ਅੰਮ੍ਰਿਤਸਰ, 5 ਫਰਵਰੀ (ਸੰਧੂ) – ਅੰਮ੍ਰਿਤਸਰ ਵਾਸੀ ਸਫਲਅਸੀਸ ਕੌਰ ਨੂੰ ਜਨਮ ਦਿਨ ਮੁਬਾਰਕ।
Read More »ਪੰਜਾਬੀ
ਵਾਰਡ ਨੰਬਰ 37 ਤੋਂ ਆਪ` ਉਮੀਦਵਾਰ ਨੇ ਕੀਤਾ ਚੋਣ ਦਫਤਰ ਦਾ ਉਦਘਾਟਨ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਲਈ ਉਮੀਦਵਾਰ ਜਸਪਾਲ ਸਿੰਘ ਭੁੱਲਰ ਵਲੋਂ ਖੋਲੇ ਗਏ ਚੋਣ ਦਫਤਰ ਦਾ ਉਦਘਾਟਨ ਡਾਕਟਰ ਇੰਦਰਬੀਰ ਸਿੰਘ ਨਿੱਜ਼ਰ ਅਤੇ ਜੁਪਿੰਦਰ ਸਿੰਘ ਵਲੋਂ ਕੀਤਾ ਗਿਆ। ਇਸੇ ਦੋਰਾਨ ਉਮੀਦਵਾਰ ਦੇ ਹੱਕ ਵਿਚ ਡੋਰ ਟੁ ਡੋਰ ਪ੍ਰਚਾਰ ਕਰਦਿਆਂ ਪੰਜਾਬ ਜਾਇੰਟ …
Read More »ਐਸ.ਸੀ ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਫਰਵਰੀ ਤੋਂ – ਡਿਪਟੀ ਡਾਇਰੈਕਟਰ ਡੇਅਰੀ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ ਨਾਲ ਸਕੀਮ ਫਾਰ ਪ੍ਰਮੋਸ਼ਨ ਆਫ਼ ਡੇਅਰੀ ਫਾਰਮਿੰਗ ਐਜ ਲਿਵਲੀਹੁੱਡ ਫਾਰ ਐਸ.ਸੀ ਬੈਨੀਫਿਸ਼ਰੀਜ਼ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ।ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਜਿਲਾ ਅੰਮ੍ਰਿਤਸਰ ਵਿਖੇ ਐਸ.ਸੀ ਸਿਖਿਆਰਥੀਆਂ ਵਾਸਤੇ ਮੁਫ਼ਤ ਡੇਅਰੀ …
Read More »ਪੀਣ ਵਾਲੇ ਪਾਣੀ ਦੀ ਜਾਂਚ ਲਈ ਅੰਮ੍ਰਿਤਸਰ ‘ਚ ਸੂਬੇ ਦੀ ਤੀਸਰੀ ਅਤਿ ਆਧੁਨਿਕ ਲੈਬਾਰਟਰੀ ਸ਼ੁਰੂ
ਪਾਣੀ ‘ਚ ਮਿਲਦੀਆਂ ਭਾਰੀ ਧਾਤਾਂ ਤੇ ਬੈਕਟਰੀਆ ਦਾ ਪਤਾ ਲਗਾਉਣ ਦੇ ਸਮਰੱਥ ਹੈ ਲੈਬ ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਸੂਬੇ ਦੇ ਨਾਗਰਿਕਾਂ ਨੂੰ ਸਾਫ-ਸੁਥਰਾ ਪੀਣ ਵਾਲਾ ਪਾਣੀ ਦੇਣ ਦੇ ਇਰਾਦੇ ਨਾਲ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਵਿਚ ਪੀਣ ਵਾਲੇ ਪਾਣੀ ਦੀ ਜਾਂਚ ਲਈ ਅਤਿ ਆਧੁਨਿਕ ਲੈਬਾਰਟੀ ਕਾਇਮ ਕਰ ਦਿੱਤੀ ਹੈ।ਜਿੱਥੇ ਪਾਣੀ ਦੀਆਂ ਹਰ ਤਰਾਂ ਦੀਆਂ ਅਸ਼ੁਧੀਆਂ ਦੀ ਜਾਂਚ ਕੀਤੀ ਜਾਂਦੀ …
