ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਵਿਚ ਤੇਜ਼ੀ ਨਾਲ ਵਿਕਾਸ ਕਾਰਜ਼ ਚੱਲ ਰਹੇ ਹਨ ਅਤੇ ਆਉਂਦੇ ਕੁੱਝ ਹੀ ਮਹੀਨੀਆਂ ਵਿਚ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ।ਇੰੰਨਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 61 ਦੇ ਅਧੀਨ ਪੈਦੇ ਇਲਾਕੇ ਸ਼ਕਤੀ ਨਗਰ ਵਿਖੇ ਸਮਾਰਟ ਸਿਟੀ ਤਹਿਤ ਬਣੇ ਪਾਰਕ ਦੇ ਉਦਘਾਟਨ …
Read More »ਪੰਜਾਬੀ
ਨਰਿੰਦਰ ਮੋਦੀ ਦੇ ਵਿਕਾਸ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ – ਤਰਵਿੰਦਰ ਕੌਰ
ਧੂਰੀ, 20 ਦਸੰਬਰ (ਪ੍ਰਵੀਨ ਗਰਗ) – ਨਰਿੰਦਰ ਮੋਦੀ ਵਿਕਾਸ ਮਿਸ਼ਨ ਦੀ ਜ਼ਿਲਾ੍ਹ ਲੁਧਿਆਣਾ ਦੀ ਪਹਿਲੀ ਮਹਿਲਾ ਪ੍ਰਧਾਨ ਤਰਵਿੰਦਰ ਕੌਰ ਨੇ ਧੂਰੀ ਵਿਖੇ ਪਹੁੰਚਣ ‘ਤੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਵਿਕਾਸ ਮਿਸ਼ਨ ਦੀਆਂ ਨੀਤੀਆਂ ਦਾ ਪ੍ਰਚਾਰ-ਪ੍ਰਸਾਰ ਕਰਨ ਦੇ ਨਾਲ-ਨਾਲ ਸਵੈ ਵਿਕਾਸ ਯੋਜਨਾਵਾਂ ਨੂੰ ਉਹ ਪੂਰੀ ਇਮਾਨਦਾਰੀ ਨਾਲ ਜਨਤਾ ਤੱਕ ਪਹੁੰਚਾਉਣਗੇ ਤਾਂ ਜੋ ਮਿਸ਼ਨ ਦੀਆਂ ਨੀਤੀਆਂ ਬਾਰੇ ਜਾਣਕਾਰੀ ਵੱਧ …
Read More »ਗਹਿਰੀਵਾਲਾ ਨੇ ਕਿਸਾਨਾਂ ਨੁੰ ਇਨਸਾਫ ਦਿਵਾਉਣ ਲਈ ਮਨੁੱਖੀ ਅਧਿਕਾਰ ਕਮਿਸ਼ਨ ਨੁੰ ਲਿਖਿਆ ਪੱਤਰ
ਉੱਪ ਮੁੱਖ ਮੰਤਰੀ ਹਰਿਆਣਾ ਦੁਸ਼ਯੰਤ ਚੋਟਾਲਾ ਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੁਲਾਕਾਤ ਜਲੰਧਰ, 21 ਦੰਸ਼ਬਰ (ਪੰਜਾਬ ਪੋਸਟ ਬਿਊਰੋ) – ਪਿੱਛਲੇ ਕਈ ਦਿਨਾਂ ਤੋ ਮੋਦੀ ਸਰਕਾਰ ਵਲੋਂ ਡੰਡੇ ਦੇ ਜ਼ੋਰ ‘ਤੇ ਬਿਨਾਂ ਮੰਗੇ ਕਿਸਾਨਾਂ ‘ਤੇ ਥੋਪੇ ਤਿੰਨ ਕਾਲੇ ਕਨੂੰਨਾਂ ਖਿਲਾਫ ਪੁਰੇ ਦੇਸ਼ ਖਾਸ ਤੌਰ ‘ਤੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਕੜਾਕੇ ਦੀ ਠੰਡ ਵਿੱਚ ਬੇਘਰ ਹੋ ਕੇ …
