Wednesday, November 25, 2026

ਪੰਜਾਬੀ

ਸੀ.ਐਸ.ਸੀ ਸੈਂਟਰਾਂ ‘ਚ ਪੋਰਟਲ ‘ਤੇ ਰਜਿਸ਼ਟਰੇਸ਼ਨ ਕਰਵਾਉਣ ਬੇਰੋਜ਼ਗਾਰ ਨੋਜਵਾਨ- ਜਿਲ੍ਹਾ ਰੋਜਗਾਰ ਅਫਸ਼ਰ

ਪਠਾਨਕੋਟ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਹਰੇਕ ਪਿੰਡ ਵਿਚ ਖੋਲੇ ਗਏ ਕਾਮਨ ਸਰਵਿਸ ਸੈਂਟਰਾਂ ਨੂੰ ਬੇਰੋਜ਼ਗਾਰ ਪ੍ਰਾਰਥੀਆਂ ਦੀ ਪੋਰਟਲ: www.pgrkam.com ‘ਤੇ ਰਜਿਸਟਰੇਸ਼ਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।ਹਰੇਕ ਪਿੰਡ ਦੇ ਪੜ੍ਹੇ ਲਿਖੇ ਨੋਜਵਾਨ ਨੂੰ ਅਪੀਲ ਕੀਤੀ ਗਈ ਕਿ ਉਹ ਅਪਣੇ ਪਿੰਡ ਵਿਚ ਖੋਲੇ ਗਏ ਕਾਮਨ ਸਰਵਿਸ ਸੈਂਟਰ ਵਿਖੇ ਜਾ ਕੇ ਨਾਮ ਰਜਿਸ਼ਟਰ ਕਰਵਾ …

Read More »

‘ਹਰ ਘਰ ਜਲ, ਹਰ ਘਰ’ ਸਫਾਈ ਮਿਸ਼ਨ ਤਹਿਤ ਮੁਕੰਮਲ ਕੀਤੇ ਕੰਮਾਂ ਦਾ ਉਦਘਾਟਨ

ਪਠਾਨਕੋਟ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ‘ਹਰ ਘਰ ਜਲ, ਹਰ ਘਰ ਸਫਾਈ’ ਮਿਸ਼ਨ ਤਹਿਤ ਪੂਰੇ ਪੰਜਾਬ ਵਿੱਚ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਵਲੋਂ ਮੁਕੰਮਲ ਕੀਤੇ ਕੰਮਾਂ ਦਾ ਉਦਘਾਟਨ ਅਤੇ ਸ਼ੁਰੂ ਹੋਣ ਵਾਲੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ। ਵਾਟਰ ਸਪਲਾਈ ਸੈਨੀਟੇਸ਼ਨ ਪਠਾਨਕੋਟ ਐਕਸੀਅਨ ਅਨੁਜ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਜਿਲਾ ਪਠਾਨਕੋਟ …

Read More »

ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼

ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਨਵਾਂਸ਼ਹਿਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ …

Read More »

ਪੰਜ ਬਲਾਕਾਂ ’ਚ ਹੋਏ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਵਰਚੂਅਲ ਸਮਾਗਮ

ਨਵਾਂਸ਼ਹਿਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ।ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਪੰਜਾਂ ਬਲਾਕਾਂ ਦੇ ਵੱਖ-ਵੱਖ ਪਿੰਡਾਂ ਵਿਚ ਵਰਚੂਅਲ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਜਨਤਕ ਆਗੂਆਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ, ਪੰਚਾਂ-ਸਰਪੰਚਾਂ ਅਤੇ …

Read More »

‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’

ਵਿਧਾਇਕ ਮੰਗੂਪੁਰ ਵੱਲੋਂ ਸੁੱਧਾ ਮਜਾਰਾ ਵਿਖੇ ਜਲ ਸਪਲਾਈ ਸਕੀਮ ਦੀ ਸ਼ੁਰੂਆਤ ਬਲਾਚੌਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਦੀ ਸ਼ੁਰੂਆਤ ਕੀਤੀ। ਇਸ ਮਿਸ਼ਨ ਤਹਿਤ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ …

Read More »

