ਧੂਰੀ, 21 ਜਨਵਰੀ (ਪ੍ਰਵੀਨ ਗਰਗ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ ਦੀ ਰਿਹਰਸਲ ਵਜੋਂ ਜ਼ਿਲ੍ਹਾ ਵਿੱਤ ਸੰਗਠਨ ਹਰਪਾਲ ਸਿੰਘ ਪੇਧਨੀ ਕਲਾਂ ਦੀ ਅਗਵਾਈ ਵਿੱਚ ਧੂਰੀ ਦੀ ਨਵੀਂ ਅਨਾਜ ਮੰਡੀ ਤੋਂ ਸੈਂਕੜਿਆਂ ਦੀ ਤਦਾਦ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ।ਟਰੈਕਟਰਾਂ ਉਪਰ ਕਿਸਾਨੀ ਝੰਡੇ ਲਹਿਰਾਉਂਦੇ ਕਿਸਾਨਾਂ ਵੱਲੋਂ ਧੂਰੀ …
Read More »ਪੰਜਾਬੀ
ਮੰਦਰ ਦੇ ਚੁਬਾਰੇ ‘ਚ ਰੱਖੇ ਸਭਾ ਦੇ ਰਿਕਾਰਡ ਨੂੰ ਲੱਗੀ ਅੱਗ ਦੀ ਛਿੜੀ ਚਰਚਾ
ਪੁਲਿਸ ਪਾਸ 4 ਜਨਵਰੀ ਨੂੰ ਦਿੱਤੀ ਸੂਚਨਾ ਤੇ 17 ਜਨਵਰੀ ਨੂੰ ਰਿਕਾਰਡ ਫੂਕਣ ਦਾ ਕੀਤਾ ਡਰਾਮਾ – ਐਡਵੋਕੇਟ ਗਰਗ ਧੂਰੀ, 21 ਜਨਵਰੀ (ਪ੍ਰਵੀਨ ਗਰਗ) – ਸਥਾਨਕ ਸ੍ਰੀ ਸਨਾਤਨ ਧਰਮ ਸਭਾ ਮੰਦਰ ਦੇ ਚੁਬਾਰੇ ਵਿੱਚ ਸਨਾਤਨ ਧਰਮ ਸਭਾ ਦੇ ਨਸ਼ਟ ਹੋਏ ਰਿਕਾਰਡ ਦਾ ਮਾਮਲਾ ਇੰਨੀ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿਛਲੇ ਕੁੱਝ ਮਹੀਨਿਆਂ ਤੋਂ ਸਨਾਤਨ ਧਰਮ ਸਭਾ ਦਾ ਹਿਸਾਬ …
Read More »12.70 ਲੱਖ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਡਾਊਨਲੋਡ ਕੀਤੀ ਪੰਜਾਬ ਐਜੂਕੇਅਰ ਮੋਬਾਇਲ ਐਪ
ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਅਗਵਾਈ ਹੇਠ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀ ਪੰਜਾਬ ਐਜੂਕੇਅਰ ਮੋਬਾਇਲ ਐਪ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਪਿਛਲੇ ਸਮੇਂ ਕੋਰੋਨਾ ਕਾਲ ਸਮੇਂ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ …
Read More »ਰੈਡ ਕਰਾਸ ਗਰੀਬਾਂ ਦੀ ਮਦਦ ਲਈ ਹਰ ਸਮੇਂ ਤੱਤਪਰ – ਸਹਾਇਕ ਕਮਿਸ਼ਨਰ
ਨਾਰੀ ਨਿਕੇਤਨ ਵਿਖੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਵੰਡੇ ਗਰਮ ਕੱਪੜੇ ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਰੈਡ ਕਰਾਸ ਸ਼ੁਰੂ ਤੋਂ ਹੀ ਗਰੀਬਾਂ ਦੀ ਮਦਦ ਲਈ ਤੱਤਪਰ ਰਿਹਾ ਹੈ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਜਿਲ੍ਹੇ ਵਿੱਚ ਲੋੜਵੰਦਾਂ ਨੂੰ ਦਵਾਈਆਂ, ਟਰਾਈਸਾਈਕਲਾਂ ਅਤੇ ਕੱਪੜਿਆਂ ਦੀ ਵੰਡ ਵੀ ਕਰਦਾ ਰਿਹਾ ਹੈ।ਇਸ ਸਬੰਧੀ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਅਨਮਜੋਤ ਕੌਰ ਵੱਲੋਂ ਜਗਤ ਜੋਤੀ ਵੈਲਫੇਅਰ …
Read More »ਅੰਮ੍ਰਿਤਸਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਨਿਗਮ ਵਾਰਡ ਨੰ: 37 ਦੀਆਂ ਚੋਣਾਂ ਲਈ ਆਦਰਸ਼ ਚੋਣ ਜਾਬਤਾ ਲਾਗੂ
ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਸੂਬਾ ਚੋਣ ਕਮਿਸ਼ਨ ਵਲੋਂ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦੀ ਸਮਾਂ ਸਾਰਣੀ ਦੇ ਐਲਾਨ ਬਾਅਦ ਰਮਦਾਸ, ਅਜਨਾਲਾ, ਰਈਆ, ਜੰਡਿਆਲਾ, ਮਜੀਠਾ ਨਗਰ ਕੌਂਸਲਾਂ ਦੀ ਹਦੂਦ ਅੰਦਰ ਅਤੇ ਨਗਰ ਨਿਗਮ ਦੀ ਵਾਰਡ ਨੰ: 37 ਦੀਆਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਰਾਜ ਚੋਣ …