Read More »ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਵਲੋਂ ਮੁਫ਼ਤ ਸਫਰ ਸਹੂਲਤ ਦੇਣ ‘ਤੇ ਕੈਬਨਿਟ ਮੰਤਰੀ ਸੋਨੀ ਦਾ ਕੀਤਾ ਸਨਮਾਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦੇ ਫੈਸਲੇ ‘ਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਵਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਸਨਮਾਨ ਕੀਤਾ ਗਿਆ। ਸੋਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ …
Read More »ਸੇਂਟ ਸੋਲਜ਼ਰ ਸਕੂਲ ਦੀ ਲੀਡ ਸਕੂਲ ਵਿੱਚ ਸ਼ਮੂਲੀਅਤ
ਜੰਡਿਆਲਾ ਗੁਰੁ, 19 ਦਸੰਬਰ (ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਨੇ ਸਕੂਲ ਦੇ ਬੱਚਿਆਂ ਨੂੰ ਟੈਕਨੋਲਜੀ ਨਾਲ ਜੋੜਨ ਲਈ ਭਾਰਤ ਵਿੱਚ 1000+ ਸਕੂਲਾਂ ਦੀ ਚੇਨ ‘ਲੀਡ ਸਕੂਲ’ ਵਿੱਚ ਸ਼ਮੂਲੀਅਤ ਕੀਤੀ।ਬੱਚਿਆਂ ਦੇ ਮਾਪਿਆਂ ਤੇ ਸ਼ਹਿਰ ਦੀਆਂ ਸਨਮਾਨਿਤ ਹਸਤੀਆਂ ਅਤੇ ਮੀਡੀਆ ਸਾਹਮਣੇ ਲੀਡ ਸਕੂਲ ਦੇ ਪ੍ਰੋਗਰਾਮ, ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਲੀਡ ਸਕੂਲ ਦੇ ਸੰਚਾਲਕ ਜਸਪਾਲ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸਮਾਗਮ
ਅੰਮ੍ਰਿਤਸਰ, 19 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੇ ਸਹਿਯੋਗ ਨਾਲ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਕਰਵਾਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਰਾਜਨੀਤੀ ਵਿਭਾਗ ਦੇ ਪ੍ਰੋ. ਰਣਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨ ’ਚ ਦਰਜ ਅਧਿਕਾਰਾਂ ਤੇ ਕਰਤਵਾਂ ਤੋਂ ਜਾਣੂ ਕਰਾਉਂਦਿਆਂ ਅਧਿਕਾਰਾਂ ਤੋਂ ਪਹਿਲਾਂ ਆਪਣੇ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ
ਅੰਮ੍ਰਿਤਸਰ, 19 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਸਦਕਾ ਐਨ.ਐਸ.ਐਸ ਵਿਭਾਗ ਵਲੋਂ ਡਾ. ਗੁਰਜੀਤ ਕੌਰ, ਡਾ. ਰਮਨਦੀਪ ਕੌਰ ਅਤੇ ਸ੍ਰੀਮਤੀ ਪੂਨਮਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਮਨੁੱਖੀ ਅਧਿਕਾਰ ਦਿਵਸ ਦੇ ਸਬੰਧ ਵਿਚ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ, ਜਿਸ ’ਚ ਖ਼ਾਲਸਾ ਕਾਲਜ ਦੇ ਡੀਨ, ਯੂਥ ਵੈਲਫ਼ੇਅਰ ਡਿਪਾਰਟਮੈਂਟ ਅਤੇ ਰਜਿਸਟਰਾਰ …
