Wednesday, November 25, 2026

ਪੰਜਾਬੀ

ਸਮਰਾਲਾ ’ਚ ਥਾਲੀਆਂ ਖੜਕਾ ਕੇ ‘ਮੋਦੀ ਕੀ ਮਨ ਕੀ ਬਾਤ’ ਦਾ ਕੀਤਾ ਗਿਆ ਜਬਰਦਸਤ ਵਿਰੋਧ

ਸਮਰਾਲਾ, 27 ਦਸੰਬਰ (ਇੰਦਰਜੀਤ ਕੰਗ) – ਲਗਭਗ 6 ਸਾਲਾਂ ਤੋਂ ਟੀ.ਵੀ ਅਤੇ ਰੇਡੀਓ ‘ਤੇ ‘ਮਨ ਕੀ ਬਾਤ’ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਪੂਰੇ ਦੇਸ਼ ਵਾਂਗ ਸਮਰਾਲਾ ਵਿੱਚ ਵੀ ਵਿਰੋਧ ਕੀਤਾ ਗਿਆ।ਕਿਸਾਨੀ ਸੰਘਰਸ਼ ਵਿੱਚ ਕੁੱਦੇ ਹਰ ਵਰਗ ਦੇ ਸੂਝਵਾਨ ਲੋਕਾਂ ਨੇ ਸੰਕੇਤਕ ਲਾਹਣਤੀ ਸੰਦੇਸ਼ ਦਿੰਦਿਆਂ ਸੜਕ ‘ਤੇ ਖੜ੍ਹ ਕੇ ਥਾਲੀਆਂ ਅਤੇ ਕੌਲੀਆਂ ਖੜ੍ਹਕਾ ਕੇ ਮੋਦੀ ਨੂੰ ਹੁਣ ‘ਜਨ …

Read More »

ਦਿੱਲੀ ਬੈਠੇ ਕਿਸਾਨਾਂ ਦੇ ਹੱਕ ‘ਚ ਕਿਸਾਨ ਪਰਿਵਾਰਾਂ ਨੇ ਕੱਢਿਆ ਵਿਸ਼ਾਲ ਮਾਰਚ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਇਕ ਮਹੀਨੇ ਤੋਂ ਹੱਡ ਚੀਰਵੀਂ ਠੰਡ ਵਿੱਚ ਦਿੱਲੀ ਦੀ ਹਿੱਕ `ਤੇ ਦੀਵਾ ਬਾਲ਼ੀ ਬੈਠੇ ਕਿਸਾਨਾਂ ਪ੍ਰਤੀ ਪ੍ਰਧਾਨ ਮੰਤਰੀ ਵਲੋਂ ਅਪਣਾਏ ਜਾ ਰਹੇ ਘਟੀਆ ਵਤੀਰੇ ਵਿਰੁੱਧ ਤੇ ਕਿਸਾਨਾਂ ਦੇ ਹੱਕ ਵਿੱਚ ਵੱਡੀ ਗਿਣਤੀ ‘ਚ ਆਮ ਲੋਕਾਂ ਨੇ ਪਰਿਵਾਰਾਂ ਸਮੇਤ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ। ਸਥਾਨਕ ਹੋਲੀ ਸਿਟੀ ਦੇ ਵਾਸੀਆਂ ਵਲੋਂ ਕੱਢੇ ਗਏ ਇਸ ਮਾਰਚ ਵਿੱਚ …

Read More »

ਦਿੱਲੀ ’ਚ ਸ਼ਹੀਦ ਹੋਏ ਕਿਸਾਨ ਜੈ ਸਿੰਘ ਦੇ ਪਰਿਵਾਰ ਦੀ ਧੰਨ ਧੰਨ ਬਾਬਾ ਸ੍ਰੀ ਚੰਦ ਐਨ.ਜੀ.ਓ ਵਲੋਂ ਮਾਲੀ ਮਦਦ