Read More »ਕੰਗਨਾ ਦੇ ਖਿਲਾਫ਼ ਅਪਰਾਧਿਕ ਸ਼ਿਕਾਇਤ ਦਿੱਲੀ ਪੁਲਿਸ ਨੂੰ ਦੇਵੇਗੀ ਜਾਗੋ- ਪਰਮਿੰਦਰ ਪਾਲ ਸਿੰਘ
ਟਵਿੱਟਰ ਨੇ ਹਟਾਏ ਕੰਗਨਾ ਰਨੌਤ ਦੇ ਵਿਵਾਦਿਤ ਟਵੀਟ ਨਵੀਂ ਦਿੱਲੀ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਟਵਿੱਟਰ ਨੇ ਵੱਡੀ ਕਾਰਵਾਈ ਕਰਦੇ ਹੋਏ ਫਿ਼ਲਮੀ ਅਦਾਕਾਰਾ ਕੰਗਨਾ ਰਨੌਤ ਦੇ ਵਿਵਾਦਿਤ ਟਵੀਟ ਹਟਾ ਦਿੱਤੇ ਹਨ।ਇਸ ਮਸਲੇ `ਤੇ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕੱਲ੍ਹ ਟਵਿੱਟਰ ਦੇ ਐਮ.ਡੀ ਨੂੰ ਆਪਣੇ ਵਕੀਲ ਦੇ ਮਾਰਫ਼ਤ ਲੀਗਲ ਨੋਟਿਸ ਭੇਜ ਕੇ ਕੰਗਨਾ ਦਾ ਟਵਿੱਟਰ ਅਕਾਂਉਂਟ …
Read More »ਯੂਨੀਵਰਸਿਟੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਹੋਣਗੀਆਂ ਥਿਊਰੀ ਪ੍ਰੀਖਿਆਵਾਂ ਤੋਂ ਪਹਿਲਾਂ
ਅੰਮ੍ਰਿਤਸਰ, 5 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨਾਲ ਸਬੰਧਤ ਵੱਖ-ਵੱਖ ਕਲਾਸਾਂ ਦੇ ਸਮੈਸਟਰ-ਪਹਿਲਾ, ਤੀਜਾ, ਪੰਜਵਾਂ ਤੇ ਸੱਤਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਥਿਊਰੀ ਪ੍ਰੀਖਿਆਵਾਂ ਤੋਂ ਪਹਿਲਾਂ ਕਰਵਾਈਆਂ ਜਾ ਰਹੀਆਂ ਹਨ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿ ਜਿਨ੍ਹਾਂ ਰੈਗੁਲਰ ਕਲਾਸਾਂ ਦੇ …
Read More »ਕੋਵਿਡ ਵੈਕਸ਼ੀਨੇਸ਼ਨ ਦਾ ਦੂਜਾ ਪੜਾਅ ਸ਼ੁਰੂ
ਐਸ.ਐਸ.ਪੀ ਨੇ ਵੈਕਸੀਨ ਲਗਵਾ ਕੇ ਫਰੰਟਲਾਈਨ ਵਰਕਰਾਂ ਨੂੰ ਪ੍ਰੇਰਿਆ ਕਪੂਰਥਲਾ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਕੋਰੋਨਾ ਦਾ ਕਹਿਰ ਖਤਮ ਕਰਨ ਲਈ ਵੈਕਸੀਨੇਸ਼ਨ ਦਾ ਦੂਜਾ ਪੜਾਅ ਅੱਜ ਸ਼ੁਰੂ ਹੋ ਗਿਆ।ਜਿਸ ਤਹਿਤ ਐਸ.ਐਸ.ਪੀ ਕੰਵਰਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਹੋਰ ਉਚ ਪੁਲਿਸ ਅਧਿਕਾਰੀਆਂ ਨੇ ਵੈਕਸੀਨ ਲਗਵਾਈ।ਇਸ ਪੜਾਅ ਵਿੱਚ ਫਰੰਟਲਾਈਨ ਵਰਕਰਾਂ ਨੂੰ ਕਰੋਨਾ ਤੋਂ ਬਚਾਅ ਲਈ ਵੈਕਸੀਨ ਲਗੇਗੀ । …
