Wednesday, November 25, 2026

ਪੰਜਾਬੀ

ਪਿੰਡ ਦੀਵਾਲਾ ਤੋਂ ਕਿਸਾਨਾਂ ਦਾ ਹੋਰ ਜੱਥਾ ਦਿੱਲੀ ਰਵਾਨਾ

ਲੁਧਿਆਣਾ/ ਚੰਡੀਗੜ੍ਹ, 01 ਫਰਵਰੀ (ਪ੍ਰੀਤਮ ਲੁਧਿਆਣਵੀ) – ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਮੋਦੀ ਸਰਕਾਰ ਵਲੋਂ ਭਾਵੇਂ ਵਿਘਨ ਪਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਕਿਸਾਨਾਂ ਦੇ ਹੌਸਲੇ ਪਹਿਲੇ ਨਾਲੋਂ ਵੀ ਹੋਰ ਬੁਲੰਦ ਹੁੰਦੇ ਜਾ ਰਹੇ ਹਨ।ਜਿਸ ਕਰਕੇ ਮੋਦੀ ਦੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਪਿੰਡਾਂ ਵਿਚੋਂ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਜੋਰ-ਸ਼ੋਰ ਨਾਲ ਲਗਾਤਾਰ …

Read More »

ਸਰਬਤ ਦਾ ਭਲਾ ਟਰੱਸਟ ਵਲੋਂ ਰੇਲਵੇ ਸਟੇਸ਼ਨ ਨੂੰ 10 ਵੀਲ੍ਹ ਚੇਅਰਾਂ ਭੇਟ

ਡਾ. ਓਬਰਾਏ ਦੀ ਨਿਰਸਵਾਰਥ ਸੇਵਾ ਨੇ ਕਾਇਮ ਕੀਤੀ ਨਿਵੇਕਲੀ ਮਿਸਾਲ – ਹਿਮਾਂਸ਼ੂ ਅਗਰਵਾਲ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਸਮਾਜ ਸੇਵਾ ਦੇ ਖੇਤਰ ‘ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐਸ.ਪੀ ਸਿੰਘ ਓਬਰਾਏ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਵਿਸ਼ੇਸ਼ ਜ਼ਰੂਰਤਾਂ ਵਾਲੇ ਤੇ ਬਜ਼ੁਰਗ ਯਾਤਰੀਆਂ …

Read More »

ਆਂਗਣਵਾੜੀ ਕੇਂਦਰ ਵਿੱਚ ਬੱਚੇ ਪਰਤੇ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਦੀਆਂ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਸੈਂਟਰਾਂ ਦੇ ਦਾਖਲ ਬੱਚੇ ਜੋ ਕਿ ਲੰਮੇ ਸਮੇਂ ਤੋਂ ਕੋਵਿਡ-19 ਮਹਾਂਮਾਰੀ ਕਰਕੇ ਘਰਾਂ ਵਿਚ ਹੀ ਪ੍ਰੀ ਸਕੂਲ ਐਜੂਕੇਸ਼ਨ ਲੈ ਰਹੇ ਸੀ।ਅੱਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੜ ਆਂਗਣਵਾੜੀ ਕੇਂਦਰਾਂ ਵਿੱਚ ਪਰਤੇ ਹਨ। ਉਨਾਂ ਦੇ ਆਉਣ ਤੇ ਸੀ.ਡੀ.ਪੀ.ਓ ਸੁਪਰਵਾਈਜ਼ਰ ਆਂਗਣਵਾੜੀ ਵਰਕਰਾਂ ਵਲੋਂ ਸੈਂਟਰਾਂ ਵਿੱਚ ਰੰਗੋਲੀ ਕਰਕੇ, …

Read More »

ਪੰਜਾਬ ਮੀਡੀਅਮ ਇੰਡਸਟਰੀ ਵਿਕਾਸ ਬੋਰਡ ਦੇ ਚੇਅਰਮੈਨ ਵਲੋਂ ਕਿਸਾਨਾਂ ਦੀ ਜਿੱਤ ਲਈ ਅਰਦਾਸ

ਪਰਿਵਾਰ ਸਮੇਤ ਅੰਮ੍ਰਿਤਸਰ ਮੱਥਾ ਟੇਕ ਕੇ ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਅਰਦਾਸ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਦੇ ਹੋਏ ਕਿਸਾਨ ਦੀ ਮੌਜ਼ੂਦਾ ਹਾਲਤ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ।ਅੱਜ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਕਿਸਾਨ ਸੰਘਰਸ਼ ਦੀ ਕਾਮਯਾਬੀ …

