ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਸਾਰਾ ਜੀਵਨ ਮਨੁੱਖਤਾ ਲਈ ਮਾਰਗ ਦਰਸ਼ਨ ਹੈ।ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ …
Read More »ਪੰਜਾਬੀ
ਵੈਕਸੀਨੇਸ਼ਨ ਸਬੰਧੀ ਫੈਲਾਈਆਂ ਜਾ ਰਹੀਆਂ ਗਲਤ ਧਾਰਨਾਵਾਂ ਤੋਂ ਬਚਣ ਦੀ ਲੋੜ – ਸਿਵਲ ਸਰਜਨ
ਜਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਲਗਵਾਈ ਵੈਕਸੀਨ ਕਪੂਰਥਲਾ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲਾ ਕਪੂਰਥਲਾ ‘ਚ ਸਿਵਲ ਹਸਪਤਾਲ ਕਪੂਰਥਲਾ, ਸਬ ਡਵੀਜ਼ਨਲ ਹਸਪਤਾਲ ਫਗਵਾੜਾ ਅਤੇ ਸਬ ਡਵੀਜ਼ਨਲ ਹਸਪਤਾਲ ਭੁਲੱਥ ਵਿਖੇ ਹੈਲਥ ਵਰਕਰਾਂ ਦਾ ਟੀਕਾਕਰਣ ਜਾਰੀ ਹੈ।ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰ ਕੁਮਾਰ ਦੱਸਿਆ ਹੈ ਕਿ ਕੋਵਿਡ ਵੈਕਸੀਨੇਸ਼ਨ ਸੰਬੰਧੀ ਸਮਾਜ ਵਿਚ ਫੈਲੀਆਂ ਗਲਤ ਧਾਰਨਾਵਾਂ ਤੋਂ ਬਚ ਕੇ ਇਸ ਦੇ ਹੋਰ ਫੈਲਾਅ …
Read More »ਜਾਗੋ ਪਾਰਟੀ ਇਕੱਲੇ ਆਪਣੇ ਦਮ `ਤੇ ਲੜੇਗੀ ਦਿੱਲੀ ਕਮੇਟੀ ਚੋਣਾਂ – ਜੀ.ਕੇ
ਨਵੀਂ ਦਿੱਲੀ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਜਾਗੋ ਪਾਰਟੀ ਇਕੱਲੇ ਆਪਣੇ ਦਮ ‘ਤੇ ਲੜੇਗੀ।ਇਹ ਪ੍ਰਗਟਾਵਾ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪੱਤਰਕਾਰਾਂ ਦੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਕੀਤਾ।ਦਿੱਲੀ ਕਮੇਟੀ ਚੋਣਾਂ ਨੂੰ ਲਟਕਾਉਣ ਵਾਸਤੇ ਕਮੇਟੀ ਆਗੂਆਂ ਵਲੋਂ ਦਿੱਲੀ ਹਾਈਕੋਰਟ `ਚ ਕੀਤੀ ਜਾ ਰਹੀ ਕਾਨੂੰਨੀ ਖੇਡ ਪਿੱਛੇ …
Read More »ਅੱਜ 33 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ
ਕੋਰੋਨਾ ਤੋਂ ਮੁਕਤ ਹੋਏ 11 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 33 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 11 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤਕ ਕੁੱਲ 14193 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਸਜਾਇਆ ਗਿਆ ਨਗਰ ਕੀਰਤਨ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਸਿੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਖਾਲਸਾਈ ਸ਼ਾਨ ਅਤੇ ਸਿੱਖੀ ਰਵਾਇਤਾਂ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ।ਦੀਵਾਨ ਦੇ ਮੁੱਖ ਦਫਤਰ ਤੋਂ ਅਰੰਭ ਕੀਤੇ ਗਏ ਨਗਰ ਕੀਰਤਨ ਵਿੱਚ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਚੀਫ਼ ਖ਼ਾਲਸਾ ਦੀਵਾਨ ਸਕੂਲਜ਼ ਅਤੇ ਮੁਖੀ ਧਰਮ ਪ੍ਰਚਾਰ ਕਮੇਟੀ …
Read More »ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਐਨ.ਆਈ.ਏ ਵਲੋਂ ਨੋਟਿਸ ਕੱਢਣੇ ਮੰਦਭਾਗੇ – ਬਾਬਾ ਬਲਬੀਰ ਸਿੰਘ
