Wednesday, November 25, 2026

ਪੰਜਾਬੀ

ਲੰਦਨ ਤੋਂ ਆਏ 264 ਯਾਤਰੀਆਂ ਦੇ ਆਰ.ਟੀ.ਪੀ.ਸੀ.ਆਰ ਟੈਸਟ ਕੀਤੇ – ਸੋਨੀ

8 ਯਾਤਰੀ ਪਾਏ ਗਏ ਕਰੋਨਾ ਪਾਜ਼ਟਿਵ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਦੱਸਿਆ ਕਿ ਲੰਦਨ ਤੋਂ ਬੀਤੀ ਰਾਤ ਅੰਮ੍ਰਿਤਸਰ ਲਈ ਆਈ ਉਡਾਨ ਵਿਚ ਆਏ 264 ਯਾਤਰੀਆਂ ਦੇ ਆਰ.ਟੀ.ਪੀ.ਸੀ.ਆਰ ਟੈਸਟ ਕੀਤੇ ਗਏ ਹਨ, ਜਿਸ ਵਿਚੋਂ 8 ਯਾਤਰੀ ਪਾਜ਼ਟਿਵ ਪਾਏ ਗਏ ਹਨ ਜਿੰਨਾਂ ਵਿੱਚੋਂ 6 ਪੁਰਸ਼ ਅਤੇ 2 ਮਹਿਲਾਵਾਂ ਹਨ। ਇਨ੍ਹਾਂ ਪਾਜ਼ਟਿਵ ਪਾਏ ਗਏ …

Read More »

21 ਜਨਵਰੀ ਨੂੰ ਜਿਲ੍ਹਾ ਪੱਧਰੀ ਸਮਾਗਮ ‘ਚ ਯੂਥ ਕਲੱਬਾਂ ਨੂੰ ਵੰਡੀਆਂ ਜਾਣਗੀਆਂ ਖੇਡ ਕਿੱਟਾਂ – ਚੇਅਰਮੈਨ ਯੂਥ ਵਿਕਾਸ ਬੋਰਡ

ਕਰੋਨਾ ਮਹਾਂਮਾਰੀ ਦੌਰਾਨ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਨੂੰ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਸਮਾਗਮ ‘ਚ 21 ਜਨਵਰੀ, 2021 ਨੂੰ ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਜਾਵੇਗੀ ਅਤੇ ਕਰੋਨਾ ਮਹਾਂਮਾਰੀ ਦੌਰਾਨ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਅਤੇ ਐਨ.ਐਸ.ਐਸ ਯੂਨਿਟਾਂ ਨੂੰ ਪੰਜਾਬ ਸਰਕਾਰ ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਸੁਖਵਿੰਦਰ ਸਿੰਘ ਬਿੰਦਰਾ …

Read More »

ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਪਤਾਹ ਮਨਾਇਆ ਗਿਆ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਪਤਾਹ ਤਹਿਤ ਇੱਕ ਧਾਰਮਿਕ ਗੀਤ ਮੁਕਾਬਲਾ ਕਰਵਾਇਆ ਗਿਆ।ਜਿਸ ਮੁਕਾਬਲੇ ਵਿੱਚ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।                     ਚੀਫ਼ …

Read More »

ਕਿਸਾਨ ਦਿਵਸ’ ਮੌਕੇ ਮੇਅਰ ਕਿਸਾਨੀ ਹੱਕਾਂ ਲਈ ਕੌਂਸਲਰਾਂ ਸਮੇਤ ਬੈਠਣਗੇ ਭੁੱਖ ਹੜਤਾਲ ‘ਤੇ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ/ ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ‘ਕਿਸਾਨ ਦਿਵਸ’ ਮੌਕੇ ਕਿਸਾਨਾਂ ਦੇ ਦਰਦ ਨੂੰ ਸਮਝਦਿਆਂ ਹੋਇਆ ਕਿਸਾਨੀ ਹੱਕਾਂ ਦੇ ਲਈ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕੌਂਸਲਰਾਂ ਸਮੇਤ ਕੱਲ ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ, ਕੰਪਨੀ ਬਾਗ ਵਿਖੇ ਇਕ ਦਿਨਾਂ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ ਕੀਤਾ ਹੈ।           …