Read More »

ਮੁੱਖ ਮੰਤਰੀ ਪੰਜਾਬ ਵਲੋਂ ‘ਹਰ ਘਰ ਪਾਣੀ-ਹਰ ਘਰ ਸਫਾਈ’ ਮਿਸ਼ਨ ਦੀ ਸ਼ੁਰੂਆਤ

ਸਾਫ ਪਾਣੀ ਦੇ ਨਾਲ-ਨਾਲ ਧਰਤੀ ਹੇਠਲਾ ਪਾਣੀ ਵੀ ਬਚੇਗਾ-ਸੋਨੀ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਰਾਜ ਦੇ ਹਰੇਕ ਘਰ ਨੂੰ ਸਾਫ-ਸੁਥਰਾ ਪਾਣੀ ਤੇ ਜਨਤਕ ਥਾਵਾਂ ਦੀ ਸਫਾਈ ਦੇ ਇਰਾਦੇ ਨਾਲ ਸੂਬੇ ਵਿਚ ‘ਹਰ ਘਰ ਪਾਣੀ ਹਰ ਘਰ ਸਫਾਈ’ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ।ਜਿਸ ਤਹਿਤ ਅੰਮ੍ਰਿਤਸਰ ਜਿਲ੍ਹੇ ਦੇ ਕਈ ਪਿੰਡਾਂ ਨੂੰ ਨਹਿਰੀ ਜਲ …

Read More »

ਸ਼ਾਇਰ ਮਲਵਿੰਦਰ ਦੀ ਪੁਸਤਕ “ਚੁੱਪ ਦੇ ਬਹਾਨੇ” ਉਪਰ ਰਚਾਇਆ ਸੰਵਾਦ

ਅੰਮ੍ਰਿਤਸਰ, 1 ਫਰਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸੰਗਮ ਅੰਮ੍ਰਿਤਸਰ ਵਲੋਂ ਸਥਾਨਕ ਕਾਮਰੇਡ ਸੋਹਣ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ ਵਿਖੇ `ਪੁਸਤਕਾਂ ਸੰਗ ਸੰਵਾਦ` ਸਮਾਗਮਾਂ ਦੀ ਲੜੀ ਤਹਿਤ ਇਸ ਵਾਰ ਸ਼ਾਇਰ ਮਲਵਿੰਦਰ ਦੀ ਪੁਸਤਕ “ਚੁੱਪ ਦੇ ਬਹਾਨੇ” ਉਪਰ ਸੰਵਾਦ ਰਚਾਇਆ ਗਿਆ। ਇਸ ਅਰਥ ਭਰਪਰ ਵਿਚਾਰ ਗੋਸ਼ਟੀ ਦਾ ਆਰੰਭ ਕਰਦਿਆਂ ਡਾ. ਸੁਖਬੀਰ ਕੌਰ ਮਾਹਲ ਨੇ ’ਚੁੱਪ ਦੇ ਬਹਾਨੇ’ ਦੀਆਂ ਅਨੇਕਾਂ ਪਰਤਾਂ ਖੋਲਦਿਆਂ …

Read More »

ਸ਼੍ਰੋਮਣੀ ਕਮੇਟੀ ਦੇ ਵਫਦ ਨੇ ਕਿਸਾਨ ਆਗੂ ਰਕੇਸ਼ ਟਿਕੈਤ ਨਾਲ ਕੀਤੀ ਮੁਲਾਕਾਤ

ਦਿੱਲੀ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਅੱਜ ਗਾਜੀਪੁਰ ਸਰਹੱਦ ’ਤੇ ਕਿਸਾਨ ਆਗੂ ਸ੍ਰੀ ਰਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਗਏ ਇਸ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਸਾਬਕਾ ਸੀਨੀਅਰ ਮੀਤ ਪ੍ਰਧਾਨ …

Read More »

ਕਿਸਾਨ ਸੰਘਰਸ਼ ਨੂੰ ਕਿਸੇ ਵੀ ਗ਼ਲਤ ਤਰੀਕੇ ਨਾਲ ਖਦੇੜਣਾ ਬਰਦਾਸ਼ਤ ਨਹੀਂ ਹੋਵੇਗਾ – ਸੰਤ ਗਿ. ਹਰਨਾਮ ਸਿੰਘ ਖ਼ਾਲਸਾ

