ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਪਠਾਨਕੋਟ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰਬੋਰ ਬਿਊਰੋ ਪਠਾਨਕੋਟ ਵਲੋਂ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਬਲਾਕਾਂ ਵਿੱਚ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਗਿਆ ਸੀ। ਤੇਜਵਿੰਦਰ ਸਿੰਘ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ 07.08.2024 ਤੋਂ 14.8.2024 ਤੱਕ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਬਲਾਕਾਂ ਵਿੱਚ ਐਸ.ਆਈ.ਐਸ ਸਕਿਉਰਟੀ ਕੰਪਨੀ ਵਲੋਂ …
Read More »ਪੰਜਾਬੀ ਖ਼ਬਰਾਂ
ਤੀਜ਼ੇ ਅਤੇ ਚੌਥੇ ਪਾਤਸ਼ਾਹ ਜੀ ਦੇ ਸ਼ਤਾਬਦੀ ਦਿਹਾੜੇ ਕੌਮੀ ਜਾਹੋ ਜਲਾਲ ਨਾਲ ਮਨਾਏ ਜਾਣਗੇ- ਭਾਈ ਮਹਿਤਾ
ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਸਬੰਧੀ ਇਕੱਤਰਤਾ ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਇਕੱਤਰਤਾ ਹੋਈ, ਜਿਸ ਦੌਰਾਨ ਸਮਾਗਮਾਂ ਸਬੰਧੀ …
Read More »ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨੇ ਮਨਾਇਆ ਤੀਆਂ ਦਾ ਤਿਉਹਾਰ
ਸੰਗਰੂਰ, 19 ਅਗਸਤ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਦੇ ਕੰਪਲੈਕਸ ਵਿੱਚ ਪਿੱਛਲੇ ਦਿਨੀ ਸੰਸਥਾ ਦੀਆਂ ਇਸਤਰੀ ਮੈਂਬਰਾਂ ਵਲੋਂ ਤੀਆਂ ਦਾ ਤਿਉਹਾਰ ਬੜੇ ਚਾਵਾਂ ਤੇ ਸੱਧਰਾਂ ਨਾਲ ਮਨਾਇਆ ਗਿਆ।ਇਸ ਦੌਰਾਨ ਪੰਜਾਬੀ ਸਭਿਆਚਾਰ ਦੀਆਂ ਵੱਖੋ ਵੱਖ ਵੰਨਗੀਆਂ ਗਿੱਧਾ, ਬੋਲੀਆਂ, ਟੱਪੇ, ਲੋਕ ਗੀਤ, ਸਾਂਗ ਅਤੇ ਮਨੋਰੰਜ਼ਨ ਦੇ ਹੋਰ ਸਾਧਨਾਂ ਨਾਲ ਪੰਜਾਬਣਾਂ ਨੇ ਆਪਣੇ ਮਨ ਦੇ ਵਲਵਲਿਆਂ ਦੀ ਪੇਸ਼ਕਾਰੀ ਕੀਤੀ।ਪੰਜਾਬੀ ਸਭਿਆਚਾਰ …
Read More »ਲਾਈਨ ਕਲੱਬ ਗਰੇਟਰ ਨੇ ਤੀਆਂ ਦਾ ਤਿਉਹਾਰ ਮਨਾਇਆ
ਸੰਗਰੂਰ, 19 ਅਗਸਤ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਨੇ ਤੀਆਂ ਦਾ ਤਿਉਹਾਰ ਸਥਾਨਕ ਹੋਟਲ ਵਿਖੇ ਲਾਇਨ ਜਸਪਾਲ ਸਿੰਘ ਰਤਨ ਦੀ ਪ੍ਰਧਾਨਗੀ ਵਿੱਚ ਧੂਮ ਧਾਮ ਨਾਲ ਮਨਾਇਆ।ਪ੍ਰੋਗਰਾਮ ਦੇ ਚੇਅਰਪਰਸਨ ਲਾਇਨੇਡ ਵੀਨਾ ਭੱਲਾ, ਲਾਇਨੇਡ, ਕਮਲਜੀਤ ਕੌਰ ਅਤੇ ਲਾਇਨੇਡ ਅਨੀਤਾ ਗੋਇਲ ਵਲੋਂ ਸ਼ਾਨਦਾਰ ਤਰੀਕੇ ਨਾਲ ਸਮਾਰੋਹ ਦਾ ਪਲਾਨ ਕੀਤਾ ਹੋਇਆ ਸੀ।ਲਾਇਨ ਕਲੱਬ ਦੇ ਸਾਰੇ ਪਰਿਵਾਰਾਂ ਨੇ ਇਸ ਤਿਉਹਾਰ ਦਾ ਖੂਬ ਆਨੰਦ …
Read More »ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ
ਸੰਗਰੂਰ, 19 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਮਨਾਇਆ ਗਿਆ।ਅਕੈਡਮੀ ਦੇ ਪ੍ਰਿੰਸੀਪਲ ਸ਼੍ਰੀਮਤੀ ਗੁਰਜੀਤ ਕੌਰ ਸਿੱਧੂ ਵਲੋਂ ਪ੍ਰਾਰਥਨਾ ਸਭਾ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਨਾਲ ਹੀ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਦੇਸ਼ ਪ੍ਰਤੀ ਆਪਣੇ ਫਰਜ਼ ਨਿਭਾਉਣ ਦੀ ਸਹੁੰ ਚੁੱਕੀ ਗਈ।ਇਸ ਉਪਰੰਤ ਹਰ ਰੋਜ਼ …
