ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਪਠਾਨਕੋਟ ਡਾ. ਰਾਕੇਸ਼ ਸਰਪਾਲ ਦੀ ਪ੍ਰਧਾਨਗੀ ‘ਚ ਲੈਪਰੋਸੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਜਿਲਾ ਲੈਪਰੋਸੀ ਅਫਸਰ ਡਾ. ਸ਼ਵੇਤਾ ਗੁਪਤਾ ਨੇ ਦੱਸਿਆ ਕਿ ਸਰੀਰ ਦੇ ਕਿਸੇ ਵੀ ਹਿੱਸੇ ਦਾ …
Read More »ਪੰਜਾਬੀ
ਸੰਤ ਬਚਨ ਸਿੰਘ ਜੀ ਦੀ 30ਵੀਂ ਬਰਸੀ ਸਬੰਧੀ ਸਮਾਗਮ ਅੱਜ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਵਿੱਦਿਆ ਦਾਨੀ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਇੰਜੀਨੀਅਰ ਵਜੋਂ ਜਾਣੇ ਜਾਂਦੇ ਅਨਿਨ ਸੇਵਕ ਸੰਤ ਬਚਨ ਸਿੰਘ (ਸਾਬਕਾ ਪ੍ਰਧਾਨ ਅਕਾਲ ਕਾਲਜ ਕੌਂਸਲ) ਦੀ 30ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 9 ਫਰਵਰੀ ਨੂੰ ਸੰਤ ਸੇਵਕ ਜਥਾ ਅਤੇ ਅਕਾਲ ਕਾਲਜ ਕੌਂਸਲ ਵਲੋਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ …
Read More »ਟਰਾਈਡੈਟ ਗਰੁੱਪ ਸੰਘੇੜਾ ਵਿਖੇ 4 ਕੁੜੀਆਂ ਦੀ ਰੋਜ਼ਗਾਰ ਲਈ ਹੋਈ ਚੋਣ- ਰਵਿੰਦਰਪਾਲ ਸਿੰਘ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲੇ ਦੇ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਰੋਜ਼ਗਾਰ ਮੇਲੇ/ ਪਲੇਸਮੈਂਟ ਕੈਂਪ ਜ਼ਿਲੇ ਦੇ ਪ੍ਰਾਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ।ਜ਼ਿਲਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਸੰਗਰੂਰ ਜ਼ਿਲੇ ਦੀਆਂ 4 ਲੜਕੀਆਂ ਦੀ ਟਰਾਈਡੈਟ ਗਰੁੱਪ ਬਰਨਾਲਾ ਵਿਖੇ ਚੌਥੇ …
Read More »ਦਿੱਲੀ ਹਾਈਕੋਰਟ ਨੇ ਹਰਿਆਣਾ ਦੇ ਬਰਜਿੰਦਰ ਦੀ ਗੁੰਮਸ਼ੁਦਗੀ ਬਾਰੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜਾਗੋ ਲੜ ਰਹੀ ਹੈ ਮੁਹਰਲੀ ਕਤਾਰ ਦੀ ਲੜਾਈ- ਜੀ.ਕੇ ਨਵੀਂ ਦਿੱਲੀ, 9 ਫ਼ਰਵਰੀ (ਪੰਜਾਬ ਪੋਸਟ ਬਿਊਰੋ) – 26 ਜਨਵਰੀ ਦੀ ਟਰੈਕਟਰ ਪਰੇਡ ਤੋਂ ਬਾਅਦ ਗਾਇਬ ਚੱਲ ਰਹੇ ਕਿਸਾਨਾਂ ਦੇ ਮਾਮਲੇ `ਚ ਅੱਜ ਦਿੱਲੀ ਹਾਈਕੋਰਟ ਨੇ ਹਰਿਆਣਾ ਦੇ ਜੀਂਦ ਜਿਲ੍ਹੇ ਦੇ ਕੰਡੇਲਾ ਪਿੰਡ ਵਾਸੀ ਬਰਜਿੰਦਰ ਦੀ ਗੁਮਸ਼ੁਦਗੀ ਨੂੰ ਲੈ ਕੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਹੈ।ਜਾਗੋ …
