ਅੰਮ੍ਰਿਤਸਰ, 27 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ, ਪਬਲਿਕ ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਅਤੇ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨਿਰਮਲਜੀਤ …
Read More »ਪੰਜਾਬੀ
ਕਿਸਾਨੀ ਸੰਘਰਸ਼ ਦੀ ਹਮਾਇਤ ‘ਚ ਜਥੇਬੰਦੀਆਂ ਵਲੋਂ ਮਾਰਚ
ਸੰਗਰੂਰ, 27 ਜਨਵਰੀ (ਜਗਸੀਰ ਲੌਗੋਵਾਲ) – ਇਲਾਕੇ ਦੀਆਂ ਜਨਤਕ ਜਮਹੂਰੀ ਅਤੇ ਇਨਕਲਾਬੀ ਜਥੇਬੰਦੀਆਂ ਵਲੋਂ ਪੂਰੇ ਕਸਬੇ ਵਿਚ ਮੋਟਰ ਸਾਇਕਲਾਂ, ਕਾਰਾਂ ਅਤੇ ਮੋਟਰ ਸਾਇਕਲ ਰੇਹੜੀਆਂ ਤੇ ਦਿੱਲੀ ਵਿਖੇ ਕਿਸਾਨਾਂ ਮਜ਼ਦੂਰਾਂ ਅਤੇ ਮੁਲਕ ਦੇ ਲੋਕਾਂ ਵਲੋਂ ਲੋਕ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਜਨ ਅੰਦੋਲਨ ਦੀ ਹਮਾਇਤ ਵਿਚ ਮਾਰਚ ਕੀਤਾ ਗਿਆ।ਦੇਸ਼ ਭਗਤ ਯਾਦਗਾਰ ਚੋਂ ਸ਼ੁਰੂ ਹੋਏ ਇਸ ਮਾਰਚ ਵਿੱਚ ਸ਼ਹੀਦ …
Read More »ਹਿੰਸਾ ਪੀੜਤ ਔਰਤਾਂ ਲਈ ਵਰਦਾਨ ਸਿੱਧ ਹੋਇਆ ਸਖੀ ਵਨ ਸਟਾਪ ਸੈਂਟਰ ਅੰਮ੍ਰਿਤਸਰ -ਪ੍ਰੀਤੀ ਸ਼ਰਮਾ
ਸੈਂਟਰ ਨੇ ਹੁਣ ਤੱਕ 233 ਕੇਸਾਂ ‘ਚ ਕੀਤੀ ਮਦਦ ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਸਖੀ ਵਨ ਸਟਾਪ ਸੈਟਰ ਸਕੀਮ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵਲੋਂ 2016 ਤੋ ਸ਼ੁਰੂ ਕੀਤੀ ਗਈ ਸੀ।ਜਿਸ ਦਾ ਉਦੇਸ਼ ਪਰਿਵਾਰ, ਸਮਾਜ, ਕੰਮ ਵਾਲੀ ਥਾਂ, ਪ੍ਰਾਈਵੇਟ ਜਾਂ ਪਬਲਿਕ ਸਥਾਨ ਤੇ ਹਿੰਸਾ ਤੋਂ ਪੀੜਤ ਔਰਤਾਂ ਦੀ ਸਮਾਜਿਕ ਤੌਰ ‘ਤੇ ਮਦਦ ਕਰਨਾ ਹੈ।ਇਸ ਸਕੀਮ ਅਧੀਨ ਸਖੀ ਵਨ …
Read More »ਲੋਕ ਅਦਾਲਤ ਦਾ ਮੁੱਖ ਮਨੋਰਥ ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ – ਸਕੱਤਰ ਜ਼ਿਲਾ ਕਾਨੂੰਨੀ ਸੇਵਾ ਅਥਾਰਿਟੀ
ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਲੋਕ ਅਦਾਲਤ ਦਾ ਮੱੁਖ ਮਨੋਰਥ ਸਮਝੋਤੇ/ ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣ ਹੈ ਤਾਂ ਜ਼ੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ। ਗੰਭੀਰ ਕੀਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ। ਸ੍ਰੀ ਸੁਮਿਤ ਮੱਕੜ …
Read More »ਮੁੱਖ ਮੰਤਰੀ ਨੇ ਲੇਬਰ ਕਾਰਡ ਲਈ ਜਨਮ ਸਬੂਤ ਤੇ ਸਕੂਲ ਸਰਟੀਫਿਕੇਟ ਦੀ ਸ਼ਰਤ ਕੀਤੀ ਖਤਮ- ਸ਼ਰਮਾ
ਸ਼ਗਨ ਸਕੀਮ ਤੇ ਵਿਦਿਆਰਥੀਆਂ ਦੇ ਵਜੀਫੇ ਦੀ ਰਾਸ਼ੀ ਵਧਣ ‘ਤੇ ਉਸਾਰੀ ਕਿਰਤੀ ਬਾਗੋ-ਬਾਗ ਧੂਰੀ, 27 ਜਨਵਰੀ (ਪ੍ਰਵੀਨ ਗਰਗ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਦੇ ਲੱਖਾਂ ਉਸਾਰੀ ਕਿਰਤੀਆਂ ਦੇ ਹੱਕ ਵਿੱਚ ਵੱਡਾ ਫੈਸਲਾ ਲੈਂਦਿਆਂ ਜਿੱਥੇ ਲੇਬਰ ਕਾਰਡ ਬਣਵਾਉਣ ਲਈ ਜਨਮ ਸਬੂਤ ਅਤੇ ਸਕੂਲ ਸਰਟੀਫਿਕੇਟ ਦੀ ਸ਼ਰਤ ਖਤਮ ਕੀਤੀ ਹੈ।ਹੁਣ ਅਧਾਰ ਕਾਰਡ, ਪੈਨ ਕਾਰਡ, ਵੋਟਰ ਕਾਰਡ …
Read More »ਇਕ ਲੱਖ ਨੌਜਵਾਨਾਂ ਨੂੰ ਇਸ ਸਾਲ ਦੌਰਾਨ ਦਿੱਤੀ ਜਾਵੇਗੀ ਸਰਕਾਰੀ ਨੌਕਰੀ – ਚੰਨੀ
