27 ਜਨਵਰੀ 2021 ’ਚ ਹੋਣ ਵਾਲੇ ਗੁਰਮਤਿ ਸਮਾਗਮ ਨੂੰ ਲੈ ਕੇ ਅੱਲਾਦੀਨਪੁਰ ਵਾਸੀਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 21 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਗੁਰਮਤਿ ਸਮਾਗਮਾਂ ਤਹਿਤ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀ ਯਾਦ ਵਿਚ ਸਮਾਗਮ ਕੀਤਾ ਜਾਵੇਗਾ।ਇਹ ਸਮਾਗਮ 27 ਜਨਵਰੀ 2021 …
Read More »ਪੰਜਾਬੀ
ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਨੌਜੁਆਨੀ ਲਈ ਪ੍ਰੇਰਣਾ ਦਾ ਸੋਮਾ-ਬੀਬੀ ਜਗੀਰ ਕੌਰ
ਵੱਡੇ ਸਾਹਿਬਜ਼ਾਦਿਆਂ ਦੀ ਯਾਦ ’ਚ ਜੋੜ ਮੇਲ ਦੌਰਾਨ ਹਜ਼ਾਰਾਂ ਸੰਗਤਾਂ ਗੁਰੂ ਘਰ ਨਤਮਸਤਕ ਅੰਮ੍ਰਿਤਸਰ, 21 ਦਸੰਬਰ (ਗੁਰਪ੍ਰੀਤ ਸਿੰਘ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਮੇਤ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਜੋੜ ਮੇਲ ਦੌਰਾਨ ਅੱਜ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ …
Read More »ਪਿੰਡ ਫੌਜਾ ਸਿੰਘ ਵਾਲਾ ਦੇ ਵਿਕਾਸ ਕਾਰਜ਼ਾਂ `ਚ ਨਹੀਂ ਆਵੇਗੀ ਕਮੀ – ਸਰਪੰਚ ਗੁਰਸਾਹਿਬ ਸਿੰਘ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ) – ਪਿੰਡ ਫੌਜਾ ਸਿੰਘ ਵਾਲਾ ਦੇ ਵਿਕਾਸ ਕਾਰਜਾਂ `ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਫੌਜਾ ਸਿੰਘ ਦੇ ਸਰਪੰਚ ਗੁਰਸਾਹਿਬ ਸਿੰਘ ਨੇ ਕੀਤਾ।ਉਹਨਾਂ ਦੱਸਿਆ ਕਿ ਉਹਨਾਂ ਦਾ ਪਿੰਡ ਵਰਪਾਲ ਜਿਸ ਦੀ ਕੁੱਲ ਆਬਾਦੀ 15000 ਹੈ ਤੇ ਇਸ ਪਿੰਡ ਦੀਆਂ ਚਾਰ ਪੰਚਾਇਤਾਂ ਹਨ।ਜਿਸ ਵਿਚੋਂ ਪਿੰਡ ਫੌਜ਼ਾ ਸਿੰਘ ਵਾਲਾ …
Read More »ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ 16ਵੇਂ ਜੀਅ ਦਇਆ ਪ੍ਰਵਾਨ ਸਲਾਨਾ ਸਮਾਗਮ ਸੰਪੂਰਨ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਆਗਮਨ ਪੁਰਬ ਅਤੇ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੇ 150 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਤਰਨ ਤਾਰਨ ਰੋਡ ਵਿਖੇ 16ਵੇਂ ਜੀਅ ਦਇਆ ਪ੍ਰਵਾਨ ਸਲਾਨਾ ਸਮਾਗਮ ਦੀ ਸੰਪੂਰਨਤਾ ਭਾਈ ਗੁਰਇਕਬਾਲ ਸਿੰਘ ਤੇ ਭਾਈ ਸਾਹਿਬ ਹਰਵਿੰਦਰਪਾਲ ਸਿੰਘ ਲਿਟਲ ਵਲੋਂ ਕੀਤੀ ਗਈ।ਭਾਈ …