Read More »ਯੂਨੀਵਰਸਿਟੀ ਦੇ 65 ਵਿਦਿਆਰਥੀਆਂ ਨੂੰ ਟਾਟਾ ਕੰਸਲਟੈਂਸੀ ਵੱਲੋਂ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐਸ.) ਕੰਪਨੀ ਵੱਲੋਂ ਬੀ.ਟੈਕ ਅਤੇ ਐਮ.ਸੀ.ਏ ਦੇ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕੀਤਾ ਗਿਆ।ਕੰਪਨੀ ਵੱਲੋਂ ਇਨ੍ਹਾਂ ਕੋਰਸਾਂ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 65 ਵਿਦਿਆਰਥੀਆਂ ਦੀ 3.36 ਲੱਖ …
Read More »ਯੂਨੀਵਰਸਿਟੀ ਦੇ ਟੈਕਸਟਾਈਲ ਵਿਦਿਆਰਥੀਆਂ ਵਲੋਂ ਘਰੇਲੂ ਰੱਖੜੀਆਂ ਦੀ ਪ੍ਰਦਰਸ਼ਨੀ
ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਵਿਭਾਗ (ਡੀ.ਏ.ਟੀ.ਟੀ) ਵਲੋਂ ਰੱਖੜੀ ਦੇ ਤਿਉਹਾਰ ਮੌਕੇ ਐਮ.ਐਸ.ਸੀ ਫੈਸ਼ਨ ਡਿਜ਼ਾਈਨਿੰਗ (ਐਫ.ਵਾਈ.ਆਈ.ਪੀ) ਅਤੇ ਐਮ.ਐਸ.ਸੀ ਫੈਸ਼ਨ ਡਿਜ਼ਾਈਨਿੰਗ (ਦੋ ਸਾਲਾ ਪ੍ਰੋਗਰਾਮ) ਦੇ ਵਿਦਿਆਰਥੀਆਂ ਵੱਲੋਂ ਹੱਥਾਂ ਨਾਲ ਬਣਾਈਆਂ ਰੱਖੜੀਆਂ, ਕੀ-ਚੇਨ ਅਤੇ ਹੇਅਰ-ਬੋ ਕਲਿਪਸ ਵਰਗੇ ਹੇਅਰ ਐਕਸੈਸਰੀਜ਼ ਦੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਆਪਣੀ ਸਿਰਜਣਾਤਮਕਤਾ, ਨਵੀਨਤਾਕਾਰੀ ਸੋਚ …
Read More »ਪੇਂਡੂੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਚਾਰ ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 21 ਤੋਂ
ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਮਿਤੀ 21 ਅਗਸਤ 2024 ਤੱਕ ਸਵੇਰੇ 10.00 ਵਜੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਇੰਟਰਵਿਊ ਰੱਖੀ ਗਈ ਹੈ। ਵਰਿਆਮ ਸਿੰਘ ਡਿਪਟੀ …
Read More »ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਸਰਕਾਰ ਕਰ ਰਹੀ ਹੈ ਬਹੁਤ ਸਾਰੇ ਉਪਰਾਲੇ- ਮੁੱਖ ਮੰਤਰੀ
ਕਿਹਾ, ਪੰਜਾਬ ਨੂੰ ਬੁਲੰਦੀਆਂ `ਤੇ ਵੇਖਣਾ ਚਾਹੁੰਦਾ ਹਾਂ ਬਾਬਾ ਬਕਾਲਾ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ‘ਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ। ਰੱਖੜ …
Read More »ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ – ਵਿਧਾਇਕ ਡਾ: ਗੁਪਤਾ
ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਸ੍ਰੀ ਕ੍ਰਿਸ਼ਨ ਪਹਿਲਵਾਨ ਪੀ.ਐਂਡ.ਟੀ ਅਖਾੜਾ ਸੁਸਾਇਟੀ ਵਲੋਂ ਢਪੱਈ ਰੋਡ ਵਿਖੇ ਕੁਸ਼ਤੀ ਮੇਲਾ ਕਰਵਾਇਆ ਗਿਆ।ਇਸ ਕੁਸ਼ਤੀ ਮੇਲੇ ਵਿੱਚ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ …
Read More »
Punjab Post Daily Online Newspaper & Print Media