ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ/ ਜਗਦੀਪ ਸਿੰਘ) – ਨਗਰ ਕੌਂਸਲ ਚੋਣਾਂ ਲਈ ਵਿਧਾਨ ਸਭਾ ਹਲਕਾ ਮਜੀਠਾ ਦਾ ਚੋਣ ਅਬਜ਼ਰਵਰ ਨਿਯੁੱਕਤ ਹੋਣ ‘ਤੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਗਰ ਕੌਂਸਲ ਤੇ ਕਾਰਪੋਰੇਸ਼ਨ ਦੀਆਂ ਚੋਣਾਂ ਸਬੰਧੀ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ’ਚ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਇੰਚਾਰਜ਼ ਵਿਧਾਨ ਸਭਾ ਹਲਕਾ ਮਜੀਠਾ ਤੇ ਚੇਅਰਮੈਨ ਅੰਮ੍ਰਿਤਸਰ ਡਿਸਟ੍ਰਿਕ ਪਲੈਨਿੰਗ ਬੋਰਡ, ਸਵਿੰਦਰ ਸਿੰਘ ਕੱਥੂਨੰਗਲ …
Read More »ਪੰਜਾਬੀ
ਭਾਈਚਾਰਕ ਸਾਂਝ ਦਾ ਤਿਓਹਾਰ ਲੋਹੜੀ
ਇਹ ਤਿਓਹਾਰ ਪੋਹ ਦੇ ਅਖੀਰਲੇ ਦਿਨ 13 ਜਨਵਰੀ ਨੂੰ ਮਨਾਇਆ ਜਾਂਦਾ ਹੈ।ਵੇਸੇ ਤਾਂ ਇਹ ਤਿਓਹਾਰ ਵੱਖ-ਵੱਖ ਨਾਵਾਂ ਨਾਲ ਸਾਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ।ਪੰਜਾਬ ਹਰਿਆਣਾ, ਦਿੱਲੀ ਤੇ ਇਸ ਦੇ ਗਵਾਂਡੀ ਰਾਜਾਂ ਵਿੱਚ, ਸਾਰੀ ਦੁਨੀਆਂ ਵਿੱਚ ਜਿੱਥੇ-ਜਿੱਥੇ ਵੀ ਪੰਜਾਬੀ ਵੱਸਦੇ ਹਨ ਧੂੰਮ-ਧਾਮ ਨਾਲ ਮਨਾਇਆ ਜਾਂਦਾ ਹੈ।ਇਸ ਨੂੰ ਲੋਹ ਨਾਲ ਵੀ ਜੋੜਿਆ ਜਾਂਦਾ ਹੈ।ਇਹ ਅਗਨੀ ਤੇ …
Read More »ਕੌਂਸਲਰ ਦੀ ਜ਼ਿਮਨੀ ਚੋਣ ਲਈ ਵਾਰਡ ਨੰ. 37 ਤੋਂ ਕਾਂਗਰਸ ਦੀਆਂ ਦਾਅਵੇਦਾਰੀਆਂ 15 ਤੱਕ
ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਕਾਂਗਰਸ ਭਵਨ ਸ਼ਹਿਰੀ ਦਫਤਰ ਵਿਖੇ ਅੱਜ ਵਾਰਡ ਨੰ. 37 ਤੋਂ ਕੌਂਸਲਰ ਦੀ ਜ਼ਿਮਨੀ ਚੋਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਪਾਰ ਸੈਲ ਦੇ ਵਾਈਸ ਚੇਅਰਮੈਨ ਹਰਮੀਤ ਸਿੰਘ ਮਠਾੜੂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ। ਕਾਂਗਰਸ ਸ਼ਹਿਰੀ ਪ੍ਰਧਾਨ ਸ਼੍ਰੀਮਤੀ ਜਤਿੰਦਰ ਸੋਨੀਆ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਹਲਕਾ ਦੱਖਣੀ ਦੀ ਵਾਰਡ ਨੰਬਰ 37 ਬੈਕਵਰਡ …
Read More »ਲੋਹੜੀ ਦੀ ਸ਼ਾਮ ਸ਼ਹੀਦ ਕਿਸਾਨਾਂ ਦੇ ਨਾਮ ਸਮਰਪਿਤ ਕਰੇਗੀ ਆਮ ਆਦਮੀ ਪਾਰਟੀ
