ਅੰਮ੍ਰਿਤਸਰ, 23 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਪੀ.ਜੀ.ਡੀ.ਐਫ਼.ਡੀ.ਜੀ.ਸੀ ਸਮੈਸਟਰ ਦੂਜਾ ਸੈਸ਼ਨ 201920 ਦੇ ਨਤੀਜਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਸ਼ਲਾਘਾਯੋਗ ਰਹੀ। ਕਾਲਜ ਵਿੱਚ ਚੱਲ ਰਹੇ ਫੈਸ਼ਨ ਡਿਜਾਇਨਿੰਗ ਦੇ ਕੋਰਸ ਪੀ.ਜੀ.ਡੀ.ਐਫ਼.ਡੀ.ਜੀ.ਸੀ ਸਮੈਸਟਰ ਦੂਜੇ ਦੇ ਇਸ ਨਤੀਜੇ ਵਿੱਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ਵਿੱਚ ਕਿਰਨਦੀਪ ਕੌਰ ਨੇ 93 …
Read More »ਪੰਜਾਬੀ
ਪਿੰਡਾਂ ਅਤੇ ਸ਼ਹਿਰਾਂ ‘ਚ ਯੂ.ਡੀ.ਆਈ.ਡੀ ਕਾਰਡ ਬਣਾਉਣ ਦੀ ਮੁਹਿੰਮ ਜਾਰੀ- ਡਿਪਟੀ ਕਮਿਸ਼ਨਰ
ਪਠਾਨਕੋਟ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰ ਵਲੋਂ ਕੀਤੇ ਜਾ ਰਹੇ ਵੱਖਰੇ ਉਪਰਾਲੇ ਤਹਿਤ ਅਧਾਰ ਕਾਰਡ ਵਾਂਗ ਹੀ ਯੂਨੀਕ ਡਿਸਅਬਿਲਟੀ ਪਛਾਣ ਪੱਤਰ ਬਣਾਏ ਜਾ ਰਹੇ ਹਨ ਅਤੇ ਜਿਸ ਤਹਿਤ ਯੂ.ਡੀ.ਆਈ.ਡੀ ਕਾਰਡ ਵੰਡਣ ਦੀ ਵੀ ਪ੍ਰਕਿਰਿਆ ਆਰੰਭ ਕੀਤੀ ਗਈ ਹੈ।ਇਹ ਕਾਰਡ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੰਡੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਅਪਣੇ ਦਫਤਰ ਵਿਖੇ ਸਬੰਧਤ ਵਿਭਾਗਾਂ ਨਾਲ ਰੀਵਿਓ …
Read More »ਮਿਸ਼ਨ ਸ਼ਤ-ਪ੍ਰਤੀਸ਼ਤ ਲਈ ਸਕੂਲ ਮੁਖੀ ਕਰ ਰਹੇ ਹਨ ਮਾਈਕਰੋ ਵਿਸ਼ਲੇਸ਼ਣ
ਵਿਦਿਆਰਥੀਆਂ ਨੂੰ ਸਲਾਨਾ ਇਮਤਿਹਾਨਾਂ ਲਈ ਤਿਆਰ ਕਰਨ ਲਈ ਵਾਧੂ ਕਲਾਸਾਂ ਸ਼ੁਰੂ ਪਠਾਨਕੋਟ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਘਰੇਲੂ ਪ੍ਰੀਖਿਆਵਾਂ ਵਿੱਚ ਕਾਰਗੁਜ਼ਾਰੀ ਨੂੰ ਆਧਾਰ ਮੰਨਦਿਆਂ ਸਰਕਾਰੀ ਹਾਈ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਨਤੀਜਿਆਂ ਦਾ ਮਾਈਕਰੋ ਵਿਸ਼ਲੇਸ਼ਣ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨੇ ਸ਼ੁਰੂ ਕਰ ਦਿੱਤੇ ਹਨ।ਸਕੱਤਰ ਸਕੂਲ ਸਿੱਖਿਆ …