Read More »‘ਪੁਲਿਸ ਐਟ ਪਬਲਿਕ ਡੋਰ’ ਸੇਵਾ ਜਿਲ੍ਹੇ ਦੀਆਂ ਸਾਰੀਆਂ ਸਬ-ਡਿਵੀਜ਼ਨਾਂ ‘ਚ ਸ਼ੁਰੂ -ਐਸ ਐਸ ਪੀ
541 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਵਲੋਂ ਆਮ ਲੋਕਾਂ ਨੂੰ ਪੁਲਿਸ ਨਾਲ ਸਬੰਧਿਤ ਸ਼ਿਕਾਇਤਾਂ ਦੇ ਜਲਦ ਤੇ ਸਰਲ ਹੱਲ ਲਈ ਫਗਵਾੜਾ ਸਬ ਡਿਵੀਜ਼ਨ ਤੋਂ ਸ਼ੁਰੂ ਕੀਤੀ ਗਈ ‘ਪੁਲਿਸ ਐਟ ਪਬਲਿਕ ਡੋਰ’ ਮੁਹਿੰਮ ਨੂੰ ਬਾਕੀ ਸਬ ਡਵਿਜ਼ਨਾਂ ਵਿਚ ਲਾਗੂ ਕਰ ਦਿੱਤਾ ਗਿਆ ਹੈ। ਜਿਲ੍ਹਾ …
Read More »ਔਰਤਾਂ ਦੀ ਵੱਧ ਤੋਂ ਵੱਧ ਸ਼ਮੁਲੀਅਤ ਨਾਲ ਮਧੂ ਮੱਖੀ ਪਾਲਕ ਪ੍ਰਾਪਤ ਕਰ ਸਕਦੇ ਹਨ ਜਿਆਦਾ ਸਬਸਿਡੀ – ਧੰਜ਼ਲ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ‘ਕੌਮੀ ਮਧੂ ਮੱਖੀ ਪਾਲਕ ਅਤੇ ਸ਼ਹਿਦ ਮਿਸ਼ਨ’ (ਂਭ੍ਹੰ) ਅਧੀਨ ਪੀਅਰ ਅਸਟੇਟ ਵਿਖੇ ਬਾਗਬਾਨੀ ਵਿਭਾਗ ਪੰਜਾਬ ਦੇ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਬਾਗਬਾਨੀ ਗੁਰਿੰਦਰ ਸਿੰਘ ਧੰਜ਼ਲ ਦੀ ਪ੍ਰਧਾਨਗੀ ਹੇਠ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ।ਬਾਗਬਾਨੀ ਵਿਕਾਸ ਅਫਸਰ, ਬਾਬਾ ਬਕਾਲਾ ਸੁਖਬੀਰ ਸਿੰਘ ਨੇ ਸੈਮੀਨਾਰ ਵਿੱਚ ਜਿਲੇ ਦੇ ਵੱਖ-ਵੱਖ ਬਲਾਕਾਂ ਤੋਂ ਆਏ ਸ਼ਾਮਲ ਮਧੂ ਮੱਖੀ ਪਾਲਕਾਂ …
Read More »ਸਰਕਾਰੀ ਸਰੂਪ ਰਾਣੀ ਕਾਲਜ (ਲੜਕੀਆਂ) ਵਿਖੇ ਲਗਾਇਆ ਸਵੈ ਰੋਜਗਾਰ ਮੇਲਾ
ਮੌਕੇ ‘ਤੇ ਪ੍ਰਵਾਨ ਕੀਤੇ ਗਏ 1,39,45,000/- ਰਾਸ਼ੀ ਦੇ ਕਰਜ਼ੇ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਸਥਾਨਕ ਸਰਕਾਰੀ ਸਰੂਪ ਰਾਣੀ ਕਾਲਜ, ਲੜਕੀਆਂ ਵਿਖੇ ਜ਼ਿਲਾ ਪੱਧਰੀ ਸਵੈ-ਰੋਜਗਾਰ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਮੇਲੇ ਵਿੱਚ ਲਗਭਗ 213 ਪ੍ਰਾਰਥੀਆਂ ਨੇ ਭਾਗ …
Read More »
Punjab Post Daily Online Newspaper & Print Media