ਲੋਹੜੀ ਦੀ ਅੱਗ ’ਚ ਸਾੜੀਆਂ ਜਾਣਗੀਆਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ – ਅਸ਼ੋਕ ਤਲਵਾਰ ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਪੰਜਾਬ ਜਾਇੰਟ ਸੈਕਟਰੀ ਅਸ਼ੋਕ ਤਲਵਾਰ, ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਪਰਮਿੰਦਰ ਸਿੰਘ ਸੇਠੀ, ਅੰਮ੍ਰਿਤਸਰ ਦਿਹਾਤੀ ਉਪ ਪ੍ਰਧਾਨ ਮੈਡਮ ਸੀਮਾ ਸੋਢੀ, ਜਿਲ੍ਹਾ ਸਕੱਤਰ ਇਕਬਾਲ ਸਿੰਘ ਭੁੱਲਰ, ਉਪ ਪ੍ਰਧਾਨ ਕਿਸਾਨ ਵਿੰਗ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਹੈਡਕੁਆਟਰ ‘ਤੇ …
Read More »ਕਿਸਾਨੀ ਸੰਘਰਸ਼ ਦੇ ਹੱਕ ‘ਚ ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਸੱਦੇ ‘ਤੇ ਕੱਢਿਆ ਗਿਆ ਟਰੈਕਟਰ ਮਾਰਚ
1000 ਤੋਂ ਵੱਧ ਟਰੈਕਟਰਾਂ ਨੇ ਮਾਰਚ ‘ਚ ਲਿਆ ਭਾਗ ਸਮਰਾਲਾ, 12 ਜਨਵਰੀ (ਇੰਦਰਜੀਤ ਸਿੰਘ ਕੰਗ) – ਕੇਂਦਰ ਸਰਕਾਰ ਦੇ ਬਣਾਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 48 ਦਿਨਾਂ ਤੋਂ ਦਿੱਲੀ ਬਾਰਡਰਾਂ ਤੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਅੱਜ ਪੂਰਾ ਸੰਸਾਰ ਉਨ੍ਹਾਂ ਦੇ ਹੱਕ ਵਿੱਚ ਖੜ੍ਹ ਗਿਆ ਹੈ, ਪ੍ਰੰਤੂੂ ਕੇਂਦਰ ਸਰਕਾਰ ਟਸ ਤੋਂ ਮੱਸ ਨਹੀਂ ਹੋ ਰਹੀ।ਸਮਰਾਲਾ ਸੋਸ਼ਲ ਵੈਲਫੇਅਰ …
Read More »ਪਾਵਰਕਾਮ ਪੈਨਸ਼ਨਰਾਂ ਵਲੋਂ ਮੰਡਲ ਸਮਰਾਲਾ (ਘੁਲਾਲ) ਵਿਖੇ ਅਰਥੀ ਫੂਕ ਮੁਜ਼ਾਹਰਾ 22 ਨੂੰ
ਸਮਰਾਲਾ, 12 ਜਨਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸਕਿੰਦਰ ਸਿੰਘ ਮੰਡਲ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੋੜਾ ਦੇ ਗਏ ਸਾਥੀ ਸਿਮਰ ਸਿੰਘ ਜੋਧਵਾਲ ਦੀ ਹੋਈ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁਲ ਭੇਂਟ ਕੀਤੇ …
Read More »ਮਾਲ ਅਧਿਕਾਰੀ ਨੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦਾ ਕੈਲੰਡਰ ਕੀਤਾ ਰਲੀਜ਼
ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਦਾ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਤਿਆਰ ਕੀਤੇ ਗਏ ਸਾਲ 2021 ਦੇ ਕੈਲੰਡਰ ਨੂੰ ਜਿਲ੍ਹਾ ਮਾਲ ਅਧਿਕਾਰੀ ਮੁਕੇਸ਼ ਸ਼ਰਮਾ ਵੱਲੋਂ ਰਲੀਜ਼ ਕੀਤਾ ਗਿਆ।ਉਨ੍ਹਾਂ ਇਸ ਸਮੇਂ ਕਿਹਾ ਕਿ ਕਾਨੂੰਗੋ ਐਸੋਸੀਏਸ਼ਨ ਵਲੋਂ ਹਰ ਸਾਲ ਆਪਣਾ ਕੈਲੰਡਰ ਜਾਰੀ ਕਰਕੇ ਲੋਕਾਂ ਵਿੱਚ ਮੁਫ਼ਤ ਵੰਡਣਾਂ ਇਕ ਸ਼ਲਾਘਾਯੋਗ ਉਪਰਾਲਾ ਹੈ। …
Read More »ਜਗਦੀਸ਼ ਕੁਮਾਰ ਬਣੇ ਸਫਾਈ ਮਜਦੂਰ ਯੂਨੀਅਨ ਦੇ ਪ੍ਰਧਾਨ
ਧੂਰੀ, 11 ਜਨਵਰੀ (ਪ੍ਰਵੀਨ ਗਰਗ) – ਸਫਾਈ ਮਜ਼ਦੂਰ ਯੂਨੀਅਨ ਧੂਰੀ ਦੇ ਅਹੁਦੇਦਾਰਾਂ ਦੀ ਚੋਣ ਨਗਰ ਕੌਂਸਲ ਦੇ ਪਾਰਕ ਵਿਖੇ ਹੋਈ ਇੱਕ ਮੀਟਿੰਗ ਵਿੱਚ ਕੀਤੀ ਗਈ। ਜਿਸ ਵਿੱਚ ਜਗਦੀਸ਼ ਕੁਮਾਰ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ।ਇਸੇ ਲੜੀ ਵਿੱਚ ਚਰਨਾ ਚੇਅਰਮੈਨ, ਮਨੋਜ ਰਾਣੀ ਸੀਨੀਅਰ ਵਾਈਸ ਪ੍ਰਧਾਨ, ਮਨੋਜ ਕੁਮਾਰ ਜਨਰਲ ਸਕੱਤਰ ਅਤੇ ਬਲਵਿੰਦਰ ਸਿੰਘ ਸਹਿ ਸਕੱਤਰ, ਰਾਮ ਪਾਲ ਕੈਸ਼ੀਅਰ, ਬੋਬੀ ਨੂੰ …
Read More »‘ਕਲੀਆਂ ਸਾਰੋਂਵਾਲ਼ੇ ਦੀਆਂ’ ਪੁਸਤਕ ਕੀਤੀ ਲੋਕ ਅਰਪਨ
ਧੂਰੀ, 11 ਜਨਵਰੀ (ਪ੍ਰਵੀਨ ਗਰਗ) – ਵੈਦ ਬੰਤ ਸਿੰਘ ਸਾਰੋਂ ਵਾਲ਼ੇ ਦੀ ਪਹਿਲੀ ਪੁਸਤਕ ‘ਕਲੀਆਂ ਸਾਰੋਂਵਾਲ਼ੇ ਦੀਆਂ’ ਧੂਰੀ ਵਿਖੇ ਸਾਹਿਤ ਸਭਾ ਧੂਰੀ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਸਹਿਯੋਗ ਨਾਲ਼ ਲੋਕ ਅਰਪਨ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ, ਦਫਤਰ ਸਕੱਤਰ ਗੁਲਜ਼ਾਰ ਸਿੰਘ …
Read More »ਫੂਡ ਵਿਭਾਗ ਵਲੋਂ ਫੂਡ ਬਿਜਨਸ ਅਪਰੇਟਰਾਂ ਦੀ ਜਾਂਚ
ਕਪੂਰਥਲਾ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਫੂਡ ਵਿਭਾਗ ਕਪੂਰਥਲਾ ਵਲੋਂ ਫੂਡ ਬਿਜਨਸ ਅਪਰੇਟਰਾਂ ਜਿਹਨਾਂ ਵਿੱਚ ਗੁੜ, ਸਵੀਟ ਸ਼ਾਪਸ, ਰਿਟੇਲ ਆਦਿ ਦੀ ਜਾਂਚ ਕੀਤੀ ਗਈ।ਟੀਮ ਵੱਲੋਂ ਅੱਜ ਕੁੱਲ 12 ਸੈਂਪਲ ਭਰੇ ਗਏ, ਜਿਸ ਵਿੱਚ ਗੁਲਾਬ ਜਾਮੁਨ, ਦੇਸੀ ਘਿਓ 3, ਗੁੜ, ਸਰੋਂ ਤੇਲ, ਸ਼ਹਿਦ, ਮੁੰਗਵਲੀ, ਤਿਲ ਆਦਿ ਹਨ। ਸਹਾਇਕ ਕਮਿਸ਼ਨਰ ਫੂਡ ਅਤੇ …
Read More »
Punjab Post Daily Online Newspaper & Print Media