ਚੰਡੀਗੜ੍ਹ, 27 ਦਸੰਬਰ (ਪ੍ਰੀਤਮ ਲੁਧਿਆਣਵੀ) – ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦੀ ਪਾ ਚੁੱਕੇ ਅੰਦੋਲਨਕਾਰੀ ਕਿਸਾਨਾਂ ਦੇ ਪਰਿਵਾਰਾਂ ਨੂੰ ਵੱਖ-ਵੱਖ ਵਿਅਕਤੀਆਂ ਅਤੇ ਸੰਸਥਾਵਾਂ ਵੱਲੋਂ ਵਿੱਤੀ ਮਦਦ ਕਰ ਕੇ ਦੁੱਖੀ ਪਰਿਵਾਰਾਂ ਨਾਲ ਹਮਦਰਦੀ ਅਤੇ ਪ੍ਰਗਟਾਈ ਜਾ ਰਹੀ ਹੈ।ਪਿਛਲੇ ਦਿਨੀਂ ਦਿੱਲੀ ’ਚ ਸ਼ਹੀਦ ਹੋਏ ਕਿਸਾਨ ਜੈ ਸਿੰਘ ਵਾਸੀ ਪਿੰਡ ਤੁੰਗਵਾਲੀ ਜਿਲ੍ਹਾ ਬਠਿੰਡਾ ਨੂੰ ਧੰਨ ਧੰਨ ਬਾਬਾ ਸ੍ਰੀ ਚੰਦ ਐਨ.ਜੀ.ਓ ਦੇ ਸੰਸਥਾਪਕ ਹਰਪ੍ਰੀਤ ਸਿੰਘ …

Read More »

ਮੁਹਾਲੀ ਵਿਖੇ ਕਿਸਾਨ ਅੰਦੋਲਨ ਦੇ ਹੱਕ ‘ਚ ਧਰਨਾ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਵੀ ਦਰਬਾਰ

ਚੰਡੀਗੜ੍ਹ, 27 ਦਸੰਬਰ (ਪ੍ਰੀਤਮ ਲੁਧਿਆਣਵੀ) – ਸਾਹਿਤਕ ਹਲਕਿਆਂ ਦੀ ਜਾਣੀ-ਪਛਾਣੀ ਸੰਸਥਾ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸਿੱਖ ਹੈਰੀਟੇਜ਼ ਅਤੇ ਕਲਚਰਲ ਸੁਸਾਇਟੀ ਮੁਹਾਲੀ ਦੇ ਸਹਿਯੋਗ ਨਾਲ ਸਿੱਖ ਅਜਾਇਬ ਘਰ ਮੁਹਾਲੀ ਵਿਖੇ ਕਿਸਾਨਾਂ ਦੇ ਅੰਦੋਲਨ ਦੇ ਸਮਰਥਨ ‘ਚ ਧਰਨਾ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਪਰਪਿਤ ਕਵੀ ਦਰਬਾਰ ਕਰਵਾਇਆ ਗਿਆ।ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਕਵੀਆਂ, ਲੇਖਕਾਂ, ਬੁੱਧੀਜੀਵੀਆਂ ਅਤੇ ਸਮਾਜ ਸੇਵਕਾਂ …

Read More »

ਨਵੇਂ ਸਾਲ ਤੋਂ ਵਿਰਸਾ ਵਿਹਾਰ ਵਿਖੇ ਮੁੜ ਆਰੰਭ ਹੋਣਗੀਆਂ ਸਾਹਿਤਕ, ਸਭਿਆਚਾਰਕ ’ਤੇ ਅਕਾਦਮਿਕ ਸਰਗਰਮੀਆਂ

ਅੰਮ੍ਰਿਤਸਰ, 26 ਦਸੰਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਦੀ ਕਾਰਜਕਾਰਨੀ ਮੀਟਿੰਗ ਪ੍ਰਧਾਨ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਨਵੇਂ ਸਾਲ ਤੋਂ ਵਿਰਸਾ ਵਿਹਾਰ ਵਿਖੇ ਮੁੜ ਤੋਂ ਸਾਹਿਤਕ, ਸਭਿਆਚਾਰਕ ’ਤੇ ਅਕਾਦਮਿਕ ਸਰਗਰਮੀਆਂ ਆਰੰਭ ਕੀਤੀਆਂ ਜਾਣਗੀਆ।                   ਸਕੱਤਰ ਰਮੇਸ਼ ਯਾਦਵ ਨੇ ਕਿਹਾ ਕਿ ਵਿਰਸਾ ਵਿਹਾਰ ਦੇ ਸਾਰੇ …

Read More »

