ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕੌਮੀ ਪਲਸ ਪੋਲੀਓ ਮੁਹਿੰਮ ਤਹਿਤ 31 ਜਨਵਰੀ, 01 ਅਤੇ 02 ਫਰਵਰੀ 2021 ਨੂੰ ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦੇ 305285 ਬੱਚਿਆਂ ਨੂੰ ਪੋਲੀਓ ਦੀਆਂ ਦੋ ਬੂੰਦਾਂ ਪਿਲਾਈਆਂ ਜਾਣਗੀਆਂ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਹਿੰਮਾਸੂ ਅਗਰਵਾਲ ਨੇ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਦਿੱਤੀ।ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਚਰਨਜੀਤ ਸਿੰਘ, …
Read More »ਪੰਜਾਬੀ
ਰੈਸਟੋਰੈਂਟ, ਪੱਬ ਤੇ ਬਾਰ ਰਾਤ 11:30 ਅਤੇ ਸ਼ਰਾਬ ਦੀਆਂ ਦੁਕਾਨਾਂ ਰਾਤ 11:00 ਵਜੇ ਤੋਂ ਬਾਅਦ ਖੁੱਲਣ ‘ਤੇ ਪਾਬੰਦੀ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਰੈਸਟੋਰੈਂਟ, ਪੱਬ, ਬਾਰ ਰਾਤ 11:30 ਵਜੇ ਅਤੇ ਸ਼ਰਾਬ ਦੀਆਂ ਦੁਕਾਨਾਂ ਰਾਤ 11:00 ਵਜੇ ਤੋਂ ਬਾਅਦ ਖੁੱਲੇ ਰਹਿਣ ‘ਤੇ ਮੁਕੰਮਲ ਪਾਬੰਦੀ ਲਗਾਉਣ ਦਾ ਐਲਾਨ …
Read More »ਮੋਟਰ ਸਾਇਕਲ ਦੇ ਸਲੰਸਰਾਂ ਵਿਚ ਤਕਨੀਕੀ ਫੇਰ ਬਦਲ ਕਰਕੇ ਪਟਾਕੇ ਮਾਰਨ ਦੇ ਪਾਬੰਦੀ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿੱਚ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਮੋਟਰਸਾਇਕਲ ਚਾਲਕਾ ਵਲੋਂ ਚੱਲਦੇ ਸਮੇਂ ਜਾਣ-ਬੁਝ ਕੇ ਉੱਚੀ ਆਵਾਜ਼, ਤੈਅਸ਼ੁਦਾ ਮਾਨਕਾਂ ਤੋਂ ਜ਼ਿਆਦਾ ਸ਼ੋਰ ਪ੍ਰਦੂਸ਼ਣ ਕਰਨ ਤੇ ਪਟਾਕੇ ਮਾਰਨ ‘ਤੇ ਮੁਕੰਮਲ ਪਾਬੰਦੀ …
Read More »ਨੌਕਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣੀ ਜਰੂਰੀ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਂਦਿਆਂ ਕਿਹਾ ਹੈ ਕਿ ਕੋਈ ਵੀ ਵਿਅਕਤੀ/ ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ …
Read More »ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਨੇ ਕਿਰਸਾਨੀ ਸੰਘਰਸ਼ ਪ੍ਰਤੀ ਪ੍ਰਗਟਾਈ ਸੰਵੇਦਨਾ
ਅੰਮ੍ਰਿਤਸਰ, 30 ਜਨਵਰੀ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਦੇ ‘ਤੇ ਜਨਵਾਦੀ ਲੇਖਕ ਸੰਘ, ਪੰਜਾਬੀ ਸਾਹਿਤ ਸੰਗਮ, ਸਾਹਿਤ ਸਭਾ ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਕਾਸ ਮੰਚ, ਤਰਕਸ਼ੀਲ ਸੁਸਾਇਟੀ ਅਤੇ ਜਮਹੂਰੀ ਅਧਿਕਾਰ ਸਭਾ ਵਲੋਂ ਸਥਾਨਕ ਕੰਪਨੀ ਬਾਗ ਵਿਚ ਕੀਤੀ ਇਕੱਤਰਤਾ ਵਿੱਚ ਮੌਜ਼ੂਦਾ ਕਿਰਸਾਨੀ ਸੰਘਰਸ਼ ਦੇ ਹੱਕ ਵਿਚ ਆਪਣੀ ਪਰਪੱਕਤਾ ਨੂੰ ਦੁਹਰਾਉਂਦਿਆਂ 26 ਜਨਵਰੀ ਨੂੰ ਲਾਲ ਕਿਲੇ ‘ਚ ਵਾਪਰੀ ਘਟਨਾ ਲਈ …
Read More »ਡੀ.ਏ.ਵੀ ਕਾਲਜ ਅਧਿਆਪਕਾਂ ਦਾ ਮੈਨੇਜਮੈਂਟ ਖਿਲਾਫ ਧਰਨਾ
ਮੈਨੇਜਿੰਗ ਕਮੇਟੀ ਦੇ ਅੜੀਅਲ ਰਵੱਈਏ ਵਿਰੁੱਧ ਕੀਤੀ ਨਾਅਰੇਬਾਜ਼ੀ ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਪੰਜਾਬ ਐਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੀ ਇਕਾਈ ਡੀ.ਏ.ਵੀ ਕਾਲਜ ਕੋਆਰਡੀਨਸ਼ਨ ਕਮੇਟੀ ਦੇ ਸੱਦੇ ‘ਤੇ ਕਾਲਜ ਅਧਿਆਪਕਾਂ ਵਲੋਂ ਪੰਜਾਬ ਦੇ ਸਾਰੇ ਡੀ.ਏ.ਵੀ ਕਾਲਜ਼ਾਂ ਵਿੱਚ ਦੋ ਘੰਟੇ ਦਾ ਧਰਨਾ ਦਿੱਤਾ ਗਿਆ।ਸਥਾਨਕ ਡੀ.ਏ.ਵੀ ਕਾਲਜ, ਬੀ.ਬੀ.ਕੇ ਡੀ.ਏ.ਵੀ ਕਾਲਜ ਅਤੇ ਡੀ·ਏ·ਵੀ ਕਾਲਜ ਆਫ ਐਜੂਕੇਸਨ ਦੇ ਅਧਿਆਪਕਾਂ ਵਲੋਂ ਹੜਤਾਲ ਕਰਕੇ ਭੰਡਾਰੀ …
Read More »ਅਟਲ ਟਿੰਕਰਿੰਗ ਲੈਬ ਮੈਰਾਥਨ 2019-20 ‘ਚ ਡੀ.ਏ.ਵੀ ਪਬਲਿਕ ਸਕੂਲ ਨੇ ਹਾਸਲ ਕੀਤਾ ਅਹਿਮ ਸਥਾਨ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਡਾ. ਰੇਸ਼ਮ ਸ਼ਰਮਾ ਦੀ ਅਗਵਾਈ ‘ਚ ਏ.ਟੀ.ਐਲ ਮੈਰਾਥਨ 2019-20 ‘ਚ ਅਹਿਮ ਪ੍ਰਦਰਸ਼ਨ ਕੀਤਾ ਹੈ। ਭਾਰਤ ਸਰਕਾਰ ਦੇ ਨੀਤੀ ਆਯੋਗ ਦੀ ਛਤਰ ਛਾਇਆ ਹੇਠ ਅਟਲ ਟਿੰਕਰਿੰਗ ਲੈਬ ਮੈਰਾਥਨ 2019-20 ਦੇ ਲਈ ਡੀ.ਏ.ਵੀ ਦੀ ਟੀਮ, ਜਿਸ ਵਿੱਚ ਵਾਸੂ ਮਹਿਰਾ …
Read More »ਕੋਰੋਨਾ ਜਣੇਪਾ ਕੇਂਦਰ ਬਣਨ ਤੋਂ ਬਾਅਦ 8 ਮਹੀਨਿਆਂ ਤੋਂ ਸਿਵਲ ਹਸਪਤਾਲ ਧੂਰੀ ਦਾ ਕੰਮਕਾਰ ਠੱਪ
