Wednesday, November 25, 2026

ਪੰਜਾਬੀ

ਮਿਸ਼ਨ ‘ਈਚ ਵੰਨ ਆਸਕ ਵੰਨ’ ਤਹਿਤ ਜਾਗਰੂਕਤਾ ਰੈਲੀ ਦਾ ਆਯੋਜਨ

ਬੁੱਢਾ ਥੇਹ ਸਰਕਾਰੀ ਸਕੂਲ ‘ਚ ਆਏ ਨਿੱਜੀ ਸਕੂਲ ਤੋਂ 15 ਵਿਦਿਆਰਥੀ ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ‘ਚ ਸੈਸ਼ਨ 2021-22 ਲਈ ਸੂਬੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਦਾਖਲੇ ਵਧਾਉਣ ਅਤੇ ਸਰਕਾਰ ਵਲੋਂ ਸਕੂਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੇ ਮਿਸ਼ਨ ‘ਈਚ ਵੰਨ ਆਸਕ ਵੰਨ’ ਤਹਿਤ ਸ਼੍ਰੀਮਤੀ ਪੂਨਮ ਹੈਡਮਿਸਟ੍ਰੈਸ …

Read More »

ਸਖੀ ਵਨ ਸਟਾਪ ਸੈਂਟਰ ਦੇ ਉਪਰਾਲਿਆਂ ਸਦਕਾ ਮਹਿਲਾ ਨੂੰ ਘਰ ਮਿਲਿਆ ਇਨਸਾਫ

ਪਠਾਨਕੋਟ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਹਿਮਾਚਲ ਪ੍ਰਦੇਸ਼ ਦੇ ਇੱਕ ਪਿੰਡ ਵਿੱਚ ਵਿਆਹੀ ਪਠਾਨਕੋਟ ਦੀ ਇੱਕ ਮਹਿਲਾ ਵਲੋਂ ਮਿਲੀ ਲਿਖਤੀ ਸਿਕਾਇਤ ਤੋਂ ਬਾਅਦ ਸਖੀ ਵਨ ਸਟਾਪ ਸੈਂਟਰ ਨੇ ਮਹਿਲਾ ਦੇ ਸਹੁਰੇ ਘਰ ਪਹੁੰਚ ਕਰਕੇ ਮਹਿਲਾ ਨੂੰ ਇਨਸਾਫ ਦਿਵਾਇਆ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਖੇ ਵਿਆਹੀ ਗਈ ਜਿਲ੍ਹਾ ਪਠਾਨਕੋਟ ਦੀ ਇੱਕ ਲੜਕੀ ਵੱਲੋਂ ਹਿਮਾਚਲ ਵਿਖੇ ਅਪਣੇ …

Read More »

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦਾਂ ਦੀ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮ

ਸਾਕਾ ਤਰਨ ਤਾਰਨ ਸਾਹਿਬ ਦੇ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਨੇ ਪਾਈਆਂ ਸਨ ਸ਼ਹੀਦੀਆਂ ਅੰਮ੍ਰਿਤਸਰ, 28 ਜਨਵਰੀ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਤੇ ਭਾਈ ਹੁਕਮ ਸਿੰਘ ਵਸਾਊਕੋਟ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦੋ ਦਿਨਾਂ ਗੁਰਮਤਿ ਸਮਾਗਮਾਂ ਦੀ ਆਰੰਭਤਾ ਅੱਜ ਨਗਰ ਅਲਾਦੀਨਪੁਰ (ਤਰਨ ਤਾਰਨ) ਵਿਖੇ ਕੀਤੀ ਗਈ। ਭਾਈ ਹਜ਼ਾਰਾ ਸਿੰਘ …

Read More »

ਜੂਨੀਅਰ ਓਪਨ ਐਥਲੈਟਿਕਸ ਚੈਂਪੀਅਨਸ਼ਿਪ-2021 ‘ਚ ਹਰਨੂਰ ਸਿੰਘ ਸੰਧੂ ਦੀ ਸ਼ਾਨਦਾਰ ਜਿੱਤ

ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਸੰਗਰੂਰ ਵਿਖੇ 16-17 ਜਨਵਰੀ ਨੂੰ ਆਯੋਜਿਤ ਜੂਨੀਅਰ ਓਪਨ ਐਥਲੈਟਿਕਸ ਚੈਂਪੀਅਨਸ਼ਿਪ-2021 ‘ਚ ਇੱਕ ਵਾਰ ਫੇਰ ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਪੜ੍ਹਦੇ ਜਮਾਤ ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀ ਹਰਨੂਰ ਸਿੰਘ ਸੰਧੂ ਪੁੱਤਰ ਰਾਜਬਿੰਦਰ ਸਿੰਘ ਸੰਧੂ ਨੇ ਅੰਡਰ-20 ਡਿਸਕਸ ਥ੍ਰੋਅ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਹਰਨੂਰ ਸਿੰਘ …

