ਨਵਾਂਸ਼ਹਿਰ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ 1 ਫਰਵਰੀ 2021 ਤੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿਚ ਸਿਨੇਮਾ ਹਾਲ, …
Read More »ਪੰਜਾਬੀ
ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ
ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰੱਖਿਆ ਦੋ ਮਿੰਟ ਦਾ ਮੋਨ ਨਵਾਂਸ਼ਹਿਰ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ.ਸੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਹੋਰਨਾਂ ਅਧਿਕਾਰੀਆਂ …
Read More »ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ ਗਿਆ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਕੰਪਨੀ ਬਾਗ ਵਿਖੇ ਸਥਿਤ ਮਹਾਤਮਾ ਗਾਂਧੀ ਜੀ ਦੇ ਬੁੱਤ ‘ਤੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ।ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਵੱਡੇ …
Read More »ਰਾਸ਼ਟਰ ਪਿਤਾ ਮਹਾਤਮਾ ਗਾਂਧੀ, ਸਮੂਹ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਪਠਾਨਕੋਟ ਵਲੋਂ ਉਨਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। …
Read More »ਨਿਗਮ ਚੋਣਾਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ
ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ।ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਨੇ ਦੱਸਿਆ ਕਿ ਪਹਿਲੇ ਦਿਨ ਕੋਈ ਨਾਮਜਦਗੀ ਨਹੀਂ ਹੋਈ ਹੈ।ਕੱਲ੍ਹ 31 ਜਨਵਰੀ ਨੂੰ ਐਤਵਾਰ ਹੋਣ ਕਰਕੇ ਨਾਮਜ਼ਦਗੀ …
Read More »ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ ਦੋ ਮਿੰਟ ਦਾ ਮੌਨ ਰੱਖਿਆ
ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ’ਚ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦੋ ਮਿੰਟ ਦਾ ਮੌਨ ਰੱਖਿਆ ਗਿਆ।ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਸਮੇਤ ਐਸ.ਡੀ.ਐਮ ਯਸ਼ਪਾਲ ਸ਼ਰਮਾ …
Read More »ਅਜ਼ਾਦੀ ਘੁਲਾਟੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ
ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਜਿਲ੍ਹਾ ਪ੍ਰਸਾਸ਼ਨ ਨੇ ਸ਼ਨੀਵਾਰ ਨੂੰ ਦੋ ਮਿੰਟ ਦਾ ਮੌਨ ਧਾਰਿਆ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਵੇਰੇ 11.00 ਵਜੇ ਦੋ ਮਿੰਟ ਦਾ ਮੌਨ ਧਾਰਿਆ ਗਿਆ।ਸਿਵਲ, ਪੁਲਿਸ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਅਜ਼ਾਦੀ …
Read More »ਯੂਨੀਵਰਸਿਟੀ ਦੇ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਆਨਲਾਈਨ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ
ਅੰਮ੍ਰਿਤਸਰ, 30 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ, ਪ੍ਰੋ. ਹਰਦੀਪ ਸਿੰਘ ਨੇ ਕਿਹਾ ਹੈ ਕਿ ਉਚੇਰੀ ਸਿਖਿਆ ਨਾਲ ਸੰਬੰਧਿਤ ਅਧਿਆਪਕਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਅਜਿਹੇ ਪ੍ਰੋਗ੍ਰਾਮ ਵੱਧ ਤੋਂ ਵੱਧ ਕਰਵਾਉਣੇ ਚਾਹੀਦੇ ਹਨ । ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਜੀਸੀ-ਮਨੂੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਨਵੇਂ ਫੈਕਲਟੀ ਮੈਂਬਰਾਂ ਦੇ ਤੀਜੇ ਆਨਲਾਈਨ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਲੰਡਰ ਅਤੇ ਡਾਕੂਮੈਂਟਰੀ ਰਿਲੀਜ਼
ਅੰਮ੍ਰਿਤਸਰ, 30 ਜਨਵਰੀ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਧਿਆਤਮਿਕ ਯਾਤਰਾ ਨੂੰ ਦਰਸਾਉਂਦੀ ਡਾਕੂਮੈਂਟਰੀ, ਤਸਵੀਰਾਂ, ਪੋਰਟਰੇਟ ਅਤੇ ਦਰਸ਼ਨੀ ਚਿੱਤਰਾਂ ਤੇ ਗੁਰਬਾਣੀ ਸਬੰਧੀ ਇਕ ਕੈਲੰਡਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਵੱਲੋਂ ਰਿਲੀਜ਼ ਕੀਤੇ ਗਏ।ਇਹ ਡਾਕੂਮੈਂਟਰੀ ਅਤੇ ਕੈਲੰਡਰ ਹਾਈ ਕੋਰਟ ਦੇ ਐਡਵੋਕੇਟ ਜਨਰਲ …
Read More »ਜਲ ਸ਼ਕਤੀ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਵਲੋਂ ‘ਕੈਚ ਦਾ ਰੇਨ’ ਪੋਸਟਰ ਰਲੀਜ਼
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਜਲ ਸ਼ਕਤੀ ਵਿਭਾਗ ਵਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਜਲ ਸ਼ਕਤੀ ਮੁਹਿੰਮ ਚਲਾਈ ਜਾ ਰਹੀ ਹੈ।ਇਸ ਸਬੰਧ ਵਿੱਚ ਗੁਰਪ੍ਰੀਤ …
Read More »
Punjab Post Daily Online Newspaper & Print Media