ਧੂਰੀ ਸਮੇਤ ਇਲਾਕੇ ਦੇ 40 ਤੋਂ ਵੱਧ ਨੇੜਲੇ ਪਿੰਡਾਂ ਦੀਆਂ ਗਰਭਵਤੀ ਮਹਿਲਾਵਾਂ ਤੇ ਆਮ ਲੋਕ ਪ੍ਰੇਸ਼ਾਨ ਧੂਰੀ, 29 ਜਨਵਰੀ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੌਰਾਨ ਜ਼ਿਲ੍ਹਾ ਸੰਗਰੂਰ ਦੀਆਂ ਕੋਰੋਨਾ ਪੀੜਤ ਗਰਭਵਤੀ ਔਰਤਾਂ ਦਾ ਜਣੇਪਾ ਕੇਂਦਰ ਸਬ ਡਵਿਜ਼ਨਲ ਸਿਵਲ ਹਸਪਤਾਲ ਧੂਰੀ ਵਿਖੇ ਜੂਨ 2020 ਵਿੱਚ ਕਰੀਬ 8 ਮਹੀਨੇ ਪਹਿਲਾਂ ਬਣਾਇਆ ਗਿਆ ਸੀ।ਜਿਸ ਦੌਰਾਨ ਇਸ ਜਣੇਪਾ ਕੇਂਦਰ ਵਿਖੇ ਕੇਵਲ 8 ਤੋਂ 15 …
Read More »ਖ਼ਾਲਸਾ ਕਾਲਜ ਵੈਟਰਨਰੀ ਨੇ ਪਾਲਤੂ ਜਾਨਵਰਾਂ ਦੇ ਸ਼ੌਕੀਨਾਂ ਲਈ ‘ਪੈਟ ਸ਼ਾਪ’ ਖੋਲ੍ਹਣ ਦਾ ਕੀਤਾ ਐਲਾਨ
ਅੰਮ੍ਰਿਤਸਰ, 29 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਨੇ ਅੱਜ ਪਾਲਤੂ ਜਾਨਵਰਾਂ ਦੇ ਸ਼ੌਕੀਨਾਂ ਲਈ ਇਕ ਉਚ ਤਕਨੀਕੀ ‘ਪਾਲਤੂ ਜਾਨਵਰਾਂ ਦੀ ਦੁਕਾਨ’ (ਪੈਟ ਸ਼ਾਪ) ਖੋਲ੍ਹਣ ਦਾ ਐਲਾਨ ਕੀਤਾ ਹੈ।ਇਸ ਦੁਕਾਨ ਦੀ ਉਕਤ ਸੰਸਥਾ ਵਲੋਂ ਪਹਿਲਕਦਮੀ ਕਰਦਿਆਂ ਇਸ ’ਚ ਪਾਲਤੂ ਜਾਨਵਰਾਂ ਦੇ ਇਲਾਜ ਦੀਆਂ ਸਾਰੀਆਂ ਸੇਵਾਵਾਂ, ਕੁੱਤੇ, ਬਿੱਲੀਆਂ ਅਤੇ ਹੋਰ ਪਾਲਤੂ ਜਾਨਵਰਾਂ ਦੀ ਦੇਖਭਾਲ ਦੀ ਹਰੇਕ ਪ੍ਰਕਾਰ ਦੀ …
Read More »ਪੈਟਰੋਲੀਅਮ ਪਦਾਰਥਾਂ ਦੀ ਬਚਤ ਸਬੰਧੀ ਜਾਗਰੂਕਤਾ ਰੈਲੀ 31 ਨੂੰ
ਡਿਪਟੀ ਕਮਿਸ਼ਨਰ ਕਰਨਗੇ ਰਵਾਨਾ ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਅਤੇ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਬਾਰੇ ਮੰਤਰਾਲੇ ਵਲੋਂ 31 ਜਨਵਰੀ ਨੂੰ ਪੈਟਰੋਲੀਅਮ ਪਦਾਰਥਾਂ ਦੀ ਬਚਤ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਕਰਵਾਈ ਜਾਵੇਗੀ।ਜਿਸ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਰਵਾਨਾ ਕੀਤਾ ਜਾਵੇਗਾ। ਸਾਈਕਲ ਰੈਲੀ 31 ਜਨਵਰੀ ਨੂੰ ਸਵੇਰੇ …
Read More »
Punjab Post Daily Online Newspaper & Print Media