ਡਾ. ਕਸ਼ਮੀਰ ਸਿੰਘ ਖੁੰਡਾ ਪ੍ਰਧਾਨ ਅਤੇ ਸੁਖਬੰਸ ਬਾਲਾ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ ਅੰਮ੍ਰਿਤਸਰ, 17 ਦਸੰਬਰ (ਖੁਰਮਣੀਆਂ) – ਬੁਨਿਆਦੀ ਸਹੂਲਤਾਂ ਸਬੰਧੀ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਕਰ ਰਹੇ ਅਟਾਰੀ-ਰਾਮ ਤੀਰਥ ਬਾਈਪਾਸ ’ਤੇ ਸਥਿਤ ਸਵਿਸ ਸਿਟੀ, ਸਵਿਸ ਲੈਂਡ, ਸਵਿਸ ਗਰੀਨ ਅਤੇ ਰੋਜ਼ਲੈਂਡ ਸਮੇਤ ਚਾਰ ਰਿਹਾਇਸ਼ੀ ਕਾਲੋਨੀਆਂ ਦੇ ਵਾਸੀਆਂ ਵਲੋਂ ਅੱਜ ‘ਸਵਿਸ ਕਾਲੋਨੀਜ਼ ਵੈਲਫ਼ੇਅਰ ਐਸੋਸੀਏਸ਼ਨ’ ਦੀ ਸਾਂਝੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ।ਡਾ. …
Read More »ਪੰਜਾਬੀ
ਖੇਤੀਬਾੜੀ ਕਾਨੂੰਨਾਂ ਵਿੱਚ ਪ੍ਰਸਤਾਵਿਤ ਸੋਧਾਂ ਲਈ ਕੇਂਦਰ ਤਿਆਰ – ਸ਼ਵੇਤ ਮਲਿਕ
ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਪਾਸ ਕੀਤੇ ਗਏ ਸੋਧੇ ਹੋਏ ਖੇਤੀਬਾੜੀ ਕਾਨੂੰਨਾਂ ਵਿੱਚ ਪ੍ਰਸਤਾਵਿਤ ਸੋਧਾਂ ਲਈ ਕੇਂਦਰ ਸਰਕਾਰ ਤਿਆਰ ਹੈ, ਜਿਸ ਲਈ ਉਹ ਵਾਰ-ਵਾਰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦੇ ਰਹੀ ਹੈ ਅਤੇ ਕੇਂਦਰ ਨਾਲ ਪਹਿਲਾਂ ਹੋਈਆਂ ਮੀਟਿੰਗਾਂ ਵੀ ਸਫਲ ਸਾਬਿਤ ਹੋਈਆਂ ਹਨ।ਸਾਬਕਾ ਸੂਬਾ ਭਾਜਪਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਜਿਲ੍ਹਾ ਭਾਜਪਾ ਪ੍ਰਧਾਨ …
Read More »ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦੇ ਕੇ ਮਨਾਇਆ ਸਵਰਨਿਮ ਵਿਜੈ ਦਿਵਸ
ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਸੈਨਾ ਵੱਲੋਂ ਅੱਜ 16 ਦਸੰਬਰ ਨੂੰ ਸਵਰਨਿਮ ਵਿਜੈ ਦਿਵਸ 1971 ਵਿੱਚ ਪਾਕਿਸਤਾਨ ਤੇ ਜਿੱਤ ਪਾਉਣ ਦੀ ਯਾਦ ਵਿੱਚ ਮਨਾਇਆ ਗਿਆ।ਜਿਕਰਯੋਗ ਹੈ ਕਿ 1971 ਵਿੱਚ ਅੱਜ ਦੇ ਹੀ ਦਿਨ ਪਾਕਿਸਤਾਨ ਦੇ ਜਨਰਲ ਏ.ਏ.ਕੇ ਨਿਆਜੀ ਅਤੇ ਉਨ੍ਹਾਂ ਨਾਲ 93 ਹਜਾਰ ਪਾਕਿਸਤਾਨੀ ਜਵਾਨਾਂ ਨੇ ਆਤਮ ਸਮਰਪਣ ਕੀਤਾ ਸੀ।ਇਸ ਇਤਿਹਾਸਿਕ ਜਿੱਤ ਦੇ ਕਾਰਨ ਹੀ ਬੰਗਲਾ ਦੇਸ …
Read More »ਕਿਸਾਨੀ ਮੋਰਚੇ ‘ਚ ਡਟੀਆਂ ਔਰਤਾਂ ਲਈ ਰੈਣ-ਬਸੇਰੇ ਬਣਾਉਣਗੇ ਓਬਰਾਏ