Read More »ਆਈ.ਐਮ ਪ੍ਰਾਊਡਲੀ ਵੈਕਸਿਨੇਟਿਡ – ਰਾਹੁਲ ਚਾਬਾ
ਅਫਵਾਹਾਂ ਵਿੱਚ ਆ ਵੈਕਸੀਨ ਲਗਵਾਉਣ ਤੋਂ ਨਾ ਝਿਜਕਣ ਦੀ ਅਪੀਲ ਕਪੂਰਥਲਾ, 5 ਫਰਵਰੀ (ਪੰਜਾਬ ਪੋਸਟ ਬਿਊਰੋ) – “ਆਈ.ਐਮ ਪ੍ਰਾਊਡਲੀ ਵੈਕਸੀਨੇਟਿਡ” ਮੈਂ ਹਮੇਸ਼ਾਂ ਇੰਜੈਕਸ਼ਨ ਲਗਵਾਉਣ ਤੋਂ ਡਰਦਾ ਰਿਹਾ ਹਾਂ।ਪਰ ਜਿਸ ਤਰ੍ਹਾਂ ਸਿਵਲ ਹਸਪਤਾਲ ਦੇ ਸਿੱਖਿਅਤ ਸਟਾਫ ਵਲੋਂ ਮੈਨੂੰ ਕੋਰੋਨਾ ਦੀ ਵੈਕਸੀਨ ਲਗਾਈ ਗਈ ਮੈਨੂੰ ਪਤਾ ਵੀ ਨਹੀਂ ਲੱਗਾ। ਏ.ਡੀ.ਸੀ ਰਾਹੁਲ ਚਾਬਾ ਨੇ ਕੋਵਿਡ ਵੈਕਸੀਨੇਸ਼ਨ ਲਗਵਾਉਣ …
Read More »ਮਜ਼ਦੂਰਾਂ, ਮੁਲਾਜ਼ਮਾਂ, ਕਿਸਾਨਾਂ ਵਲੋਂ ਕਾਲੇ ਕਾਨੂੰਨਾਂ ਵਿਰੁੱਧ ਫੂਕੀ ਮੋਦੀ ਸਰਕਾਰ ਦੀ ਅਰਥੀ
ਸਮਰਾਲਾ, 5 ਫਰਵਰੀ (ਇੰਦਰਜੀਤ ਸਿੰਘ ਕੰਗ) – ਮੋਦੀ ਸਰਕਾਰ ਵਲੋਂ ਕਾਰਪੋਰੇਟ ਪੱਖੀ ਲਿਆਂਦੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਪੁਰਅਮਨ ਅਤੇ ਹੱਕੀ ਕਿਸਾਨ ਜਨ ਅੰਦੋਲਨ ਨੂੰ ਫੇਲ੍ਹ ਕਰਨ ਦੀਆਂ ਮੋਦੀ ਹਕੂਮਤ ਦੀਆਂ ਫਿਰਕੂ ਫਾਸ਼ੀਵਾਦੀ ਚਾਲਾਂ ਨੂੰ ਮੋੜਾ ਦੇਣ ਲਈ ਇਥੇ ਮਜ਼ਦੂਰ, ਮੁਲਾਜ਼ਮ ਤਾਲਮੇਲ ਕੇਂਦਰ ਸਮਰਾਲਾ ਵਲੋਂ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਵਿਰੁੱਧ ਤਹਿਸੀਲ ਪੱਧਰੀ …
Read More »ਸਖੀ ਵਨ ਸਟਾਪ ਸੈਂਟਰ’ ਵੱਲੋਂ ਸਰਕਾਰੀ ਆਈ.ਟੀ.ਆਈ ਵਿਖੇ ਜਾਗਰੂਕਤਾ ਸੈਮੀਨਾਰ
ਘਰੇਲੂ ਹਿੰਸਾ ਪੀੜਤ ਔਰਤਾਂ ਨੂੰ ਹਰੇਕ ਤਰ੍ਹਾਂ ਦੀ ਮਦਦ ਮਿਲਦੀ ਹੈ ਬਿਲਕੁੱਲ ਮੁਫ਼ਤ-ਮਨਜੀਤ ਕੌਰ ਨਵਾਂਸ਼ਹਿਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਕੰਪਲੈਕਸ ਨਵਾਂਸ਼ਹਿਰ ਵਿਖੇ ਚੱਲ ਰਹੇ ‘ਸਖੀ ਵਨ ਸਟਾਪ ਸੈਂਟਰ’ ਤੋਂ ਕੋਈ ਵੀ ਘਰੇਲੂ ਹਿੰਸਾ ਪੀੜਤ ਔਰਤ ਇਲਾਜ ਤੋਂ ਲੈ …
Read More »
Punjab Post Daily Online Newspaper & Print Media