Wednesday, November 25, 2026

ਪੰਜਾਬੀ

ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਨੇ ਜਾਣਿਆ ਮਾਸਟਰ ਖਿਡਾਰੀ ਦਾ ਹਾਲ

ਅੰਮ੍ਰਿਤਸਰ, 31 ਦਸੰਬਰ (ਸੰਧੂ) – ਨਾਮਵਰ ਖੇਡ ਸੰਸਥਾ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੇ ਚੀਫ ਪੈਟਰਨ ਪ੍ਰੋ. (ਡਾ.) ਪ੍ਰੀਤ ਮਹਿੰਦਰ ਸਿੰਘ ਬੇਦੀ ਜੀ.ਐਨ.ਡੀ.ਯੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੈਟਰਨ ਪ੍ਰਿੰ. ਮੈਡਮ ਹਰਜਿੰਦਰਪਾਲ ਕੌਰ ਕੰਗ ਐਮ.ਡੀ ਐਸ.ਜੀ.ਆਰ.ਡੀ ਇੰਸਟੀਚਿਊਟਸ ਪੰਧੇਰ ਦੇ ਪ੍ਰਬੰਧਾਂ ਅਧੀਨ ਟੀਮ ਦੇ ਸਕੱਤਰ ਕੌਮਾਂਤਰੀ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ, ਪੀ.ਆਰ.ਓ ਜੀ.ਐਸ ਸੰਧੂ, ਖੇਡ ਪ੍ਰਮੋਟਰ ਐਨ.ਆਰ.ਆਈ ਮਨਪ੍ਰੀਤ ਸਿੰਘ ਆਨੰਦ ਕੈਨੇਡਾ, ਮਾਸਟਰਜ਼ …

Read More »

ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਜੀ.ਐਨ.ਡੀ.ਯੂ ਦੀ ਫ੍ਰੀ ਈ-ਬੱਸ ਸੇਵਾ

ਅੰਮ੍ਰਿਤਸਰ, 31 ਦਸੰਬਰ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਚੱਲ ਰਹੀਆਂ ਫ੍ਰੀ ਈ-ਬੱਸਾਂ ਵਿਦਿਆਰਥੀਆਂ ਅਤੇ ਹੋਰਨਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ।ਦੱਸਣਯੋਗ ਹੈ ਕਿ ਵਿਸ਼ਾਲ ਰਕਬੇ ਵਿੱਚ ਫੈਲੀ ਜੀ.ਐਨ.ਡੀ.ਯੂ ਵਲੋਂ ਜਿੱਥੇ ਗ਼ੈਰ ਜਰੂਰੀ ਵਾਹਨਾਂ ਦੀ ਭੀੜ ਘਟਾਉਣ ਲਈ ਜਿਥੇ ਜੀ.ਟੀ ਰੋਡ ਛੇਹਰਟਾ ਅਤੇ ਰਾਮ ਤੀਰਥ ਰੋਡ ਵਾਲੇ ਗੇਟਾਂ ਦੇ ਨਜ਼ਦੀਕ ਵਿਸ਼ਾਲ ਵਾਹਨ ਪਾਰਕਾਂ ਦਾ ਨਿਰਮਾਣ ਕੀਤਾ ਹੈ।ਉਥੇ ਯੂਨੀਵਰਸਿਟੀ ਦੇ …

Read More »

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ

ਅੰਮ੍ਰਿਤਸਰ, 31 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ, ਇਸ ਲਈ ਸੰਗਤਾਂ ਨੂੰ ਇਸ ਤੋਂ …

Read More »

ਸ਼ਹੀਦੀ ਸਭਾ ਦੌਰਾਨ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰੇ ਪੁਲਿਸ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 30 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਕੁੱਝ ਸ਼ਰਾਰਤੀ ਲੋਕਾਂ ਵੱਲੋਂ ਨਾਅਰੇਬਾਜ਼ੀ ਕਰਕੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ।ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ …

Read More »

ਦਮਦਮੀ ਟਕਸਾਲ ਦੇ ਮੁਖੀ ਵਲੋਂ ਬੀਬੀ ਉਪਕਾਰ ਕੌਰ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਮਹਿਤਾ ਚੌਕ, 30 ਦਸੰਬਰ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੇ ਮਾਤਾ ਅਤੇ ਸ਼ਹੀਦ ਭਾਈ ਬਲਵੰਤ ਸਿੰਘ ਭੁੱਲਰ ਦੀ ਧਰਮ ਪਤਨੀ ਸਤਿਕਾਰਯੋਗ ਬੀਬੀ ਉਪਕਾਰ ਕੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ਵਿੱਚ ਗਿਆਨੀ ਹਰਨਾਮ ਸਿੰਘ …

Read More »

