ਗਣਤੰਤਰ ਦਿਵਸ ਮੌਕੇ ਸ਼ਹੀਦ ਹੋਏ ਕਿਸਾਨਾਂ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ 26 ਜਨਵਰੀ (ਸੁਖਬੀਰ ਸਿੰਘ) – ਜੱਦ ਤੱਕ ਕੇਂਦਰ ਸਰਕਾਰ ਆਪਣੇ ਬਣਾਏ ਹੋਏ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਤੱਦ ਤੱਕ ਸਾਡੀ ਸਰਕਾਰ ਇਨਾਂ ਕਾਨੂੰਨਾਂ ਦੇ ਖਿਲਾਫ਼ ਆਪਣਾ ਸ਼ੰਘਰਸ਼ ਜਾਰੀ ਰਖੇਗੀ ਅਤੇ ਸਾਡੀ ਪਾਰਟੀ ਕਿਸਾਨੀ ਅੰਦੋਲਨ ਦਾ ਪੂਰਾ ਸਮਰਥਨ ਕਰਦੀ ਹੈ। …
Read More »ਪੰਜਾਬੀ
ਧੂਰੀ ਵਿਖੇ ਤਿਰੰਗਾ ਝੰਡਾ ਲਹਿਰਾ ਕੇ 72ਵਾਂ ਗਣਤੰਤਰਤਾ ਦਿਵਸ ਮਨਾਇਆ
ਧੂਰੀ, 26 ਜਨਵਰੀ (ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ ਧੂਰੀ ਵਿਖੇ ਐਸ.ਡੀ.ਐਮ ਲਤੀਫ ਅਹਿਮਦ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ 72ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ।ਉਨਾਂ ਨੇ ਮਾਰਚ ਪਾਸਟ ਤੋਂ ਸਲਾਮੀ ਲਈ।ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਅਮਨਦੀਪ ਸਿੰਘ ਘੁੰਮਣ ਸਿਵਲ ਜੱਜ ਜੂਨੀਅਰ ਡਵੀਜ਼ਨ, ਪਰਮਜੀਤ ਸਿੰਘ ਡੀ.ਐਸ.ਪੀ ਧੂਰੀ ਅਤੇ ਦਰਸ਼ਨ ਸਿੰਘ ਐਸ.ਐਚ.ਓ ਸਿਟੀ ਸਮੇਤ ਜਿੱਥੇ ਕਈ ਹੋਰ ਅਧਿਕਾਰੀਆਂ …
Read More »ਗਣਤੰਤਰਤਾ ਦਿਵਸ ਮੌਕੇ ਗੂਗਲ ਮੀਟ ਐਪ ਰਾਹੀਂ ਕਰਵਾਇਆ ਕਵੀ ਦਰਬਾਰ
ਧੂਰੀ, 26 ਜਨਵਰੀ (ਪ੍ਰਵੀਨ ਗਰਗ) – “ਸਾਹਿਤਕਾਰੋਂ ਕਾ ਮੰਚ” ਵੱਲੋਂ ਗਣਤੰਤਰਤਾ ਦਿਵਸ ਮੌਕੇ ਦੇਸ਼ ਪ੍ਰੇਮ ਨੂੰ ਉਜਾਗਰ ਕਰਦੇ ਹੋਏ “ਇੱਕ ਸ਼ਾਮ ਦੇਸ਼ ਦੇ ਨਾਮ” ਕਵੀ ਦਰਬਾਰ ਗੂਗਲ ਮੀਟ ਐਪ ਰਾਹੀਂ ਕਰਵਾਇਆ ਗਿਆ।ਜਿਸ ਵਿੱਚ ਪੰਜਾਬ ਦੇ ਅਲੱਗ-ਅਲੱਗ ਸ਼ਹਿਰਾਂ ਦੇ ਕਵੀਆਂ ਨੇ ਆਪਣੀਆਂ ਦੇਸ਼ ਭਗਤੀ ਦੀਆਂ ਰਚਨਾਵਾਂ ਰਾਹੀਂ ਦੇਸ਼ ਨਾਲ ਆਪਣਾ ਪਿਆਰ ਜਤਾਇਆ।ਪ੍ਰੋਗਰਾਮ `ਚ ਸ਼ਾਮਿਲ ਹੋਏ ਮੁੱਖ ਮਹਿਮਾਨ ਦੀਯਾ ਸ਼ਰਮਾ, ਮੰਚ ਦੀ …
Read More »ਮੁੱਖ ਮੰਤਰੀ ਨੇ ਵਰਚੁਅਲ ਤੌਰ ‘ਤੇ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪਾਰਕ ਦਾ ਰੱਖਿਆ ਨੀਂਹ ਪੱਥਰ
ਸੈਰ ਸਪਾਟਾ ਮੰਤਰੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ 29 ਪਰਿਵਾਰਕ ਮੈਂਬਰਾਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲ੍ਹਿਆਂਵਾਲਾ ਬਾਗ ਦੁਖਾਂਤ ਦੇ ਗੁਮਨਾਮ ਨਾਇਕਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇਕ ਕਵਿਤਾ “ਸਾਲਾਂ ਬਾਅਦ ਵੀ, (ਅਸੀਂ) ਸ਼ਹੀਦਾਂ ਦਾ ਦਰਦ ਸੀਨੇ ਵਿੱਚ ਸੰਜੋ ਰੱਖਿਆ ਹੈ” ਰਾਹੀਂ ਭਾਵੁਕ ਸਰਧਾਂਜਲੀ ਦਿੰਦਿਆਂ ਵਰਚੁਅਲ …
Read More »ਅੱਜ 18 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ
ਕੋਰੋਨਾ ਤੋਂ ਮੁਕਤ ਹੋਏ 16 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 18 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 16 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14269 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ …
