8 ਜਨਵਰੀ ਨੂੰ ਲੱਖਣ ਕਲਾਂ ਵਿਖੇ ਲੱਗੇਗਾ ਡੈਪੋ ਕੈਂਪ ਕਪੂਰਥਲਾ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਗਠਿਤ ਸਬ ਡਵੀਜ਼ਨਲ ਮਿਸ਼ਨ ਟੀਮ ਦੇ ਕੰਮਕਾਜ ਦਾ ਅੱਜ ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਜਾਇਜ਼ਾ ਲਿਆ ਗਿਆ। ਮਿਸ਼ਨ ਟੀਮ ਦੇ ਪ੍ਰਮੁੱਖ ਮੈਂਬਰਾਂ ਡੀ.ਐਸ.ਪੀ ਕਪੂਰਥਲਾ ਤੇ ਭੁਲੱਥ, ਐਸ.ਐਮ.ਓ ਕਪੂਰਥਲਾ, …
Read More »ਪੰਜਾਬੀ
ਆਜੀਵਿਕਾ ਮਿਸ਼ਨ ਤਹਿਤ ਸਵੈ ਸਹਾਇਤਾ ਗਰੁੱਪਾਂ ਨੂੰ 22 ਲੱਖ ਦੀ ਵਿੱਤੀ ਮਦਦ
ਪੇਂਡੂ ਅਰਥਚਾਰੇ ਦੀ ਮਜ਼ਬੂਤੀ ਲਈ ਸਵੈ ਸਹਾਇਤਾ ਗਰੁੱਪ ਅਹਿਮ ਭੂਮਿਕਾ ਨਿਭਾਉਣ – ਆਂਗਰਾ ਕਪੂਰਥਲਾ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਵਿਕਾਸ (ਕਪੂਰਥਲਾ) ਸੁਰਿੰਦਰ ਪਾਲ ਆਂਗਰਾ ਵਲੋ ਅੱਜ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਦੇ ਸਵੈ ਸਹਾਇਤਾਂ ਗਰੁੱਪਾਂ ਨੂੰ 22 ਲੱਖ 50 ਹਜ਼ਾਰ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ। ਵਧੀਕ …
Read More »ਮੇਅਰ ਨੇ ਸੁਣੀਆਂ ਗਾਰਡਨ ਇਨਕਲੇਵ ਕਲੌਨੀ ਵਾਸੀਆਂ ਦੀਆਂ ਮੁਸ਼ਕਲ਼ਾਂ
ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ/ ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਗਾਰਡਨ ਇਨਕਲੇਵ ਜੀ.ਟੀ ਰੋਡ ਵਾਸੀਆਂ ਵਲੋਂ ਦਿੱਤੇ ਗਏ ਸੱਦੇ ‘ਤੇ ਕਲੋਨੀ ਦਾ ਦੌਰਾ ਕੀਤਾ ਗਿਆ।ਉਨਾਂ ਨੇ ਇਸ ਸਮੇਂ ਲੋਕਾਂ ਨੂੰ ਦਰਪੇਸ਼ ਮਸ਼ਕਲਾਂ ਸੁਣੀਆਂ ਅਤੇ ਕਲੌਨੀ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਇਲਾਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ।ਉਨਾਂ ਕਿਹਾ ਕਿ ਗਾਰਡਨ ਇਨਕਲੇਵ ਚਾਹੇ ਸ਼ਹਿਰ …
Read More »ਮੇਅਰ ਦੀ ਅਗਵਾਈ ‘ਚ ਕਾਂਗਰਸੀ ਕੌਂਸਲਰਾਂ ਵਲੋਂ ਖੇਤੀਬਾੜੀ ਕਾਨੂੰਨਾਂ ਖਿਲਾਫ ਭੁੱਖ ਹੜਤਾਲ
ਕਿਸਾਨ ਸਾਡੇ ਦੇਸ਼ ਦਾ ਸਰਮਾਇਆ ਹਨ – ਮੇਅਰ ਰਿੰਟੂ ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ/ ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ‘ਚ ਸਾਰੇ ਕਾਂਗਰਸੀ ਕੌਂਸਲਰਾਂ ਨੇ ‘ਕਿਸਾਨ ਦਿਵਸ’ ਮੌਕੇ ਕੰਪਨੀ ਬਾਗ ਵਿਖੇ ਕੇਂਦਰ ਸਰਕਾਰ ਵਲੋਂ ਧੱਕੇ ਨਾਲ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ ਭੁੱਖ ਹੜਤਾਲ ਕੀਤੀ।ਮੇਅਰ ਰਿੰਟੂ ਨੇ ਕੌਂਸਲਰਾਂ ਸਮੇਤ ਇਕ ਦਿਨ ਲਈ ਅੰਨ ਤੇ ਪਾਣੀ ਤਿਆਗ ਕੇ …
Read More »ਡੀ.ਸੀ ਵਲੋਂ ਸਖੀ ਵਨ ਸਟਾਪ ਸੈਂਟਰ ਦੀ ਪ੍ਰਗਤੀ ਦਾ ਜਾਇਜ਼ਾ
ਪਠਾਨਕੋਟ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ‘ਚ ਅਸਥਾਈ ਤੌਰ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਚੱਲ ਰਹੇ ਸਖੀ ਵਨ ਸਟਾਪ ਸੈਂਟਰ ਵਲੋਂ ਘਰੇਲੂ ਹਿੰਸਾ, ਦਾਜ਼ ਆਦਿ ਤੋਂ ਪੀੜ੍ਹਤ ਔਰਤਾਂ ਦੀ ਮਦਦ ਲਈ ਲੀਗਲ ਕਾਉਂਸਲਿੰਗ, ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਸ਼ੈਲਟਰ ਆਦਿ ਦੀ ਸੁਵਿਧਾ ਇਕੋ ਛੱਤ ਹੇਠ ਮੁਹੱਈਆ ਕਰਵਾਈ ਜਾਂਦੀ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਅੱਜ ਆਪਣੇ ਦਫ਼ਤਰ …
