Wednesday, November 25, 2026

ਪੰਜਾਬੀ

ਰਾਮਗੜ੍ਹੀਆ ਬੋਰਡ ਵਲੋਂ ਅਜੀਤ ਸਿੰਘ ਸਹਿਰਾ ਅਤੇ ਇੰਦਰਜੀਤ ਸਿੰਘ ਦੀ ਚਲਾਣੇ ‘ਤੇ ਦੁੱਖ ਪ੍ਰਗਟ

ਪਟਿਆਲਾ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਰਾਮਗੜ੍ਹੀਆ ਬੋਰਡ (ਰਜਿ.) ਦੇ ਪ੍ਰਧਾਨ ਮੋਹਣ ਸਿੰਘ ਭੈਣੀ ਸਾਹਿਬ ਅਤੇ ਜਨਰਲ ਸਕੱਤਰ ਬਲਜੀਤ ਸਿੰਘ ਜਨਰਲ ਸਕੱਤਰ ਨੇ ਐਤਵਾਰ ਨੂੰ ਰਾਮਗੜ੍ਹੀਆ ਸਹਿਕਾਰੀ ਬੈਂਕ ਲਿਮ. ਨਵੀਂ ਦਿੱਲੀ ਦੇ ਚੇਅਰਮੈਨ ਅਤੇ ਆਲ ਇੰਡੀਆ ਰਾਮਗੜ੍ਹੀਆ ਬੋਰਡ ਦੇ ਸਲਾਹਕਾਰ ਅਜੀਤ ਸਿੰਘ ਸਹਿਰਾ ਅਤੇ ਰਾਮਗੜ੍ਹੀਆ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ …

Read More »

ਮਨਿਸਟੀਰੀਅਲ ਕਾਮਿਆਂ ਵਲੋਂ ਮੰਗਾਂ ਨਾ ਮੰਨਣ ‘ਤੇ ਤਿੱਖੇ ਸੰਘਰਸ਼ ਦੀ ਚੇਤਾਵਨੀ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਯੂਨਿਟ ਦੀ ਭੱਖਦੀਆਂ ਮੰਗਾਂ ਬਾਰੇ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਦਲਬੀਰ ਸਿੰਘ ਬਾਜਵਾ ਤੇ ਜਨਰਲ ਸਕੱਤਰ ਜਗਦੀਸ਼ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੇਘ ਸਿੰਘ ਸਿੱਧੂ ਸੂਬਾ ਪ੍ਰਧਾਨ ਪੀ.ਐਸ.ਐਮ.ਐਸ.ਯੂ, ਸੁਖਚੈਨ ਸਿੰਘ ਖਹਿਰਾ ਸੂਬਾ ਮੁੱਖ ਸਲਾਹਕਾਰ, ਹਾਈਪਾਵਰ ਕਮੇਟੀ ਮੈਂਬਰ ਗੁਰਨਾਮ ਸਿੰਘ ਵਿਰਕ, ਮਨਜਿੰਦਰ ਸਿੰਘ ਸੰਧੂ, ਖੁਸ਼ਵਿੰਦਰ ਕਪਿਲਾ, ਮਨਦੀਪ ਸਿੰਘ ਸਿੱਧੂ …

Read More »

ਯੂ.ਏ.ਪੀ.ਏ ਦੀ ਦੁਰਵਰਤੋਂ ਨਾਲ ਮੋਦੀ ਸਰਕਾਰ ਨੇ ਆਪਣੀ ਹਾਰ ਕਬੂਲੀ – ਭਾਈ ਅਭਿਆਸੀ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਆਗੂ ਅਤੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਐਨ.ਆਈ.ਏ ਦੀ ਤਰਫ਼ੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ ਸਮੇਤ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ।                 ਉਨ੍ਹਾਂ …

Read More »

ਫਰਾਂਸ ਦੇ ਅੰਬੈਸਡਰ ਈਮੈਨੁਅਲ ਲੇਨੈਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅੰਮ੍ਰਿਤਸਰ, 16 ਜਨਵਰੀ (ਗਰਪ੍ਰੀਤ ਸਿੰਘ) – ਗੁਰਬਾਣੀ ਕੀਰਤਨ ਅਤੇ ਰੌਸ਼ਨੀਆਂ ਨਾਲ ਭਰਪੂਰ ਪਵਿਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਡੂੰਘੇ ਧਾਰਮਿਕ, ਸ਼ਾਂਤਮਈ ਤੇ ਸਤਿਕਾਰ ਵਾਲੇ ਵਾਤਾਵਰਣ ਤੋਂ ਬਹੁਤ ਪ੍ਰਭਾਵਤ ਹੋਇਆ ਹਾਂ।                    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਫਰਾਂਸ ਦੇ ਅੰਬੈਸਡਰ ਈਮੈਨੁਅਲ ਲੇਨੈਨ ਨੇ ਇਹ ਪ੍ਰਗਟਾਵਾ ਯਾਤਰੂ ਕਿਤਾਬ ਵਿਚ ਆਪਣੀਆਂ …