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਸੰਗਤਾਂ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਿੱਲੀ ਬਾਰਡਰ ‘ਤੇ ਕਿਸਾਨ ਅੰਦੋਲਨ ਵਿੱਚ ਸੇਵਾ ਕਰ ਰਹੇ ਕਿਸਾਨ ਭਰਾਵਾਂ ਦੀਆਂ ਦਿਨੋ ਦਿਨ ਵਧ ਰਹੀਆਂ ਮੌਤਾਂ ਤੇ ਗਹਿਰੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ …
Read More »ਜਨਮ ਦਿਨ ਮੁਬਾਰਕ – ਮੰਨਣ ਸਿੰਗਲਾ
ਪਟਿਆਲਾ, 19 ਜਨਵਰੀ (ਸਿੰਗਲਾ) – ਪਟਿਆਲਾ ਵਾਸੀ ਰੋਹਿਤ ਸਿੰਗਲਾ ਤੇ ਮੀਨਾਕਸ਼ੀ ਸਿੰਗਲਾ ਵਲੋਂ ਆਪਣੇ ਹੋਣਹਾਰ ਬੇਟੇ ਮੰਨਣ ਸਿੰਗਲਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਕੋਵਿਡ-19 ਤੋਂ ਬਚਾਅ ਸਬੰਧੀ ਹਦਾਇਤਾਂ ਬਾਰੇ ਵਧੀਕ ਡਿਪਟੀ ਕਮਿਸ਼ਨਰ ਆਂਗਰਾ ਵਲੋਂ ਪੋਸਟਰ ਜਾਰੀ
ਕਪੂਰਥਲਾ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਡੀ.ਪੀ.ਐਮ.ਯੂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੋਰੋਨਾ ਹਾਰੇਗਾ-ਅਸੀਂ ਜਿਤਾਂਗੇ ਜਨ ਅੰਦੋਲਨ ਤਹਿਤ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਦਾ ਪੋਸਟਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਵਲੋਂ ਜਾਰੀ ਕੀਤਾ ਗਿਆ । ਉਨਾਂ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ “ਦਵਾਈ ਨਹੀਂ, ਉਦੋਂ ਤੱਕ ਢਿਲਾਈ ਨਹੀਂ” ਦੀ ਨੀਤੀ ਅਪਣਾਈ …
Read More »ਪੱਤਰਕਾਰ ਪ੍ਰਦੀਪ ਸੱਪਲ ਨੂੰ ਗਹਿਰਾ ਸਦਮਾ- ਮਾਤਾ ਲਛਮੀ ਦੇਵੀ ਦਾ ਦੇਹਾਂਤ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਸੀਨੀਅਰ ਪੱਤਰਕਾਰ ਪ੍ਰਦੀਪ ਸੱਪਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਲਛਮੀ ਦੇਵੀ ਦਾ ਦੇਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਸ਼ੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਸਿਟੀ ਪ੍ਰਧਾਨ ਵਿਜੈ ਕੁਮਾਰ ਗੋਇਲ, ਜਿਲ੍ਹਾ ਮੀਤ ਪ੍ਰਧਾਨ ਬਬਲੂ ਸਿੰਗਲਾ, ਮੇਲਾ ਸਿੰਘ ਸੂਬੇਦਾਰ, ਸਾਬਕਾ ਪ੍ਰਧਾਨ …
Read More »ਗੁਰੂ ਨਾਨਕ ਸੇਵਾ ਸੁਸਾਇਟੀ ਨੇ ਕਰਵਾਏ ਬੱਚਿਆਂ ਦੇ ਧਾਰਮਿਕ ਮੁਕਾਬਲੇ
ਅੰਮ੍ਰਿਤਸਰ, 18 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਸੇਵਾ ਸੁਸਾਇਟੀ ਗੁਰੂ ਨਾਨਕ ਨਗਰ ਵਲੋਂ ਭੱਲਾ ਕਲੋਨੀ ਛੇਹਰਟਾ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।ਜਿਸ ਵਿਚ ਜੱਜਾਂ ਦੀ ਭੂਮਿਕਾ ਪ੍ਰਿੰਸੀਪਲ ਮੇਜਰ ਸਿੰਘ ਨਰਾਇਣਗੜ, ਡਾ. ਸਰਬਜੀਤ ਸਿੰਘ ਪ੍ਰਧਾਨ ਲੰਗਰ ਚਲੈ ਗੁਰ ਸ਼ਬਦਿ, ਪ੍ਰਦੀਪ ਸਿੰਘ ਝਬਾਲ ਅਤੇ ਜਰਨੈਲ ਸਿੰਘ ਨੇ ਨਿਭਾਈ।10 ਸਾਲ ਤੋਂ ਵੱਡੀ ਉਮਰ ਦੇ ਗਰੁੱਪ ਵਿਚੋਂ ਅਮੋਲਕ ਸਿੰਘ, ਦਮਨਜੋਤ ਸਿੰਘ ਅਤੇ ਕਿਰਤਪ੍ਰੀਤ …
Read More »
Punjab Post Daily Online Newspaper & Print Media