ਪਠਾਨਕੋਟ, 11 ਦਸੰਬਰ (ਪੰਜਾਬ ਪੋੳਟ ਬਿਉਰੋ) – ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਲਈ ਜਾਣ ਵਾਲੀਆਂ ਐਨ.ਐਮ.ਐਮ.ਐਸ, ਅੇਨ.ਟੀ.ਐਸ.ਈ (ਸਟੇਜ-1) ਅਤੇ ਪੀ.ਐਸ.ਟੀ.ਐਸ.ਈ ਦੀਆਂ ਵਜ਼ੀਫਾ ਪ੍ਰੀਖਿਆਵਾਂ ਪ੍ਰਬੰਧਕੀ ਕਾਰਨਾਂ ਕਰਕੇ ਹਫ਼ਤੇ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਜਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਸ.ਟੀ.ਐਸ.ਈ (8ਵੀਂ ਅਤੇ 10ਵੀਂ ਲਈ) ਵਜ਼ੀਫਾ ਪ੍ਰੀਖਿਆ ਜੋ ਕਿ 12 ਦਸੰਬਰ ਨੂੰ ਆਯੋਜਿਤ …
Read More »ਪੰਜਾਬੀ
ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਨਲਾਈਨ ਕੁਵਿਜ਼ ਮੁਕਾਬਲਾ 14 ਦਸੰਬਰ ਨੂੰ
ਪਠਾਨਕੋਟ, 11 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ 14 ਦਸੰਬਰ 2020 ਨੂੰ ਸ਼ਾਮ 4:30 ਵਜੇ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਦੂਜੇ ਪੜਾਅ ਤਹਿਤ ਨਿਮਨ ਸ਼ਰਤਾਂ ਅਨੁਸਾਰ ਈ.ਐਲ.ਸੀ ਮੈਂਬਰ ਸਕੂਲ਼ ਦੇ ਨਾਲ ਬਾਕੀ ਸਾਰੇ ਵਿਦਿਆਰਥੀਆਂ ਦਾ ਇਕ ਆਨਲਾਈਨ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਉਹ ਨਿਰਧਾਰਤ …
Read More »ਗੁਰਮਤਿ ਦੀ ਜਾਣਕਾਰੀ ਸੰਗਤ ਤੱਕ ਸਪੱਸ਼ਟ ਰੂਪ ‘ਚ ਪਹੁੰਚਾਉਣਾ ਪ੍ਰਚਾਰਕਾਂ ਦਾ ਫ਼ਰਜ਼- ਬੀਬੀ ਜਗੀਰ ਕੌਰ
ਪ੍ਰਚਾਰਕਾਂ, ਕਵੀਸ਼ਰ ਤੇ ਢਾਡੀ ਜਥਿਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 11 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਅੱਜ ਇਕ ਵਿਸ਼ੇਸ਼ ਇਕੱਤਰਤਾ ਕਰਕੇ ਪ੍ਰਚਾਰਕ ਸ਼੍ਰੇਣੀ ਨੂੰ ਸਿੱਖੀ ਪ੍ਰਚਾਰ ਲਈ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸੰਵਾਦ ਵਿਧੀ ਦਾ ਸਹਾਰਾ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੋਸ਼ਲ ਮੀਡੀਆ …
Read More »69 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ ਹੋਏ 39 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ)- ਜਿਲਾ ਅੰਮ੍ਰਿਤਸਰ ਵਿੱਚ ਅੱਜ 69 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 39 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12448 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 802 ਐਕਟਿਵ ਕੇਸ ਹਨ।ਹੁਣ ਤੱਕ 519 ਲੋਕਾਂ ਦੀ ਕਰੋਨਾ …
Read More »ਪਾਵਰਕਾਮ ਦੇ ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਦੌਰਾਨ ਹੱਕੀ ਮੰਗਾਂ ਸਬੰਧੀ ਕੀਤੀ ਗਈ ਚਰਚਾ
ਕਿਸਾਨੀ ਸੰਘਰਸ਼ ਦੇ ਹੱਕ ‘ਚ ਪੈਨਸ਼ਨਰਾਂ ਵਲੋਂ ਮਤਾ ਪਾਸ ਸਮਰਾਲਾ, 10 ਦਸੰਬਰ (ਇੰਦਰਜੀਤ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਜਿਵੇਂ ਮਾਸਕ ਪਹਿਨਣਾ, ਡਿਸਟੈਂਸ ਰੱਖਣਾ ਬਗੈਰਾ ਬਗੈਰਾ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ। ਮੀਟਿੰਗ …