ਵੱਡੀ ਮਾਤਰਾ ‘ਚ ਦਵਾਈਆਂ ਤੇ ਪਾਣੀ ਦੀ ਡੇਢ ਲੱਖ ਬੋਤਲ ਵੀ ਭੇਜੀ ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਲੋਕ-ਸੇਵਾ ਦੇ ਨਵੇਂ ਮੀਲ-ਪੱਥਰ ਸਥਾਪਿਤ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਦਿੱਲੀ ਦੇ ਕਿਸਾਨ ਮੋਰਚੇ ‘ਚ ਡਟੇ ਕਿਸਾਨਾਂ ਨੂੰ ਵੱਡੀਆਂ ਸਹੂਲਤਾਂ ਦੇਣ ਤੋਂ ਬਾਅਦ ਹੁਣ ਉਥੇ ਮੌਜੂਦ ਔਰਤਾਂ ਲਈ …
Read More »ਕਪੂਰਥਲਾ ਜਿਲੇ ‘ਚ ਜ਼ਮੀਨ ਦੀ ਨਿਸ਼ਾਨਦੇਹੀ ਤੇ ਭਾਰ ਮੁਕਤ ਸਰਟੀਫਿਕੇਟ ਲੈਣ ਲਈ ਆਨਲਾਈਨ ਸੇਵਾ ਸ਼ੁਰੂ
ਰੈਵੀਨਿਊ ਕੋਰਟ ਮੈਨੇਜਮੈਂਟ ਸਿਸਟਮ ਦੇ ਪੋਰਟਲ ਰਾਹੀਂ ਲਈਆਂ ਜਾਣਗੀਆਂ ਅਰਜ਼ੀਆਂ ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਮਾਲ ਵਿਭਾਗ ਦੇ ਕੰਮਾਂ ਵਿਚ ਹੋਰ ਪਾਰਦਰਸ਼ਤਾ ਤੇ ਜਵਾਬਦੇਹੀ ਲਿਆਉਣ ਦੇ ਮਕਸਦ ਨਾਲ ਜ਼ਮੀਨ ਦੀ ਨਿਸ਼ਾਨਦੇਹੀ ਤੇ ਭਾਰ ਮੁਕਤ ਸਰਟੀਫਿਕੇਟ ਲੈਣ ਲਈ ਆਨਲਾਇਨ ਸੇਵਾ ਸ਼ੁਰੂ ਕੀਤੀ ਗਈ ਹੈ, ਜੋ ਕਿ ਰੈਵੀਨਿਊ ਕੋਰਟ ਮੈਨੇਜਮੈਂਟ ਸਿਸਟਮ ਦੇ ਪੋਰਟਲ ਰਾਹੀਂ ਮਿਲੇਗੀ। …
Read More »ਪ੍ਰਸ਼ਾਸ਼ਨ ਵਲੋਂ ਕਰੋਨਾ ਵੈਕਸੀਨ ਲਈ ਵਿਆਪਕ ਯੋਜਨਾਬੰਦੀ ਲਈ ਤਿਆਰੀਆਂ ਜ਼ੋਰਾਂ `ਤੇ
ਬਲਾਕ ਪੱਧਰੀ ਟਾਸਕ ਫੋਰਸਾਂ ਦਾ ਵੀ ਹੋਵੇਗਾ ਗਠਨ-ਪਹਿਲੇ ਦੌਰ ‘ਚ ਸਿਹਤ ਵਰਕਰ ਹੋਣਗੇ ਕਵਰ ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਵੈਕਸ਼ੀਨੇਸ਼ਨ ਵਾਸਤੇ ਜਿਲਾ ਪ੍ਰਸ਼ਾਸ਼ਨ ਵਲੋਂ ਵਿਆਪਕ ਯੋਜਨਾਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਹਰ ਜਿਲਾ ਵਾਸੀ ਨੂੰ ਵੈਕਸੀਨ ਦਿੱਤੀ ਜਾ ਸਕੇ।ਇਸ ਸਬੰਧੀ ਜਿਲਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ `ਆਪਰੇਸ਼ਨਲ ਪਲਾਨਿੰਗ` ਦੀ …
Read More »ਕਿਸਾਨ ਅੰਦੋਲਨ ਦੀ ਹਮਾਇਤ ‘ਚ ਸਮਾਜਸੇਵੀ ਸਿੰਗਲਾ ਲੰਗਰ ਲਈ ਰਾਸ਼ਨ ਲੈ ਕੇ ਟੀਮ ਸਮੇਤ ਰਵਾਨਾ
ਕਿਹਾ ਕੇਂਦਰ ਦੀ ਭਾਜਪਾ ਸਰਕਾਰ ਲੋਕ ਮਾਰੂ ਨੀਤੀਆਂ ਬਣਾ ਰਹੀ ਹੈ ਧੂਰੀ, 16 ਦਸੰਬਰ (ਪ੍ਰਵੀਨ ਗਰਗ) – ਧੂਰੀ ਦੇ ਉੱਘੇ ਸਮਾਜਸੇਵੀ ਸੰਦੀਪ ਸਿੰਗਲਾ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਮੁੱਢ ਤੋਂ ਹੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢੇ ਲਾ ਕੇ ਧਰਨੇ ਵਿੱਚ ਸ਼ਾਮਿਲ ਰਹੇ ਹਨ।ਇਸ ਦੇ ਚੱਲਦਿਆਂ ਅੱਜ ਧੂਰੀ ਆਪਣੇ ਦਫਤਰ ਤੋਂ ਕਿਸਾਨੀ ਅੰਦੋਲਨ ਲਈ ਦਿੱਲੀ ਵਿਖੇ …
