Wednesday, November 25, 2026

ਪੰਜਾਬੀ

ਜ਼ਿਲ੍ਹੇ ਦੇ ਕੰਢੀ ਖੇਤਰ ਵਿਚ ਪੀਣ ਵਾਲੇ ਪਾਣੀ ਦੀ ਨਹੀਂ ਆਵੇਗੀ ਕੋਈ ਤੋਟ- ਰੋਹਿਤ ਕੁਮਾਰ

100 ਫੀਸਦੀ ਪਰਿਵਾਰਾਂ ਨੂੰ ਹੋਰ ਬਿਹਤਰ ਢੰਗ ਨਾਲ ਪਾਈਪ ਰਾਹੀਂ ਮਿਲੇਗਾ ਸਾਫ਼-ਸੁਥਰਾ ਪਾਣੀ ਨਵਾਂਸ਼ਹਿਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੈਂਦੇ ਕੰਢੀ ਖੇਤਰ ਵਿਚ ਪੀਣ ਵਾਲੇ ਪਾਣੀ ਦੀ ਹੁਣ ਕੋਈ ਤੋਟ ਨਹੀਂ ਰਹੇਗੀ, ਕਿਉਂਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਇਥੇ ਹੋਰ ਬਿਹਤਰ ਢੰਗ ਨਾਲ ਜਲ …

Read More »

ਸ਼੍ਰੋਮਣੀ ਕਮੇਟੀ ਵੱਲੋਂ ਲੜਕੀਆਂ ਲਈ ਡਾਇਰੈਕਟੋਰੇਟ ਖੇਡਾਂ ਸਥਾਪਤ

ਨੌਜੁਆਨੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸ਼੍ਰੋਮਣੀ ਕਮੇਟੀ ਵਚਨਬੱਧ – ਬੀਬੀ ਜਗੀਰ ਕੌਰ ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੜਕੀਆਂ ਨੂੰ ਖੇਡਾਂ ਵੱਲ ਹੋਰ ਉਤਸ਼ਾਹਤ ਕਰਨ ਲਈ ਇੱਕ ਅਹਿਮ ਫੈਸਲਾ ਲੈਂਦਿਆਂ ਵੱਖਰਾ ਡਾਇਰੈਕਟੋਰੇਟ ਸਥਾਪਤ ਕੀਤਾ ਹੈ।ਲੜਕੀਆਂ ਲਈ ਬਣਾਏ ਗਏ ਇਸ ਡਾਇਰੈਕਟੋਰੇਟ ਖੇਡਾਂ ਦੇ ਡਾਇਰੈਕਟਰ ਹਾਕੀ ਉਲੰਪੀਅਨ ਬੀਬੀ ਰਾਜਬੀਰ ਕੌਰ ਅਰਜੁਨਾ …

Read More »

ਐਸ.ਐਸ.ਪੀ ਅਲਕਾ ਮੀਨਾ ਨੇ ਲਗਵਾਇਆ ਕੋਵਿਡ-19 ਦਾ ਟੀਕਾ

ਕੋਵਿਡ-19 ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ – ਡਾ. ਗੁਰਦੀਪ ਸਿੰਘ ਕਪੂਰ ਨਵਾਂਸ਼ਹਿਰ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ-19 ਟੀਕਾਕਰਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਜਿਸ ਤਹਿਤ ਜ਼ਿਲ੍ਹੇ ਵਿਚ ਫਰੰਟਲਾਈਨਰ 1363 ਪੁਲਿਸ ਕਰਮਚਾਰੀਆਂ ਦੇ ਕੋਵਿਡ-19 ਦਾ ਟੀਕਾ ਲਗਾਇਆ ਜਾਣਾ ਹੈ।         …

Read More »

ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਖੇਤਰਾਂ ’ਚ ਪਲੇਸਮੈਂਟ ਕੈਂਪ ਲਾਉਣ ਦੇ ਆਦੇਸ਼

ਨਵਾਂਸ਼ਹਿਰ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਪਲੇਸਮੈਂਟ ਕੈਂਪ ਲਗਾਉਣ ਦੇ ਆਦੇਸ਼ ਦਿੱਤੇ, ਤਾਂ ਜੋ ਪਿੰਡਾਂ ਨਾਲ ਸਬੰਧ ਰੱਖਣ ਵਾਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਉਨ੍ਹਾਂ ਬੈਂਕਾਂ ਨੂੰ ਸਵੈ-ਰੋਜ਼ਗਾਰ ਕਰਜ਼ਿਆਂ ਸਬੰਧੀ ਬਕਾਇਆ ਪਏ ਕੇਸਾਂ ਦਾ …

Read More »

ਨਸ਼ਾ ਮੁਕਤ ਭਾਰਤ ਅਭਿਆਨ ਦੀ ਅਸੈਸਮੈਂਟ ਕਰਨ ਪਹੁੰਚੀ ਕੇਂਦਰੀ ਟੀਮ ਨੇ ਸੈਮੀਨਾਰ ’ਚ ਕੀਤੀ ਸ਼ਿਰਕਤ

ਨਵਾਂਸ਼ਹਿਰ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਜ਼ਲ੍ਹੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਅਸੈਸਮੈਂਟ ਕਰਨ ਲਈ ਨਵੀਂ ਦਿੱਲੀ ਤੋਂ ਪਹੁੰਚੀ ਆਨੰਦ ਦੀ ਅਗਵਾਈ ਵਾਲੀ …

Read More »

