Wednesday, November 25, 2026

ਪੰਜਾਬੀ

ਸਮਾਜ ਸੇਵੀ ਸਿੰਗਲਾ ਟੀਮ ਸਮੇਤ ਕਿਸਾਨ ਅੰਦੋਲਨ ਦੀ ਹਮਾਇਤ ‘ਚ ਦਿੱਲੀ ਧਰਨੇ ਵਿੱਚ ਡਟੇ

ਕਿਸਾਨ ਅੰਦੋਲਨ ਦੀ ਜਿੱਤ ਉਪਰੰਤ ਹੀ ਕਰਾਂਗਾ ਵਾਪਸੀ – ਸਿੰਗਲਾ ਧੂਰੀ, 2 ਜਨਵਰੀ (ਪ੍ਰਵੀਨ ਗਰਗ) – ਧੂਰੀ ਦੇ ਉਘੇ ਸਮਾਜਸੇਵੀ ਸੰਦੀਪ ਸਿੰਗਲਾ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਮੁੱਢ ਤੋਂ ਹੀ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਿਲ ਰਹੇ ਹਨ। ਕੜਾਕੇ ਦੀ ਇਸ ਠੰਡ ਵਿੱਚ ਆਪਣੀ ਟੀਮ ਸਮੇਤ ਕਿਸਾਨਾਂ ਦੀ ਹਰ ਤਰਾਂ ਦੀ ਮੱਦਦ ਦਿਲੋਂ ਜਾਨ ਨਾਲ ਕਰ ਰਹੇ …

Read More »

ਲੋੜਵੰਦਾਂ ਨੂੰ ਛਕਾਇਆ ਚਾਹ-ਬ੍ਰੈਡ ਦਾ ਲੰਗਰ

ਧੂਰੀ, 2 ਜਨਵਰੀ (ਪ੍ਰਵੀਨ ਗਰਗ) – ੳੱਘੇ ਸਮਾਜਸੇਵੀ ਸੁਰੇਸ਼ ਬਾਂਸਲ ਵੱਲੋਂ ਪੈ ਰਹੀ ਕੜਾਕੇ ਦੀ ਇਸ ਠੰਡ ਵਿੱਚ ਲੋਹਾ ਬਜ਼ਾਰ ਵਿਖੇ ਬਾਂਸਲ ਸਵੀਟਸ ਦੇ ਸਾਹਮਣੇ ਚਾਹ ਅਤੇ ਬਰੈਡ ਦਾ ਲੰਗਰ ਲਗਾਇਆ ਗਿਆ।ਸੁਰੇਸ਼ ਬਾਂਸਲ ਨੇ ਕਿਹਾ ਕਿ ਕੜਾਕੇ ਦੀ ਸਰਦੀ ਦੇ ਮੱਦੇਨਜ਼ਰ ਜਰੂਰਤਮੰਦ ਲੋਕਾਂ ਦੀ ਮੱਦਦ ਦਾ ਇਹ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ।ਨਗਰ ਕੌਂਸਲ ਧੂਰੀ ਦੇ ਸਾਬਕਾ ਪ੍ਰਧਾਨ ਸੰਦੀਪ ਤਾਇਲ …

Read More »

ਅੱਜ ਬਿਜਲੀ ਰਹੇਗੀ ਬੰਦ

ਧੂਰੀ, 2 ਜਨਵਰੀ (ਪ੍ਰਵੀਨ ਗਰਗ) – ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚੱਲਦਿਆਂ 11 ਕੇ.ਵੀ ਸ਼ੇਰਪੁਰ ਰੋਡ ਫੀਡਰ ੳੁੱਪਰ ਵਰਿੰਦਰ ਰਾਈਸ ਮਿੱਲ ਨੇੜੇ ਜੀਓ ਸਵਿੱਚ ਤੋਂ ਅੱਗੇ ਦੇ ਏਰੀਏ ਅਤੇ 11 ਕੇ.ਵੀ ਸੰਗਰੂਰ ਰੋਡ ਫੀਡਰ ਉੱਰ ਜੀਓ ਸਵਿੱਚ ਤੋਂ ਅੱਗੇ ਦੇ ਏਰੀਏ ਦੀ ਬਿਜਲੀ ਸਪਲਾਈ 3 ਜਨਵਰੀ ਦਿਨ ਐਤਵਾਰ ਨੂੰ ਸਵੇਰੇ …

Read More »