ਆਗੂਆਂ ਨੂੰ ਮਤਭੇਦ ਦੂਰ ਕਰਦਿਆਂ ਸਾਂਝੇ ਸੰਘਰਸ਼ ਕਰਨ ਦੀ ਦਿੱਤੀ ਸਲਾਹ ਮਹਿਤਾ ਚੌਕ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਨੂੰ ਕਿਸਾਨੀ ਬਾਰੇ ਤਿੰਨੇ ਕਾਲੇ ਕਾਨੂੰਨ ਤੁਰੰਤ ਵਾਪਸ ਲੈਂਦਿਆਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਜਿੰਨਾ ਸਮਾਂ ਵੀ ਕਿਸਾਨ ਸੰਘਰਸ਼ ਨੂੰ ਬੇਵਜ੍ਹਾ ਲਮਕਾਵਾਂਗੇ ਓਨਾ ਹੀ ਮਾਹੌਲ …

Read More »

ਪੰਜ ਚੋਰੀ ਦੇ ਮੋਟਰਸਾਈਕਲ ਸਣੇ ਦੋਸ਼ੀ ਕਾਬੂ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) -ਪੁਲਿਸ ਚੌਕੀ ਚਾਟੀਵਿੰਡ ਗੇਟ ਦੇ ਇੰਚਾਰਜ਼ ਏ.ਐਸ.ਆਈ ਰਵੀ ਕੁਮਾਰ, ਏ.ਐਸ.ਆਈ ਕੁਲਦੀਪ ਸਿੰਘ, ਏ.ਐਸ.ਆਈ ਹਰਜਿੰਦਰ ਸਿੰਘ, ਏ.ਐਸ.ਆਈ ਹਰਮਨਜੀਤ ਸਿੰਘ, ਏ.ਐਸ.ਆਈ ਤੇਜ਼ਬੀਰ ਸਿੰਘ ਸਮੇਤ ਪੁਲਿਸ ਪਾਰਟੀ ਤਰਨ ਤਾਰਨ ਰੋਡ ਨੇੜੇ ਸਕੱਤਰੀ ਬਾਗ਼ ਬਾਹਰ ਪੁਲਿਸ ਨਾਕਾ ਲਗਾਇਆ ਹੋਇਆ ਸੀ।ਇਸ ਦੌਰਾਨ ਉਨਾਂ ਬਿਨਾਂ ਨੰਬਰੀ ਮੋਟਰ ਸਾਇਕਲ ਸਵਾਰ ਵਿਅਕਤੀ ਨੂੰ ਕਾਬੂ ਕਰ ਲਿਆ।ਜਿਸ ਨੇ ਮੰਨਿਆ ਕਿ ਮੋਟਰਸਾਈਕਲ ਉਸ ਨੇ ਚੋਰੀ …

Read More »

ਤੀਸਰੀ ਜੇ.ਸੀ.ਟੀ ਵੁਮੈਨ ਫੁੱਟਬਾਲ ਲੀਗ 2020-21 ਦਾ ਆਰੰਭ 12 ਫਰਵਰੀ ਤੋਂ

ਬੀ.ਬੀ.ਕੇ ਡੀ.ਏ.ਵੀ ਫੁੱਟਬਾਲ ਕਲੱਬ ਸਮੇਤ ਚੋਟੀ ਦੀਆਂ ਮਹਿਲਾ ਟੀਮਾਂ ਕਰਨਗੀਆਂ ਸ਼ਮੂਲੀਅਤ ਅੰਮ੍ਰਿਤਸਰ, 31 ਜਨਵਰੀ (ਸੰਧੂ) – 12 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੀ ਤੀਸਰੀ ਜੇ.ਸੀ.ਟੀ ਵੁਮੈਨ ਫੁੱਟਬਾਲ ਲੀਗ 2020-21 ਵਿੱਚ ਸ਼ਮੂਲੀਅਤ ਕਰਨ ਲਈ ਸਥਾਨਕ ਬੀ.ਬੀ.ਕੇ ਡੀ.ਏ.ਵੀ ਫੁੱਟਬਾਲ ਕਲੱਬ ਦੀ ਮਹਿਲਾ ਟੀਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ ਯੂਨੀਵਰਸਿਟੀ ਕੋਚ ਪ੍ਰਦੀਪ ਕੁਮਾਰ ਦੀ ਦੇਖ-ਰੇਖ ਹੇਠ ਸਖਤ ਅਭਿਆਸ ਕਰ …

Read More »