Read More »ਅੰਮ੍ਰਿਤਸਰ ‘ਚ ਬਣੇਗੀ ਜਲ੍ਹਿਆਂਵਾਲਾ ਬਾਗ ਦੀ 100 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਯਾਦਗਾਰ
ਮੁੱਖ ਮੰਤਰੀ 25 ਜਨਵਰੀ ਨੂੰ ਰੱਖਣਗੇ ਨੀਂਹ ਪੱਥਰ ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਜਲਿਆਂ ਵਾਲਾ ਬਾਗ ਦੇ ਖੂਨੀ ਸਾਕੇ ਦੀ 100ਵਂੀਂ ਵਰੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲਏ ਗਏ ਫੈਸਲੇ ਅਨੁਸਾਰ ਬਣਾਈ ਜਾਣ ਵਾਲੀ ਯਾਦਗਾਰ ਦਾ ਨੀਂਹ ਪੱਥਰ 25 ਜਨਵਰੀ ਨੂੰ ਰੱਖਿਆ ਜਾਵੇਗਾ। ਵਧੀਕ …
Read More »ਦੁਨੀਆਂ `ਚ ਦਸਮੇਸ਼ ਪਿਤਾ ਦਾ ਕੋਈ ਸਾਨੀ ਨਹੀਂ – ਗਿਆਨੀ ਹਰਨਾਮ ਸਿੰਘ ਖ਼ਾਲਸਾ
ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਵਿਖੇ ਸੰਗਤਾਂ ਨੂੰ ਸਰਵਣ ਕਰਵਾਈ ਕਥਾ ਪਟਨਾ ਸਾਹਿਬ (ਬਿਹਾਰ), 21 ਜਨਵਰੀ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 354ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦਸਮੇਸ਼ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅਲੌਕਿਕ ਜਲੌ ਸਜਾਏ, ਪ੍ਰਸਿੱਧ ਰਾਗੀ ਜਥਿਆਂ ਭਰੀ ਕੀਰਤਨ ਦੀ ਹਾਜ਼ਰੀ ਅੰਮ੍ਰਿਤਸਰ, 20 ਜਨਵਰੀ (ਗੁਰਪ੍ਰੀਤ ਸਿੰਘ) – ਸਾਹਿਬੇ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ …
Read More »ਅਕਸ ਰੰਗਮੰਚ ਸਮਰਾਲਾ ਵਲੋਂ ਕਿਸਾਨ ਅੰਦੋਲਨ ਦੇ ਹੱਕ ‘ਚ ਪ੍ਰਦਰਸ਼ਨ
ਰਾਜਵਿੰਦਰ ਸਮਰਾਲਾ ਨੇ ਅਲੱਗ ਅੰਦਾਜ਼ ‘ਚ ਕੇਕ ਕੱਟ ਕੇ ਮਨਾਇਆ ਜਨਮ ਦਿਨ ਸਮਰਾਲਾ, 20 ਜਨਵਰੀ (ਇੰਦਰਜੀਤ ਸਿੰਘ ਕੰਗ) – ਅੱਜ ਸਮਰਾਲਾ ਦੇ ਮੇਨ ਚੌਂਕ ਵਿਚ ਅਕਸ ਰੰਗਮੰਚ ਸਮਰਾਲਾ ਦੀ ਸਮੁੱਚੀ ਟੀਮ ਨੇ ਮੰਚ ਦੇ ਡਾਇਰੈਕਟਰ ਰਾਜਵਿੰਦਰ ਸਮਰਾਲਾ ਦੀ ਅਗਵਾਈ ਹੇਠ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਧਰਨਾ ਪ੍ਰਦਰਸ਼ਨ ਕਰਕੇ ਆਪਣਾ ਜਨਮ ਦਿਨ ਮਨਾਇਆ। ਜਿਕਰਯੋਗ ਹੈ ਕਿ ਅੱਜ …
Read More »ਬੌਂਦਲੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਮੰਤਰੀ ਈਸ਼ਰ ਸਿੰਘ ਮੇਹਰਬਾਨ
ਸਮਰਾਲਾ, 20 ਜਨਵਰੀ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਪੱਤਰਕਾਰ ਦਰਸ਼ਨ ਸਿੰਘ ਬੌਂਦਲੀ ਦੇ ਚਾਚਾ ਪਿਆਰਾ ਸਿੰਘ ਬੌਂਦਲੀ (ਸਾਬਕਾ ਕਰਮਚਾਰੀ ਮਾਲਵਾ ਕਾਲਜ ਬੌਂਦਲੀ-ਸਮਰਾਲਾ) ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨਾਂ ਦੇ ਗ੍ਰਹਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਹਲਕਾ ਕੂੰਮਕਲਾਂ ਤੋਂ ਸਾਬਕਾ ਵਿਧਾਇਕ ਈਸ਼ਰ ਸਿੰਘ ਮੇਹਰਬਾਨ ਉਚੇਚੇ ਤੌਰ ‘ਤੇ ਪਹੁੰਚੇ।ਉਨਾਂ ਗੱਲਬਾਤ ਕਰਦਿਆਂ ਕਿਹਾ ਕਿ ਪਿਆਰਾ ਸਿੰਘ …
Read More »
Punjab Post Daily Online Newspaper & Print Media