ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸੈਲੀ ਰੋਡ ਸਥਿਤ ਆਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ 11ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਸਮਾਰੋਹ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਮੁੱਖ ਮਹਿਮਾਨ ਵਜੋਂ ਸਾਮਲ ਹੋਏ।ਉਨਾਂ ਨੇ ਜਿਲ੍ਹਾ ਪੱਧਰੀ ਸਮਾਗਮ ‘ਚ ਹਾਜ਼ਰ ਅਧਿਕਾਰੀਆਂ ਅਤੇ ਨਵੇਂ ਵੋਟਰਾਂ ਨੂੰ ਵੋਟਰ ਪ੍ਰਣ ਕਰਵਾਇਆ।ਜ਼ਿਲ੍ਹਾ ਚੋਣ ਅਫ਼ਸਰ ਨੇ ਨਵੇਂ …
Read More »ਪੰਜਾਬੀ
ਘਰ-ਘਰ ਰੁਜ਼ਗਾਰ ਸਮਾਰੋਹ ‘ਚ ਕੈਬਨਿਟ ਮੰਤਰੀ ਉਦਯੋਗ ਸੁੰਦਰ ਸ਼ਾਮ ਅਰੋੜਾ ਨੇ ਲਾਭਪਾਤਰੀਆਂ ਨੂੰ ਕੀਤਾ ਸਨਮਾਨਿਤ
ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਵਲੋਂ ਕੌਮੀ ਬਾਲੜੀ ਦਿਵਸ ਅਤੇ ਰਾਜ ਪੱਧਰੀ ਮੈਗਾ ਰੋਜਗਾਰ ਮੇਲੇ ਦੌਰਾਨ ਵਰਚੁਅਲ ਮੀਟਿੰਗ ਦੋਰਾਨ ਸੁੰਦਰ ਸ਼ਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਅਤੇ ਵਣਜ ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਦੇਸ਼ ਨੂੰ ਅੱਗੇ ਵਧਾਇਆ ਅਤੇ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ।1.17 ਲੱਖ ਨੌਜਵਾਨਾਂ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ
ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) -ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਜੀਆਂ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਆਯੋਜਿਤ ਇਹ ਸਮਾਗਮ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ (ਕੇ.ਐਫ.ਸੀ) ਪਠਾਨਕੋਟ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ
ਸੰਗਤ ਨੇ ਵੱਖ-ਵੱਖ ਥਾਵਾਂ ’ਤੇ ਕੀਤਾ ਭਰਵਾਂ ਸਵਾਗਤ ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ।ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ …
Read More »ਨਸ਼ਾ ਮੁਕਤ ਭਾਰਤ ਲਈ ਦਿੱਲੀ ਰਵਾਨਾ ਹੋਏ ਦੌੜਾਕ ਮਨੋਜ ਕੁਮਾਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ) – ਇੰਡੀਅਨ ਯੂਥ ਸਪੋਰਟਸ ਕਲੱਬ ਦਿੱਲੀ ਦੇ ਨੌਜੁਆਨ ਦੌੜਾਕ ਸ੍ਰੀ ਮਨੋਜ ਕੁਮਾਰ ਨੂੰ ਅਟਾਰੀ ਸਰਹੱਦ ਤੋਂ ਦਿੱਲੀ ਤੱਕ ਨਸ਼ਾ ਮੁਕਤ ਭਾਰਤ ਦਾ ਸੁਨੇਹਾ ਦੇਣ ਲਈ ਲਗਾਈ ਜਾ ਰਹੀ ਦੌੜ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਮਨੋਜ ਕੁਮਾਰ ਵੱਲੋਂ ਦੌੜ ਦੀ ਆਰੰਭਤਾ ਅੱਜ ਅਟਾਰੀ ਤੋਂ ਕੀਤੀ ਗਈ ਹੈ, ਜਿਸ …
Read More »ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਲਹਿਰਾਇਆ ਰਾਸ਼ਟਰੀ ਝੰਡਾ
ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਕੀਤੀ ਸ਼ਰਧਾਂਜਲੀ ਭੇਟ ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ।ਸੰਵਿਧਾਨ ਨੇ ਧਰਮਾਂ, ਜਾਤਾਂ, ਸੱਭਿਆਚਾਰਾਂ ਵਿੱਚ ਵੰਡੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਕੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ ਹੈ।ਸਾਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਇਮਾਨਦਾਰੀ ਨਾਲ ਆਪਣੇ ਕੰਮ ਦੇ ਪ੍ਰਤੀ ਵਫ਼ਾਦਾਰ …
Read More »ਓ.ਪੀ ਸੋਨੀ ਵਲੋਂ ਪੰਜਾਬੀਆਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਡਟਣ ਦਾ ਸੱਦਾ
ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਕਪੂਰਥਲਾ ਵਿਖੇ ਗਣਤੰਤਰ ਦਿਵਸ ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੈਡੀਕਲ ਸਿੱਖਿਆ, ਖੋਜ ਤੇ ਆਜਾਦੀ ਘੁਲਾਟੀਆਂ ਬਾਰੇ ਮੰਤਰੀ ਓ.ਪੀ ਸੋਨੀ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਧਰਮਾਂ, ਜਾਤਾਂ ਤੋਂ ਉਪਰ ਉੱਠ ਕੇ ਆਪਸੀ ਨਫਰਤ ਨੂੰ ਭੁੱਲ ਕੇ ਦੇਸ਼ ਦੀ ਏਕਤਾ, ਅਖੰਡਤਾ, ਭਾਈਚਾਰਕ ਸਾਂਝ ਅਤੇ ਸੰਵਿਧਾਨ ਦੀ ਰਾਖੀ ਲਈ ਪੂਰੀ ਤਨਦੇਹੀ …
Read More »ਕੈਬਨਿਟ ਮੰਤਰੀ ਸੋਨੀ ਵਲੋਂ ਕਰੋਨਾ ਵਾਰੀਅਰਾਂ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ
ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੀ ਵੰਡ ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਕਰੋਨਾ ਮਹਾਂਮਾਰੀ ਦੀ ਰੋਕਥਾਮ, ਲੋਕਾਂ ਨੂੰ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਲੋੜਵੰਦਾਂ ਦੀ ਸਹਾਇਤਾ ਕਰਨ ਵਾਲੇ ਕਰੋਨਾ ਵਾਰੀਅਰਾਂ ਦਾ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਓਪੀ ਸੋਨੀ ਵਲੋਂ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ …
Read More »7 ਟੁਕੜੀਆਂ ਨੇ ਲਿਆ ਗਣਤੰਤਰ ਦਿਵਸ ਮਾਰਚ ਪਾਸਟ ‘ਚ ਭਾਗ
ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਮੌਕੇ ਹੋਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਕੁੱਲ 7 ਟੁਕੜੀਆਂ ਨੇ ਮਾਰਚ ਪਾਸਟ ਤੇ ਪਰੇਡ ਵਿੱਚ ਹਿੱਸਾ ਲਿਆ।ਸਮੁੱਚੀ ਪਰੇਡ ਦੀ ਅਗਵਾਈ ਡੀ.ਐਸ.ਪੀ ਸੰਦੀਪ ਸਿੰਘ ਮੰਡ ਨੇ ਕੀਤੀ। ਟੁਕੜੀਆਂ ਵਿੱਚ ਪਹਿਲੀ ਟੁਕੜੀ ਪੰਜਾਬ ਪੁਲਿਸ ਮਹਿਲਾਵਾਂ ਦੀ ਸੀ ਜਿਸਦੀ ਅਗਵਾਈ ਅਮਨਦੀਪ ਕੌਰ ਏ.ਐਸ ਆਈ ਨੇ ਕੀਤੀ।ਪੰਜਾਬ …
Read More »ਸਿੱਖਿਆ, ਸਿਹਤ, ਨਗਰ ਨਿਗਮ, ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਵਿਭਾਗ ਵਲੋਂ ਝਾਕੀਆਂ ਪੇਸ਼
ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਸਿੱਖਿਆ, ਸਿਹਤ, ਨਗਰ ਨਿਗਮ, ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਵਿਭਾਗ ਵਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਝਾਕੀਆਂ ਵਿਚੋਂ ਪਹਿਲੇ ਸਥਾਨ ’ਤੇ ਸਿੱਖਿਆ ਵਿਭਾਗ ਦੀ ਝਾਕੀ ਰਹੀ, ਜਿਸ ਰਾਹੀਂ ਬੱਚਿਆਂ ਵਲੋਂ ਸਮਾਰਟ ਸਕੂਲ, ਡਿਜ਼ੀਟਲ ਸਿੱਖਿਆ …
Read More »
Punjab Post Daily Online Newspaper & Print Media