ਰਜਿੰਦਰ ਰਿੰਪਾ, ਭਾਗ ਸਿੰਘ ਤੇ ਲਖਬੀਰ ਜੌਹਲ ਦੀਆਂ ਟੀਮਾਂ ਰਹੀਆਂ ਮੋਹਰੀ ਅੰਮ੍ਰਿਤਸਰ, 11 ਫਰਵਰੀ (ਸੰਧੂ) – ਫੁੱਟਬਾਲ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਤਲਵੰਡੀ ਨਾਹਰ ਦੇ ਖੇਡ ਸਟੇਡੀਅਮ ਵਿਖੇ ਵੱਖ-ਵੱਖ ਉਮਰ ਵਰਗ ਦੇ ਫੁੱਟਬਾਲ ਖਿਡਾਰੀਆਂ ਦੀ ਖੇਡ ਸ਼ੈਲੀ ਨੂੰ ਜਾਚਣ ਲਈ ਪੰਜਾਬ ਸਟੇਟ ਮਾਸਟਰਜ਼ ਵੈਟਰਨਜ਼ ਟੀਮ ਦੇ ਸੂਬਾ ਸਕੱਤਰ ਤੇ ਕੌਮਾਂਤਰੀ ਐਥਲੀਟ ਅਵਤਾਰ ਸਿੰਘ ਪੀ.ਪੀ ਅਤੇ ਕੌਮਾਂਤਰੀ ਐਥਲੀਟ ਪ੍ਰੇਮ …
Read More »ਪੰਜਾਬੀ
23 ਫਰਵਰੀ ਨੂੰ ਪਟਿਆਲਾ ਵਿਖੇ ਰੋਸ ਧਰਨੇ ’ਚ ਪਹੁੰਚਣ ਦੀ ਅਪੀਲ
ਪਾਵਰਕਾਮ ਦੇ ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ ਦੇ ਹੱਕ ‘ਚ ਮਤਾ ਪਾਸ ਸਮਰਾਲਾ, 11 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੋੜਾ ਦੇ ਗਏ ਸਾਥੀ ਗੁਰਦੇਵ ਸਿੰਘ ਰਾਜੇਵਾਲ, ਹਰੀ ਸਿੰਘ ਮਾਣਕੀ ਅਤੇ ਉਤਰਾਖੰਡ ਵਿਖੇ ਹੋਈ ਕੁਦਰਤੀ …
Read More »90 ਅਗਾਂਹਵਧੁ ਕਿਸਾਨਾਂ ਨੂੰ ਬਤੌਰ ਕਿਸਾਨ ਮਿੱਤਰ (ਸਵੈ ਇਛੁੱਕ ਸੇਵਕ) ਨਿਯੁੱਕਤ ਕੀਤਾ – ਡਾ. ਅਮਰੀਕ ਸਿੰਘ
ਪਠਾਨਕੋਟ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਗਵਰਨਿੰਗ ਬੋਰਡ, ਖੇਤੀਬਾੜੀ ਤਕਨਾਲੋਜੀ ਪ੍ਰਬੰਧਨ ਸੰਸਥਾ (ਆਤਮਾ) ਸੰਯਮ ਅਗਰਵਾਲ ਦੇ ਦਿਸਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ-ਕਮ-ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਵਿਚ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਹਰੇਕ ਦੋ ਪਿੰਡਾਂ ਪਿੱਛੇ ਇੱਕ ਕਿਸਾਨ ਮਿੱਤਰ ਅਤੇ ਕੁੱਲ 90 ਕਿਸਾਨ ਮਿੱਤਰ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸਣ ਪ੍ਰਤੀਯੋਗਿਤਾ ਆਰੰਭ
12 ਫਰਵਰੀ ਰਾਤ 12 ਵਜੇ ਤੱਕ ਆਪਣੀ ਦਾਅਵੇਦਾਰੀ ਪੇਸ਼ ਕਰ ਸਕਣਗੇ ਵਿਦਿਆਰਥੀ- ਜਿਲ੍ਹਾ ਅਧਿਕਾਰੀ ਪਠਾਨਕੋਟ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਭਾਸ਼ਣ ਮੁਕਾਬਲੇ ਅੱੱਜ ਤੋਂ ਜਿਲ੍ਹਾ ਪਠਾਨਕੋਟ ਵਿੱਚ ਆਰੰਭ ਹੋ ਗਏ ਹਨ। …
Read More »ਪੱਤਰਕਾਰ ਰਾਮਪੁਰਾ ਤੇ ਬਾਲ ਲੇਖਕ ਖੁਰਮਣੀਆਂ ਦਾ ਸਨਮਾਨ 12 ਨੂੰ
ਅੰਮ੍ਰਿਤਸਰ, 10 ਫਰਵਰੀ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਲੋਂ ਸੀਨੀਅਰ ਪੱਤਰਕਾਰ ਤੇ ਕਲਾਕਾਰ ਰਮੇਸ਼ ਰਾਮਪੁਰਾ ਅਤੇ ਪੱਤਰਕਾਰ ਤੇ ਬਾਲ ਲੇਖਕ ਸੁਖਬੀਰ ਸਿੰਘ ਖੁਰਮਣੀਆਂ ਦਾ ਸਨਮਾਨ 12 ਫਰਵਰੀ ਨੂੰ ਸੰਗਰਾਂਦ ਦੇ ਦਿਹਾੜੇ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰੈਸ ਸਕੱਤਰ ਮਨਮੋਹਨ ਸਿੰਘ ਬਾਸਰਕੇ ਨੇ ਦੱਸਿਆ ਕਿ ਇਹ ਫੈਸਲਾ ਕਮੇਟੀ ਵਲੋਂ ਮੰਗਲ ਸਿੰਘ ਢੋਟੀਆਂ ਪ੍ਰਧਾਨ ਦੀ ਅਗਵਾਈ …
Read More »ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ-ਤਰਸੇਮ ਸਿੰਘ ਡੀ.ਸੀ