Read More »ਚੋਣ ਅਫ਼ਸਰ ਨੇ ਈ.ਵੀ.ਐਮ/ਵੀ.ਵੀ.ਪੈਟ ਮਸ਼ੀਨਾਂ ਦੀ ਚੱਲ ਰਹੀ ਫਿਜ਼ੀਕਲ ਵੈਰੀਫੀਕੇਸ਼ਨ ਦੀ ਕੀਤੀ ਅਚਨਚੇਤ ਚੈਕਿੰਗ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਮੁੱਖ ਚੋੋਣ ਅਫਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਹਰੀਸ਼ ਕੁਮਾਰ ਚੋਣ ਅਧਿਕਾਰੀ ਮੁੱਖ ਚੋਣ ਦਫਤਰ ਪੰਜਾਬ ਚੰਡੀਗੜ ਨੇ ਜਿਲਾ ਚੋਣ ਦਫਤਰ ਅੰਮ੍ਰਿਤਸਰ ਦੇ ਈ.ਵੀ.ਐਮ/ ਵੀ.ਵੀ.ਪੈਟ ਦੇ ਵੇਅਰਹਾਊਸ ਵਿਖੇ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਿਜ਼ੀਕਲ ਵੈਰੀਫੀਕੇਸ਼ਨ ਦੇ ਕੰਮ ਦੀ ਅਚਨਚੇਤ ਚੈਕਿੰਗ ਕੀਤੀ।ਜਿਸ ਦੌਰਾਨ ਵੋਟਿੰਗ ਮਸ਼ੀਨਾਂ ਦੀ ਕੀਤੀ ਜਾ ਰਹੀ ਫਿਜ਼ੀਕਲ ਵੈਰੀਫਿਕੇਸ਼ਨ ਦੇ ਚੱਲ ਰਹੇ ਕੰਮ ‘ਤੇ …
Read More »14 ਫਰਵਰੀ ਤੇ 17 ਫਰਵਰੀ ਨੂੰ ਐਲਾਨਿਆ ਡਰਾਈ ਡੇਅ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਨਗਰ ਕੌਂਸਲ ਦੀ ਵਾਰਡ ਨੰਬਰ 37, ਨਗਰ ਪੰਚਾਇਤ ਰਈਆ, ਅਜਨਾਲਾ, ਰਮਦਾਸ, ਮਜੀਠਾ ਅਤੇ ਜੰਡਿਆਲਾ ਗੁਰੂ ਦੀ ਹਦੂਦ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ, ਨਿਰਵਿਘਨ ਅਤੇ ਅਮਨ ਪੂਰਵਕ …
Read More »ਸੋਨੀ ਨੇ 18 ਲੱਖ ਦੇ ਬਣੇ ਟਿਊਬਵੈਲ ਤੇ 40 ਲੱਖ ਨਾਲ ਬਣਨ ਵਾਲੇ ਪਾਰਕ ਦਾ ਕੀਤਾ ਉਦਘਾਟਨ
ਕਿਹਾ 50 ਲੱਖ ਰੁਪਏ ਦੀ ਲਾਗਤ ਨਾਲ ਬੇਰੀ ਗੇਟ ਵਿਖੇ ਬਣਾਇਆ ਜਾਵੇਗਾ ਨਵਾਂ ਪਾਰਕ ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਲੋਕਾਂ ਨਾਲ ਚੋਣਾਂ ਦੋਰਾਨ ਕੀਤੇ ਵਾਅਦੇ ਹਰ ਹੀਲੇ ਪੂਰੇ ਕੀਤੇ ਜਾਣਗੇ ਅਤੇ ਕੇਦਰੀ ਵਿਧਾਨ ਸਭਾ ਹਲਕੇ ਵਿਚ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ …
