ਅੰਮ੍ਰਿਤਸਰ, 19 ਦਸੰਬਰ ( ਸੁਖਬੀਰ ਸਿੰਘ) – ਰਾਜ ਪੱਧਰੀ ਵਰਚੁਅਲ ਸਮਾਰੋਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 92 ਕਰੋੜ ਦੀ ‘ਪੰਜਾਬ ਸਮਾਰਟ ਕਨੈਕਟ ਸਕੀਮ’ ਤਹਿਤ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੇ ਦੂਜੇ ਪੜਾਅ ਦਾ ਉਦਘਾਟਨ ਕੀਤਾ।ਸਮਾਰਟ ਸਕੂਲ ਮਾਲ ਰੋਡ ਵਿਖੇ ਆਯੋਜਿਤ ਸਮਾਰੋਹ ‘ਚ ਵਿਧਾਇਕ ਸੁਨੀਲ ਦੱਤੀ ਦੀ ਪ੍ਰਤਿਨਿਧਤਾ ਕਰਦਿਆਂ ਉਨ੍ਹਾਂ ਦੇ ਭਰਾ ਸੋਨੂ ਦੱਤੀ …
Read More »ਪੰਜਾਬੀ
ਵਾਰਡ ਨੰਬਰ 19 ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਕੀਤਾ ਨਿਰੀਖਣ
ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕਾ ਦੇ ਵਾਰਡ ਨੰਬਰ 19 ਵਿਚ ਪੈਂਦੇ ਇਲਾਕਿਆਂ ਮੁਸਤਫਾਬਾਦ ਆਦਿ ਦਾ ਦੌਰਾ ਕੀਤਾ।ਨਗਰ ਨਿਗਮ ਦੇ ਸਿਵਲ ਵਿੰਗ ਅਤੇ ਓ.ਐਂਡ ਐਮ ਵਿੰਗ ਦੇ ਅਧਿਕਾਰੀ ਉਨਾਂ ਦੇ ਨਾਲ ਸਨ।ਮੇਅਰ ਕਰਮਜੀਤ ਸਿੰਘ ਨੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ।ਉਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ …
Read More »ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵੇਰਕਾ ਵਿਖੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ
ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੱਜ ਹਲਕਾ ਪੂਰਬੀ ਦੀ ਵਾਰਡ ਨੰ: 20 ‘ਚ 2.39 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਇਸ ਤਹਿਤ ਵਾਰਡ ਨੰ: 20, 21, 22, 23 ਅਤੇ 25 ’ਚ ਇੰਟਰਲਾਕਿੰਗ ਟਾਇਲਾਂ ਤੇ ਹੋਰ ਵਿਕਾਸ ਦੇ ਕੰਮ ਕਰਵਾਏ ਜਾਣਗੇ।ਇਸ ਕੰਮ ਦੇ ਹੋਣ ਨਾਲ ਵੇਰਕਾ ਦੇ ਇਲਾਕਾ ਨਿਵਾਸੀਆਂ ਨੂੰ ਭਰਪੂਰ ਫਾਇਦਾ …
Read More »ਸੀ-ਡੈਕ ਈ ਸੰਜੀਵਨੀ ਓ.ਪੀ.ਡੀ ਪ੍ਰਣਾਲੀ ਰਾਹੀਂ ਮੁਫਤ ਡਾਕਟਰੀ ਸਲਾਹ ਦੀ ਕੀਤੀ ਵਿਵਸਥਾ
ਕੋਵਾ ਪੰਜਾਬ ਮੋਬਾਈਲ ਐਪਲੀਕੇਸ਼ਨ ਵਿੱਚ ਵੀ ਸੇਵਾ ਉਪਲੱਬਧ ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕਿ੍ਰਤ ਟੈਲੀਮੇਡੀਸਨਲ ਸਲਿਊਸ਼ਨ, “ਈ-ਸੰਜੀਵਨੀ-ਆਨਲਾਈਨ ਓ.ਪੀ.ਡੀ” (ਡਾਕਟਰ ਤੋਂ ਮਰੀਜ਼ ਤੱਕ) ਦੀ ਸ਼ੁਰੂਆਤ ਕੀਤੀ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਪਠਾਨਕੋਟ ਨੇ ਦੱਸਿਆ ਕਿ …
Read More »ਜਿਲ੍ਹਾ ਪਠਾਨਕੋਟ ਦੇ 2467 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਮੋਬਾਈਲ ਫੋਨ
ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵਲੋਂ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਦੂਸਰੀ ਮੁਹਿੰਮ ਤਹਿਤ ਅੱਜ ਜਿਲ੍ਹੇ ਦੇ ਵੱਖ-ਵੱਖ 22 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 2467 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਭੂਰ …
Read More »ਕੈਂਪਸ ਅੰਬੈਸਡਰਜ਼ (ਕਾਲਜਿਜ਼) ਲਈ ਆਨਲਾਈਨ ਮੁਕਾਬਲਾ 20 ਨੂੰ
ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਤੀਜੇ ਪੜਾਅ ਤਹਿਤ ਕੈਂਪਸ ਅੰਬੈਸਡਰਜ਼ (ਕਾਲਜਿਜ਼) ਲਈ ਆਨਲਾਈਨ ਮੁਕਾਬਲਾ ਮਿਤੀ 20 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਸ ਪੜਾਅ ਵਿਚ 8 …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਦੀ ਹੋਈ ਸਲਾਨਾ ਚੋਣ
ਦੋਵੇਂ ਐਸੋਸੀਏਸ਼ਨਾਂ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਅੰਮ੍ਰਿਤਸਰ, 19 ਦਸੰਬਰ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਦੀ ਸਲਾਨਾ ਚੋਣ ਸਰਬਸੰਮਤੀ ਨਾਲ ਹੋਈ।ਜਿਸ ਦੌਰਾਨ ਡਾ. ਪਵਨ ਸ਼ਰਮਾ ਪ੍ਰਧਾਨ, ਤਜਿੰਦਰ ਸਿੰਘ ਉਪ ਪ੍ਰਧਾਨ, ਹਰਮਿੰਦਰ ਸਿੰਘ ਟਿੰਨਾ ਸਕੱਤਰ, ਨਰੇਸ਼ ਨੰਦਨ ਜੁਆਇੰਟ ਸਕੱਤਰ ਤੇ ਅਜਮੇਰ ਸਿੰਘ ਖਜ਼ਾਨਚੀ ਚੁਣੇ ਗਏ।ਜਦਕਿ ਕਾਰਜਕਾਰਨੀ ਮੈਂਬਰਾਂ ਵਿਚ ਤੀਰਥ ਸਿੰਘ, ਰਾਜੇਸ਼ ਕਾਲੀਆ, ਗੁਰਮੀਤ ਕੌਰ, ਮਨਵਿੰਦਰ …
Read More »ਸਮਾਰਟ ਸਿਟੀ ਵਲੋਂ ਫਿੱਟ ਇੰਡੀਆ ਸਾਈਕਲੋਥੋਨ ਦਾ ਆਯੋਜਨ ਭਲਕੇ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਕੇਂਦਰੀ ਖੇਡ ਅਤੇ ਯੁਵਾ ਮਾਮਲੇ ਮੰਤਰਾਲੇ ਵਲੋਂ ਸ਼ੁਰੂ ਕੀਤੀ ਗਈ ਫਿਟ ਇੰਡੀਆ ਮੁਹਿੰਮ ਤਹਿਤ ਐਤਵਾਰ ਨੂੰ ਫਿਟ ਇੰਡੀਆ ਸਿਲੋਥਨ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿਚ ਅੰਮ੍ਰਿਤਸਰ ਬਾਈ-ਸਾਈਕਲ ਗਰੁੱਪ, ਸਿਟੀ ਆਨ ਪੈਡਲਜ਼ ਅਤੇ ਸਾਈਕਲ ਚਲਾਉਣ ਦੇ ਸ਼ੌਕੀਨ ਹਿੱਸਾ ਲੈਣਗੇ।ਮਿਲੀ ਜਾਣਕਾਰੀ ਅਨੁਸਾਰ ਸਾਈਕਲੋਥੋਨ ਨੂੰ 20 ਦਸੰਬਰ ਨੂੰ ਐਤਵਾਰ ਸਵੇਰੇ 7.00 ਵਜੇ ਰਣਜੀਤ …
Read More »ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਕਿਸਾਨ ਸੰਘਰਸ਼ ਸਾਰੇ ਦੇਸ਼ ਦਾ ਸਾਂਝਾ ਸੰਘਰਸ਼-ਬੀਬੀ ਜਗੀਰ ਕੌਰ
ਕਿਹਾ, ਇਕ ਅਖ਼ਬਾਰ ਵੱਲੋਂ ਮੇਰੇ ਬਿਆਨ ਨੂੰ ਗਲਤ ਰੂਪ ਵਿਚ ਪੇਸ਼ ਕੀਤਾ ਗਿਆ ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਅਤੇ ਉਥੇ ਪੁੱਜੀਆਂ ਸੰਗਤਾਂ ਦਾ ਸਤਿਕਾਰ ਕਰਦੇ ਹਨ, ਜਦਕਿ ਬੀਤੇ ਦਿਨੀਂ ਇਕ ਅਖ਼ਬਾਰ ਵਿਚ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ …
Read More »
Punjab Post Daily Online Newspaper & Print Media