Wednesday, November 25, 2026

ਪੰਜਾਬੀ

ਰੇਲਵੇ ਮੁੱਖ ਅਧਿਕਾਰੀ ਵਿਨੋਦ ਕੁਮਾਰ ਨੂੰ ਸੇਵਾਮੁਕਤੀ ‘ਤੇ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ) – ਮਾਨਾਂਵਾਲਾ ਰੇਲ ਦੇ ਮੁੱਖ ਅਧਿਕਾਰੀ ਵਿਨੋਦ ਕੁਮਾਰ ਦੀ ਸੇਵਾਮੁਕਤੀ ’ਤੇ ਆਯੋਜਿਤ ਵਿਦਾਇਗੀ ਪਾਰਟੀ ਦੋਰਾਨ ਮਾਨਾਂਵਾਲਾ ਸਟੇਸ਼ਨ ਸੁਪਰਡੈਂਟ ਅਨੁਰਾਗ ਸ਼ਰਮਾ, ਹਰਪਿੰਦਰ ਸਿੰਘ ਅਤੇ ਅੰਮ੍ਰਿਤਸਰ ਸਟੇਸ਼ਨ ਤੋਂ ਕੁਲਵਿੰਦਰ ਸਿੰਘ ਵਲੋਂ ਉਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਅਨੁਰਾਗ ਸ਼ਰਮਾ ਨੇ ਰੇਲ ਅਧਿਕਾਰੀ ਵਿਨੋਦ ਕੁਮਾਰ ਵਲੋਂ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਈਆਂ ਗਈਆਂ ਸ਼ਾਨਦਾਰ …

Read More »

ਜੂਮ ਐਪ ਰਾਹੀਂ ਕੀਤੀ ਗਈ ਵਿਦਿਆਰਥੀਆਂ ਦੀ ਗਾਈਡੈਂਸ ਕੋਂਸਲਿੰਗ

ਪਠਾਨਕੋਟ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਹਰੇਕ ਜਿਲ੍ਹੇ ਵਿੱਚ ਖੋਲ੍ਹੇ ਗਏ ਜਿਲ੍ਹਾ ਰੋਜ਼ਗਾਰ ਬਿਉਰੋ ਰਾਹੀਂ ਜਿਲ੍ਹੇ ਵਿਚ ਪੈਂਦੇ ਹਰੇਕ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਜ਼ੂਮ ਐਪ ਰਾਹੀਂ ਉਹਨਾਂ ਦੇ ਭਵਿੱਖ ਲਈ ਕੈਰੀਅਰ ਕੋਂਸਲਿੰਗ ਕੀਤੀ ਜਾ ਰਹੀ ਹੈ।ਇਹ ਪ੍ਰਗਟਾਵਾ ਕਰਦਿਆਂ ਗੁਰਮੇਲ ਸਿੰਘ ਜਿਲ੍ਹਾ ਰੋਜਗਾਰ ਅਫਸ਼ਰ ਪਠਾਨਕੋਟ ਨੇ ਦੱਸਿਆ ਕਿ ਕੋਵਿਡ-19 ਦੋਰਾਨ ਜਿਵੇਂ …

Read More »

ਨਸ਼ਾ ਛੁਡਾਊ ਕੇਂਦਰਾਂ ‘ਚ ਇਲਾਜ਼ ਕਰਵਾ ਰਹੇ ਵਿਅਕਤੀਆਂ ਨੂੰ ਬਣਾਇਆ ਜਾਵੇਗਾ ਰੁਜ਼ਗਾਰ ਦੇ ਕਾਬਿਲ- ਰੋਜ਼ਗਾਰ ਅਫਸਰ

ਪਠਾਨਕੋਟ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਰੈਡ ਸਕਾਈ ਅਧੀਨ ਨਸ਼ਾ ਮੁਕਤੀ ਕੇਂਦਰ ਵਿੱਚ ਇਲਾਜ਼ ਕਰਵਾ ਰਹੇ ਨੋਜਵਾਨਾਂ ਨੂੰ ਨੋਕਰੀ, ਸਵੈ-ਰੋਜ਼ਗਾਰ ਤੇ ਹੁਨਰਮੰਦ ਬਣਾਉੁਣ ਲਈ ਉਪਰਾਲੇ ਸ਼ੁਰੂ ਕੀਤੇ ਜਾਣਗੇ।ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਨਸ਼ਾ ਛਡਾਉ ਕੇਂਦਰਾਂ ‘ਚ ਇਲਾਜ਼ ਕਰਵਾ ਰਹੇ ਨੋਜਵਾਨਾਂ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।ਜਿਸ ਤਹਿਤ ਨੋਜਵਾਨਾਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ …

Read More »

ਲੋਕਲ ਰੈਂਕ/ਸਬ ਇੰਸਪੈਕਟਰ ਕੀਤਾ ਜ਼ਬਰੀ ਸੇਵਾਮੁਕਤ – ਸੀਨੀਅਰ ਕਪਤਾਨ ਪੁਲਿਸ

ਪਠਾਨਕੋਟ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਪਠਾਨਕੋਟ ਗੁਲਨੀਤ ਸਿੰਘ ਖੁਰਾਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕਲ ਰੈਂਕ/ਸਬ ਇੰਸਪੈਕਟਰ ਗੋਬਿੰਦ ਪ੍ਰਸ਼ਾਦ ਨੰਬਰ 1018/ ਗੁਰਦਾਸਪੁਰ ਦੇ ਵਿਰੁੱਧ ਮੁਕੱਦਮਾ ਨੰਬਰ 3 ਮਿਤੀ 12.01.2021 ਜੁਰਮ 07 ਪੀ.ਸੀ ਐਕਟ 1988 ਐਜ ਅਮੈਂਡਿਡ ਬਾਏ ਪੀ.ਸੀ ਅਮੈਂਡਮੈਂਟ ਐਕਟ-2018 ਥਾਣਾ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਦਰਜ ਹੋਇਆ ਸੀ।ਲੋਕਲ ਰੈਂਕ/ਸਬ ਇੰਸਪੈਕਟਰ ਗੋਬਿੰਦ ਪ੍ਰਸ਼ਾਦ ਨੰਬਰ 1018/ਗੁਰਦਾਸਪੁਰ …

Read More »

ਅੰਡਰ-19 ਏ.ਜੀ.ਏ ਗੋਲਡ ਕੱਪ ਕ੍ਰਿਕਟ ਟੂਰਨਾਮੈਂਟ ਦੇ ਚੌਥੇ ਦਿਨ ਖੇਡੇ ਗਏ 2 ਮੈਚ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਅੰਡਰ-19 ਏ.ਜੀ.ਏ ਗੋਲਡ ਕੱਪ ਪੀ.ਸੀ.ਏ ਪ੍ਰਵਾਨਿਤ ਕ੍ਰਿਕਟ ਟੂਰਨਾਮੈਂਟ ਦੇ ਚੌਥੇ ਦਿਨ ਗਾਂਧੀ ਗਰਾਉਂਡ ਅਤੇ ਅਮਨਦੀਪ ਕ੍ਰਿਕਟ ਗਰਾਉਂਡ ਵਿਖੇ 2 ਮੈਚ ਖੇਡੇ ਗਏ।ਜਸਬੀਰ ਸਿੰਘ ਮੈਚ ਰੈਫਰੀ ਪੀ.ਸੀ.ਏ ਗਾਂਧੀ ਗਰਾਊਂਡ ਅਤੇ ਅਸ਼ੋਕ ਸਿੰਘ ਏਅਰ ਇੰਡੀਆ ਏਅਰਪੋਰਟ ਮੈਨੇਜਰ ਤੇ ਸਾਬਕਾ ਹਰਿਆਣਾ ਰਣਜੀ ਟਰਾਫੀ ਖਿਡਾਰੀ ਅਮਨਦੀਪ ਕ੍ਰਿਕਟ ਗਰਾਉਂਡ ਵਿਖੇ ਮੁੱਖ ਮਹਿਮਾਨ ਵਜੋਂ ਪਹੁੰਚੇ। ਪੂਲ ਬੀ-7ਵਾਂ ਮੈਚ ਅੰਡਰ-19 ਜਿਲ੍ਹਾ …

Read More »

