Wednesday, November 25, 2026

ਪੰਜਾਬੀ

ਪ੍ਰਭੂ ਯਿਸ਼ੂ ਨੇ ਦਿੱਤਾ ਮਾਨਵਤਾ ਦੀ ਭਲਾਈ ਦਾ ਸੰਦੇਸ਼ – ਸਰਕਾਰੀਆ

ਸਰਕਾਰ ਈਸਾਈ ਭਾਈਚਾਰੇ ਦੇ ਵਿਕਾਸ ਲਈ ਵਚਨਬੱਧ- ਵਿਧਾਇਕ ਅਜਨਾਲਾ ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਸੰਤ ਮਾਈਕਲ ਕੈਥੋਲਿਕ ਚਰਚ ਅਜਨਾਲਾ ਵਿਖੇ ਪ੍ਰਭੂ ਯਿਸ਼ੂ ਮਸੀਹ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸੁਖਬਿੰਦਰ ਸਿੰਘ ਸਰਕਾਰੀਆ ਸ਼ਹਿਰੀ ਵਿਕਾਸ ਤੇ ਜਲ ਸਰੋਤ ਮੰਤਰੀ ਪੰਜਾਬ ਅਤੇ ਹਰਪ੍ਰਤਾਪ ਸਿੰਘ ਅਜਨਾਲਾ ਹਲਕਾ ਵਿਧਾਇਕ ਅਜਨਾਲਾ ਨੇ ਸ਼ਿਰਕਤ ਕਰਕੇ ਸਮੂਹ ਪੰਜਾਬੀਆਂ ਨੂੰ ਵੱਡੇ ਦਿਨ ਦੀ ਮੁਬਾਰਕਬਾਦ …

Read More »

ਸਲਾਈਟ ਸੰਸਥਾ ਵਿਖੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ

ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ ਸਿੰਘ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਡੀਮਡ-ਯੂਨੀਵਰਸਿਟੀ) ਸਲਾਈਟ, ਦੇ ਗਣਿਤ ਵਿਭਾਗ ਵਿਖੇ ਅੰਤਰਰਾਸ਼ਟਰੀ ਅਕਾਦਮੀ ਆਫ ਫਿਜ਼ੀਕਲ ਸਾਇੰਸਜ਼ ਦੇ 26ਵੇਂ ਸੰਮੇਲਨ ਦਾ ਆਯੋਜਨ “ਅਡਵਾਂਜ਼ਿਸ ਇਨ ਰੈਲੇਟਬਿਸਟਿੱਕ ਅਸਟ੍ਰੈਫਿਜ਼ਿਕਸ ਅਤੇ ਕਾਸੋਮੋਟਾਲੋਜੀ ਵਲੋਂ ਕੀਤਾ ਗਿਆ।ਇਸ ਅੰਤਰਰਾਸ਼ਟਰੀ ਸੰਮੇਲਨ ਵਿੱਚ ਭਾਰਤ ਦੇ 15 ਰਾਜਾਂ ਸਮੇਤ, ਸਾਊਥ ਅਫਰੀਕਾ, ਨੇਪਾਲ ਅਤੇ ਹੋਰ ਕਈ ਦੇਸ਼ਾਂ ਦੇ ਖਗੋਲ ਵਿਗਿਆਨੀਆਂ ਨੇ ਆਪਣੇ ਆਪਣੇ …

Read More »

ਸੰਯੁਕਤ ਨਿਰਦੇਸ਼ਕ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਠਾਨਕੋਟ ਦਾ ਵਿਸ਼ੇਸ਼ ਦੌਰਾ

ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵਲੋਂ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਹੋਰ ਸਕੀਮਾਂ ਤਹਿਤ ਕੀਤੇ ਜਾ ਰਹੇ ਖੇਤੀ ਕਾਰਜ਼ਾਂ ਦੀ ਸਮੀਖਿਆ ਲਈ ਡਾ. ਗੁਰਵਿੰਦਰ ਸਿੰਘ ਸੰਯੁਕਤ ਨਿਰਦੇਸ਼ਕ (ਵਿਸਥਾਰ ਅਤੇ ਸਿਖਲਾਈ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਵਿਸ਼ੇਸ਼ ਦੌਰਾ ਕੀਤਾ ਅਤੇ ਸਮੂਹ ਅਧਿਕਾਰੀ /ਕਰਮਚਾਰੀਆਂ ਨਾਲ ਸਥਾਨਕ ਮੀਟਿੰਗ ਹਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ …

Read More »

ਜਿਲ੍ਹਾ ਪੱਧਰੀ ਮੁਕਾਬਲਿਆਂ ‘ਚ ਸਰਕਾਰੀ ਸੀਨੀ. ਸੈਕੰ. ਸਕੂਲ ਕੀੜੀ ਖੁਰਦ ਦੇ ਜੇਤੂ ਵਿਦਿਆਰਥੀ ਸਨਮਾਨਿਤ

ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 300 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਜਿਲ੍ਹਾ ਅਤੇ ਬਲਾਕ ਪੱਧਰੀ ਆਨਲਾਈਨ ਮੁਕਬਲਿਆਂ ਦੇ ਸਾਰੇ ਨਤੀਜੇ ਐਲਾਨ ਦਿੱਤੇ ਗਏ ਹਨ। …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ

ਸਮਰਾਲਾ, 25 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਦਸੰਬਰ ਮਹੀਨੇ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਦਿੱਲੀ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ।ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਅਤੇ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਨੇ …

Read More »