ਨਵੇਂ ਸਾਲ ਦੀ ਆਮਦ ‘ਤੇ ਪਰਿਵਾਰਕ ਮਿਲਣੀ ਉਤਸਵ

ਧੂਰੀ, 2 ਜਨਵਰੀ (ਪ੍ਰਵੀਨ ਗਰਗ) – ਸਥਾਨਕ ਮਹਾਂਵੀਰ ਮੰਦਰ ਵਿਖੇ ਵੈਲਫੇਅਰ ਮਿਊਜ਼ੀਕਲ ਗਰੁੱਪ ਜਾਗਰਣ ਪਾਰਟੀ ਧੂਰੀ ਵੱਲੋਂ ਨਵੇਂ ਸਾਲ 2021 ਨੂੰ ਖੁਸ਼ ਆਮਦੀਦ ਆਖਣ ਲਈ ਸੰਸਥਾ ਦੇ ਪ੍ਰਧਾਨ ਰਵੀਸ਼ ਕੁਮਾਰ ਹੈਪੀ ਦੀ ਅਗਵਾਈ ‘ਚ ਪਰਿਵਾਰਕ ਮਿਲਣ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿੱਚ ਮਾਤਾ ਰਾਣੀ ਦੀ ਚੌਕੀ ਕਰਵਾਈ ਗਈ। ਮਾਸਟਰ ਬਿੱਟੂ ਅਤੇ ਦਿਨੇਸ਼ ਪਰਵਾਨਾ ਨੇ ਆਈਆਂ ਹੋਈਆਂ ਸੰਗਤਾਂ ਨੂੰ ਮਾਤਾ ਦੀਆਂ ਸੁੰਦਰ-ਸੁੰਦਰ …

Read More »

ਪੰਜਾਬ ਗ੍ਰਾਮੀਣ ਬੈਂਕ ਨੇ ਮਨਾਇਆ ਤੀਸਰਾ ਸਥਾਪਨਾ ਦਿਵਸ

ਗੱਡੀਆਂ ਦੀਆਂ ਚਾਬੀਆਂ ਅਤੇ ਕਰਜ਼ ਮਨਜ਼ੂਰੀ ਪੱਤਰ ਵੰਡੇ ਕਪੂਰਥਲਾ, 2 ਜਨਵਰੀ (ਪੰਜਾਬ ਪੋਸਟ ਬਿਊਰੋ) -ਪੰਜਾਬ ਗ੍ਰਾਮੀਣ ਬੈਂਕ ਨੇ ਕਾਦੂਪੁਰ ਵਿਖੇ ਤੀਸਰਾ ਸਥਾਪਨਾ ਦਿਵਸ ਮਨਾਇਆ।ਜਨਰਲ ਮੈਨੇਜਰ ਵਰਿੰਦਰ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਰਿਜ਼ਨਲ ਮੈਨੇਜਰ ਕਰਤਾਰ ਚੰਦ ਨੇ ਵਿਸ਼ੇਸ਼ ਮਹਿਮਾਨ ਸਨ।ਪੰਜਾਬ ਗ੍ਰਾਮੀਣ ਬੈਂਕ ਦੇ ਕੋਆਰਡੀਨਟਰ ਪਵਨ ਕੁਮਾਰ ਨੇ ਆਏ ਹੋਏ ਮਹਿਮਾਨਾਂ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ।       …

Read More »

ਹਲਕਾ ਸਮਰਾਲਾ ਪ੍ਰਧਾਨ ਘਰਖਣਾ ਦੀ ਅਗਵਾਈ ’ਚ ਜਥਾ ਕਿਸਾਨਾਂ ਦੇ ਹੱਕ ‘ਚ ਸੰਘੂ ਬਾਰਡਰ ਪੁੱਜਾ

ਕਿਹਾ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ‘ਚ ਖੜ੍ਹੀ ਹੈ ਬਹੁਜਨ ਸਮਾਜ ਪਾਰਟੀ ਸਮਰਾਲਾ, 2 ਜਨਵਰੀ (ਇੰਦਰਜੀਤ ਸਿੰਘ ਕੰਗ) – ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸਮਰਾਲਾ ਦੇ ਪ੍ਰਧਾਨ ਲਖਵੀਰ ਸਿੰਘ ਘਰਖਣਾ ਦੀ ਅਗਵਾਈ ਹੇਠ ਹਲਕਾ ਸਮਰਾਲਾ ਦੇ ਬਹੁਜਨ ਸਮਾਜ ਪਾਰਟੀ ਦੇ ਅਹੁੱਦੇਦਾਰ ਅਤੇ ਵਰਕਰ ਦਿੱਲੀ ਬਾਰਡਰ ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਇੱਕ ਵਿਸ਼ਾਲ ਜਥਾ ਸੰਘੂ ਬਾਰਡਰ ਵਿਖੇ …