ਪੁਲਿਸ ਵੱਲੋਂ ਮੋਬਾਇਲ ਖੋਹਣ ਵਾਲੇ 4 ਵਿਅਕਤੀਆਂ ਖਿਲਾਫ ਕੇਸ, ਇੱਕ ਗ੍ਰਿਫਤਾਰ

ਧੂਰੀ, 26 ਦਸੰਬਰ (ਪ੍ਰਵੀਨ ਗਰਗ) – ਧੂਰੀ ‘ਚ ਚੋਰੀ ਦੀਆਂ ਵਾਰਦਾਤਾਂ ਦਿਨੋਂ-ਦਿਨ ਵੱਧ ਰਹੀਆਂ ਹਨ।ਜਿਸ ਦੇ ਚੱਲਦਿਆਂ ਸਿਟੀ ਧੂਰੀ ਦੀ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਮੋਬਾਇਲ ਖੋਹਣ ਵਾਲੇ 4 ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।                    ਥਾਣਾ ਸਿਟੀ ਧੂਰੀ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਮੈਥਾਮੈਟਿਕਸ ਦਿਵਸ ਸਬੰਧੀ ਸੈਮੀਨਾਰ

ਅੰਮ੍ਰਿਤਸਰ, 26 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਮੈਥਾਮੈਟਿਕਸ ਦਿਵਸ ਸਬੰਧੀ ਸੈਮੀਨਾਰ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ।ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੁਆਰਾ ਇਹ ਦਿਵਸ 26 ਜਨਵਰੀ 2012 ਨੂੰ ਮਦਰਾਸ ਯੂਨੀਵਰਸਿਟੀ ਵਿਖੇ ਪੂਰੇ ਭਾਰਤ ਦੇਸ਼ ’ਚ ਮਨਾਉਣ ਲਈ ਨੀਯਤ ਕੀਤਾ ਗਿਆ ਸੀ, ਜੋ ਮਹਾਨ ਗਣਿਤ ਆਚਾਰਿਆ ਸ਼੍ਰੀ ਵਿਸ਼ਵਾਸਨ ਰਾਮਾਨੁਜ਼ ਦੇ 125ਵੇਂ ਜਨਮ …

Read More »

‘ਆਪ’ ਦੇ ਹੋਏ ਪ੍ਰਸਿੱਧ ਟੀ.ਵੀ ਤੇ ਫਿਲਮੀ ਕਲਾਕਾਰ ਸੁਰਿੰਦਰ ਫਰਿਸ਼ਤਾ (ਘੁੱਲ੍ਹੇ ਸ਼ਾਹ)

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮਸ਼ਹੂਰ ਟੀ.ਵੀ ਕਲਾਕਾਰ ਸੁਰਿੰਦਰ ਫਰਿਸ਼ਤਾ (ਘੁੱਲ੍ਹੇ ਸ਼ਾਹ), ਮਹਿੰਦਰ ਸਿੰਘ ਕੇ.ਪੀ ਦੇ ਕਰੀਬੀ ਰਾਜਿੰਦਰ ਸਿੰਘ ਅਤੇ ਸਮਾਜ ਸੇਵੀ ਜਸਵਿੰਦਰ ਸਿੰਘ ਮਾਸਟਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਸੂਬਾ ਜਨਰਲ ਸਕੱਤਰ ਹਰਚੰਦ …

Read More »

ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਕੇਕ ਕੱਟ ਕੇ ਕ੍ਰਿਸਮਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਗੁਮਟਾਲਾ ਕ੍ਰਿਸਚੀਅਨ ਕਮਿਊਨਿਟੀ ਦੇ ਮੈਂਬਰ ਸੁਭਾਸ਼ ਥੋਬਾ ਦੀ ਅਗਵਾਈ ‘ਚ ਕ੍ਰਿਸਮਸ ਦਿਵਸ ਮਨਾਇਆ ਗਿਆ।ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਪ੍ਰੋਫੈਸਰ ਦਰਬਾਰੀ ਲਾਲ ਅਤੇ ਫਾਦਰ ਲਾਲੂ ਨੇ ਮਿਲ ਕੇ ਕ੍ਰਿਸਮਸ ਦਾ ਕੇਕ ਕੱਟਿਆ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।ਡਾ. ਵੇਰਕਾ ਨੇ ਕਿਹਾ ਕਿ ਪੂਰਾ ਵਿਸ਼ਵ ਪ੍ਰਭ ਯਿਸੂ ਮਸੀਹ ਦੇ ਰੰਗ ਵਿੱਚ ਰੰਗਿਆ ਹੋਇਆ ਹੈ।ਜਿੰਨਾਂ ਨੇ ਇੱਕ …

Read More »