Wednesday, November 25, 2026

ਪੰਜਾਬੀ

ਸਮਰਾਲਾ ਦੀਆਂ ਭ੍ਰਿਸ਼ਟਾਚਾਰ ਵਿਰੋਧੀ ਦੋ ਸੰਸਥਾਵਾਂ ਇੱਕ ਹੋਈਆਂ

ਲੋਹੜੀ ਮੌਕੇ ’ਤੇ ਫਰੰਟ ਵਲੋਂ ਵੱਖ-ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਦਾ ਸਨਮਾਨ ਸਮਰਾਲਾ, 13 ਜਨਵਰੀ (ਇੰਦਰਜੀਤ ਸਿੰਘ ਕੰਗ) – ਜਿਥੇ ਦੇਸ਼ ਭਰ ਵਿੱਚ ਜਿਥੇ ਲੋਹੜੀ ਦਾ ਤਿਉਹਾਰ ਧੂ੍ਮਧਾਮ ਨਾਲ ਮਨਾਇਆ ਗਿਆ, ਉਥੇ ਸੰਯੁਕਤ ਕਿਸਾਨ ਮੋਰਚੇ ਦਿੱਲੀ ਦੇ ਸੱਦੇ ‘ਤੇ ਸਾਰੀਆਂ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਲੋਹੜੀ ਦੀ ਬਾਲੀ ਅੱਗ ਵਿੱਚ ਤਿੰਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਜਤਾਇਆ ਗਿਆ।ਸਮਰਾਲਾ ਸ਼ਹਿਰ ਅਤੇ …

Read More »

ਸ੍ਰੀ ਬ੍ਰਾਹਮਣ ਸਭਾ ਦੇ ਜਨ: ਸਕੱਤਰ ਸੱਦੀ ਤੇ ਪਰਿਵਾਰ ਨੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

ਸਮਰਾਲਾ, 13 ਜਨਵਰੀ (ਇੰਦਰਜੀਤ ਸਿੰਘ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਪੰਜਾਬ ਦੇ 35 ਲੱਖ ਬ੍ਰਾਹਮਣ ਭਾਈਚਾਰੇ ਦੀ ਨੁਮਾਇੰਦਾ ਜਥੇਬੰਦੀ ਹੈ।ਕਰੀਬ 40 ਪ੍ਰਤੀਸ਼ਤ ਬ੍ਰਾਹਮਣ ਖੇਤੀਬਾੜੀ ਦਾ ਕੰਮਕਾਰ ਕਰਦੇ ਹਨ।ਸਭਾ ਪਹਿਲਾਂ ਹੀ ਕਿਸਾਨ ਸੰਘਰਸ਼ ਪੂਰਨ ਸਮਰਥਨ ਦੇਣ ਦਾ ਮਤਾ ਪਾ ਕੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਚੁੱਕੀ ਹੈ।ਅੱਜ ਸੰਯੁਕਤ ਕਿਸਾਨ ਮੋਰਚਾ ਦਿੱਲੀ ਵੱਲੋਂ ਦਿੱਤੇ …

Read More »

ਲੋਹੜੀ

ਸਾਲ ਬਾਅਦ ਤਿਉਹਾਰ ਨੇ ਆਉਂਦੇ, ਬੱਚੇ ਮਿਲ ਕੇ ਗੀਤ ਨੇ ਗਾਉਂਦੇ, ਕੁੜੀਆਂ ਮੁੰਡਿਆਂ ਦੇ ਟੋਲੇ ਆਉਂਦੇ। ਲੋਹੜੀ ਦੀ ਖੂਬ ਰੌਣਕ ਲਾਉਂਦੇ। ਨੌਜਵਾਨ ਤੇ ਬੱਚੇ ਪਤੰਗ ਉਡਾਉਂਦੇ, ਮੁੰਗਫਲੀ-ਰਿਉੜੀਆਂ ਸਭ ਖੁਸ਼ ਹੋ ਖਾਂਦੇ। ਧੀਆਂ ਪੁੱਤਰ ਸਭ ਇਕ ਬਰਾਬਰ ਰਾਜ ਨੌਸ਼ਹਿਰਾ ਇਹ ਗੱਲ ਸਮਝਾਉਂਦੇ। 13012021 ਰਾਜਵਿੰਦਰ ਸਿੰਘ ਨੌਸ਼ਹਿਰਾ ਮੱਝਾ ਸਿੰਘ। ਮੋ – 9779961093

Read More »

