ਪਰਿਵਾਰਾਂ ਸਮੇਤ 2 ਫਰਵਰੀ ਨੂੰ ਕਰਨਗੇ ਪਟਿਆਲਾ ਵੱਲ ਕੂਚ – ਰਾਜੇਸ਼ ਕੁਮਾਰ ਸਮਰਾਲਾ, 31 ਜਨਵਰੀ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਚੱਲ ਰਹੇ ਸੰਘਰਸ਼ ਸਦਕਾ ਪਾਵਰਕਾਮ ਮੈਨੇਜਮੈਂਟ ਅਧਿਕਾਰੀਆਂ ਵਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ।ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਮੀਤ ਪ੍ਰਧਾਨ ਰਜੇਸ਼ ਕੁਮਾਰ, ਚੋਧਰ ਸਿੰਘ, ਮਲਕੀਤ ਸਿੰਘ, ਟੇਕ ਚੰਦ, ਰਾਜੇਸ਼ ਕੁਮਾਰ ਨੇ ਦੱਸਿਆ …
Read More »ਪੰਜਾਬੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸਮਰਾਲਾ ‘ਚ ਕੀਤੀ ਭੁੱਖ ਹੜਤਾਲ
ਇਲਾਕਾ ਨਿਵਾਸੀਆਂ ਨੂੰ ਵੱਡੀ ਗਿਣਤੀ ‘ਚ ਦਿੱਲੀ ਕਿਸਾਨ ਮੋਰਚੇ ‘ਚ ਪਹੁੰਚਣ ਦਾ ਦਿੱਤਾ ਸੱਦਾ ਸਮਰਾਲਾ, 31 ਜਨਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 30 ਜਨਵਰੀ ਨੂੰ ‘ਸਦਭਾਵਨਾ ਦਿਵਸ’ ਵਜੋਂ ਮਨਾਉਣ ਦੇ ਸੱਦੇ ‘ਤੇ ਸਮਰਾਲਾ ਦੇ ਮੇਨ ਚੌਂਕ ਵਿੱਚ ਵੱਖ-ਵੱਖ ਕਿਸਾਨ ਅਤੇ ਸਮਾਜਸੇਵੀ ਜਥੇਬੰਦੀਆਂ ਵਲੋਂ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ ਰੱਖ ਕੇ ਰੋਸ ਧਰਨਾ ਦਿੱਤਾ ਗਿਆ। …
Read More »ਸੱਤਿਆਜੀਤ ਮਜੀਠੀਆ ਵਲੋਂ ਖ਼ਾਲਸਾ ਕਾਲਜ ਵਿਖੇ ‘ਡਿਵੈਲਪਮੈਂਟ ਸੈਂਟਰ’ ਦਾ ਉਦਘਾਟਨ
ਕਾਲਜ ਵਿਖੇ ਸੈਂਟਰ ਖੋਲ੍ਹਣ ਦਾ ਮਕਸਦ ਬੇਰੋਜਗਾਰੀ ਨੂੰ ਘੱਟ ਕਰਨ ’ਚ ਯੋਗਦਾਨ ਪਾਉਣਾ- ਮਜੀਠੀਆ ਅੰਮ੍ਰਿਤਸਰ, 31 ਜਨਵਰੀ (ਖੁਰਮਣੀਆਂ) – ‘ਖ਼ਾਲਸਾ ਗਲੋਬਲ ਰੀਚ ਸਕਿੱਲ ਡਿਵੈਲਪਮੈਂਟ ਸੈਂਟਰ’ ਖੋਲ੍ਹਣ ਦਾ ਮਕਸਦ ਵਿਦਿਆਰਥੀਆਂ ਨੂੰ ਉਚ ਪੱਧਰ ਦੇ ਕੋਰਸ ਕਰਵਾ ਕੇ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣਾ ਅਤੇ ਬੇਰੋਜਗਾਰੀ ਨੂੰ ਨਕੇਲ੍ਹ ਪਾਉਣਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ …
Read More »ਸ਼੍ਰੋਮਣੀ ਅਕਾਲੀ ਦਲ (ਬ) ਨੇ ਨਗਰ ਕੌਂਸਲ ਦੀਆਂ ਚੋਣਾਂ ਲਈ ਕੀਤਾ ਉਮੀਦਵਾਰਾਂ ਦਾ ਐਲਾਨ
ਅਕਾਲੀ ਉਮੀਦਵਾਰਾਂ ਨੂੰ ਜਿਤਾਉਣਗੇ ਸ਼ਹਿਰ ਦੇ ਵਿਕਾਸ ਕਾਰਜ਼ਾਂ ਤੋਂ ਦੁੱਖੀ ਲੋਕ- ਹਰੀ ਸਿੰਘ ਧੂਰੀ, 31 ਜਨਵਰੀ (ਪ੍ਰਵੀਨ ਗਰਗ) – ਪੰਜਾਬ ਵਿੱਚ ਹੋਣ ਜਾ ਰਹੀਆਂ ਮਿਉਂਸਪਲ ਚੋਣਾਂ ਵਿੱਚ ਧੂਰੀ ਸ਼ਹਿਰ ਦੇ ਸਾਰੇ 21 ਵਾਰਡਾਂ ਵਿੱਚ ਸ਼੍ਰੌਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਣਗੇ।ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ਼ ਹਰੀ ਸਿੰਘ ਪ੍ਰੀਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …
Read More »ਸਾਹਿਤਕਾਰਾਂ ਨੇ ਮੌਜ਼ੂਦਾ ਕਿਰਸਾਨੀ ਸੰਘਰਸ਼ ਦੇ ਹੱਕ `ਚ ਬਣਾਈ ਮਨੁੱਖੀ ਕੜੀ
ਅੰਮ੍ਰਿਤਸਰ 31 ਜਨਵਰੀ (ਦੀਪ ਦਵਿੰਦਰ ਸਿੰਘ) – ਭਾਰਤ ਸਰਕਾਰ ਵਲੋਂ ਜ਼ਬਰੀ ਥੋਪੇ ਖੇਤੀ ਕਾਲੇ ਕਨੂੰਨ ਰੱਦ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਰਸਾਨੀ ਸੰਘਰਸ਼ ਦੇ ਹੱਕ ਵਿੱਚ ਸਥਾਨਕ ਸਾਹਿਤਕਾਰਾਂ ਨੇ ਮਨੁੱਖੀ ਕੜੀ ਬਣਾ ਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਦੇ ‘ਤੇ ਅੰਮ੍ਰਿਤਸਰ ਜਿਲੇ ਦੀਆਂ ਸਮੁੱਚੀਆਂ ਸਾਹਿਤ ਸਭਾਵਾਂ ਵਲੋਂ ਇਥੋਂ ਦੀ …
