Wednesday, November 25, 2026

ਪੰਜਾਬੀ

ਧਰਤੀ ਹੇਠਲੇ ਪਾਣੀ ਦਾ ਪੱਧਰ ਉਚਾ ਚੁੱਕਣ ਲਈ ਜਲ ਸ਼ਕਤੀ ਕੇਂਦਰ ਸਥਾਪਿਤ- ਡੀ.ਸੀ

ਨਵਾਂਸ਼ਹਿਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਜਲ ਮਿਸ਼ਨ ਤਹਿਤ ਜ਼ਿਲ੍ਹੇ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਉਚਾ ਚੁੱਕਣ ਅਤੇ ਪਾਣੀ ਦੀ ਉਪਲਬੱਧਤਾ ਵਧਾਉਣ ਦੇ ਮਕਸਦ ਨਾਲ ਜ਼ਿਲ੍ਹਾ ਪੱਧਰ ’ਤੇ ਵਰਚੂਅਲ ਤੌਰ ’ਤੇ ਜਲ ਸ਼ਕਤੀ ਕੇਂਦਰ ਜਾਂ ਰੇਨ ਸੈਂਟਰ ਸਥਾਪਿਤ ਕੀਤੇ ਗਏ ਹਨ।ਇਹ ਬਾਰਿਸ਼ ਦੇ ਪਾਣੀ ਦੀ ਸੁਚੱਜੀ ਸੰਭਾਲ ਲਈ ‘ਰੇਨ ਵਾਟਰ ਹਾਰਵੈਸਟਿੰਗ ਸਟਰੱਕਚਰ’ ਅਤੇ ‘ਆਰਟੀਫਿਸ਼ੀਅਲ ਰੀਚਾਰਜ਼ ਸਟਰੱਕਚਰ’ ਲਗਾਉਣ …

Read More »

ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿਚ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਕੰਟਰੋਲਰ (ਪ੍ਰੀਖਿਆਵਾਂ) ਪੰਜਾਬ ਸਕੂਲ ਸਿੱਖਿਆ ਬੋਰਡ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜਾਰੀ ਪੱਤਰ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ …

Read More »

ਰਾਸ਼ਟਰੀ ਨਾਰੀ ਸ਼ਕਤੀ ਪੁਰਸਕਾਰ ਲਈ 31 ਤੱਕ ਦਿੱਤੀਆਂ ਜਾ ਸਕਦੀਆਂ ਹਨ ਅਰਜ਼ੀਆਂ- ਡੀ.ਸੀ

ਨਵਾਂਸ਼ਹਿਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਔਰਤਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਗਏ ਵਿਲੱਖਣ ਕਾਰਜ਼ਾਂ ਨੂੰ ਮਾਨਤਾ ਦੇਣ ਲਈ ਉਲੀਕੇ ਗਏ ‘ਰਾਸ਼ਟਰੀ ਨਾਰੀ ਸ਼ਕਤੀ ਪੁਰਸਕਾਰ-2020’ ਲਈ 31 ਜਨਵਰੀ 2021 ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।               ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਔਰਤਾਂ ਅਤੇ ਬਾਲ ਵਿਕਾਸ ਮੰਤਰਾਲੇ ਨੇ ਭਾਰਤ ਵਿਚ ਔਰਤਾਂ …

Read More »

ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨੀ ਘੋਲ਼ ਨੂੰ ਹੋਰ ਮਜ਼ਬੂਤ ਕਰਨ ਦਾ ਦਿੱਤਾ ਸੁਨੇਹਾ

ਸਮਰਾਲਾ, 28 ਜਨਵਰੀ (ਇੰਦਰਜੀਤ ਸਿੰਘ ਕੰਗ) – ਪਿਛਲੇ ਦੋ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨੀ ਘੋਲ਼ ਨੂੰ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਤੋਂ ਬਾਅਦ ਕੇਂਦਰ ਸਰਕਾਰ ਦੀਆਂ ਏਜੰਸੀਆਂ ਅਤੇ ਪੁਲਿਸ ਵਲੋਂ ਕੀਤੀਆਂ ਘਟੀਆ ਹਰਕਤਾਂ ਦੀ ਬਦੌਲਤ ਕਿਸਾਨੀ ਸੰਘਰਸ਼ ਨੂੰ ਢਾਅ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।ਦਿੱਲੀ ਦੇ ਬਾਰਡਰਾਂ ’ਤੇ ਇੰਟਰਨੈਂਟ ਸੇਵਾ ਬੰਦ ਕਰਕੇ ਗੋਦੀ ਮੀਡੀਆ ਰਾਹੀਂ …

Read More »