175ਵੇਂ ਸ਼ਹੀਦੀ ਦਿਵਸ ਮੌਕੇ ਹੋਇਆ ਅਟਾਰੀ ‘ਚ ਹੋਇਆ ਸਮਾਗਮ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 175ਵਾਂ ਸ਼ਹੀਦੀ ਦਿਹਾੜਾ ਉਨਾਂ ਦੇ ਜ਼ੱਦੀ ਪਿੰਡ ਅਟਾਰੀ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸਮਾਗਮ ਮੌਕੇ ਤਰਸੇਮ ਸਿੰਘ ਡੀਸੀ ਹਲਕਾ ਵਿਧਾਇਕ ਅਟਾਰੀ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਕਰਨਲ ਹਰਿੰਦਰ ਸਿੰਘ ਅਟਾਰੀ ਅਤੇ ਹੋਰ ਸਖਸ਼ੀਅਤਾਂ …
Read More »ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ-ਤਰਸੇਮ ਸਿੰਘ ਡੀ.ਸੀ
175ਵੇਂ ਸ਼ਹੀਦੀ ਦਿਵਸ ਮੌਕੇ ਹੋਇਆ ਅਟਾਰੀ ‘ਚ ਹੋਇਆ ਸਮਾਗਮ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 175ਵਾਂ ਸ਼ਹੀਦੀ ਦਿਹਾੜਾ ਉਨਾਂ ਦੇ ਜ਼ੱਦੀ ਪਿੰਡ ਅਟਾਰੀ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸਮਾਗਮ ਮੌਕੇ ਤਰਸੇਮ ਸਿੰਘ ਡੀਸੀ ਹਲਕਾ ਵਿਧਾਇਕ ਅਟਾਰੀ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਕਰਨਲ ਹਰਿੰਦਰ ਸਿੰਘ ਅਟਾਰੀ ਅਤੇ ਹੋਰ ਸਖਸ਼ੀਅਤਾਂ …
Read More »ਲਾਹੋਰੀ ਗੇਟ ਗੰਦੇ ਨਾਲੇ ‘ਤੇ 1 ਕਰੋੜ 25 ਲੱਖ ਦੀ ਲਾਗਤ ਨਾਲ ਬਣੇਗੀ ਪੱਕੀ ਸੜਕ-ਸੋਨੀ
ਭਗਵਾਨ ਵਾਲਮੀਕਿ ਧਰਮ ਪਾਲਕ ਸਭਾ ਨੂੰ ਦਿੱਤਾ 7.5 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵੱਚਨਬਧ ਹੈ ਅਤੇ ਇਸੇ ਹੀ ਮੁਹਿੰਮ ਤਹਿਤ ਮੁੱਖ ਮੰਤਰੀ ਪੰਜਾਬ ਵਲੋ ਰਾਜ ਦੇ ਸੇਵਾ ਕੇਦਰਾਂ ਰਾਹੀ ਇਕੋ ਹੀ ਛੱਤ ਥੱਲੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਆਪਣੇ …
Read More »ਖਾਲਸਾ ਕਾਲਜ਼ ਐਜਕੇਸ਼ਨ ਵਿਖੇ ‘ਰੋਡ ਸੇਫ਼ਟੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 10 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੇ ‘ਫ਼ੇਥ ਹਾਊਸ’ ਵੱਲੋਂ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਫ਼ੈਲਾਉਣ ਲਈ ‘ਰੋਡ ਸੇਫ਼ਟੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਮੌਕੇ ਸੁਰਿੰਦਰਪਾਲ ਸਿੰਘ ਟ੍ਰੈਫ਼ਿਕ ਮਾਰਸ਼ਲ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਨਿਯਮਾਂ ’ਤੇ ਵਿਸ਼ੇਸ਼ ਭਾਸ਼ਣ ਦਿੱਤਾ। ਪ੍ਰੋਗਰਾਮ …
Read More »ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ 56 ਹੋਰ ਸੇਵਾਵਾਂ ਸ਼ਾਮਲ – ਡਿਪਟੀ ਕਮਿਸ਼ਨਰ
ਕਪੂਰਥਲਾ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੁਅਲ ਤਰੀਕੇ ਰਾਹੀਂ ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਦੀ ਆਨਲਾਇਨ ਸ਼ੁਰੂਆਤ ਕਰਨ ਸਬੰਧੀ ਹੋਏ ਸਮਾਗਮ ਵਿਚ ਭਾਗ ਲੈਣ ਪਿਛੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਵਿਸਥਾਰ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 20 ਸੇਵਾ ਕੇਂਦਰ ਚੱਲ ਰਹੇ ਹਨ।ਜਿੰਨਾਂ ਵਿਚ ਫਗਵਾੜਾ ਦੇ 4 ਅਤੇ ਸੁਲਤਾਨਪੁਰ ਲੋਧੀ ਦੇ 5, …
Read More »
Punjab Post Daily Online Newspaper & Print Media