Read More »ਡੀ.ਏ.ਵੀ ਪਬਲਿਕ ਸਕੂਲ ‘ਚ ਸ਼ਹੀਦੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਭਾਰਤ ਦੇ ਰਾਸ਼ਟਰ ਪਿਤਾ ਮੋਹਨਦਾਸ ਕਰਮਚੰਦ ਗਾਂਧੀ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਮੰਦਭਾਗੇ ਸਮੇਂ 30 ਜਨਵਰੀ 1948 ਨੂੰ ਨੱਥੂ ਰਾਮ ਗੋਡਸੇ ਦੁਆਰਾ ਕਤਲ ਕੀਤਾ ਗਿਆ।ਬਾਪੂ ਗਾਂਧੀ ਦੇ ਨਾਮ ਨਾਲ ਜਾਣੇ ਜਾਂਦੇ ਕਰਮਚੰਦ ਗਾਂਧੀ ਨੇ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿੱਚ …
Read More »ਜਨਮ ਦਿਨ ਮੁਬਾਰਕ – ਗੁਰਫਤਹਿ ਸਿੰਘ
ਅੰਮ੍ਰਿਤਸਰ, 31 ਜਨਵਰੀ (ਖੁਰਮਣੀਆਂ) – ਸ੍ਰੀ ਗੋਇੰਦਵਾਲ ਸਾਹਿਬ ਜਿਲਾ ਤਰਨਤਾਰਨ ਵਾਸੀ ਵਰਿੰਦਰਪਾਲ ਸਿੰਘ ਅਤੇ ਰਾਜਵਿੰਦਰ ਕੌਰ ਨੂੰ ਹੋੋੋਣਹਾਰ ਬੇਟੇ ਗੁਰਫਤਹਿ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਹੁਣ ਨਵੇਂ ਰੂਪ ਵਿਚ ਨਜ਼ਰ ਆਵੇਗੀ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ
ਬੀਬੀ ਜਗੀਰ ਕੌਰ ਨੇ ਰਸਮੀਂ ਤੌਰ ’ਤੇ ਕੀਤਾ ਦਾ ਉਦਘਾਟਨ ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਚਨਾ ਤਕਨੀਕ ਰਾਹੀਂ ਸੰਗਤ ਤੱਕ ਆਪਣੀ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਵੈਬਸਾਈਟ ਜਾਰੀ ਕੀਤੀ ਹੈ।ਇਸ ਵੈਬਸਾਈਟ (www.sgpcamritsar.org) ਦਾ ਰਸਮੀਂ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ।ਵੈਬਸਾਈਟ ਤਿਆਰ ਕਰਨ ਦੀਆਂ ਸੇਵਾਵਾਂ ਮਾਈਕਰੋ ਸੋਲਿਊਸ਼ਨ ਪ੍ਰਾਈਵੇਟ ਜਲੰਧਰ …
Read More »ਕਿਸਾਨ ਸੰਘਰਸ਼ ਨੂੰ ਕੇਸਰੀ ਨਿਸ਼ਾਨ ਦਾ ਮੁੱਦਾ ਬਣਾਉਣਾ ਮੰਦਭਾਗਾ-ਬੀਬੀ ਜਗੀਰ ਕੌਰ
ਕੇਸਰੀ ਨਿਸ਼ਾਨ ਤਾਂ ਗਣਤੰਤਰ ਦਿਵਸ ਸਮੇਂ ਸਿੱਖਾਂ ਦੀ ਝਾਕੀ ਵਿਚ ਵੀ ਝੂਲਦੇ ਹਨ, ਫਿਰ ਵਿਵਾਦ ਕਿਉਂ? ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਵਾਲੇ ਦਿਨ ਦਿੱਲੀ ਦੇ ਲਾਲ ਕਿਲ੍ਹੇ ’ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ ਜਾਣ ’ਤੇ ਪੈਦਾ ਕੀਤੇ ਜਾ ਰਹੇ ਵਿਵਾਦ ਦੀ ਸਖ਼ਤ ਨਿਖੇਧੀ ਕੀਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1 ਕਰੋੜ 31 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ
ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਅੰਮ੍ਰਿਤਸਰਧਾਰੀ ਵਿਦਿਆਰਥੀਆਂ ਨੂੰ ਅੱਜ 1 ਕਰੋੜ 31 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਵੰਡੀ ਗਈ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੇ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 2636 ਵਿਦਿਆਰਥੀਆਂ ਨੂੰ ਵਿਦਿਅਕ ਸੈਸ਼ਨ 2020-2021 ਲਈ ਇਹ …
Read More »
Punjab Post Daily Online Newspaper & Print Media