ਬੇਰੋਜ਼ਗਾਰ ਪ੍ਰਾਰਥੀ ਘਰ ਬੈਠੇ ਹੀ ਕਰ ਸਕਦੇ ਹਨ ਆਨਲਾਈਨ ਰਜ਼ਿਸਟਰੇਸ਼ਨ

ਪਠਾਨਕੋਟ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਬੇਰੋਜ਼ਗਾਰ ਪ੍ਰਾਰਥੀ ਘਰ ਬੈਠੇ ਹੀ ਆਨਲਾਈਨ ਰਜ਼ਿਸਟਰੇਸ਼ਨ ਕਰ ਸਕਦੇ ਹਨ, ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਵਾਸਤੇ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ।ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਸਬੰਧੀ ਤੁਰੰਤ ਸਹੂਲਤਾਂ ਪ੍ਰਦਾਨ ਕਰਨ ਲਈ         …

Read More »

ਲੋੜਵੰਦਾਂ ਲਈ ਸ਼ਾਲਾਮਾਰ ਬਾਗ ਵਿਖੇ ਰੈਣ ਬਸੇਰਾ ਸ਼ੁਰੂ

ਔਰਤਾਂ ਤੇ ਮਰਦਾਂ ਦੇ ਰਹਿਣ ਲਈ ਪ੍ਰਬੰਧ ਵੱਖੋ ਵੱਖਰਾ ਕਪੂਰਥਲਾ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕੜਾਕੇ ਦੀ ਸਰਦੀ ਵਿਚ ਬੇਸਹਾਰਾ ਲੋਕਾਂ ਲਈ ਸਥਾਨਕ ਸ਼ਾਲਾਮਾਰ ਬਾਗ ਵਿਖੇ ਰੈਣ ਬਸੇਰੇ ਦਾ ਪ੍ਰਬੰਧ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਨ੍ਹਾਂ ਕੋਲ ਰਹਿਣ ਦਾ ਪ੍ਰਬੰਧ ਨਹੀਂ ਹੈ ਉਨ੍ਹਾਂ ਨੂੰ ਸਰਦੀ ਦੌਰਾਨ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ …

Read More »

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 135 ਉਮੀਦਵਾਰਾਂ ਦੀ ਹੋਈ ਚੋਣ

ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲਾ ਰੋਜ਼ਗਾਰ ਅਤੇ ਕਾਰੋਬਰ ਬਿਊਰੋ ਅੰਮ੍ਰਿਤਸਰ ਵਲੋਂ ਅੱਜ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਕੈਂਪ ਵਿੱਚ 10 ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਮੌਕੇ ‘ਤੇ ਹੀ ਇੰਟਰਵਿਊ ਉਪਰੰਤ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਗਈ। …

Read More »

ਇੱਕ ਕਰੋੜ ਤੱਕ ਦੇ ਕੇਸਾਂ ਦੀ ਸੁਣਵਾਈ ਕਰ ਸਕਦਾ ਹੈ ਜਿਲ੍ਹਾ ਖੱਪਤਕਾਰ ਕਮਿਸ਼ਨ

ਖੱਪਤਕਾਰ ਹੱਕਾਂ ਦੀ ਜਾਗਰੂਕਤਾ ਲਈ ਕਰਵਾਇਆ ਸੈਮੀਨਾਰ ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਖੱਪਤਕਾਰ ਕਮਿਸ਼ਨ ਅੰਮ੍ਰਿਤਸਰ ਵਲੋਂ ਖਪਤਕਾਰਾਂ ਨੂੰ ਉਨਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਮਨਾਏ ਜਾ ਰਹੇ ਵਿਸ਼ੇਸ਼ ਹਫਤੇ ਤਹਿਤ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦੇ ਕਮਿਸ਼ਨ ਦੇ ਪ੍ਰਧਾਨ ਜਗਦੀਸ਼ਵਰ ਕੁਮਾਰ ਚੋਪੜਾ ਨੇ ਦੱਸਿਆ ਕਿ ਨਵੇਂ ਐਕਟ ਤਹਿਤ ਜਿਲਾ ਪੱਧਰ ‘ਤੇ ਇਕ ਕਰੋੜ ਰੁਪਏ ਤੱਕ ਦੇ ਕੇਸਾਂ ਦੀ …

Read More »

ਮੇਅਰ ਵਲੋਂ ਹਲਕਾ ਪੂਰਬੀ ’ਚ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ/ ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ: 22 ਦੇ ਨਿਊ ਪ੍ਰੀਤ ਨਗਰ ’ਚ 50 ਲੱਖ ਰੁਪਏ ਦੀ ਲਾਗਤ ਵਾਲੇ ਇੰਟਰਲਾਕਿੰਗ ਟਾਇਲਾਂ ਤੇ ਸੀ.ਸੀ ਫਲੋਰਿੰਗ ਅਤੇ ਅਮਰੁਤ ਪ੍ਰਾਜੈਕਟ ਅਧੀਨ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਨਵੀਆਂ ਵਾਟਰ ਪਾਈਪ ਲਾਈਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।   …

Read More »