Read More »

ਕਾਵਿ ਸੰਗ੍ਰਹਿ ਅੰਮ੍ਰਿਤ ਵਲਵਲੇ `ਤੇ ਰਚਾਇਆ ਸਾਹਿਤਕ ਸੰਵਾਦ

ਅੰਮ੍ਰਿਤਸਰ, 22 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਾਹਿਤਕ ਜਥੇਬੰਦੀ ਜਨਵਾਦੀ ਲੇਖਕ ਸੰਘ ਅਤੇ ਅਮ੍ਰਿਤਸਰ ਵਿਕਾਸ ਮੰਚ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਸਾਹਿਤਕਾਰ ਅੰਮ੍ਰਿਤ ਲਾਲ ਮੰਨਣ ਦਾ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਹਿ `ਅੰਮ੍ਰਿਤ ਵਲਵਲੇ ` ਨੈਸ਼ਨਲ ਮਾਡਲ ਸਕੂਲ ਵਿਖੇ ਲੋਕ ਅਰਪਿਤ ਕੀਤਾ ਗਿਆ।                  ਪੁਸਤਕ ਬਾਰੇ ਜਾਣਕਾਰੀ ਸਾਂਝੀ ਕਰਦਿਆਂ …

Read More »

ਕਿਸਾਨ ਸੰਘਰਸ਼ ਦੀ ਬਲੀ ਚੜੇ ਕਿਸਾਨਾਂ ਨੂੰ ਲੇਖਕਾਂ ਵੱਲੋਂ ਸ਼ਰਧਾਂਜਲੀ

ਧੂਰੀ, 22 ਦਸੰਬਰ (ਪ੍ਰਵੀਨ ਗਰਗ) – ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਆਏ ਸੰਦੇਸ਼ ਅਨੁਸਾਰ ਪੰਜਾਬੀ ਸਾਹਿਤ ਸਭਾ ਧੂਰੀ ਵੱਲੋਂ ਇੱਕ ਵਿਸ਼ੇਸ਼ ਸੋਗ ਇਕੱਤਰਤਾ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫ਼ਤਰ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਪੰਜਾਬੀ ਸਾਹਿੱਤ ਭਵਨ ਵਿਖੇ ਹੋਈ।ਜਿਸ ਵਿੱਚ ਖੇਤੀ ਸੋਧ ਬਿਲਾਂ ਦੇ ਖਿਲਾਫ਼ ਚੱਲ ਰਹੇ ਦੇਸ਼ ਵਿਆਪੀ ਅੰਦੋਲਨ ਵਿੱਚ ਸਦੀਵੀ ਵਿਛੋੜਾ ਦੇ ਗਏ ਕਿਸਾਨਾਂ ਅਤੇ …

Read More »

ਹਿੰਦੂ ਦੁਕਾਨਦਾਰਾਂ ਨੇ ਸਾਹਿਬਜ਼ਾਦਿਆਂ ਦੀ ਯਾਦ ‘ਚ ਲਗਾਇਆ ਲੰਗਰ

ਪੋਹ ਦਾ ਪੂਰਾ ਮਹੀਨਾ ਰੋਜ਼ਾਨਾ ਚੱਲੇੇਗੀ ਲੰਗਰ ਸੇਵਾ ਧੂਰੀ, 22 ਦਸੰਬਰ (ਪ੍ਰਵੀਨ ਗਰਗ) – ਸਥਾਨਕ ਕ੍ਰਾਂਤੀ ਚੌਕ ਵਿਖੇ ਕ੍ਰਾਂਤੀ ਚੌਕ ਦੇ ਹਿੰਦੂ ਦੁਕਾਨਦਾਰਾਂ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਛੋਟੇ ਸਾਹਿਬਜਾਦਿਆਂ ਦੀ ਯਾਦ ਵਿੱਚ ਅਤੁੱਟ ਲੰਗਰ ਵਰਤਾਇਆ ਗਿਆ। ਇਕੱਤਰ ਦੁਕਾਨਦਾਰਾਂ ਗਗਨ ਗਰਗ, ਡਾ. ਰਵੀ ਕਾਂਤ ਮਦਾਨ, ਰਾਕੇਸ਼ ਗਰਗ, ਮਨੋਜ ਗਰਗ, ਕ੍ਰਿਸ਼ਨ ਮਿੱਤਲ, ਜਿੰਮੀ ਗਰਗ, ਸਤਿੰਦਰ ਗੋਇਲ, ਉਪਿੰਦਰ ਠਾਕੁਰ, ਰਾਜਿੰਦਰ ਕੁਮਾਰ …