Read More »

ਯੂਨੀਵਰਸਿਟੀ ਵਿਖੇ ਅੰਕੜਾ ਵਿਸ਼ਲੇਸ਼ਣ ਵਿਸ਼ੇ `ਤੇ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਅੰਕੜਾ ਵਿਸ਼ਲੇਸ਼ਣ ਵਿਸ਼ੇ `ਤੇ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵੱਖ-ਵੱਖ ਸਿਖਿਆ ਅਤੇ ਖੋਜ ਸੰਸਥਾਵਾਂ ਤੋਂ 65 ਅਧਿਆਪਕਾਂ ਨੇ ਭਾਗ ਲਿਆ।ਇਸ ਵਰਕਸ਼ਾਪ ਦਾ ਉਦੇਸ਼ ਆਧੁਨਿਕ ਤਕਨੀਕਾਂ ਨੂੰ ਵਰਤਦੇ ਹੋਏ ਅੰਕੜਿਆਂ ਨੂੰ ਪ੍ਰਣਾਲੀਬੱਧ ਕਰਨ ਤੋਂ ਇਲਾਵਾ ਖੋਜਾਰਥੀਆਂ ਨੂੰ ਦਰਪੇਸ਼ ਔਕੜਾਂ ਦੇ ਹੱਲ ਵੀ ਕਰਨਾ ਸੀ।       …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਚ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਲਹਿਰਾਇਆ ਕੌਮੀ ਝੰਡਾ

ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 72ਵਾਂ ਗਣਤੰਤਰ ਦਿਵਸ ਮੌਕੇ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਦੇ ਬਾਹਰ ਕੌਮੀ ਝੰਡਾ ਲਹਿਰਾਇਆ।ਡੀਨ ਅਕਾਦਮਿਕ ਮਾਮਲੇ, ਪ੍ਰੋ. ਐਸ.ਐਸ ਬਹਿਲ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਅਧਿਕਾਰੀ ਹਾਜ਼ਰ ਸਨ।ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਇਸ ਯਾਦਗਾਰੀ ਦਿਨ ਮੌਕੇ ਅੰਬ ਦਾ ਬੂਟਾ ਲਾ ਕੇ ਵਾਤਾਵਰਣ ਸੁਖਾਵਾਂ ਬਣਾਉਣ …

Read More »

ਸੋਨਮ ਬਾਜਵਾ ਨੇ ਜ਼ੀ ਪੰਜਾਬੀ ਦੇ ਸ਼ੋਅ ‘ਦਿਲ ਦੀਆਂ ਗੱਲਾਂ‘ ਨਾਲ ਕੀਤਾ ਟੀ.ਵੀ ‘ਤੇ ਡੈਬਿਊ

ਚੰਡੀਗੜ੍ਹ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਸੋਨਮ ਬਾਜਵਾ ਜ਼ੀ ਪੰਜਾਬੀ ਦੇ ਟਾਕ ਸ਼ੋਅ ‘ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ‘ ਨੇ ਟੈਲੀਵਿਜਨ ‘ਤੇ ਆਪਣੀ ਸ਼ੁਰੂਆਤ ਕੀਤੀ ਹੈ।ਸ਼ੋਅ ਦਾ ਪ੍ਰੀਮੀਅਰ 23 ਜਨਵਰੀ ਨੂੰ ਹੋਇਆ ਜੋ ਹਰ ਸ਼ਨੀਵਾਰ-ਐਤਵਾਰ ਰਾਤ 8:30 ਵਜੇ ਤੋਂ 9:30 ਵਜੇ ਪਰਸਾਰਿਤ ਹੋਵੇਗਾ।ਇਸ ਸ਼ੋਅ ਵਿਚ ਮਸ਼ਹੂਰ ਹਸਤੀਆਂ ਦਾ ਨਿੱਜੀ ਪੱਖ ਦੱਸਦੇ ਹੋਏ ਦਿਲ ਦੀਆਂ ਗੱਲਾਂ ਅਤੇ ਮਨੋਰੰਜ਼ਨ ਪੇਸ਼ ਕੀਤਾ …

