ਡਾ. ਓਬਰਾਏ ਨੇ ਸੰਕਟ `ਚ ਫਸੀਆਂ 12 ਧੀਆਂ ਮੁੜ ਮਾਪਿਆਂ ਕੋਲ ਪਹੁੰਚਾਈਆਂ ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ) – ਸਮਾਜ ਸੇਵਾ ਦੇ ਖੇਤਰ `ਚ ਨਿੱਤ ਨਵੇਂ ਮੀਲ੍ਹ ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਆਪਣੀ ਜੇਬ `ਚੋਂ ਲੱਖਾਂ ਰੁਪਏ ਖ਼ਰਚ ਕੇ ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ …
Read More »ਪੰਜਾਬੀ
ਆਪ ਨੇ ਮੋਟਰਸਾਈਕਲ ਮਾਰਚ ਕੱਢ ਕੇ ਕਿਸਾਨ ਅੰਦੋਲਨ ਦੀ ਹਮਾਇਤ ਦਾ ਕੀਤਾ ਪ੍ਰਚਾਰ
ਧੂਰੀ, 23 ਜਨਵਰੀ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੀ ਧੂਰੀ ਇਕਾਈ ਵੱਲੋਂ ਜ਼ਿਲਾ੍ਹ ਪ੍ਰਧਾਨ ਦਵਿੰਦਰ ਸਿੰਘ ਬਦੇਸਾ ਦੀ ਅਗਵਾਈ ‘ਚ ਧੂਰੀ ਵਿਖੇ ਇੱਕ ਮੋਟਰਸਾਈਕਲ ਮਾਰਚ ਕੱਢਿਆ ਗਿਆ।ਮਾਰਚ ਵਿੱਚ ਵੱਡੀ ਗਿਣਤੀ ‘ਚ ਸ਼ਾਮਿਲ ਹੋਏ ਆਗੂਆਂ ਵਿੱਚ ਸ਼ਾਮਿਲ ਮਿੰਕੂ ਜਵੰਧਾ ਚੇਅਰਮੈਨ ਭਾਈ ਗੁਰਦਾਸ ਕਾਲਜ, ਰਾਜਵੰਤ ਸਿੰਘ ਘੁੱਲੀ, ਡਾ. ਅਨਵਰ ਭਸੌੜ, ਯਸ਼ਪਾਲ ਗੋਇਲ, ਨਰੇਸ਼ ਸਿੰਗਲਾ, ਪ੍ਰੀਤ ਧੂਰੀ, ਅਮਰਦੀਪ ਧਾਂਦਰਾ, ਹਰਪ੍ਰੀਤ ਗਿੱਲ ਆਦਿ …
Read More »ਅੱਜ ਬੰਦ ਰਹੇਗੀ ਬਿਜਲੀ
ਧੂਰੀ, 23 ਜਨਵਰੀ (ਪ੍ਰਵੀਨ ਗਰਗ) – ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚੱਲਦਿਆਂ 11 ਕੇ.ਵੀ ਮਾਲੇਰਕੋਟਲਾ ਰੋਡ ਫੀਡਰ ਅਤੇ ਮਾਰਕਫੈਡ ਫੀਡਰ ਅਧੀਨ ਚੱਲਦੇ ਏਰੀਏ ਦੀ ਬਿਜ਼ਲੀ ਸਪਲਾਈ 24 ਜਨਵਰੀ ਦਿਨ ਐਤਵਾਰ ਨੂੰ ਸਵੇਰੇ 12.00 ਵਜੇ ਤੋਂ ਸ਼ਾਮ 5.00 ਵਜੇ ਤੱਕ ਬੰਦ ਰਹੇਗੀ।
Read More »ਕੈਬਨਿਟ ਮੰਤਰੀ ਸੋਨੀ ਨੇ ਵੰਡੇ ਅਪ੍ਰੈਂਟਿਸਸ਼ਿਪ ਅਧੀਨ ਨਿਯੁੱਕਤੀ ਪੱਤਰ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦਾ ਮਨੋਰਥ ਨੌਜਵਾਨ ਨੂੰ ਰੁਜ਼ਗਾਰ ਤੇ ਕਿੱਤਾ ਮੁਖੀ ਸਿਖਲਾਈ ਪ੍ਰਦਾਨ ਕਰਨਾ ਹੈ।ਜਿਸ ਤਹਿਤ ਅੱਜ ਦਯਾਨੰਦ ਆਈ.ਟੀ.ਆਈ ਹਾਲ ਗੇਟ ਵਿਖੇ ਅਪ੍ਰੈਂਟਿਸਸ਼ਿਪ ਅਤੇ ਉਦਮ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਕੀਤਾ। ਸੋਨੀ ਨੇ ਸਿਖਿਆਰਥੀਆਂ ਨੂੰ ਰੁਜਗਾਰ …
Read More »ਅੰਗਹੀਣ ਵਿਅਕਤੀਆਂ ਨੂੰ ਸਰਟੀਫਿਕੇਟ ਜਾਰੀ ਕਰਨ ਸੰਬੰਧੀ ਕੈਂਪ 31 ਤੱਕ
ਕਪੂਰਥਲਾ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿਵਿਯਾਂਗ ਵਿਅਕਤੀਆਂ ਨੂੰ ਯੂ.ਡੀ.ਆਈ.ਡੀ ਕਾਰਡ ਜਾਰੀ ਕਰਨ ਲਈ 31 ਜਨਵਰੀ ਤੱਕ ਕੈਂਪ ਲਗਾਏ ਜਾਣਗੇ।ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਨੇ ਦੱਸਿਆ ਕਿ ਪਹਿਲਾ ਕੈਂਪ 10 ਦਸੰਬਰ ਨੂੰ ਸ਼ੁਰੂ ਹੋਇਆ ਸੀ ਅਤੇ 31 ਜਨਵਰੀ ਤੱਕ ਕੁੱਲ 25 ਵਿਸ਼ੇਸ਼ ਕੈਂਪ ਲਗਾਉਣ ਦੀ ਯੋਜਨਾ ਹੈ, ਜਿਨ੍ਹਾਂ ਵਿਚੋਂ ਵੱਖ-ਵੱਖ ਸਿਹਤ ਕੇਂਦਰਾਂ ‘ਤੇ 15 ਕੈਂਪ ਲੱਗ ਚੁੱਕੇ ਹਨ। …
Read More »ਨਹਿਰੂ ਯੁਵਾ ਕੇਂਦਰ ਵਿਖੇ ਸਵੱਛਤਾ ਜਾਗਰੂਕਤਾ ਸਬੰਧੀ ਸਮਾਗਮ