Read More »

ਯੂ.ਏ.ਪੀ.ਏ ਦੀ ਦੁਰਵਰਤੋਂ ਭਾਜਪਾ ਸਰਕਾਰ ਦੇ ਤਾਨਾਸ਼ਾਹ ਰਵੱਈਏ ਦਾ ਪ੍ਰਗਟਾਵਾ – ਬੀਬੀ ਜਗੀਰ ਕੌਰ

ਐਨ.ਆਈ.ਏ ਵੱਲੋਂ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜਣ ਦੀ ਕੀਤੀ ਨਿਖੇਧੀ ਅੰਮ੍ਰਿਤਸਰ, 16 ਜਨਵਰੀ (ਗੁਰਪ੍ਰੀਤ ਸਿੰਘ)- ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਦੀ ਭਾਜਪਾ ਸਰਕਾਰ ਵੱਲੋਂ ਕੋਝੇ ਹਥਕੰਡੇ ਵਰਤਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਬੀਬੀ ਜਗੀਰ ਕੌਰ ਨੇ …

Read More »

ਮਾਲਵਾ ਕਾਲਜ ਦੇ ਸੇਵਾਮੁਕਤ ਕਰਮਚਾਰੀ ਪਿਆਰਾ ਸਿੰਘ ਬੌਂਦਲੀ ਦਾ ਦਿਹਾਂਤ

ਸਮਰਾਲਾ, 16 ਜਨਵਰੀ (ਇੰਦਰਜੀਤ ਸਿੰਘ ਕੰਗ) – ਮਾਲਵਾ ਕਾਲਜ ਬੌਂਦਲੀ ਸਮਰਾਲਾ ਵਿੱਚ ਬਤੌਰ ਸੇਵਾ ਨਿਭਾਅ ਚੁੱਕੇ ਪਿਆਰਾ ਸਿੰਘ ਬੌਂਦਲੀ ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬੌਂਦਲੀ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਪਿਆਰਾ ਸਿੰਘ ਬੌਂਦਲੀ ਨੇ ਮਾਲਵਾ ਕਾਲਜ ਵਿੱਚ ਬਤੌਰ ਸੇਵਾਦਾਰ ਵਜੋਂ ਆਪਣੀ ਸ਼ਾਨਦਾਰ ਸੇਵਾਵਾਂ ਨਿਭਾਈਆਂ ਸਨ।ਉਨ੍ਹਾਂ ਦੀ ਹਲੀਮੀ ਅਤੇ ਪਿਆਰ ਸਦਕਾ ਉਨ੍ਹਾਂ ਨੂੰ ਸਾਰੇ …

Read More »

ਕੋਵਿਡ-19 ਟੀਕਾਕਰਨ ਦੀ ਸੁਰੂਆਤ ਤੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਵਰਚੂਅਲ ਪ੍ਰੋਗਰਾਮ ਦਾ ਕੈਪਟਨ ਨੇ ਕੀਤਾ ਸੁਭਆਰੰਭ

ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਬੇਰੁਜਗਾਰ ਨੌਜਵਾਨਾਂ ਨੂੰ ਨਵੇ ਰਾਸ਼ਨ ਡਿਪੂਆਂ ਦੇ ਲਾਇੰਸਸ ਵੰਡੇ ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਦੁਨੀਆਂ ਦੀ ਸਭ ਤੋਂ ਵੱਡੀ ਕਰੋਨਾ ਟੀਕਾਕਰਨ ਮੁਹਿੰਮ ਦਾ ਅੱਜ ਭਾਰਤ ਭਰ ਵਿੱਚ ਆਗਾਜ ਕਰ ਦਿੱਤਾ ਗਿਆ।ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿਖੇ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਵਰਚੂਅਲ ਮਾਧਿਅਮ ਰਾਹੀ ਕਰੋਨਾ ਟੀਕਾਕਰਨ ਮੁਹਿੰਮ ਦਾ …

Read More »