Read More »

ਪਿਆਰਾ ਸਿੰਘ ਬੌਂਦਲੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਂਟ

ਸਮਰਾਲਾ, 27 ਜਨਵਰੀ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਚਲਾਣਾ ਕਰ ਗਏ ਮਾਲਵਾ ਕਾਲਜ ਬੌਂਦਲੀ ਸਮਰਾਲਾ ‘ਚ ਬਤੌਰ ਸੇਵਾ ਨਿਭਾਅ ਚੁੱਕੇ ਪਿਆਰਾ ਸਿੰਘ ਬੌਂਦਲੀ ਨਮਿਤ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਜੱਦੀ ਪਿੰਡ ਬੌਂਦਲੀ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ।ਰਾਗੀ ਸਿੰਘਾਂ ਵਲੋਂ ਬਾਣੀ ਦਾ ਰਸਭਿੰਨਾ ਕੀਤਰਨ ਕੀਤਾ ਗਿਆ।ਭੋਗ ਉਪਰੰਤ ਵੱਖ ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਪ੍ਰੋ. ਬਲਜੀਤ …

Read More »

ਅਧਿਆਪਕਾ ਜਸਵਿੰਦਰ ਕੌਰ ‘ਭੀਸ਼ਮਾ ਦੀ ਡਿਟਰਮੀਨੇਸ਼ਨ ਐਵਾਰਡ-2021’ ਨਾਲ ਸਨਮਾਨਿਤ

ਚੰਡੀਗੜ੍ਹ, 27 ਜਨਵਰੀ (ਪ੍ਰੀਤਮ ਲੁਧਿਆਣਵੀ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾ ਤੇ ਪੰਜਾਬੀ ਲੇਖਿਕਾ ਜਸਵਿੰਦਰ ਕੌਰ ਨੂੰ ਆਲ ਇੰਡੀਆ ਪ੍ਰਿੰਸੀਪਲ ਐਸੋਸੀਏਸ਼ਨ ਵਲੋਂ ‘ਭੀਸ਼ਮਾ ਦੀ ਡਿਟਰਮੀਨੇਸ਼ਨ ਐਵਾਰਡ-2021’ ਨਾਲ ਸਨਮਾਨਿਤ ਕੀਤਾ ਗਿਆ।                  ਐਨੀਜ ਸਕੂਲ ਖਰੜ ਵਿਖੇ ਬੀਤੇ ਦਿਨੀਂ ਆਯੋਜਿਤ ਇਸ ਪ੍ਰੋਗਰਾਮ ਦੌਰਾਨ 20 ਰਾਜਾਂ ਤੋਂ ਆਏ 400 ਤੋਂ ਵੱਧ ਵਿਦਿਅਕ ਮਾਹਿਰਾਂ ਦਾ ਸਨਮਾਨ …

Read More »

ਸਰਕਾਰੀ ਸਕੂਲਾਂ (ਲੜਕੀਆਂ) ‘ਚ ਲੱਗੀਆਂ ਸੈਨਟਰੀ ਪੈਂਡ ਵੈਡਿੰਗ ਤੇ ਇੰਸਨਰੇਟਰ ਮਸ਼ੀਨਾਂ

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੀਆਂ ਤਕਰੀਬਨ 13 ਹਜ਼ਾਰ ਲੜਕੀਆਂ ਨੂੰ ਹੋਇਆ ਫਾਇਦਾ ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਲਦੇਵ ਰਾਜ ਨੇ ਦੱਸਿਆ ਹੈ ਕਿ ਪਿਛਲੇ ਕੁੱਝ ਸਮੇਂ ਦੌਰਾਨ 81 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ 64 ਸਕੂਲਾਂ ਵਿੱਚ ਸੈਨਟਰੀ ਪੈਡ ਵੈਡਿੰਗ ਅਤੇ ਇੰਸਨਰੇਟਰ ਮਸ਼ੀਨਾਂ ਲਗਾਈਆਂ ਗਈਆਂ …

Read More »