Read More »ਸਿਹਤਮੰਦ ਸਮਾਜ ਨਾਲ ਹੀ ਹੋ ਸਕਦੀ ਹੈ ਵਿਕਸਤ ਰਾਸ਼ਟਰ ਦੀ ਸਿਰਜਣਾ – ਕੋਮਲ ਮਿੱਤਲ
ਕੜਾਕੇ ਦੀ ਠੰਡ ਦੇ ਬਾਵਜ਼ੂਦ ਸਾਈਕਲਸਟਾਂ ਨੇ ਫਿਟ ਇੰਡੀਆ ਸਾਈਕਲੋਥਨ ‘ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ/ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਵਲੋਂ ਫਿੱਟ ਇੰਡੀਆ ਸਾਈਕਲੋਥੋਨ ਦਾ ਆਯੋਜਨ ਇਸ ਐਤਵਾਰ ਨੂੰ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ ਬਾਈ-ਸਾਈਕਲ ਗਰੁੱਪ, ਸਿਟੀ ਆਨ ਪੈਡਲਜ਼, ਅੰਮ੍ਰਿਤਸਰ ਰਨਰਜ਼ (ਵਾਰ), ਬਿੰਦਾਸ ਅੰਮ੍ਰਿਤਸਰ ਸਾਈਕਲ ਗਰੁੱਪ ਅਤੇ 70 ਤੋਂ ਵੱਧ ਸਾਈਕਲਸਟਾਂ ਨੇ ਹਿੱਸਾ ਲਿਆ।ਸਾਈਕਲੋਥਨ ਦੀ ਸ਼ੁਰੂਆਤ ਐਤਵਾਰ ਸਵੇਰੇ …
Read More »ਘਰ ਜਾ ਕੇ ਕੀਤੀ ਜਾਵੇਗੀ ਟੀ.ਬੀ ਦੇ ਸ਼ੱਕੀ ਮਰੀਜ਼ਾਂ ਦੀ ਭਾਲ – ਸਿਵਲ ਸਰਜਨ
ਸਿਹਤ ਵਿਭਾਗ ਵਲੋਂ ਐਕਟਿਵ ਕੇਸ ਫਾਈਡਿੰਗ ਮੁਹਿੰਮ ਸ਼ੁਰੂ ਕਪੂਰਥਲਾ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਟੀ.ਬੀ.ਐਲਿਮੀਨੇਸ਼ਨ ਪ੍ਰੋਗਰਾਮ ਦੇ ਤਹਿਤ ਸਿਹਤ ਵਿਭਾਗ ਕਪੂਰਥਲਾ ਵਲੋਂ ਟੀ.ਬੀ ਦੇ ਐਕਟਿਵ ਕੇਸ ਫਾਈਡਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਦੱਸਆ ਕਿ ਪੰਜਾਬ ਸਰਕਾਰ ਵਲੋਂ 15 ਦਸੰਬਰ ਤੋਂ 14 ਜਨਵਰੀ ਤੱਕ ਚਲਾਈ ਗਈ ਇਸ ਮੁਹਿੰਮ …
Read More »ਪਬਲਿਕ ਵਿਕਾਸ ਕੌਂਸਲ ਨੇ ਡੀ.ਪੀ.ਆਰ.ਓ ਪਠਾਨਕੋਟ ਰਾਮ ਲੁਭਾਇਆ ਨੂੰ ਕੀਤਾ ਸਨਮਾਨਿਤ
ਕਪੂਰਥਲਾ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਪਬਲਿਕ ਵਿਕਾਸ ਕੌਂਸਲ ਐਨ.ਜੀ.ਓ ਪਠਾਨਕੋਟ ਵੱਲੋਂ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਰਾਮ ਲੁਭਾਇਆ ਨੂੰ ਕੋਵਿਡ-19 ਦੇ ਚੱਲਦਿਆਂ ਵਧੀਆ ਸੇਵਾਵਾਂ ਨਿਭਾਉਣ ਲਈ ਵਿਸ਼ੇਸ ਤੋਰ ‘ਤੇ ਸਨਮਾਨਿਤ ਕੀਤਾ ਗਿਆ।ਜਿਸ ਦੌਰਾਨ ਐਨ.ਜੀ.ਓ ਦੇ ਪ੍ਰਧਾਨ ਦਵਿੰਦਰ ਸਿੰਘ, ਪੀ.ਆਰ.ਓ ਗੁਰਦੀਪ ਸਿੰਘ, ਗੀਤਕਾਰ ਨਿੰਦੀ ਮੰਗਿਆਲ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ। ਸੰਸਥਾ …