Read More »ਵੋਟਰ ਦਿਵਸ ਮੌਕੇ ਸਭ ਤੋਂ ਵੱਧ ਰਜਿਸਟਰੇਸ਼ਨ ਕਰਨ ਵਾਲੇ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋੋਣ ਅਫਸਰ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ 11ਵਾਂ ਰਾਸ਼ਟਰੀ ਵੋਟਰ ਦਿਵਸ ਜਿਲ੍ਹਾ ਲੈਵਲ ਫੰਕਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅੰਮ੍ਰਿਤਸਰ ਵਿਖੇ ਮਨਾਇਆ ਗਿਆ। ਭਾਰਤ ਚੋਣ ਕਮਿਸ਼ਨਰ ਵਲੋਂ ਸੰਬੋਧਤ ਕੀਤੀ ਗਈ ਵੀਡੀਓ ਦਿਖਾਈ ਗਈ।ਹਰਿੰਦਰ ਸੋਹਲ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ …
Read More »ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ ਤੇ ਵਰਤੋਂ ਸਬੰਧੀ ਕੀਤਾ ਜਗਰੂਕ
ਸੁਜਾਨਪੁਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਿ੍ਰੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ-ਰੇਖ ‘ਚ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁਕਾਈ ਗਈ ਅਤੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਭਾਰਤੀ ਸੰਵਿਧਾਨ ਦੀ ਧਾਰਾ 326 ਅਧੀਨ ਦੇਸ਼ ਦੇ ਹਰੇਕ 18 ਸਾਲ ਤੋਂ ਉਪਰ ਦੀ ਉਮਰ ਦੇ ਨਾਗਰਿਕ ਨੂੰ ਵੋਟ …
Read More »ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ
ਸਮਰਾਲਾ, 25 ਜਨਵਰੀ (ਤਸਵਿੰਦਰ ਸਿੰਘ ਬੜੈਚ) – ਪੰਜਾਬੀ ਸਾਹਿਤ ਸਭਾ ਖੰਨਾ (ਰਜਿ:) ਦੀ ਮਾਸਿਕ ਇਕੱਤਰਤਾ ਸਰਦਾਰ ਪੰਛੀ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਤੋਂ ਬਾਅਦ ਕਿਸਾਨੀ ਸੰਘਰਸ਼ ਨੂੰ ਸਮਰਪਿਤ ਮਾਰਚ ਵੀ ਕੱਢਿਆ ਗਿਆ, ਜੋ ਕਿ ਪ੍ਰਿ. ਤਰਸੇਮ ਬਾਹੀਆ ਦੀ ਭੁੱਖ ਹੜਤਾਲ ਵਾਲੇ ਸਥਾਨ ’ਤੇ ਪਹੁੰਚਿਆ।ਸਭਾ ਦੀ ਕਾਰਵਾਈ ਗੁਰੀ ਤੁਰਮਰੀ ਨੇ ਚਲਾਈ। ਰਚਨਾਵਾਂ ਦੇ ਦੌਰ …
Read More »ਰਾਸ਼ਟਰੀ ਵੋਟਰ ਦਿਵਸ ਦੀ ਅਹਿਮੀਅਤ
ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਭਾਰਤ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਦੇ ਉਦੇਸ਼ ਨਾਲ 25 ਜਨਵਰੀ 1950 ਨੂੰ ਭਾਰਤੀ ਚੋਣ ਆਯੋਗ ਦੀ ਸਥਾਪਨਾ ਕੀਤੀ ਗਈ ਸੀ।ਭਾਰਤੀ ਸੰਵਿਧਾਨ ਵਿੱਚ ਧਾਰਾ 324 ਤੋਂ 329 ਤੱਕ ਚੋਣ ਆਯੋਗ ਦੀਆਂ ਸ਼ਕਤੀਆਂ ਅਤੇ ਕੰਮਾਂ ਬਾਰੇ ਵਿਵਸਥਾਵਾਂ ਕੀਤੀਆਂ ਗਈਆਂ ਹਨ।25 ਜਨਵਰੀ ਭਾਵ ਭਾਰਤੀ ਚੋਣ ਆਯੋਗ ਦੇ ਸਥਾਪਨਾ ਦਿਵਸ …
Read More »ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
26 ਜਨਵਰੀ ਨੂੰ ਰਾਣਾ ਗੁਰਮੀਤ ਸਿੰਘ ਸੋਢੀ ਲਹਿਰਾਉਣਗੇ ਰਾਸ਼ਟਰੀ ਝੰਡਾ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – 72ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਸਵੇਰੇ 10 ਵਜੇ ਰਾਣਾ ਗੁਰਮੀਤ ਸਿੰਘ ਸੋਢੀ, ਖੇਡਾਂ ਅਤੇ ਯੁਵਕ ਯੂਥ ਸੇਵਾਵਾਂ ਮੰਤਰੀ ਪੰਜਾਬ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਇਸ ਸਮਾਗਮ ਦੀ ਫੁੱਲ ਡਰੈਸ …
Read More »
Punjab Post Daily Online Newspaper & Print Media