Read More »ਸਵੱਛਤਾ ਦੇ ਮੱਦੇਨਜ਼ਰ 32 ਪਿੰਡਾਂ ‘ਚ ਬਣਾਏ ਜਾ ਰਹੇ ਹਨ ਸਾਂਝੇ ਪਖਾਨੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹੇ ਦੇ ਪੇਂਡੂ ਇਲਾਕਿਆਂ ਦੇ ਵਸਨੀਕਾਂ ਨੂੰ ਸਵੱਛਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਅੰਮ੍ਰਿਤਸਰ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਵਿਚ ਸਾਂਝੇ ਪਖਾਨਿਆਂ (ਸਮੁਦਾਇਕ ਪਖਾਨੇ) ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਗੁਰਪੀ੍ਰਤ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਪਖਾਨੇ ਪਿੰਡਾਂ ਵਿਚ ਢੁਕਵੀਆਂ ਥਾਵਾਂ ’ਤੇ ਬਣਾਏ ਜਾ …
Read More »ਥਾਣਿਆਂ ਵਿਚ ਬਣੇ ਮਹਿਲਾ ਸੈਲਾਂ ਦੀ ਜਾਂਚ ਕਰੇਗਾ ਮਹਿਲਾ ਕਮਿਸ਼ਨ- ਮੁਨੀਸ਼ਾ ਗੁਲਾਟੀ
ਅੰਮ੍ਰਿਤਸਰ ਵਿੱਚ ਖੁੱਲੇਗਾ ਮਹਿਲਾ ਕਮਿਸ਼ਨ ਦਾ ਕੈਂਪ ਦਫਤਰ ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮੁਨੀਸ਼ਾ ਗੁਲਾਟੀ ਨੇ ਦੱਸਿਆ ਕਿ ਔਰਤਾਂ ਵਿਰੁੱਧ ਹਿੰਸਾ ਦੇ ਛੇਤੀ ਨਿਪਟਾਰੇ ਲਈ ਪੁਲਿਸ ਥਾਣਿਆਂ ਵਿਚ ਬਣੇ ਮਹਿਲਾ ਸੈਲਾਂ ਵਿੱਚ ਹੁੰਦੇ ਕੰਮਕਾਰ ਦਾ ਨਿਰੀਖਣ ਕਰਨ ਲਈ ਕਮਿਸ਼ਨ ਹੁਣ ਇੰਨਾਂ ਸੈਲਾਂ ਦੀ ਜਾਂਚ ਕਰੇਗਾ। ਅੱਜ ਅੰਮ੍ਰਿਤਸਰ ਵਿਚ ਰਾਜ ਦੇ ਪੰਜ ਜਿਲਿਆਂ …
Read More »ਮੁਹੱਲੇ ਨੂੰ ਮੁਫਤ ਵਾਈ-ਫਾਈ ਦੇਣ ਤੋਂ ਬਾਅਦ ਪੁਸ਼ਪਿੰਦਰ ਸ਼ਰਮਾ ਨੇ ਕੀਤੀ ਨਿਵੇਕਲੀ ਪਹਿਲ
ਦਿਵਿਆਂਗ ਔਰਤ ਤੋਂ ਰਿਬਨ ਕਟਵਾ ਕੇ ਕੀਤਾ ਚੋਣ ਦਫਤਰ ਦਾ ਉਦਘਾਟਨ ਧੂਰੀ, 8 ਫਰਵਰੀ (ਪ੍ਰਵੀਨ ਗਰਗ) – 14 ਫਰਵਰੀ ਨੂੰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰਾਂ ਭਖ ਚੁੱਕਾ ਹੈ।ਸ਼ਹਿਰ ਦੇ ਹਰੇਕ ਗਲੀ, ਮੁਹੱਲੇ ਵਿੱਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਸਮੇਤ ਅਨੇਕਾਂ ਅਜ਼ਾਦ ਉਮੀਦਵਾਰਾਂ ਦੇ ਬੈਨਰ ਲੱਗ ਚੁੱਕੇ ਹਨ।ਇਸੇ ਲੜੀ ਵਿੱਚ ਵਾਰਡ ਨੰਬਰ 2 ਵਿੱਚੋਂ ਅਜਾਦ ਉਮੀਦਵਾਰ ਵਜੋਂ …
Read More »
Punjab Post Daily Online Newspaper & Print Media