Read More »ਲੋਕਤੰਤਰ ਮੁਹਿੰਮ ਦੇ ਦੂਜੇ ਪੜਾਅ ਤਹਿਤ ਚੋਣ ਜਾਗਰੂਕਤਾ ਲਈ ਆਨਲਾਈਨ ਮੁਕਾਬਲਾ 13 ਨੂੰ
ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਦੂਜੇ ਪੜਾਅ ਤਹਿਤ 13 ਦਸੰਬਰ ਨੂੰ ਆਨਲਾਇਨ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਦੂਜੇ ਪੜਾਅ ਤਹਿਤ ਮੁੱਖ ਚੋਣ ਅਫਸਰ ਪੰਜਾਬ ਵਲੋਂ ਲੇਖ ਤੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਐਮ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਚੌਥਾ, ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਛੇਵਾਂ, ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਚੌਥਾ ਅਤੇ ਐਮ.ਏ ਧਰਮ ਅਧਿਐਨ ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in ਤੇ ਵੇਖਿਆ ਜਾ …
Read More »ਯੂਨੀਵਰਸਿਟੀ ਅਤੇ ਸੈਂਟਰ ਆਫ ਸਾਇੰਸ ਐਂਡ ਇਨਵਾਇਰਨਮੈਂਟ ਨਵੀਂ ਦਿੱਲੀ ਦਰਮਿਆਨ ਸਮਝੌਤਾ
ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫਾਰ ਸਸਟੇਨਬਲ ਹੈਬੀਟੈਟ ਵੱਲੋਂ ਨਵੀਂ ਦਿੱਲੀ ਦੇ ਸੈਂਟਰ ਆਫ ਸਾਇੰਸ ਐਂਡ ਇਨਵਾਇਰਮੈਂਟ ਵਿਚਕਾਰ ਇਕ ਵਿਸ਼ੇਸ਼ ਸਮਝੌਤਾ ਕੀਤਾ ਗਿਆ ਹੈ ਜਿਸ ਅਧੀਨ ਪਿੰਡਾਂ ਅਤੇ ਸ਼ਹਿਰਾਂ ਦੇ ਵਾਤਾਵਰਣ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਖੋਜਮੂਲਕ ਕਾਰਜ ਕਰਨ ਲਈ ਸਾਂਝ ਪੈਦਾ ਕਰਨਾ ਹੈ। …
Read More »ਹਰੇਕ ਪੋਲਿੰਗ ਸਟੇਸ਼ਨ ‘ਤੇ 12 ਦਸੰਬਰ ਸ਼ੁਰੂ ਹੋਵੇਗੀ ਵੋਟਾਂ ਬਣਾਉਣ ਦੀ ਪ੍ਰਕਿਰਿਆ – ਜਿਲ੍ਹਾ ਚੋਣ ਅਫਸਰ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – 12 ਦਸੰਬਰ ਦਿਨ ਸ਼ਨੀਵਾਰ ਨੂੰ ਬੀ.ਐਲ.ਓ ਰਾਹੀਂ ਸਬੰਧਤ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਜਿਥੇ ਬੀ.ਐਲ.ਓ ਤੇ ਸੈਕਟਰ ਅਫਸਰ ਆਪੋ ਆਪਣੇ ਖੇਤਰ ਵਿੱਚ ਯੋਗ ਨਾਗਰਿਕਾਂ ਦੇ ਵੋਟ ਬਣਾਉਣਗੇ। ਗੁਰਪ੍ਰੀਤ ਸਿੰਘ ਖਹਿਰਾ ਜਿਲ੍ਹਾ ਚੋਣ ਅਫਸਰ-ਕਮ -ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ …
Read More »ਬੀ.ਡੀ.ਪੀ.ਓ ਦਫਤਰ ਜੰਡਿਆਲਾ ਗੁਰੂ ਵਿਖੇ ਲਗਾਇਆ ਗਿਆ ਸਵੈ ਰੋਜਗਾਰ ਮੇਲਾ – ਏ.ਡੀ.ਸੀ
40 ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਇਆ ਗਿਆ ਕਰਜ਼ਾ ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਵੱਲੋਂ ਬੀ.ਡੀ.ਪੀ.ਓ ਦਫਤਰ ਜੰਡਿਆਲਾ ਗੁਰੂ ਵਿਖੇ ਦੂਸਰਾ ਰੋਜਗਾਰ ਮੇਲਾ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਸ ਮੇਲੇ ਵਿੱਚ …
Read More »
Punjab Post Daily Online Newspaper & Print Media