ਇੰਪਰੂਵਮੈਂਟ ਟਰੱਸਟ ਦੇ ਚੈਅਰਮੈਨ ਦਿਨੇਸ਼ ਬੱਸੀ ਵਲੋਂ ਹੋਟਲ ਦਾ ਉਦਘਾਟਨ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਸਥਾਨਕ ਚੌਕ ਪਰਾਗਦਸ ਵਿਖੇ ਹੋਟਲ ਅਵਤਾਰ ਰੈਜੀਡੈਂਸੀ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਦੇ ਚੈਅਰਮੈਨ ਦਿਨੇਸ਼ ਬੱਸੀ ਅਤੇ ਕਾਂਗਰਸ ਵਾਰਡ ਇੰਚਾਰਜ਼ ਬਿੱਲਾ ਆਰੇ ਵਾਲੇ ਵਲੋਂ ਕੀਤਾ ਗਿਆ।ਰਾਜੇਸ਼ ਕੁਮਾਰ ਬੱਬੂ, ਰਮੇਸ਼ ਕੁਮਾਰ ਮੋਨੂੰ ਵਲੋਂ ਦਿਨੇਸ਼ ਬੱਸੀ ਅਤੇ ਬਿੱਲਾ ਆਰੇ ਵਾਲੇ ਨੂੰ ਇਸ ਸਮੇਂ ਸਨਮਾਨਿਤ ਕੀਤਾ ਗਿਆ।                    ਇਸ ਮੌਕੇ …

Read More »

ਨਿਊ ਫਲਾਵਰ ਸਕੂਲ ਵਲੋਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੌਰਾਨ ਪਿੱਛਲੇ ਸਾਲ ਮਾਰਚ ‘ਚ ਬੰਦ ਕਰ ਦਿੱਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਸਕੂਲਾਂ ਨੂੰ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ 11 ਮਹੀਨੇ ਬਾਅਦ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ।ਸਥਾਨਕ ਨਿਊ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਖੁੱਲਣ ਨਾਲ ਟੀਚਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਅ।ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਦਾ …

Read More »

ਮਾਤਾ ਸੁਰਜੀਤ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ

ਜਥੇਦਾਰ ਅਕਾਲ ਤਖਤ ਭਾਈ ਧਿਆਨ ਸਿੰਘ ਮੰਡ ਤੇ ਹੋਰਨਾਂ ਨੇ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਦੇ ਮਾਤਾ ਸੁਰਜੀਤ ਕੌਰ (93) ਪਤਨੀ ਬਾਬਾ ਤਾਰਾ ਸਿੰਘ ਨਮਿਤ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ …

Read More »

3 ਦਿਨਾ ਨੈਸ਼ਨਲ ਪਲਸ ਪੋਲੀਓ ਮੁਹਿੰਮ ਸ਼ੁਰੂ

ਪਹਿਲੇ ਦਿਨ 41542 ਬੱਚਿਆਂ ਨੇ ਪੀਤੀਆਂ ਪੋਲੀਓ ਰੋਕੂ ਬੂੰਦਾਂ ਕਪੂਰਥਲਾ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਦੀ ਰਹਿਨੁਮਾਈ ਹੇਠ ਤਿੰਨ ਦਿਨ੍ਹਾਂ ਇੰਨਟੈਂਸੀਫਾਈਡ ਪਲਸ ਪੋਲੀਓ ਰਾਊਂਡ ਦੀ ਅੱਜ ਸ਼ੁਰੂਆਤ ਹੋ ਗਈ, ਜੋ 31 ਜਨਵਰੀ ਤੋਂ 2 ਫਰਵਰੀ ਤੱਕ ਚੱਲੇਗੀ।ਇਸ ਦੌਰਾਨ ਜਿਲੇ ਦੇ 0-5 ਸਾਲ ਦੇ ਸਾਰੇ …

Read More »

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ 7 ਫਰਵਰੀ ਨੂੰ ਮਨਾਇਆ ਜਾਵੇਗਾ 23ਵਾਂ ਸਲਾਨਾ ਪੈਨਸ਼ਨਰ ਦਿਹਾੜਾ

ਧੂਰੀ, 1 ਫਰਵਰੀ (ਪ੍ਰਵੀਨ ਗਰਗ) – ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਧੂਰੀ ਦੀ ਮੀਟਿੰਗ ਪ੍ਰਧਾਨ ਜੈ ਦੇਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜ਼ਿਲਾ੍ਹ ਪ੍ਰਧਾਨ ਪ੍ਰੀਤਮ ਸਿੰਘ ਧੂਰਾ ਅਤੇ ਜ਼ਿਲਾ੍ਹ ਸਰਪ੍ਰਸਤ ਕੁਲਵੰਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।                    ਪ੍ਰੈਸ ਸਕੱਤਰ ਕ੍ਰਿਸ਼ਨ ਚੰਦ ਗਰਗ ਨੇ ਦੱਸਿਆ ਕਿ ਇਸ ਸਾਲ ਪੈਨਸ਼ਨਰ ਦਿਹਾੜਾ 7 ਫਰਵਰੀ ਦਿਨ …

Read More »