ਅਕਸ ਰੰਗਮੰਚ ਸਮਰਾਲਾ ਦੀ ਪੇਸ਼ਕਾਰੀ ‘ਅੰਨਦਾਤਾ’ ਨੇ ਦਿੱਤਾ ਲੋਕਾਂ ਨੂੰ ਦਿੱਲੀ ਅੰਦੋਲਨ ‘ਚ ਪਹੁੰਚਣ ਦਾ ਸੁਨੇਹਾ

ਲੋਕਾਂ ਨੂੰ ਜਾਗਰੂਕ ਕਰਨ ਲਈ ਕਰਵਾਇਆ ਨਾਟ-ਮੇਲਾ ਸਮਰਾਲਾ, 25 ਦਸੰਬਰ (ਇੰਦਰਜੀਤ ਸਿੰਘ ਕੰਗ) – ਦਿੱਲੀ ਕਿਸਾਨ ਅੰਦੋਲਨ ਨੂੰ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਹੈ।ਜਿਸ ਵਿੱਚ ਵੱਡੀ ਗਿਣਤੀ ‘ਚ ਸਾਰੇ ਵਰਗਾਂ ’ਚੋਂ ਲੋਕ ਸ਼ਾਮਿਲ ਹੋ ਰਹੇ ਹਨ।ਪਰ ਫਿਰ ਵੀ ਲੋਕਾਂ ਨੂੰ ਚੰਗੀ ਤਰ੍ਹਾਂ ਜਾਗਰੂਕ ਕਰਨ ਦੀ ਲੋੜ ਨੂੰ ਮਹਿਸੂਸ ਕਰਦੇ ਹੋਏ ਸਮਰਾਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਅਤੇ ਪ੍ਰਾਈਵੇਟ ਸਕੂਲ ਐਸੋਸੀਏਟ ਐਸੋਸੀਏਸ਼ਨ …

Read More »

ਸਰਕਾਰੀ ਮੈਡੀਕਲ ਕਾਲਜ਼ ‘ਚ ਸਥਾਪਿਤ ਕੀਤੀ ਜਾਵੇਗੀ, ਰੇਬੀਜ਼ ਡਾਇਗਨੌਸਟਿਕ ਪ੍ਰਯੋਗਸ਼ਾਲਾ – ਸੋਨੀ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਸਰਕਾਰੀ ਮੈਡੀਕਲ ਕਾਲਜ਼ ਅੰਮ੍ਰਿਤਸਰ ਵਿਖੇ ਵਾਇਰਲ ਰਿਸਰਚ ਅਤੇ ਰੇਬੀਜ਼ ਡਾਇਨੌਸਟਿਕ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਜਾਵੇਗੀ।ਜਿਸ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਵਾਨਗੀ ਪ੍ਰਾਪਤ ਹੋ ਗਈ ਹੈ।ਇਸ ਪ੍ਰਯੋਗਸ਼ਾਲਾ ‘ਤੇ ਲਗਭਗ 25 ਲੱਖ ਰੁਪਏ ਖਰਚ ਕੀਤੇ ਜਾਣਗੇ।                   ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ …

Read More »

ਜਨਮ ਦਿਨ ਮੁਬਾਰਕ – ਤਨਵੀ ਸ਼ਰਮਾ

ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਸਥਾਨਕ ਅੰਮ੍ਰਿਤਸਰ ਵਾਸੀ ਪਿਤਾ ਵਿਨੋਦ ਸ਼ਰਮਾ, ਮਾਤਾ ਪੂਨਮ ਸ਼ਰਮਾ, ਦਾਦਾ ਰਾਮ ਪ੍ਰਤਾਪ ਸ਼ਰਮਾ ਅਤੇ ਦਾਦੀ ਸੁਨੀਤਾ ਸ਼ਰਮਾ ਵਲੋਂ ਹੋਣਹਾਰ ਬੇਟੀ ਤਨਵੀ ਸ਼ਰਮਾ ਨੂੰ ਜਨਮ ਦਿਨ ਦੀਆਂ ਮੁਬਾਰਕਾਂ।

Read More »

ਮੈਡਮ ਦਾਮਨ ਬਾਜਵਾ ਨੇ ਗਰੀਬ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਰ ਗਰੀਬ ਪਰਿਵਾਰ ਨੂੰ ਆਟਾ ਦਾਲ ਸਕੀਮ ਤਹਿਤ ਚਲਾਈ ਮੁਹਿੰਮ ਅਨੁਸਾਰ ਸੁਨਾਮ ਦੇ ਹਲਕਾ ਇੰਚਾਰਜ਼, ਨੈਸ਼ਨਲ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਭਾਰੀ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਸੁਨਾਮ ਸ਼ਹਿਰ ਦੇ ਗਰੀਬੀ ਰੇਖਾ ਤੋਂ ਹੇਠਲੇ ਪੱਧਰ `ਤੇ ਰਹਿ ਰਹੇ ਪਰਿਵਾਰਾਂ ਨੂੰ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਕੁਸ਼ਾਗਰ ਕਾਲੀਆ ਨੇ ਜਿੱਤਿਆ ਪੀ.ਟੀ ਸੰਗੀਤਕ ਮੁਕਾਬਲਾ

ਅੰਮ੍ਰਿਤਸਰ, 24 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀ ਨੇ ਪੀ.ਟੀ.ਸੀ ਪੰਜਾਬੀ ਵਲੋਂ ਹਰ ਸਾਲ ਕਰਵਾਏ ਜਾਂਦੇ ‘ਸੰਗੀਤਕ ਮੁਕਾਬਲੇ ਵਾਇਸ ਆਫ਼ ਪੰਜਾਬ ਸੀਜ਼ਨ-11’ ਦਾ ਜੇਤੂ ਇਨਾਮ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।                ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ …

Read More »