ਕਪੂਰਥਲਾ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਨਹਿਰੂ ਯੂਵਾ ਕੇਂਦਰ ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਸਵੱਛਤਾ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਨਹਿਰੂ ਯੂਵਾ ਕੇਂਦਰ ਕਪੂਰਥਲਾ ਦੀ ਜ਼ਿਲ੍ਹਾ ਯੂਥ ਅਧਿਕਾਰੀ ਸਵਾਤੀ ਕੁਮਾਰ ਨੇ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 151ਵੀਂ ਜਨਮ ਸ਼ਤਾਬਦੀ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਸਵੱਛਤਾ ਸਬੰਧੀ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ।ਜਿਸ ਰਾਹੀਂ ਆਪਣਾ ਆਲਾ ਦੁਆਲਾ ਸਾਫ ਰੱਖਣ, ਪਲਾਸਟਿਕ …
Read More »ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਡੀ.ਸੀ ਨੇ ਲਿਆ ਜਾਇਜ਼ਾ
ਪਠਾਨਕੋਟ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਅੱਜ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਫੁੱਲ ਡ੍ਰੈਸ ਰਿਹਰਸਲ ਕੀਤੀ ਗਈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਬਤੋਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਪ੍ਰੇਡ ਦਾ ਨਿਰੀਖਣ ਕੀਤਾ।ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਪਠਾਨਕੋਟ, ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਅਰਵਿੰਦ ਪ੍ਰਕਾਸ਼ ਵਰਮਾ …
Read More »ਅਧਿਆਪਕ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਕਰਨ ਲਈ ਕੋਈ ਕਸਰ ਨਾ ਛੱਡਣ- ਬਲਦੇਵ ਰਾਜ
ਪਠਾਨਕੋਟ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲ਼ਾਂ ਦੀ ਦਿੱਖ ਸੁਧਾਰਣ ਅਤੇ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿ) ਪਠਾਨਕੋਟ ਵਲੋਂ ਜ਼ਿਲ੍ਹੇ ਦੇ ਵੱਖੱ-ਵੱਖ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਇਸੇ ਤਹਿਤ ਅਰਧ ਪਹਾੜੀ ਖੇਤਰ ਵਿੱਚ ਵੱਸਦੇ ਪਿੰਡ ਬਧਾਨੀ ਦੇ …
Read More »ਸਵਿਸ ਕਾਲੋਨੀਜ਼ ਨਿਵਾਸੀਆਂ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ
ਅੰਮ੍ਰਿਤਸਰ, 23 ਜਨਵਰੀ (ਖੁਰਮਣੀਆਂ) – ਪਿਛਲੇ ਕੁੱਝ ਦਿਨਾਂ ਤੋਂ ਸਵਿਸ ਕਾਲੋਨੀਜ਼ ਦੇ ਕੁੱਝ ਸਾਥੀਆਂ ’ਚ ਮਤਭੇਦ, ਸ਼ੰਕੇ ਆਦਿ ਸਬੰਧੀ ਕਿਆਸੀਆਰੀਆਂ ਦਾ ਅੱਜ ਉਸ ਵੇਲੇ ਨਿਪਟਾਰਾ ਹੋਇਆ, ਜਦੋਂ ਸਮੂਹ ਕਾਲੋਨੀ ਨਿਵਾਸੀਆਂ ਨੇ ਇਕਜੁੱਟਤਾ ਪ੍ਰਗਟਾਵਾ ਕਰਦਿਆਂ ਕਾਲੋਨੀ ਦੇ ਵਿਕਾਸ ਲਈ ਜੀਅ ਤੋੜ ਯਤਨ ਕਰਨ ਦਾ ਪ੍ਰਣ ਲਿਆ। ਅੱਜ ਬੁਲਾਏ ਗਏ ਜਨਰਲ ਇਜਲਾਸ ਦੌਰਾਨ ਪਿਛਲੇ …
Read More »ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਖੋਲੇਗੀ ਸਿੱਖ ਮਿਸ਼ਨ -ਬੀਬੀ ਜਗੀਰ ਕੌਰ
ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ‘ਤੇ ਸਾਸਾਰਾਮ ’ਚ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਸਿੱਖ ਮਿਸ਼ਨ ਸਥਾਪਿਤ ਕੀਤਾ ਜਾਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਇਲਾਕੇ ਅੰਦਰ ਧਰਮ ਪ੍ਰਚਾਰ ਲਈ ਕਾਰਜਸ਼ੀਲ ਰਹਿਣਗੇ। …
Read More »
Punjab Post Daily Online Newspaper & Print Media