Read More »ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਚਾਰ ਸਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ 24 ਨੂੰ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ 24 ਦਸੰਬਰ 2020 ਸਵੇਰੇ 10.30 ਤੋਂ 12.00 ਵਜੇ ਤੱਕ ਸ੍ਰੀ ਗੁਰ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਕਲਗੀਧਰ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸਮਾਗਮ ਵਿਚ ਵਿਦਵਾਨ ਜਿਥੇ ਸਿੱਖ ਇਤਿਹਾਸ ਦੇ ਸੁਨਹਿਰੀ …
Read More »ਸ਼੍ਰੋਮਣੀ ਕਮੇਟੀ ਵੱਲੋਂ ਸਿਰਦਾਰ ਕਪੂਰ ਸਿੰਘ ਦੇ ਮੁੱਲਵਾਨ ਅੰਗਰੇਜ਼ੀ ਲੇਖਾਂ ਦਾ ਸੰਗ੍ਰਹਿ ਪ੍ਰਕਾਸ਼ਿਤ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਸੰਗਤ ਅਰਪਣ ਅੰਮ੍ਰਿਤਸਰ, 23 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਦਾਰ ਕਪੂਰ ਸਿੰਘ ਦੇ ਲਿਖੇ ਵੱਖ-ਵੱਖ ਅੰਗਰੇਜ਼ੀ ਲੇਖਾਂ ਨੂੰ ਇਕ ਸੰਗ੍ਰਹਿ ਦਾ ਰੂਪ ਦਿੱਤਾ ਗਿਆ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਜਾਰੀ ਕੀਤਾ।ਇਹ ਸੰਗ੍ਰਹਿ ‘ਸਿੱਖਜ਼ ਐਂਡ ਸਿੱਖਇਜ਼ਮ’ ਦੇ ਅਨੁਵਾਨ ਹੇਠ ਪ੍ਰਕਾਸ਼ਿਤ ਕੀਤਾ …
Read More »ਪੁਲਿਸ ਪਾਰਟੀ ਨੂੰ ਬੰਦੀ ਬਣਾਉਣ ਵਾਲੇ ਗ੍ਰਿਫਤਾਰ
ਕਪੂਰਥਲਾ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਥਾਣਾ ਸਤਨਾਮਪੁਰਾ ਫਗਵਾੜਾ ਤੋਂ ਪੁਲਿਸ ਪਾਰਟੀ ਜਿਸ ਵਿੱਚ ਏ.ਐਸ.ਆਈ ਪਰਵਿੰਦਰ ਸਿੰਘ, ਏ.ਐਸ.ਆਈ ਭਗਵੰਤ ਸਿੰਘ, ਏ.ਐਸ.ਆਈ ਲਖਵਿੰਦਰ ਸਿੰਘ ਅਤੇ ਲੇਡੀ ਸਿਪਾਹੀ ਸਿਮਰਨਜੀਤ ਕੌਰ ਜੋ ਕਿ ਮੁਕੱਦਮਾ ਨੰਬਰ 31 ਮਿਤੀ 09-04-2017 ਅ/ਧ 420, 448, 506, 465, 471, 467, 468, 120-ਬੀ ਤਹਿਤ ਥਾਣਾ ਸਤਨਾਮਪੁਰਾ ਜਿਲ੍ਹਾ ਕਪੂਰਥਲਾ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਨੇੜੇ ਮਨਸਾ ਦੇਵੀ ਨਗਰ …
Read More »ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਬੱਚਿਆਂ ਦੀ ਫੁਲਵਾੜੀ ‘ਕਿਲਕਾਰੀਆਂ’ ਪਲੇਅ ਵੇਅ ਦੀ ਸ਼ੁਰੂਆਤ
ਕੰਮਕਾਜ਼ੀ ਔਰਤਾਂ ਤੇ ਸੇਵਾਵਾਂ ਲੈਣ ਆਏ ਲੋਕਾਂ ਦੇ ਬੱਚਿਆਂ ਦੇ ਮਨੋਰੰਜਨ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਪੂਰਥਲਾ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਬੱਚਿਆਂ ਦੀ ਫੁਲਵਾੜੀ ‘ਕਿਲਕਾਰੀਆਂ’ ਪਲੇਅ ਵੇਅ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਕੀਤਾ ਗਿਆ। ਜਿਲ੍ਹਾ ਪ੍ਰਸਾਸ਼ਕੀ ਕੰਪਲੈਕਸ …