Read More »ਸ਼੍ਰੋਮਣੀ ਕਮੇਟੀ ਵਲੋਂ ਸੋਸ਼ਲ ਮੀਡੀਆ ’ਤੇ ਸਰਗਰਮੀ ਲਈ ਸੂਚਨਾ ਤਕਨੀਕ ਵਿਭਾਗ ਦਾ ਵਿਸਥਾਰ
ਬੀਬੀ ਜਗੀਰ ਕੌਰ ਨੇ ਕੀਤਾ ਨਵੇਂ ਦਫ਼ਤਰ ਦਾ ਉਦਘਾਟਨ ਅੰਮ੍ਰਿਤਸਰ, 24 ਦਸੰਬਰ (ਖੁਰਮਣੀਆਂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਸਮਾਗਮਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸੂਚਨਾ ਤਕਨੀਕ ਵਿਭਾਗ ਦਾ ਵਿਸਥਾਰ ਕੀਤਾ ਗਿਆ ਹੈ।ਇਸ ਤਹਿਤ ਸ਼੍ਰੋਮਣੀ …
Read More »ਕਿਰਸਾਨੀ ਸੰਘਰਸ਼ ਦੇ ਹੱਕ `ਚ ਲੇਖਕਾਂ ਅਤੇ ਬੁੱਧੀਜੀਵੀਆਂ ਦੀ ਹੋਈ ਸਾਂਝੀ ਇਕੱਤਰਤਾ
ਅੰਮ੍ਰਿਤਸਰ, 24 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦਿੱਤੇ ਗਏ ਇਕ ਰੋਜ਼ਾ ਭੁੱਖ ਹੜਤਾਲ ਅਤੇ ਰੋਸ ਧਰਨੇ ਦੇ ਸੱਦੇ ‘ਤੇ ਅੱਜ ਏਥੇ ਲੇਖਕਾਂ ਅਤੇ ਬੁੱਧੀਜੀਵੀਆਂ ਰੋਸ ਬੈਠਕ ਬੁਲਾਈ ਗਈ।ਜਿਸ ਦੌਰਾਨ ਬੁਲਾਰਿਆਂ ਨੇ ਸਾਂਝੇ ਤੌਰ ਤੇ ਰਾਏ ਉਸਾਰੀ ਕਿ ਮੌਜ਼ੂਦਾ ਕਿਰਸਾਨੀ ਸੰਘਰਸ਼ ਨਾਲ ਪੰਜਾਬੀ ਪੂਰੇ ਦੇਸ਼ ਦੀਆਂ ਡਰੀਆਂ ਅਤੇ ਸਹਿਮੀਆਂ ਧਿਰਾਂ ਲਈ …
Read More »ਡੀ.ਏ.ਵੀ ਪਬਲਿਕ ਸਕੂਲ ਵੱਲੋਂ ਸੁਆਮੀ ਸ਼ਰਧਾਨੰਦ ਜੀ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੱਜ ਸੁਆਮੀ ਸ਼ਰਧਾਨੰਦ ਜੀ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇੱਕ ਪਵਿੱਤਰ ਹਵਨ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਦੱਸਿਆ ਕਿ ਭਾਰਤ ਦੇ ਮਹਾਨ ਸਪੂਤ ਸੁਆਮੀ ਸ਼ਰਧਾਨੰਦ ਜੀ ਨੇ ਸੁਆਮੀ ਦਇਆਨੰਦ ਸਰਸਵਤੀ ਜੀ ਦੀਆਂ ਸਿੱਖਿਆਵਾਂ …
Read More »Rich Tribute Paid to Swami Shraddhanand ji
Amritsar, December 24 (Punjab Post Bureau) – A Havan was organised at DAV Public School Lawrence Road followed by a floral tribute to commemorate the Death Anniversary of Swami Shraddhanand ji and to pay tribute to this great son of India. Swami Shraddhanand ji a staunch believer in the values of Arya Samaj played …
Read More »ਜਿਲ੍ਹੇ ਦੇ ਈ.ਐਲ.ਸੀ ਮੈਂਬਰ (ਕਾਲਜਾਂ) ਦੇ ਆਨਲਾਈਨ ਕਵਿਜ਼ ਮੁਕਾਬਲੇ ਕਰਵਾਏ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਮੁੱਖ ਚੋੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗਤਾ ਮਿਤੀ 1 ਜਨਵਰੀ 2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਲਗਾਤਾਰ ਸੁਧਾਈ ਦੌਰਾਨ ਜਿਲ੍ਹੇ ਵਿਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਵਿਦਿਆਰਥੀਆਂ ਦੀ ਚੋੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਅਤੇ ਮਜ਼ਬੂਤ ਲੋਕਤੰਤਰ ਵਿੱਚ ਹਿੱਸੇਦਾਰੀ ਲਈ ਅੰਮ੍ਰਿਤਸਰ ਦੇ ਜਿਲ੍ਹਾ ਚੋੋਣ ਅਫਸਰ ਦੀ ਯੋਗ ਅਗਵਾਈ ਹੇਠ …
Read More »
Punjab Post Daily Online Newspaper & Print Media