Read More »

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਲਗਾਏ ਜਾਣਗੇ ਰਿਫਰੈਸ਼ਰ ਕੋਰਸ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 2 ਜਨਵਰੀ- (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਮੁਲਾਜ਼ਮਾਂ ਨੂੰ ਗੁਰਮਤਿ ਦ੍ਰਿੜ ਕਰਵਾਉਣ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਦੌਰਾਨ ਸਿੱਖ ਸਰੋਕਾਰਾਂ ਪ੍ਰਤੀ ਪਾਬੰਦ ਰਹਿਣ ਲਈ 15 ਦਿਨਾਂ ਦੇ ਰਫਰੈਸ਼ਰ ਕੋਰਸ ਲਗਾਉਣ ਦਾ ਫੈਸਲਾ ਕੀਤਾ ਹੈ।ਇਸ ਤਹਿਤ ਹਰ ਗੁਰਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀ ਅਤੇ ਕਥਾਵਾਚਕ ਮੁਲਾਜ਼ਮਾਂ ਨੂੰ ਸਿੱਖ ਰਹਿਤ ਮਰਯਾਦਾ ਦੇ ਨਾਲ ਨਾਲ ਸਿੱਖ ਸਿਧਾਂਤਾਂ ਬਾਰੇ ਜਾਣਕਾਰੀ …

Read More »

ਦਮਦਮੀ ਟਕਸਾਲ ਦੇ ਮੁਖੀ ਨੇ ਭਾਈ ਸਵਿੰਦਰ ਸਿੰਘ ਦੀ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਇਕ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ਼ ਬਾਬਾ ਠਾਕੁਰ ਸਿੰਘ ਖ਼ਾਲਸਾ ਦੇ ਨਜ਼ਦੀਕੀ ਤੇ ਦਮਦਮੀ ਟਕਸਾਲ ਦੇ ਵਿਦਿਆਰਥੀ ਭਾਈ ਸਵਿੰਦਰ ਸਿੰਘ ਵਾਸੀ ਪਿੰਡ ਰੂੜੀ ਵਾਲ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਹੈ।ਦਮਦਮੀ ਟਕਸਾਲ ਮੁਖੀ ਨੇ ਭਾਈ ਸਵਿੰਦਰ ਸਿੰਘ ਦੇ ਇਲਾਜ਼ …

Read More »

ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ

ਅੰਮ੍ਰਿਤਸਰ, 2 ਜਨਵਰੀ 2021 (ਸੁਖਬੀਰ ਸਿੰਘ) – ਦਸ਼ਮੇਸ਼ ਪਿਤਾ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਈਸ਼ਵਰ ਨਗਰ ਤਰਨ ਤਾਰਨ ਰੋਡ ਵਿਖੇ ਕਰਵਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।                     ਇਸ ਮੌਕੇ ਨੌਜਵਾਨ ਆਗੂ ਜਗਦੀਪ ਸਿੰਘ, …

Read More »

ਲੋੜਵੰਦ ਪਰਿਵਾਰਾਂ ਨੂੰ ਦਿਵਾਈ ਗਈ ਕਣਕ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਜੈ ਭੀਮ, ਜੈ ਭਾਰਤ-ਭਾਰਤ ਸੰਵਿਧਾਨ ਮਿਸ਼ਨ ਦੇ ਮੁੱਖ ਸੰਚਾਲਕ ਵਿਸ਼ਾਲ ਸਿੱਧੂ ਵਲੋਂ ਪਿੰਡ ਮਾਲੂਵਾਲ ਅੰਮ੍ਰਿਤਸਰ ਹਲਕਾ ਅਟਾਰੀ ਵਿਖੇ ਲੋੜਵੰਦ ਪਰਿਵਾਰਾਂ ਨੂੰ ਕਣਕ ਦਿਵਾਈ ਗਈ।ਉਨਾਂ ਸਰਪੰਚ ਕੁਲਦੀਪ ਸਿੰਘ ਨੂੰ ਮਿਸ਼ਨ ਦੀ ਟੀਮ ਨਾਲ ਜੋੜਦਿਆਂ ਡਾਕਟਰ ਬੀ.ਆਰ ਅੰਬੇਡਕਰ ਦੀ ਫੋਟੋ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਤਨਾਮ ਸਿੰਘ ਮਾਲੂਵਾਲ ਮੈਂਬਰ ਪੰਚਾਇਤ ਪਿੰਡ ਮਾਲੂਵਾਲ, ਅਵਤਾਰ ਸਿੰਘ, ਅਰਸ਼ਦੀਪ …

Read More »