ਅੰਮ੍ਰਿਤਸਰ, 1 ਜਨਵਰੀ 2021 (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਵਿੰਦਰ ਕੌਰ ਅਤੇ ਸਕੱਤਰ ਰਜ਼ਨੀਸ਼ ਭਾਰਦਵਾਜ ਦੀ ਅਗਵਾਈ ਵਿੱਚ ਨਵੇਂ ਸਾਲ 2021 ਦਾ ਐਸੋਸੀਏਸ਼ਨ ਦਾ ਵਾਲ ਕੈਲੰਡਰ ਮਾਨਯੋਗ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਪਾਸੋਂ ਜਾਰੀ ਕਰਵਾਇਆ ਗਿਆ। ਡੀਨ, ਵਿਦਿਅਕ ਮਾਮਲੇ ਡਾ. ਸਰਬਜੋਤ ਸਿੰਘ ਬਹਿਲ ਅਤੇ …
Read More »ਪੰਜਾਬੀ
ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟ ਦਾ ਜਾਇਜ਼ਾ
ਅਧਿਕਾਰੀਆਂ ਨੂੰ ਕੰਮ ਜਲਦ ਸ਼ੁਰੂ ਕਰਵਾਉਣ ਦੀਆਂ ਆਦੇਸ਼ ਕਪੂਰਥਲਾ, 1 ਜਨਵਰੀ 2021(ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਸਮਾਰਟ ਸਿਟੀ ਸੁਲਤਾਨਪੁਰ ਲੋਧੀ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਮਾਰਟ ਸਿਟੀ ਤਹਿਤ ਵੱਖ-ਵੱਖ ਕੰਮਾਂ ਨੂੰ ਜਲਦ ਸ਼ੁਰੂ ਕਰਨ ਵੱਲ ਵਿਸ਼ੇਸ਼ ਤਵੱਜ਼ੋਂ ਦੇਣ। …
Read More »ਨਦੀਨਾਂ ਦੀ ਰੋਕਥਾਮ ਲਈ ਛਿੜਕਾਅ ਤਕਨੀਕਾਂ ਦਾ ਸਹੀ ਹੋਣਾ ਬਹਤ ਜ਼ਰੂਰੀ – ਡਾ. ਹਰਤਰਨਪਾਲ ਸਿੰਘ
ਪਠਾਨਕੋਟ, 1 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਨਰ ਪਠਾਨਕੋਟ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰੰਮ ਤਹਿਤ ਕਿਸਾਨਾਂ ਨੂੰ ਨਦੀਨਾਨਾਸ਼ਕਾਂ ਦੀਆਂ ਛਿੜਕਾਅ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਪਿੰਡ ਜਖਵੜ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਦਾ …
Read More »ਡੀ.ਬੀ.ਈ.ਈ ਵਿਖੇ ਲਗਾਇਆ ਗਿਆ ਰੋਜਗਾਰ ਮੇਲਾ – ਜਿਲ੍ਹਾ ਰੋਜ਼ਗਾਰ ਅਫਸਰ
ਪਠਾਨਕੋਟ, 1 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਖੇ ਇੱਕ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿਚ ਅਜਾਇਲ ਹਰਬਲ ਕੰਪਨੀ ਵਲੋਂ ਕੇਵਲ ਲੜਕੀਆਂ ਦੀ ਇੰਟਰਵਿਊ ਲਈ ਗਈ।ਕੁੱਲ 30 ਪ੍ਰਾਰਥੀਆਂ ਵਿਚੋਂ 27 ਪ੍ਰਾਰਥੀਆਂ ਦੀ ਚੋਣ ਕੀਤੀ ਗਈ।ਰੋਜਗਾਰ ਮੇਲੇ ਵਿਚ ਹਾਜ਼ਰ ਹੋਏ …
Read More »ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਨੇ ਖੇਤੀ ਕਾਨੂੰਨਾਂ ਖਿਲਾਫ ਦਿੱਤਾ ਮੰਗ ਪੱਤਰ
ਕਿਸਾਨਾਂ ਦੇ ਹੱਕ ‘ਚ ਖੜ੍ਹੇ ਹਨ ਪੰਜਾਬ ਦੇ ਸਮੂਹ ਚੌਂਕੀਦਾਰ – ਨਛੱਤਰ ਸਿੰਘ ਪ੍ਰਧਾਨ ਸਮਰਾਲਾ, 1 ਜਨਵਰੀ 2021 (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਸੀਟੂ) ਪੰਜਾਬ ਵਲੋਂ ਪੂਰੇ ਪੰਜਾਬ ਅੰਦਰ ਮਜ਼ਦੂਰਾਂ ਅਤੇ ਕਿਸਾਨ ਵਿਰੋਧੀ ਕਾਨੂੰਨ ਮੋਦੀ ਸਰਕਾਰ ਵਲੋਂ ਕੋਰੋਨਾ ਦੀ ਆੜ ਵਿੱਚ ਬਣਾ ਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਵਿਰੁੱਧ ਤਹਿਸੀਲ ਪੱਧਰੀ ਧਰਨੇ ਦਿੱਤੇ ਗਏ ਅਤੇ ਰੋਸ ਰੈਲੀਆਂ …