Read More »ਦਿੱਲੀ ਜਿੱਤ ਕੇ ਹੀ ਵਾਪਸ ਪਰਤਨਗੇ ਕਿਸਾਨ – ਭਲਵਾਨ
ਧੂਰੀ, 16 ਦਸੰਬਰ (ਪ੍ਰਵੀਨ ਗਰਗ)- ਅਕਾਲੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਪੋਹ ਦੇ ਮਹੀਨੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਵਿੱਚ ਵੀ ਕਿਸਾਨਾਂ ਅੰਦਰ ਪੂਰਾ ਜੋਸ਼ ਭਰਿਆ ਹੋਇਆ ਹੈ।ਕਿਸਾਨ ਨਿੱਤ ਦਿਨ ਦਿੱਲੀ ਦੇ ਬਾਰਡਰਾਂ ‘ਤੇ ਵੱਡੀ ਗਿਣਤੀ ‘ਚ ਪਹੁੰਚ ਰਹੇ ਹਨ।ਫੈਸਲੇ ਦੀ ਘੜੀ ਵੀ ਨੇੜੇ ਹੈ ਅਤੇ ਕਿਸਾਨ …
Read More »‘ਸਾਹਿਤਕਾਰੋਂ ਕਾ ਮੰਚ’ ਵਲੋਂ ਆਨਲਾਈਨ ਯੂ ਟਿਊਬ ਪ੍ਰਤੀਯੋਗਿਤਾ ਆਯੋਜਿਤ
ਧੂਰੀ, 16 ਦਸੰਬਰ (ਪ੍ਰਵੀਨ ਗਰਗ) – “ਸਾਹਿਤਕਾਰੋਂ ਕਾ ਮੰਚ” ਵਲੋਂ ਨਿਰਮਾਣਕਰਤਾ ਰਮਨਦੀਪ ਕੌਰ (ਹਰਸਰ ਜਾਈ) ਅਤੇ ਸਹਿ ਨਿਰਮਾਣਕਰਤਾ ਆਭਾ ਚੌਹਾਨ ਦੀ ਅਗਵਾਈ ਹੇਠ ਆਨਲਾਈਨ ਯੂ ਟਿਊਬ ਪ੍ਰਤੀਯੋਗਿਤਾ ਕਰਵਾਈ ਗਈ।ਜਿਸ ਵਿੱਚ ਵੱਖ-ਵੱਖ ਸਥਾਨਾਂ ਤੋਂ ਇਕਜੋਤ ਸਿੰਘ (ਲੁਧਿਆਣਾ), ਕਿਰਨਜੀਤ ਕੌਰ (ਮੋਗਾ), ਸੁਰਿੰਦਰ ਨਿਮਾਣਾ (ਬਰਨਾਲਾ), ਸਿਮਰਨਜੀਤ ਕੌਰ (ਪਟਿਆਲਾ), ਬੂਟਾ ਸਿੰਘ ਕਾਹਨੇਕੇ (ਬਰਨਾਲਾ), ਸੁਸ਼ਮਾ ਸੱਭਰਵਾਲ (ਪਟਿਆਲਾ), ਜਯੋਤੀ ਅਗਰਵਾਲ (ਕਲਕੱਤਾ), ਰੀਨਾ ਸਿਨ੍ਹਾ (ਝਾਰਖੰਡ), ਅਭਿਸ਼ੇਕ ਜੈਨ …
Read More »ਵਜਰਾ ਕੋਰ ਨੇ ਵਿਜੇ ਦਿਵਸ ਮਨਾਇਆ
ਜਲੰਧਰ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਵਜਰਾ ਕੋਰ ਵਲੋਂ ਅੱਜ ਵਿਜੇ ਦਿਵਸ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਉਸ ਸੁਨਹਿਰੀ ਪਲ ਦੀ ਯਾਦ ਵਿੱਚ ਮਨਾਇਆ ਗਿਆ, ਜੋ ਕਿ 1971 ਦੀ ਜੰਗ ਵਿੱਚ ਪਾਕਿਸਤਾਨ ‘ਤੇ ਇੱਕ ਇਤਿਹਾਸਕ ਜਿੱਤ ਵਜੋਂ ਆਇਆ ਸੀ। ਵਾਜਰਾ ਕੋਰ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਸੀ ਬੰਸੀ ਪੋਨੱਪਾ, ਏ.ਵੀ.ਐਸ.ਐਮ, ਵੀ.ਐਸ.ਐਮ …
Read More »
Punjab Post Daily Online Newspaper & Print Media