ਕਿਹਾ 20 ਹਜ਼ਾਰ ਅਸਾਮੀਆਂ ਪੁਰ ਕਰਨ ਲਈ ਇਸ਼ਤਿਹਾਰ ਕੀਤਾ ਜਾਰੀ ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਇਸ ਸਾਲ ਦੌਰਾਨ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾਵੇਗੀ। ਇਸ ਤਹਿਤ 20 ਹਜ਼ਾਰ ਅਸਾਮੀਆਂ ਪੁਰ ਕਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਚਰਨਜੀਤ ਸਿੰਘ ਚੰਨੀ ਤਕਨੀਕੀ …
Read More »ਰੋਜ਼ਗਾਰ ਬਿਊਰੋ ਤੋਂ ਮਿਲੀ ਸਿਖਲਾਈ ਨੇ ਬਦਲੀ ਪੂਜਾ ਸ਼ਰਮਾ ਦੀ ਤਕਦੀਰ
ਹੁਣ ਆਤਮ ਨਿਰਭਰ ਹੋ ਕੇ ਪਰਿਵਾਰ ਦਾ ਵੀ ਕਰ ਰਹੀ ਪਾਲਣ ਪੋਸ਼ਣ ਕਪੂਰਥਲਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਘਰ ਦੀ ਮਾਲੀ ਹਾਲਤ ਖਰਾਬ ਹੋਣ ਕਾਰਨ ਪੜ੍ਹਾਈ ਅੱਧ ਵਿਚਕਾਰ ਛੱਡਣ ਵਾਲੀ ਪੂਜਾ ਸ਼ਰਮਾ ਨੂੰ ਕਪੂਰਥਲਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਮਿਲੀ ਸਿਖਲਾਈ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਸਤੀਆਂ ਦਰਾਂ ’ਤੇ ਮਿਲੇ ਕਰਜ਼ ਨੇ ਉਸਦੀ ਜਿੰਦਗੀ ਬਦਲ ਦਿੱਤੀ ਹੈ। …
Read More »ਡਿਪਟੀ ਕਮਿਸ਼ਨਰ ਵਲੋਂ ਕੌਮੀ ਵੋਟਰ ਦਿਵਸ ‘ਤੇੇ ਵੋਟਰ ਜਾਗਰੂਕਤਾ ਵੈਨ ਰਵਾਨਾ
ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ ਕਪੂਰਥਲਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਦੀਪਤੀ ਉੱਪਲ ਨੇ ਕੌਮੀ ਵੋਟਰ ਦਿਵਸ ਮੌਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰ ਜਾਗਰੂਕਤਾ ਲਈ ਦੂਤ ਵਜੋਂ ਕੰਮ ਕਰਨ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਵੋਟਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ …
Read More »ਡਿਪਟੀ ਕਮਿਸ਼ਨਰ ਵਲੋਂ ਕੌਮੀ ਬਾਲੜੀ ਦਿਵਸ ਮੌਕੇ ਲਾਭਪਾਤਰੀਆਂ ਦਾ ਸਨਮਾਨ
ਦਿਹਾਤੀ ਖੇਤਰ ਨਾਲ ਸਬੰਧਿਤ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਲਾਇਸੈਂਸ ਵੀ ਵੰਡੇ ਕਪੂਰਥਲਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਕੌਮੀ ਬਾਲੜੀ ਦਿਵਸ ਮੌਕੇ ਔਰਤਾਂ ਤੇ ਲੜਕੀਆਂ ਨਾਲ ਸਬੰਧਿਤ ਵੱਖ-ਵੱਖ ਭਲਾਈ ਯੋਜਨਾਵਾਂ ਤਹਿਤ ਲਾਭਪਾਤਰੀਆਂ ਦਾ ਸਨਮਾਨ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ …
Read More »72ਵੇਂ ਗਣਤੰਤਰ ਦਿਵਸ ‘ਤੇ ਮੇਅਰ ਨੇ ਲਹਿਰਾਇਆ ਤਿਰੰਗਾ
ਸਫਾਈ ਸੈਨਿਕਾਂ ਅਤੇ ਸੀਵਰਮੈਨਾਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ/ ਸੁਖਬੀਰ ਸਿੰਘ) – ਭਾਰਤ ਦੇ 72ਵੇਂ ਗਣਤੰਤਰ ਦਿਵਸ ‘ਤੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਉਨਾਂ ਨੇ ਪਰੇਡ ਦਾ ਨਰੀਖਣ ਕੀਤਾ ਅਤੇ ਫਾਇਰ ਬ੍ਰਿਗੇਡ ਤੇ ਪੁਲਿਸ ਦੇ ਜਵਾਨਾਂ ਪਾਸੋ ਸਲਾਮੀ ਲਈ। …
Read More »
Punjab Post Daily Online Newspaper & Print Media