Read More »ਵਰਲਡ ਸਿਟੀਜ਼ ਫੋਰਮ ਲੰਡਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਲ ਕੇ ਸ਼ਹਿਰੀ ਵਾਤਾਵਰਣ ਨੂੰ ਕਰਨਗੇ ਸੁਖਾਲਾ
ਦੋਵਾਂ ਸੰਸਥਾਵਾਂ `ਚ ਸਮਝੌਤਾ ਹੋਇਆ ਸਹੀਬੰਦ ਅੰਮ੍ਰਿਤਸਰ, 31 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਿਟੀਜ਼ ਫੋਰਮ ਲੰਡਨ ਦੇ ਨਾਲ ਇਕ ਅਹਿਮ ਸਮਝੌਤਾ ਕਰਦੇ ਹੋਏ ਦੇਸ਼ ਦੀ ਪਹਿਲੀ ਯੂਨੀਵਰਸਿਟੀ ਹੋਣ ਦਾ ਮਾਣ ਪ੍ਰਾਪਤ ਕਰ ਲਿਆ ਹੈ ਅਤੇ ਇਸ ਸਮਝੌਤੇ ਅਧੀਨ ਦੋਵਾਂ ਸੰਸਥਾਵਾਂ ਸ਼ਹਿਰੀ ਵਾਤਾਵਰਣ ਨੂੰ ਵਧੇਰੇ ਸੁਖਾਵਾਂ ਅਤੇ ਸਿਹਤਮੰਦ ਬਣਾਉਣ ਲਈ ਖੋਜ ਸਬੰਧੀ ਕਾਰਜ ਕਰਨ ਤੋਂ ਇਲਾਵਾ ਨਵੇਂ ਦ੍ਰਿਸ਼ਟੀਕੋਣ …
Read More »ਅੱਜ 23 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ 48 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ‘ਚ ਅੱਜ 23 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 48 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 13561 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 394 ਐਕਟਿਵ ਕੇਸ ਹਨ।ਹੁਣ …
Read More »ਸਮਾਰਟ ਕੁਨੈਕਟ ਸਕੀਮ ਦੇ ਤੀਸਰੇ ਗੇੜ ‘ਚ ਮੁੱਖ ਮੰਤਰੀ ਨੇ 50 ਹਜਾਰ ਵਿਦਿਆਰਥੀਆਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ
ਅੰਤਿਮ ਗੇੜ ‘ਚ ਜ਼ਿਲ੍ਹੇ ਦੇ 60 ਸਕੂਲਾਂ ਦੇ 4357 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ …
Read More »30 ਲੋੜਵੰਦ ਪਰਿਵਾਰਾਂ ਨੂੰ ਜਿਲ੍ਹਾ ਪ੍ਰਸਾਸ਼ਨ ਨੇ 5-5 ਮਰਲੇ ਪਲਾਟਾਂ ਦੀਆਂ ਵੰਡੀਆਂ ਸੰਨਦਾਂ
ਲਾਭ ਪਾਤਰੀਆਂ ਨੂੰ ਦਿੱਤੀ ਜਾਵੇਗੀ ਹਰ ਤਰ੍ਹਾਂ ਦੀ ਸੰਭਵ ਸਹਾਇਤਾ – ਜੋਗਿੰਦਰ ਪਾਲ ਪਠਾਨਕੋਟ, 31 ਦਸੰਬਰ (ਪੰਜਾਬ ਪੋਸਟ ਬਿਊਰੋ) -ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਇੱਕ ਵਿਸ਼ੇਸ ਸਮਾਰੋਹ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਪਰਮਪਾਲ ਸਿੰਘ ਜਿਲ੍ਹਾ ਪੰਚਾਇਤ ਤੇ ਵਿਕਾਸ ਅਫਸਰ ਨੇ ਕੀਤੀ। ਸਮਾਰੋਹ ਵਿੱਚ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਅਤੇ ਵਿਧਾਇਕ ਹਲਕਾ ਭੋਆ ਜੋਗਿੰਦਰ …
Read More »ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੁਹਿੰਮ ਨੇਪਰੇ ਚੜ੍ਹੀ
ਤੀਸਰੇ ਪੜਾਅ ‘ਚ 23 ਸਰਕਾਰੀ ਸਕੂਲਾਂ ਦੇ 1310 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ ਪਠਾਨਕੋਟ, 31 ਦਸੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ …
Read More »
Punjab Post Daily Online Newspaper & Print Media