ਜਿਲ੍ਹਾ ਪ੍ਰਸਾਸ਼ਨ ਵਲੋਂ ਕੋਰੋਨਾ ਕਾਲ ‘ਚ ਵਧੀਆ ਕਾਰਗੁਜ਼ਾਰੀ ਲਈ ਜੀ.ਓ.ਜੀ ਨੂੰ ਦਿੱਤੇ ਗਏ ਪ੍ਰਸੰਸਾ ਪੱਤਰ

ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਕਰੋਨਾ ਕਾਲ ਦੋਰਾਨ ਅਪਣੀਆਂ ਡਿਊਟੀਆਂ ਨੂੰ ਬਹੁਤ ਵਧੀਆ ਢੰਗ ਨਾਲ ਨਿਭਾਉਂਣ ਲਈ ਕੈਪਟਨ ਅਮਰਿੰਦਰ ਸਿੰਘ ਮਾਨਯੋਗ ਮੁੱਖ ਮੰਤਰੀ ਜੋ ਕਿ ਜੀ.ਓ.ਜੀ ਡਿਪਾਰਟਮੈਂਟ ਦੇ ਚੇਅਰਮੈਨ ਵੀ ਹਨ ਅਤੇ ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿਲ ਸੀਨੀਅਰ ਉਪ ਚੇਅਰਮੈਨ ਵਲੋਂ ਜੀ.ਓ.ਜੀ ਦੀ ਸ਼ਲਾਘਾ ਕੀਤੀ ਗਈ ਅਤੇ ਪ੍ਰਸੰਸਾ ਪੱਤਰ ਭੇਜੇ ਗਏ ਹਨ।ਇਹ ਪ੍ਰਸੰਸਾ ਪੱਤਰ ਜੀ.ਓ.ਜੀ ਨੂੰ ਪ੍ਰਦਾਨ ਕਰਨ ਵਾਸਤੇ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਐਵਲਨ ਸੀਨੀ. ਸਕੈਡੰਰੀ ਸਕੂਲ ਵਿਖੇ ਲੀਗਲ ਲਿਟਰੇਸੀ ਕੈਂਪ

ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਥਾਨਕ ਐਵਲਨ ਸੀਨੀਅਰ ਸਕੈਡੰਰੀ ਸਕੂਲ ਵਿਖੇ ਲੀਗਲ ਲਿਟਰੇਸੀ ਕੈਂਪ/ਸੈਮੀਨਾਰ ਲਗਾਇਆ …

Read More »

ਹਰ ਘਰ ਪਾਣੀ ਹਰ ਘਰ ਸਫਾਈ ਦਾ ਪਿੰਡ ਢੋਲੋਵਾਲ ਤੇ ਵੈਧੋਚੱਕ ਦੇ ਲੋਕਾਂ ਵੱਲੋਂ ਮਿਲਿਆ ਭਰਮਾ ਹੁੰਗਾਰਾ

ਢੋਲੋਵਾਲ ਵਿਖੇ 63.89 ਲੱਖ ਲਾਗਤ ਦੀ ਵਾਟਰ ਸਪਲਾਈ 2230 ਲੋਕਾਂ ਨੂੰ ਪਹੁੰਚਾ ਰਹੀ ਹੈ ਪਾਣੀ ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਪਿੰਡ ਢੋਲੋਵਾਲ ਅਤੇ ਵੈਧੋਚੱਕ ਦੇ ਨਿਵਾਸੀ ਲੋਕਾਂ ਦਾ ਜਿਨ੍ਹਾਂ ਨੂੰ ਵਾਟਰ ਸਪਲਾਈ ਸ਼ੁਰੂ ਹੋਣ ਨਾਲ ਪਾਣੀ ਦੀ ਸਮੱਸਿਆ ਦਾ ਹੱਲ ਹੋਇਆ ਅਤੇ ਹੁਣ ਹਰ ਘਰ ਪਾਣੀ ਮਿਲ ਰਿਹਾ ਹੈ।ਦੋਨੋ ਪਿੰਡਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ …

Read More »

ਸੜਕ ਸੁਰੱਖਿਆ ਜੀਵਨ ਰੱਖਿਆ ਮੁਹਿੰਮ ਤਹਿਤ 100 ਤੋਂ ਵੱਧ ਵਾਹਨਾਂ ਨੂੰ ਰਿਫਲੈਕਟਰ ਲਾਏ

ਕਪੂਰਥਲਾ, 4 ਫਰਵਰੀ (ਪੰਜਾਬ ਪੋਸਟ ਬਿਊਰੋ) – 32ਵੇਂ ਨੈਸ਼ਨਲ ਰੋਡ ਸੇਫਟੀ ਮਹੀਨੇ ਸਬੰਧੀ ਵਾਹਨਾਂ ਨੂੰ ਰਿਫਲੈਕਟਰ ਲਗਾਉਣ ਦੀ ਮੁਹਿੰਮ ਤਹਿਤ ਟਰੈਫਿਕ ਪੁਲਿਸ ਵਲੋਂ ਵੱਖ-ਵੱਖ ਯੂਨੀਅਨਾਂ ਦੇ ਸਹਿਯੋਗ ਨਾਲ 100 ਤੋਂ ਵੱਧ ਵਾਹਨਾਂ ਨੂੰ ਰਿਫਲੈਕਟਰ ਲਗਾਏ ਗਏ।                   ਟਰੈਫਿਕ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਏ.ਐਸ.ਆਈ ਗੁਰਬਚਨ ਸਿੰਘ ਨੇ …

Read More »

ਨਿਗਮ ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ ’ਤੇ ਰੋਕ

ਕਪੂਰਥਲਾ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਸਲ ਚੋਣਾਂ ਵਿਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਨਿਗਮਾਂ ਦੀ ਹੱਦ ਅੰਦਰ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਸ਼ਾਂਤੀ …

Read More »