Wednesday, November 25, 2026

ਪੰਜਾਬੀ

ਵਿਜੈ ਇੰਦਰ ਸਿੰਗਲਾ ਵਲੋਂ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ

ਅੰਮ੍ਰਿਤਸਰ, 2 ਜਨਵਰੀ 2021 (ਸੁਖਬੀਰ ਸਿੰਘ) – ਵਿੱਦਿਅਕ ਅਦਾਰਿਆਂ ਦਾ ਨਾਂ ਅਹਿਮ ਸ਼ਖ਼ਸੀਅਤਾਂ ਦੇ ਨਾਮ ’ਤੇ ਰੱਖਣ ਦੀ ਨੀਤੀ ਤਹਿਤ ਪੰਜਾਬ ਸਰਕਾਰ ਨੇ 7 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਦਾ ਫ਼ੈਸਲਾ ਕੀਤਾ ਹੈ।                     ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ …

Read More »

ਆਯੁਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਨੇ ਗਵਰਨਰ ਪੰਜਾਬ ਨੂੰ ਸੌਂਪਿਆ ਮੰਗ ਪੱਤਰ

ਫਾਜਿਲਕਾ, ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਆਯੂਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਪੰਜਾਬ (ਰਜਿ.) ਜਿਲ੍ਹਾ ਇਕਾਈ ਫਾਜਿਲਕਾ ਵਲੋ ਸਹਾਇਕ ਕਮਿਸ਼ਨਰ ਫਾਜਿਲਕਾ ਕੰਵਰਜੀਤ ਸਿੰਘ ਰਾਹੀ ਸਟੇਟ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਗਵਰਨਰ ਪੰਜਾਬ ਨੂੰ ਮੰਗ ਪੱਤਰ ਸੌਂਪਿਆ ਗਿਆ।ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਉਪਵੈਦ ਦੀਆਂ 559 ਅਸਾਮੀਆਂ ਹਨ, ਪਰ ਪੰਜਾਬ ਉਪਵੈਦਾਂ ਦੀ ਗਿਣਤੀ 10000 ਤੋਂ ਕਿਤੇ ਵੱਧ ਹੈ। …

Read More »

ਵਧੀਕ ਜ਼ਿਲਾ ਮੈਜਿਸਟਰੇਟ (ਜਨਰਲ) ਅੰਮ੍ਰਿਤਸਰ ਦੀ ਅਦਾਲਤ ਦਾ ਸਮਾਂ ਤਬਦੀਲ

ਅੰਮ੍ਰਿਤਸਰ, 2 ਜਨਵਰੀ 2021 (ਸੁਖਬੀਰ ਸਿੰਘ) – ਜਿਆਦਾ ਠੰਢ ਅਤੇ ਸ਼ਾਮ ਨੂੰ ਧੁੰਦ ਹੋਣ ਕਰਕੇ ਅਦਾਲਤ ਦੀ ਕਾਰਵਾਈ ਲਈ ਦੂਰ ਦਰਾਜ ਪਿੰਡਾਂ ਤੋਂ ਆਉਣ ਵਾਲਿਆਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਵਧੀਕ ਜ਼ਿਲਾ ਮੈਜਿਸਟਰੇਟ (ਜਨਰਲ) ਅੰਮ੍ਰਿਤਸਰ ਦੀ ਅਦਾਲਤ ਦਾ ਸਮਾਂ ਜੋ ਕਿ ਪਹਿਲਾਂ ਸ਼ਾਮ ਤਿੰਨ ਵਜੇ ਦਾ ਸੀ ਨੂੰ ਬਦਲ ਕੇ 4 ਜਨਵਰੀ 2021 ਤੋਂ ਸਵੇਰੇ 11:00 ਵਜੇ ਦਾ ਕਰ ਦਿੱਤਾ ਗਿਆ …

Read More »

ਉਰਦੂ ਆਮੋਜ਼ ਕਲਾਸ ਦਾ ਦਾਖ਼ਲਾ 15 ਜਨਵਰੀ ਤੱਕ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ‘ਤੇ ਉਰਦੂ ਦੀ ਮੁਫ਼ਤ ਪੜਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ 3 ਤੋਂ 15 ਜਨਵਰੀ 2021 ਤੱਕ ਜਾਰੀ ਰਹੇਗਾ।                      ਕਾਰਜਕਾਰੀ ਜ਼ਿਲ੍ਹਾ ਭਾਸ਼ਾ ਅਫਸਰ ਹਰਜੀਤ ਸਿੰਘ ਦੇ ਦੱਸਿਆ ਹੈ ਕਿ ਇਸ ਕੋਰਸ ਦੀ ਮਿਆਦ 6 ਮਹੀਨੇ ਹੋਵੇਗੀ …

Read More »

ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਵਿਸ਼ੇਸ਼ ਵਿਦਿਆਰਥੀਆਂ ਸਬੰਧੀ ਵਰਕਸ਼ਾਪ

ਅੰਮ੍ਰਿਤਸਰ, 2 ਜਨਵਰੀ 2021 (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਵਿਸ਼ੇਸ਼ ਵਿਦਿਆਰਥੀਆਂ ਸਬੰਧੀ ਕਰਵਾਈ ਗਈ ਵਰਕਸ਼ਾਪ ਮੌਕੇ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ ਨਵੀਂ ਦਿੱਲੀ ਦੀ ਚੇਅਰਪਰਸਨ, ਪ੍ਰੋ. ਡਾ. ਸਰੋਜ ਸ਼ਰਮਾ ਨੇ ਕਿਹਾ ਕਿ ਅੱਜ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਦੀ ਸਿਖਿਆ ਵਾਸਤੇ ਕੀਤੇ ਜਾ ਰਹੇ ਉਪਰਾਲੇ ਸਹੀ ਦਿਸ਼ਾ ਵੱਲ ਜਾ ਰਹੇ ਹਨ ਅਤੇ ਇਸ ਸਬੰਧੀ ਹੋਰ ਵੀ …