ਲੋਕਾਂ ਨੂੰ ਬੇਹਤਰ ਸੇਵਾਵਾਂ ਪ੍ਰਦਾਨ ਕਰਵਾਉਣਾ ਸਰਕਾਰ ਦਾ ਮੁੱਖ ਮੰਤਵ-ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਪੰਜਾਬ ਨੇ ਵਰਚੂਅਲ ਮੀਟਿੰਗ ਰਾਹੀਂ ਸੇਵਾ ਕੇਂਦਰਾਂ ‘ਚ 26 ਹੋਰ ਸੇਵਾਵਾਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਵਰਚੂਅਲ ਮੀਟਿੰਗ ਰਾਹੀਂ ਸੁਬੇ ਦੇ ਲੋਕਾਂ ਨੂੰ ਪ੍ਰਸ਼ਾਸ਼ਕੀ ਸੁਧਾਰਾਂ ਤਹਿਤ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ 56 ਹੋਰ ਸੇਵਾਵਾਂ ਦਾ ਵਾਧਾ ਕੀਤਾ ਹੈ। ਇਸ ਸਬੰਧੀ ਜਿਲੇ੍ਹ ਦਾ ਮੁੱਖ ਸਮਾਗਮ ਨਗਰ …

Read More »

ਖੇਡ ਵਿਭਾਗ ਪੰਜਾਬ ਵਲੋਂ ਸਾਲ 2021-22 ਸੈਸ਼ਨ ਲਈ ਸਪੋਰਟਸ ਵਿੰਗ ਸਕੂਲ ਦੇ ਹੋਏ ਟਰਾਇਲ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂੋ 2021-22 ਸੈਸ਼ਨ ਲਈ ਸਪੋਰਟਸ ਵਿੰਗ ਸਕੂਲਜ਼ (ਡੇਅ ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਪ੍ਰਕਿਰਿ੍ਰਆ 9 ਫਰਵਰੀ ਨੂੰ ਆਰੰਭ ਹੋ ਗਈ।ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਟਰਾਇਲ ਦੇ ਪਹਿਲੇ ਦਿਨ ਵੱਖ-ਵੱਖ ਗੇਮਾਂ ਦੇ …

Read More »

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਰੋਕ

ਭਾਰਤ-ਪਾਕਿ ਸੀਮਾ ਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਮਨਾਹੀ ਦੇ ਹੁਕਮ ਲਾਗੂ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ਼ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ …

Read More »

ਦਰਬਾਰ ਸ਼ਾਹ ਜੀ ਦਾ ਨੀਂਹ ਪੱਥਰ 15 ਨੂੰ

ਧੂਰੀ, 10 ਫਰਵਰੀ (ਪ੍ਰਵੀਨ ਗਰਗ) – ਦਰਬਾਰ ਸ਼ਾਹ ਜੀ ਪ੍ਰਬੰਧਕ ਕਮੇਟੀ ਰਣੀਕੇ ਵੱਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 108 ਸਾਂਈ ਜਰਨੈਲ ਸ਼ਾਹ ਵਲੀ ਦੇ ਬਰਸੀ ਸਮਾਗਮ ਮੌਕੇ ਦਰਬਾਰ ਸ਼ਾਹ ਜੀ ਦਾ ਨੀਂਹ ਪੱਥਰ 15 ਫਰਵਰੀ ਨੂੰ ਡ੍ਰੀਮ ਲੈਂਡ ਪੈਲੇਸ ਰਣੀਕੇ ਵਿਖੇ ਰੱਖਿਆ ਜਾਵੇਗਾ। ਇਸ ਮੌਕੇ ਮਹਾਂਪੁਰਸ਼ ਫੁਰਤੀ ਦਾਸ, ਹਰੀ ਦਾਸ, ਸਾਂਈ ਭਿੰਦਾ ਸ਼ੇਖ, ਮਹੰਤ ਪ੍ਰੇਮ ਦਾਸ, …

Read More »

ਚੋਣ ਆਬਜ਼ਰਵਰਾਂ ਵੱਲੋਂ ਅਧਿਕਾਰੀਆਂ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਚੋਣਾਂ ਲਈ ਜ਼ਿਲ੍ਹੇ ’ਚ ਤਾਇਨਾਤ ਕੀਤੇ ਗਏ ਆਬਜ਼ਰਵਰਾਂ ਵਲੋਂ ਅੱਜ ਰਿਟਰਨਿੰਗ ਅਫ਼ਸਰਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਅਜ਼ਾਦਾਨਾ ਢੰਗ ਨਾਲ ਚੋਣਾਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਜਨਰਲ ਚੋਣ ਆਬਜ਼ਰਵਰ ਡੀ.ਪੀ.ਐਸ ਖਰਬੰਦਾ ਅਤੇ ਪੁਲਿਸ ਆਬਜ਼ਰਵਰ ਐਸ.ਕੇ ਕਾਲੀਆ ਨੇ ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਅਤੇ …

Read More »