ਰੋਜ਼ਗਾਰ ਬਿਊਰੋ ਵਿਖੇ ਕੰਪਿਊਟਰ ਕੋਰਸ ਸ਼ੁਰੂ-ਹੁਣ ਤੱਕ 88 ਪ੍ਰਾਰਥੀਆਂ ਕੀਤਾ ਅਪਲਾਈ

ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਕੰਪਿਊਟਰ ਕੋਰਸ ਸ਼ੁਰੂ ਕੀਤੇ ਗਏ ਹਨ।                 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਨੇ ਦੱਸਿਆ ਕਿ ਹੁਣ ਤੱਕ ਰੋਜ਼ਗਾਰ ਬਿਊਰੋ ਕੋਲ 88 ਪ੍ਰਾਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ …

Read More »

ਪਲਸ ਪੋਲੀਓ ਮੁਹਿੰਮ ਮੁਲਤਵੀ

ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਪਲਸ ਪੋਲੀਓ ਮੁਹਿੰਮ ਜੋ ਕਿ ਕਪੂਰਥਲਾ ਜਿਲ੍ਹੇ ਵਿਚ 17 ਜਨਵਰੀ ਤੋਂ 19 ਜਨਵਰੀ ਤੱਕ ਚੱਲਣੀ ਸੀ, ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ।ਸਿਹਤ ਵਿਭਾਗ ਦੇ ਬੁਲਾਰੇ ਅਨੁਸਾਰ 16 ਜਨਵਰੀ ਤੋਂ ਦੇਸ਼ ਭਰ ਵਿਚ ਕੋਵਿਡ ਦੀ ਵੈਕਸੀਨੇਸ਼ਨ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜੋ ਕਿ ਕਪੂਰਥਲਾ ਜਿਲ੍ਹੇ ਵਿਚ ਵੀ ਨਾਲ …

Read More »

ਰਾਣਾ ਗੁਰਜੀਤ ਸਿੰਘ ਵਲੋਂ ਸੈਦੋਵਾਲ ਨੂੰ 11.68 ਲੱਖ ਦੀ ਗਰਾਂਟ ਜਾਰੀ

ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਜਾਰੀ ਗਰਾਂਟਾਂ ਵਿਚੋਂ ਪਿੰਡ ਸੈਦੋਵਾਲ ਨੂੰ 11.68 ਲੱਖ ਰੁਪੈ ਦੀ ਗਰਾਂਟ ਜਾਰੀ ਕੀਤੀ ਹੈ।ਰਾਣਾ ਗੁਰਜੀਤ ਸਿੰਘ ਨੇ ਪੰਚਾਇਤਾਂ ਨੂੰ ਸੱਦਾ ਦਿੱਤਾ ਕਿ ਉਹ ਗਰਾਂਟਾਂ ਨੂੰ ਮਿਥੇ ਸਮੇਂ ਅੰਦਰ ਖਰਚ ਕਰਨ ਤਾਂ ਜੋ ਅਗਲੇ ਵਿੱਤੀ ਸਾਲ ਦੌਰਾਨ ਪਿੰਡਾਂ ਦੇ …

Read More »

ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਜ਼ਿਲਾ ਪ੍ਰਸ਼ਾਸਨ ਵਚਨਬੱਧ – ਡਿਪਟੀ ਕਮਿਸ਼ਨਰ

ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਜ਼ਿਲਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਇਨਾਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਲਈ ਹਰ ਲੋੜੀਂਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।                   ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ …

Read More »

ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ 101 ਪ੍ਰਮੁੱਖ ਪੰਜਾਬੀਆਂ ਦੀ ਸੂਚੀ ’ਚ ਸ਼ਾਮਿਲ

ਜਗਤ ਪੰਜਾਬੀ ਸਭਾ ਵੱਲੋਂ ਕੈਨੇਡਾ ’ਚ ਕਰਵਾਏ ਜਾ ਰਹੇ ਸਮਾਗਮ ’ਚ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ, 12 ਜਨਵਰੀ (ਖੁਰਮਣੀਆਂ) – ਪੂਰੀ ਦੁਨੀਆ ‘ਚ ਪੰਜਾਬੀ ਸਭਿਆਚਾਰ ਤੇ ਵਿਰਾਸਤ ਨੂੰ ਉੱਚ ਪੱਧਰ ’ਤੇ ਲੈ ਜਾਣ ਲਈ ਕੈਨੇਡਾ ਦੀ ਸਿਰਮੌਰ ਸੰਸਥਾ ਜਗਤ ਪੰਜਾਬੀ ਨੇ ਵਿਸ਼ਵ ਭਰ ਦੇ 101 ਪ੍ਰਮੁੱਖ ਪੰਜਾਬੀਆਂ ਦੀ ਇੱਕ ਸੂਚੀ ਬਣਾਈ ਹੈ, ਜਿਨ੍ਹਾਂ ਨੇ ਆਪਣੇ-ਆਪਣੇ ਖੇਤਰ ਜਾਂ ਗਤੀਵਿਧੀਆਂ ’ਚ ਇਕ ਵੱਡਾ …

Read More »

ਅੱਜ 20 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 37 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ‘ਚ ਅੱਜ 37 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 20 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14016 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ …

Read More »