ਕ੍ਰਾਈਮ ਐਂਡ ਕੁਰੱਪਸ਼ਨ ਕੰਟਰੋਲ ਐਸੋਸੀਏਸ਼ਨ ਵਲੋਂ ਗਣਤੰਤਰ ਦਿਵਸ ਮਨਾਇਆ ਗਿਆ

ਸਮਰਾਲਾ, 28 ਜਨਵਰੀ (ਇੰਦਰਜੀਤ ਸਿੰਘ ਕੰਗ) – ਕਰਾਈਮ ਐਂਡ ਕਰੱਪਸ਼ਨ ਕੰਟਰੋਲ ਐਸੋਸੀਏਸ਼ਨ ਵਲੋਂ ਨਿਊ ਸ਼ਿਵਪੁਰੀ ਸੇਖੇਵਾਲ ਰੋਡ ਲੁਧਿਆਣਾ ਵਿਖੇ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਰਾਕੇਸ਼ ਕਲਿਆਣ ਚੀਫ ਇਨਵੈਸਟੀਗੇਟਰ ਪੰਜਾਬ, ਅਰਵਿੰਦਰ ਸਿੰਘ ਡਿਟੇਕਟਿਵ ਆਫੀਸਰ ਪੰਜਾਬ, ਕੁਲਵਿੰਦਰ ਸਿੰਘ ਜ਼ਿਲ੍ਹਾ ਲੁਧਿਆਣਾ ਡੀਟੇਕਟੀਵ ਅਫਸਰ ਆਦਿ ਸ਼ਾਮਲ ਹੋਏ।ਰਾਕੇਸ਼ ਕਲਿਆਣ ਨੇ ਕਿਹਾ ਕਿ 26 ਜਨਵਰੀ 1950 ਨੂੰ ਮਹਾਨ ਨਾਇਕ ਬਾਬਾ …

Read More »

ਐਡਵੋਕੇਟ ਵਿਨੈ ਕਸ਼ਅਪ ਨੂੰ ਸਦਮਾ, ਮਾਤਾ ਦਾ ਦੇਹਾਂਤ

ਸਮਰਾਲਾ, 28 ਜਨਵਰੀ (ਇੰਦਰਜੀਤ ਸਿੰਘ ਕੰਗ) – ਐਡਵੋਕੇਟ ਵਿਨੈ ਕਸ਼ਅਪ ਟੈਲੀ ਮੀਡੀਆ ਵੀ.ਵੀ.ਐਨ ਨਿਊਜ਼ ਦੇ ਮਾਲਕ ਨੂੰ ਉਸ ਮੌਕੇ ਗਹਿਰਾ ਸਦਮਾ ਲੱਗਾ ਜਦੋਂ ਬੀਤੇ ਦਿਨੀਂ ਉਨ੍ਹਾਂ ਦੀ ਮਾਤਾ ਲੀਲਾ ਦੇਵੀ ਪਤਨੀ ਸਵ: ਛੋਟੇ ਲਾਲ, ਮਾਮੂਲੀ ਬਿਮਾਰੀ ਪਿਛੋਂ ਸਵਰਗਵਾਸ ਹੋ ਗਏ।ਉਨ੍ਹਾਂ ਦਾ ਅੰਤਿਮ ਸਸਕਾਰ ਸਮਰਾਲਾ ਦੇ ਸਮਸ਼ਾਨਘਾਟ ਵਿਖੇ ਕੀਤਾ ਗਿਆ।                 ਸਸਕਾਰ ਮੌਕੇ ਪਰਿਵਾਰ …

Read More »

ਨੈਸ਼ਨਲ ਦਿਵਸ ਮੌਕੇ ਈ.ਐਲ.ਸੀ ਕੁਇਜ਼ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਸਮਰਾਲਾ, 28 ਜਨਵਰੀ (ਇੰਦਰਜੀਤ ਸਿੰਘ ਕੰਗ) – ਲੋਕਤੰਤਰ ਵਿੱਚ ਹਿੱਸੇਦਾਰੀ ਅਤੇ ਅੰਗਹੀਣ ਵਿਅਕਤੀਆਂ ਦੀ ਚੋਣ ਪ੍ਰਕਿਰਿਆ ’ਚ ਸ਼ਮੂਲੀਅਤ ਕਰਵਾਉਣ ਦੇ ਮਕਸਦ ਨਾਲ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਗਏ।ਈ.ਐਲ.ਸੀ. ਵਿਦਿਆਰਥੀਆਂ ਦੇ ਜੇਤੂਆਂ ਨੂੰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਇਨਾਮ ਦਿੱਤੇ ਗਏ।ਜੇਤੂ ਵਿਦਿਆਰਥਣਾਂ ਨੂੰ ਤਹਿਸੀਲਦਾਰ ਸਮਰਾਲਾ ਨਵਦੀਪ ਸਿੰਘ ਭੋਗਲ ਵਲੋਂ ਟਰਾਫ਼ੀ, ਸਰਟੀਫਿਕੇਟ ਅਤੇ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ।ਸਰਕਾਰੀ ਸੀਨੀਅਰ …