Read More »ਮਗਸੀਪਾ ਵਲੋਂ ਆਰ.ਟੀ.ਆਈ ਬਾਰੇ ਵਿਭਾਗੀ ਲੋਕ ਸੂਚਨਾ ਅਫਸਰਾਂ ਦੀ ਸਿਖਲਾਈ ਸੰਪਨ
ਕਪੂਰਥਲਾ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮੀਨਿਸਟ੍ਰੇਸ਼ਨ ਪੰਜਾਬ ਵਲੋਂ ਕਪੂਰਥਲਾ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਫਸਰਾਂ, ਸਹਾਇਕ ਲੋਕ ਸੂਚਨਾ ਅਫਸਰਾਂ ਤੇੇ ਆਰ.ਟੀ.ਆਈ (ਸੂਚਨਾ ਦਾ ਅਧਿਕਾਰ) ਕਲਰਕਾਂ ਦੀ ਦੋ ਰੋਜ਼ਾ ਸਿਖਲਾਈ ਅੱਜ ਸਮਾਪਤ ਹੋ ਗਈ। ਮਗਸੀਪਾ ਵਲੋਂ ਡਾ. ਐਸ.ਪੀ ਜੋਸ਼ੀ ਖੇਤਰੀ ਪਾਜੈਕਟ ਡਾਇਰੈਕਟਰ ਸ਼ਿਵ …
Read More »ਬਾਬਾ ਗਿਆਨ ਸਿੰਘ ਦੀ ਅਗਵਾਈ ‘ਚ ਦੁੱਧ ਦਾ ਲੰਗਰ ਲਗਾਇਆ
ਭਿੱਖੀਵਿੰਡ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਇਥੋਂ ਨੇੜਲੇ ਪਿੰਡ ਮਨਿਹਾਲਾ ਜੈ ਸਿੰਘ ਦੇ ਬਾਬਾ ਗਿਆਨ ਸਿੰਘ ਦੀ ਅਗਵਾਈ ‘ਚ ਪਿੰਡ ਵਾਸੀਆਂ ਤੇ ਮੀਰੀ ਪੀਰੀ ਸਪੋਰਟਸ ਕਲੱਬ ਵਲੋਂ ਦੁੱਧ ਤੇ ਹੋਰ ਪਦਾਰਥਾਂ ਦਾ ਲੰਗਰ ਲਗਾਇਆ ਗਿਆ।ਇਸ ਸਮੇਂ ਸੇਵਾ ਕਰ ਰਹੇ ਪਿੰਡ ਵਾਸੀ ਨੌਜਵਾਨਾਂ ਨੇ ਦੱਸਿਆ ਕਿ ਜਦ ਗੁਰੂ ਗੋਬਿੰਦ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਾਲਮ ਹਕੂਮਤ ਵਲੋਂ ਠੰਡੇ ਬੁਰਜ਼ …
Read More »ਮਜ਼ਦੂਰ ਮੁਕਤੀ ਮੋਰਚਾ ਆਗੂ ਨੇ ਗ਼ਰੀਬ ਪਰਿਵਾਰ ਦਾ ਕੱਟਿਆ ਬਿਜਲੀ ਕੁਨੈਕਸ਼ਨ ਮੁੜ ਜੋੜਿਆ
ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ ) – ਨਾਭਾ ਵਿਖੇ ਬਿਜਲੀ ਵਿਭਾਗ ਵਲੋਂ ਜਿਆਦਾ ਬਿੱਲ ਭੇਜਣ ਦੇ ਬਾਵਜ਼ੂਦ 9000/- ਰੁਪਏ ਜਮਾਂ ਕਰਵਾ ਦੇਣ ‘ਤੇ ਵੀ ਗਰੀਬ ਪਰਿਵਾਰ ਦੀ ਬਿਜਲੀ ਸਪਲਾਈ ਕੱਟ ਦਿਤੀ ਗਈ ਸੀ।ਜਿਸ ਨੂੰ ਮਜ਼ਦੂਰ ਮੁਕਤੀ ਮੋਰਚਾ ਦੀ ਬਲਾਕ ਪ੍ਰਧਾਨ ਹਰਪ੍ਰੀਤ ਕੌਰ ਧੂਰੀ ਨੇ ਦੁਬਾਰਾ ਜੋੜ ਕੇ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਕੌਰ ਨੇ …
Read More »
Punjab Post Daily Online Newspaper & Print Media