Read More »ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਬੰਧੀ ਨਿਗਰਾਨ ਕਮੇਟੀ ਦੀ ਮੀਟਿੰਗ
ਕਪੂਰਥਲਾ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਗਠਿਤ ਜਿਲਾ ਪੱਧਰੀ ਨਿਗਰਾਨ ਕੇਮਟੀ ਦੀ ਬੈਠਕ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਹੋਈ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਨਬਾਰਡ, ਖੇਤੀਬਾੜੀ, ਬਾਗਬਾਨੀ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤੀ ਖੇਤਰ ਵਿੱਚ ਅਤਿ ਆਧੁਨਿਕ ਮਸ਼ੀਨਰੀ ਅਤੇ …
Read More »ਕੈਬਨਿਟ ਮੰਤਰੀ ਸੋਨੀ ਨੇ 44 ਲੱਖ ਦੀ ਲਾਗਤ ਦੇ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਹਲਕੇ ਦਾ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀਂ ਰਹੇਗਾ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ 44 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰ: 57 ਅਤੇ ਗੁਰਬਖ਼ਸ ਨਗਰ ਦੇ ਇਲਾਕੇ ਵਿੱਚ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਦਿਆਂ ਇਹ ਪ੍ਰਗਟਾਵਾ ਕੀਤਾ।ਉਨਾਂ ਕਿਹਾ ਕਿ ਇਸ ਇਲਾਕੇ ਦੀਆਂ ਗਲੀਆਂ ਵਿੱਚ ਸੀ.ਸੀ ਫਲੋਰਿੰਗ ਅਤੇ ਇੰਟਰਲਾਕਿੰਗ …
Read More »ਉਪ ਚੇਅਰਮੈਨ ਰਮਿੰਦਰ ਸਿੰਘ ਵਲੋਂ ਕਿਸਾਨੀ ਸੰਘਰਸ਼ ਦੇ ਸ਼ਹੀਦ ਨੂੰ ਸ਼ਰਧਾਂਜਲੀ ਅਤੇ ਇੱਕ ਲੱਖ ਦੀ ਆਰਥਿਕ ਮਦਦ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਕਿਸਾਨੀ ਸੰਘਰਸ਼ ਵਿੱਚ ਸਿੰਘ ਬਾਰਡਰ ਤੋਂ ਹਿੱਸਾ ਲੈ ਕੇ ਵਾਪਸ ਆ ਰਹੇ ਨੌਜਵਾਨ ਕਿਸਾਨ ਜੁਗਰਾਜ ਸਿੰਘ ਦੇ ਲੁਧਿਆਣਾ ਨਜਦੀਕ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰਨ ‘ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਉਪ ਚੇਅਰਮੈਨ ਰਮਿੰਦਰ ਸਿੰਘ ਰੰਮੀ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਘਰਿੰਡਾ ਪਹੁੰਚੇ।ਸ਼ਹੀਦ ਜੁਗਰਾਜ ਸਿੰਘ ਦੀ ਮਾਤਾ ਨੂੰ ਦਿਲਾਸਾ ਅਤੇ …
Read More »
Punjab Post Daily Online Newspaper & Print Media