Read More »

ਕਿਸਾਨ ਅੰਦੋਲਨ ‘ਚ ਦਿੱਲੀ ਵਿਖੇ ਸ਼ਹੀਦ ਹੋਏ ਮੁਨੀਮ ਦੇ ਪਰਿਵਾਰ ਨੂੰ 5 ਲੱਖ ਦੀ ਸਹਾਇਤਾ

ਭੋਗ ਮੌਕੇ ਪੁੱਜੇ ਮੰਤਰੀ ਵਿਜੇਇੰਦਰ ਸਿੰਗਲਾ ਨੇ ਭੇਟ ਕੀਤੀ ਰਾਸ਼ੀ ਧੂਰੀ, 22 ਦਸੰਬਰ (ਪ੍ਰਵੀਨ ਗਰਗ) – ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 10 ਦਸੰਬਰ ਨੂੰ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਧੂਰੀ ਤੋਂ ਦਿੱਲੀ ਵਿਖੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਗਏ ਮੁਨੀਮ ਕ੍ਰਿਸ਼ਨ ਲਾਲ (65) ਦੀ ਦਿੱਲੀ ਵਿਖੇ ਧਰਨੇ ਦੌਰਾਨ ਮੌਤ ਹੋ ਗਈ ਸੀ।ਜਿਸ ਨਮਿਤ ਰੱਖੇ ਗਰੁੜ ਪੁਰਾਣ ਪਾਠ …

Read More »

ਐਸ.ਡੀ.ਐਮ ਬਾਜਵਾ ਵਲੋਂ ਟਰੈਫਿਕ ਟਰੈਕ ਵਿਖੇ ਕੰਮਕਾਜ਼ ਦੀ ਅਚਨਚੇਤੀ ਜਾਂਚ

ਕਪੂਰਥਲਾ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਅੱਜ ਕਪੂਰਥਲਾ ਵਿਖੇ ਟਰੈਫਿਕ ਟਰੈਕ ਵਿਖੇ ਕੰਮ ਕਾਜ ਦੀ ਅਚਨਚੇਤ ਜਾਂਚ ਕੀਤੀ ਗਈ ਤੇ ਟਰੈਕ ਉਪਰ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਤਾੜਨਾ ਕੀਤੀ ਕਿ ਲੋਕਾਂ ਦੇ ਕੰਮਕਾਜ ਵਿਚ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।                  ਅਚਾਨਕ …

Read More »

ਉਰਦੂ ਭਾਸ਼ਾ ਦੀ ਮੁਫਤ ਸਿਖਲਾਈ 4 ਜਨਵਰੀ ਤੋਂ

ਕਪੂਰਥਲਾ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜਿਲ੍ਹਾ ਸਦਰ ਮੁਕਾਮ ‘ਤੇ ਉਰਦੂ ਭਾਸ਼ਾ ਦੀ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ।ਜਿਸ ਤਹਿਤ ਕਪੂਰਥਲਾ ਵਿਖੇ ਵੀ ਉਰਦੂ ਦੀ ਸਿਖਲਾਈ ਲਈ 6 ਮਹੀਨੇ ਦਾ ਕੋਰਸ 4 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਜਿਲ੍ਹਾ ਭਾਸ਼ਾ ਅਫਸਰ ਕਪੂਰਥਲਾ ਦੇ ਦਫਤਰ ਅਨੁਸਾਰ ਕਪੂਰਥਲਾ ਜਿਲ੍ਹੇ ਨਾਲ ਸਬੰਧਿਤ ਜਿਹੜੇ ਵਿਅਕਤੀ ਉਰਦੂ ਸਿੱਖਣ ਦੇ ਚਾਹਵਾਨ …

Read More »