ਵੈਕਸੀਨ ਲਗਵਾਉਣ ਵਾਲਿਆਂ ਦੀ ਹੌਸਲਾ ਅਫਜਾਈ ਲਈ ਮਿਲਣਗੇ “ਰਿਸਟ ਬੈਂਡ “

ਸਿਵਲ ਹਸਪਤਾਲ ਵਿਖੇ ਸੈਲਫੀ ਪੁਆਇੰਟ ਵੀ ਸਥਾਪਿਤ ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਵਲੋਂ ਵੈਕਸੀਨ ਲਗਵਾਉਣ ਵਾਲੇ ਲੋਕਾਂ ਦੀ ਹੌਸਲਾ ਅਫਜ਼ਾਈ ਲਈ ਇਕ ਹੋਰ ਕਦਮ ਚੁੱਕਦਿਆਂ ਉਨ੍ਹਾਂ ਨੂੰ ਸਤਿਕਾਰ ਵਜੋਂ ‘ਮਿਸ਼ਨ ਫਤਹਿ’ ਤੇ ‘ਪਰਾਊਡਲੀ ਵੈੈਕਸੀਨੇਟਡ’ ਛਪਿਆ ਹੋਇਆ ਗੁੱਟ ਤੇ ਪਾਉਣ ਵਾਲਾ ਰਿਸਟ ਬੈਂਡ ਵੀ ਦੇਣ ਦਾ ਫੈਸਲਾ ਕੀਤਾ ਗਿਆ ਹੈ।               …

Read More »

ਕਪੂਰਥਲਾ ‘ਚ ਕਰੋਨਾ ਵੈਕਸੀਨੇਸ਼ਨ ਮੁਹਿੰਮ ਦਾ ਸਫਲ ਆਗਾਜ਼

ਕਪੂਰਥਲਾ, ਫਗਵਾੜਾ ਤੇ ਭੁਲੱਥ ਦੇ ਹਸਪਤਾਲਾਂ ਵਿੱਚ ਹੋਈ ਸ਼ੁਰੂਆਤ ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਕਪੂਰਥਲਾ ਜਿਲ੍ਹੇ ਵਿਚ 3 ਸਥਾਨਾਂ ’ਤੇ ਅੱਜ ਕਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਸਫਲਤਾਪੂਰਵਕ ਹੋਈ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਨਿਗਰਾਨੀ ਹੇਠ ਅੱਜ ਸਿਵਲ ਹਸਤਪਾਲ ਵਿਖੇ ਬਣਾਏ ਗਏ ਵੈਕਸੀਨੇਸ਼ਨ ਵਾਰਡ ਵਿੱਚ ਇਸ ਦੀ ਸ਼ੁਰੂਆਤ ਹੋਈ, ਜਿਸ ਤਹਿਤ ਸਟਾਫ ਨਰਸ ਬਿਮਲਾ …

Read More »

ਇਹ ਰਹੇ ਕੋਵਿਡ ਵੈਕਸੀਨ ਲਗਵਾਉਣ ਵਾਲੇ ਪਹਿਲੇ 10 ਸਿਹਤ ਵਰਕਰ

ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਵੈਕਸੀਨੇਸ਼ਨ ਮੁਹਿੰਮ ਦੇ ਪਹਿਲੇ ਦਿਨ ਜਿਲ੍ਹੇ ਵਿਚ ਸਭ ਤੋਂ ਪਹਿਲਾਂ ਸਿਵਲ ਹਸਪਤਾਲ ਕਪੂਰਥਲਾ ਦੀ ਨਰਸਿੰਗ ਸਿਸਟਰ ਬਿਮਲ ਵਲੋਂ ਕੋਵਿਡ ਵੈਕਸੀਨ ਲਗਵਾਈ ਗਈ।ਇਸ ਤੋਂ ਬਾਅਦ ਡਾ. ਸ਼ੁਭਰਾ ਸਿੰਘ ਏ.ਐਚ.ਏ, ਜੀਤ ਬਹਾਦਰ ਵਾਰਡ ਅਟੈਂਡੈਂਟ, ਬੀਰ ਦਵਿੰਦਰ ਸਿੰਗਲਾ ਚੀਫ ਫਾਰਮਾਸਿਸਟ, ਰਾਜ਼ਨ ਕੁਮਾਰ ਕਲਾਸ-4, ਨਰਿੰਦਰ ਕੁਮਾਰ ਵਾਰਡ ਅਟੈਡੈਂਟ, ਡਾ. ਪਾਰਿਤੋਸ਼ ਗਰਗ ਪੈਥੋਲੋਜਿਸਟ, ਡਾ. ਪ੍ਰੇਮ ਪਾਲ ਬਲੱਡ ਟਰਾਂਸਫਿਊਜਨ …

Read More »