇਣ ਦਾ ਪ੍ਰੋਗਰਾਮ ਕਰਵਾਇਆ ਗਿਆ।ਜਿਸ …

Read More »

ਅਸ਼ਟਮੀ ਮੌਕੇ ਸ੍ਰੀ ਰਾਧਾ ਕ੍ਰਿਸ਼ਨ ਦੀ ਵੇਸ਼ ਭੂਸ਼ਾ ਵਿੱਚ ਸੱਜੇ ਬੱਚੇ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਓਹਾਰ ਮੌਕੇ ਸਥਾਨਕ ਮੋਹਨ ਨਗਰ ਸੁਲਤਾਨ ਵਿੰਡ ਰੋਡ ਵਿਖੇ ਸ੍ਰੀ ਰਾਧਾ ਕ੍ਰਿਸ਼ਨ ਦੀ ਵੇਸ਼ ਭੂਸ਼ਾ ਵਿੱਚ ਸੱਜ ਕੇ ਪੁੱਜੇ ਬੱਚੇ।

Read More »

ਅਸ਼ਟਮੀ ਮੌਕੇ ਬਾਲ ਕ੍ਰਿਸ਼ਨਾ ਦੇ ਪਹਿਰਾਵੇ ‘ਚ ਸੱਜੇ ਛੋਟੇ ਬੱਚੇ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਬੀਤੇ ਦਿਨੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਦਿਹਾੜੇ ‘ਤੇ ਬਾਲ ਕ੍ਰਿਸ਼ਨਾ ਦੀ ਪਹਿਰਾਵੇ ਵਿੱਚ ਸੱਜੇ ਛੋਟੇ ਬੱਚੇ।

Read More »

ਸ਼੍ਰੀ ਲ਼ਕਸ਼ਮੀ ਨਾਰਾਇਣ ਮੰਦਿਰ ਵਿਖੇ ਬਾਲ ਕ੍ਰਿਸ਼ਨਾ ਨੂੰ ਝੂਲਾ ਝੂਲਾਉਂਦੀ ਨੰਨ੍ਹੀ ਬੱਚੀ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਓਹਾਰ ਮੌਕੇ ਸ਼੍ਰੀ ਲ਼ਕਸ਼ਮੀ ਨਾਰਾਇਣ ਮੰਦਿਰ ਮੋਹਨ ਨਗਰ ਵਿਖੇ ਬਾਲ ਕ੍ਰਿਸ਼ਨਾ ਨੂੰ ਝੂਲਾ ਝੁਲਾਉਂਦੀ ਹੋਈ ਨੰਨ੍ਹੀ ਬੱਚੀ।

Read More »

ਯੂਨੀਵਰਸਿਟੀ ਦੇ ਡਰਾਮਾ ਕਲੱਬ ਵੱਲੋਂ ਨਾਟਕ `ਭਾਪਾ ਜੀ ਦਾ ਟਰੰਕ` ਦਾ ਸਫਲ ਮੰਚਨ

ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ ਖੁਰਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਰਾਮਾ ਕਲੱਬ ਅਤੇ ਰੰਗਕਰਮੀ ਮੰਚ ਅੰਮ੍ਰਿਤਸਰ ਵਲੋਂ ਨਾਟਕ ‘ਭਾਪਾ ਜੀ ਦਾ ਟਰੰਕ` ਦਾ ਮੰਚਨ ਦਸਮੇਸ਼ ਆਡੀਟੋਰੀਅਮ ਵਿਖੇ ਕੀਤਾ ਗਿਆ।ਵਿਦਿਆਰਥੀਆਂ ਨਾਲ ਭਰੇ ਦਸਮੇਸ਼ ਆਡੀਟੋਰੀਅਮ ਵਿੱਚ ਨਾਟਕ ਪ੍ਰੇਮੀਆ ਨੇ ਇਹ ਨਾਟਕ ਖੜੇ ਹੋ ਕੇ ਵੇਖਿਆ।ਨਾਟਕ ਮੰਚਪ੍ਰੀਤ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਹੈ। ਇਸ ਨਾਟਕ ਨੇ ਅਜੋਕੇ ਸਮੇਂ ਦੇ ਗੰਭੀਰ …

Read More »

ਪੰਜਾਬੀ ਜਗਤ ਦੀ ਨਾਮਵਰ ਸ਼ਖਸੀਅਤ ਸੁੱਖੀ ਬਾਠ ਯੂਨੀਵਰਸਿਟੀ ਵਿਦਿਆਰਥੀਆਂ ਦੇ ਰੂਬਰੂ

ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ ਖੁਰਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਅਧੀਨ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬੀ ਜਗਤ ਦੀ ਨਾਮਵਰ ਸ਼ਖਸੀਅਤ ਸੁੱਖੀ ਬਾਠ ਨਾਲ ਰੂਬਰੂ ਸਮਾਗਮ ਦਾ ਆਯੋਜਨ ਕੀਤਾ ਗਿਆ। ਆਪਣੇ ਵਿਚਾਰ ਸਾਂਝੇ ਕਰਦਿਆਂ ਸੁੱਖੀ ਬਾਠ ਨੇ ਕਿਹਾ ਕਿ ਉਹਨਾਂ …

Read More »

ਸ਼਼੍ਰੋਮਣੀ ਅਕਾਲੀ ਦਲ (ਅ) ਦੇ ਸੀਨੀਅਰ ਆਗੂ ਲੋਹਾਖੇੜਾ ਨੂੰ ਗਹਿਰਾ ਸਦਮਾ, ਮਾਤਾ ਦਾ ਦੇਹਾਂਤ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਆਸਟਰੇਲੀਆ ਯੂਨਿਟ ਦੇ ਪ੍ਰਧਾਨ ਹਰਦੀਪ ਸਿੰਘ ਲੋਹਾਖੇੜਾ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਬਲਜੀਤ ਕੌਰ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋ ਗਏ।ਬੀਬੀ ਜੀ ਹਰਦੀਪ ਸਿੰਘ ਕੋਲ ਅਸਟਰੇਲੀਆ ਵਿੱਚ ਹੀ ਰਹਿ ਰਹੇ ਸਨ।ਬੀਬੀ ਬਲਜੀਤ ਕੌਰ ਦੇ ਬੇਵਕਤੀ ਵਿਛੋੜੇ ‘ਤੇ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ …

Read More »