Read More »

ਜਾਗੋ ਪਾਰਟੀ ਨੇ ਕਿਸਾਨ ਮੋਰਚੇ ‘ਚ ਸਜਾਇਆ ਨਗਰ ਕੀਰਤਨ

ਦਿੱਲੀ ਦੀ ਹੱਦਾਂ `ਤੇ ਬੈਠੇ ਕਿਸਾਨ ਪਰਿਵਾਰ ਸਾਡੇ ਮਹਿਮਾਨ – ਜੀ.ਕੇ ਨਵੀਂ ਦਿੱਲੀ, 2 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਸ਼ਹਾਦਤਾਂ ਦੀ ਲੜੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਕਿਸਾਨ ਮੋਰਚਾ ਸਿੰਘੂ ਬਾਰਡਰ ਵਿਖੇ ਆਯੋਜਿਤ ਕੀਤਾ ਗਿਆ।ਮੋਰਚੇ ਦੀ ਮੁੱਖ ਸਟੇਜ਼ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਹੋਈ …

Read More »

ਨਹਿਰੀ ਮਹਿਕਮੇ ਦੇ ਮੁਲਾਜ਼ਮਾਂ ਵਲੋਂ ਨਵੇਂ ਸਾਲ ਦਾ ਨਿੱਘਾ ਸਵਾਗਤ

ਅੰਮ੍ਰਿੰਤਸਰ, 2 ਜਨਵਰੀ 2021 (ਸੁਖਬੀਰ ਸਿੰਘ) – ਨਵੇਂ ਸਾਲ 2021 ਦੀ ਆਮਦ ‘ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।ਉਪਰੰਤ ਭਾਈ ਰਣਜੀਤ ਸਿੰਘ ਦੇ ਕੀਰਤਨੀ ਜਥੇ ਵੱਲੋ ਗੁਰਬਾਣੀ ਦੇ ਰਸਭਿੰਨੇ ਸਬਦ ਗਾਇਨ ਕਰਕੇ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਉਪਰੰਤ ਭਾਈ ਤਰਲੋਕ ਸਿੰਘ ਗ੍ਰੰਥੀ ਸਿੰਘ ਵਲੋਂ ਮਹਿਕਮੇ ਦੀ ਚੜ੍ਹਦੀ ਕਲਾ ਅਤੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ ਵੈਦਿਕ ਹਵਨ ਯੱਗ ਨਾਲ ਨਵੇਂ ਸਾਲ 2021 ਦਾ ਆਗਾਜ਼

ਅੰਮ੍ਰਿਤਸਰ, 2 ਜਨਵਰੀ 2021 (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ. ਕਾਲਜ ਦੀ ਆਰਿਆ ਯੁਵਤੀ ਸਭਾ ਵਲੋਂ ਨਵੇਂ ਸਾਲ ਦੇ ਸ਼ੁਭ ਦਿਹਾੜੇੇ ‘ਵੈਦਿਕ ਹਵਨ ਯੱਗ’ ਦਾ ਆਯੋਜਨ ਕੀਤਾ ਗਿਆ।ਸਥਾਨਕ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਤੇ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਕਾਲਜ ਦੇ ਸੰਗੀਤ ਵਿਭਾਗ ਵਲੋਂ ਮਨਮੋਹਕ ਭਜਨ ਪੇਸ਼ ਕੀਤੇ ਗਏ।                 …

Read More »

‘ਆਪ’ ਦੇ ਸੂਬਾ ਸਹਿ-ਇੰਚਾਰਜ਼ ਰਾਘਵ ਚੱਢਾ 2 ਰੋਜ਼ਾ ਪੰਜਾਬ ਦੌਰੇ ‘ਤੇ ਅੰਮ੍ਰਿਤਸਰ ਪੁੱਜੇ

ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ‘ਚ ਹੋਏ ਨਤਮਸਤਕ ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵ-ਨਿਯੁੱਕਤ ਸਹਿ ਇੰਚਾਰਜ਼ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਪਾਰਟੀ ਵੱਲੋਂ ਮਿਲੀ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਅੱਜ ਪਹਿਲੀ ਵਾਰ ਦੋ ਰੋਜ਼ਾ ਪੰਜਾਬ ਦੇ ਦੌਰੇ ‘ਤੇ ਆਏ।ਅੰਮਿਰਤਸਰ ਦੇ ਏਅਰਪੋਰਟ ਤੇ ਪੰਜਾਬ ਦੇ ਵਿਧਾਇਕਾਂ, ਸੀਨੀਅਰ ਆਗੂਆਂ ਅਤੇ ਵਲੰਟੀਅਰਾਂ ਨੇ ਉਨ੍ਹਾਂ …

Read More »

ਪਦਮ ਸ੍ਰੀ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਅਮਤੇਸ਼ਵਰ ਸਿੰਘ ‘ਆਪ’ ‘ਚ ਸ਼ਾਮਲ

ਕਲਾਕਾਰ ਅਤੇ 15 ਵਕੀਲ ਵੀ ਪਾਰਟੀ ਨਾਲ ਜੁੜੇ ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀਆਂ ਕਈ ਵੱਡੀਆਂ ਸਖਸ਼ੀਅਤਾਂ ਪਾਰਟੀ ਵਿੱਚ ਸ਼ਾਮਲ ਹੋ ਰਹੀਆਂ ਹਨ।ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਦਮ ਸ੍ਰੀ ਐਵਾਰਡ ਵਿਜੇਤਾ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ …

Read More »