Read More »

ਗੁਰਦੁਆਰਾ ਸਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਧਾਨ ਮਿਨਹਾਸ ਨੇ ਕੀਤਾ ਰੇਲ ਮੰਤਰੀ ਦਾ ਧੰਨਵਾਦ

ਹਜ਼ੂਰ ਸਾਹਿਬ (ਨੰਦੇੜ), 28 ਜਨਵਰੀ (ਪੰਜਾਬ ਪੋਸਟ ਬਿਊਰੋ) – ਮਾਰਚ 2020 ਤੋਂ ਕਰੋਨਾ ਮਹਾਂਮਾਰੀ ਦੌਰਾਨ ਰੇਲਵੇ ਮੰਤਰੀ ਵਲੋਂ ਦੇਸ਼ ਭਰ ਦੀਆਂ ਰੇਲ ਗੱਡੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ।ਜਿਸ ਦੌਰਾਨ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਜੋ ਰੇਲ ਗੱਡੀਆਂ ਚੱਲਦੀਆਂ ਸਨ, ਉਹ ਵੀ ਬੰਦ ਹੋ ਗਈਆਂ ਸਨ।ਹੁਣ ਮੌਜ਼ੂਦਾ ਹਾਲਾਤ ਵਿੱਚ ਰੇਲਵੇ ਵਿਭਾਗ ਵਲੋਂ ਰੇਲ ਗੱਡੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।     …

Read More »

ਯੈਸ ਬੈਂਕ ਨੇ ਸਮਾਲ ਸਕੇਲ ਇੰਡਸਟਰੀ ਨੂੰ ਸਰਕਾਰੀ ਸਕੀਮਾਂ ਤੋਂ ਕਰਵਾਇਆ ਜਾਣੂ

ਧੂਰੀ, 28 ਜਨਵਰੀ (ਪ੍ਰਵੀਨ ਗਰਗ) – ਸਥਾਨਕ ਯੈਸ ਬੈਂਕ ਦੇ ਸੀਨੀਅਰ ਵਾਈਸ ਪ੍ਰਧਾਨ ਟਰੇਡ ਫਾਈਨਾਂਸ ਐਂਡ ਸਰਵਿਸ ਮਨਦੀਪ ਸਿੰਘ ਕਲਸੀ ਵੱਲੋਂ ਜ਼ਿਲਾ੍ਹ ਸੰਗਰੂਰ ਪੀ.ਵੀ.ਸੀ ਮੈਨੂਫੈਕਚਰਿੰਗ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕਾਂਸਲ ਅਤੇ ਉਹਨਾਂ ਦੀ ਸਮੂਹ ਟੀਮ ਨਾਲ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਰਕਾਰ ਵਲੋਂ ਸਮਾਲ ਸਕੇਲ ਇੰਡਸਟਰੀ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।ਯੈਸ ਬੈਂਕ …

Read More »

ਅਮੇਰਿਕਨ ਇੰਡੀਆ ਫਾਊਂਡੇਸ਼ਨ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਨਮਾਨਿਤ

ਡੀ.ਈ.ਓ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਸੌਂਪੇ ਸਰਟੀਫਿਕੇਟ ਤੇ ਐਮਾਜੋਨ ਈਕੋ ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਅੰਦਰ ਸਿੱਖਿਆ ਹਾਸਲ ਕਰ ਰਹੀਆਂ ਵਿਦਿਆਰਥਣਾਂ ਨੂੰ ਸਾਇੰਸ, ਟੈਕਨਾਲੋਜੀ, ਇੰਜੀਅਰਿੰਗ ਅਤੇ ਗਣਿਤ ਵਿੱਚ ਅੱਗੇ ਵਧ ਕੇ ਆਪਣਾ ਵਿਸ਼ਾ ਚੁਨਣ ‘ਚ ਅਗਵਾਈ ਦੇਣ ਵਾਲੀ ਅਮੇਰਿਕਨ ਇੰਡੀਆ ਫਾਊਂਡੇਸ਼ਨ ਵਲੋਂ ਪਿਛਲੇ ਦਿਨੀਂ ਕਰਵਾਏ ਗਏ ਕੋਡਿੰਗ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਹਿੱਤ ਵਿਸੇਸ਼ ਸਮਾਗਮ …

Read More »