ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਭਾਰਤ ਬੰਦ ਦੌਰਾਨ ਸੁਲਤਾਨਵਿੰਡ ਪਿੰਡ ਵਿਖੇ ਨਹਿਰ ਦੇ ਪੁੱਲ ਨੇੜੇ ਰੋਕਾਂ ਲਾ ਕੇ ਜਾਮ ਕੀਤਾ ਗਿਆ ਤਾਰਾਂ ਵਾਲਾ ਪੁੱਲ ਤੋਂ ਤਰਨ ਤਾਰਨ ਰੋਡ ਨੂੰ ਜਾਂਦਾ ਹਾਈਵੇਅ।
Read More »ਪੰਜਾਬੀ
ਅੰਮ੍ਰਿਤਸਰ ‘ਚ ਭਾਰਤ ਬੰਦ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ
ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ ਭਾਰਤ ਬੰਦ ਦੌਰਾਨ ਪੁਲਿਸ ਵਿਭਾਗ ਵਲੋਂ ਸਖਤ ਸੁਰਖਿਆ ਦੇ ਪ੍ਰਬੰਧ ਕੀਤੇ ਗਏ।ਪੁਲਿਸ ਦੇ ਉਚ ਅਧਿਕਾਰੀਆਂ ਨੇ ਪੁਲਿਸ ਪਾਰਟੀਆਂ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਸਥਿਤੀ ਦਾ ਜਾਇਜ਼ਾ ਲਿਆ।ਤਸਵੀਰ ਵਿੱਚ ਗਸ਼ਤ ਕਰ ਰਹੀ ਪੁਲਿਸ ਪਾਰਟੀ।
Read More »ਭਾਰਤ ਬੰਦ ਦੌਰਾਨ ਸਿੱਖ ਜਥੇਬੰਦੀਆਂ ਦੇ ਨੌਜਵਾਨਾਂ ਨੇ ਕੱਢਿਆ ਮਾਰਚ
ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਸੱਦੇ ‘ਤੇ ਭਾਰਤ ਬੰਦ ਦੌਰਾਨ ਸਥਾਨਕ ਪਿੰਡ ਸੁਲਤਾਨਵਿੰਡ ਤੋਂ ਸਿੱਖ ਜਥੇਬੰਦੀਆਂ ਦੇ ਨੌਜਵਾਨਾਂ ਨੇ ਮਾਰਚ ਕੱਢਿਆ।ਜਿਸ ਸਮੇਂ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ।ਤਸਵੀਰ ਵਿੱਚ ਮਾਰਚ ਕੱਢਦੇ ਹੋਏ ਸਿੱਖ ਜਥੇਬੰਦੀਆਂ ਦੇ ਨੌਜਵਾਨ।
Read More »ਅੰਮ੍ਰਿਤਸਰ ‘ਚ ਬੰਦ ਰਹੀਆਂ ਦੁਕਾਨਾਂ ਤੇ ਕਾਰੋਬਾਰ
ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੌਰਾਨ ਅੰਮ੍ਰਿਤਸਰ ਵਿੱਚ ਦੁਕਾਨਾਂ ਤੇ ਕਰੋਬਾਰ ਬੰਦ ਰਹੇ।ਤਸਵੀਰ ਵਿੱਚ ਦੁਕਾਨਾਂ ਦੇ ਸ਼ਟਰਾਂ ਨੂੰ ਲੱਗੇ ਤਾਲੇ।
Read More »ਯਾਦਗਾਰੀ ਹੋ ਨਿਬੜਿਆ ਵੈਟਰਨ ਖਿਡਾਰੀਆਂ ਦਾ ਪਲੇਠਾ ਸਨਮਾਨ ਸਮਾਰੋਹ
ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਮਾਸਟਰਜ਼ ਖਿਡਾਰੀਆਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 7 ਦਸੰਬਰ (ਸੰਧੂ) – ਮਾਸਟਰਜ਼/ਵੈਟਰਨਜ਼ ਖਿਡਾਰੀਆਂ ਦਾ ਪਲੇਠਾ ਵਿਸ਼ੇਸ਼ ਸਨਮਾਨ ਸਮਾਰੋਹ ਯਾਦਗਾਰੀ ਹੋ ਨਿਬੜਿਆ।ਸ਼੍ਰੀ ਗੁਰੂ ਰਾਮਦਾਸ ਇੰਸਟੀਚਿਊਟਸ ਪੰਧੇਰ ਦੇ ਵਿਸ਼ਾਲ ਵਿਹੜੇ ਵਿੱਚ ਪੰਜਾਬ ਸਟੇਟ ਮਾਸਟਰ/ਵੈਟਰਨ ਪਲੇਅਰਜ਼ ਟੀਮ ਵੱਲੋਂ ਚੀਫ ਪੈਟਰਨ ਪ੍ਰੋ: ਡਾ: ਪ੍ਰੀਤ ਮਹਿੰਦਰ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਹਰਜਿੰਦਰਪਾਲ ਕੌਰ ਕੰਗ, ਪ੍ਰਧਾਨ ਸੰਦੀਪ ਕੋਰ ਸੰਧੂ ਤੇ …
Read More »ਐਤਵਾਰ 86 ਲੋਕਾਂ ਦੀ ਕਰੋਨਾ ਰਿਪੋਰਟ ਆਈ ਪਾਜੀਟਿਵ
ਕੋਰੋਨਾ ਤੋਂ ਮੁਕਤ 57 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਐਤਵਾਰ 86 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 57 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 12255 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਐਤਵਾਰ ਤੱਕ …
Read More »ਸ਼੍ਰੋਮਣੀ ਕਮੇਟੀ ਵਲੋਂ ਕਿਸਾਨਾਂ ਦੇ ਭਾਰਤ ਬੰਦ ਦੀ ਹਮਾਇਤ, ਨਹੀਂ ਖੁੱਲ੍ਹਣਗੇ ਦਫਤਰ ਤੇ ਅਦਾਰੇ
ਅੰਮ੍ਰਿਤਸਰ, 7 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦਿਨ ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਸੰਸਥਾ ਨਾਲ ਸਬੰਧਤ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ।ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਿਸਨਾਂ ਲਈ ਲੰਗਰ ਤੇ ਮੈਡੀਕਲ …
Read More »ਬੀਬੀ ਜਗੀਰ ਕੌਰ ਨੇ ਰਾਜਸਥਾਨ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਕੀਤੀ ਨਿੰਦਾ
ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਲਈ ਸਖ਼ਤ ਕਾਨੂੰਨ ਬਣੇ- ਬੀਬੀ ਜਗੀਰ ਕੌਰ ਅੰਮ੍ਰਿਤਸਰ, 6 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਵਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਖਿਲਾਫ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਰਾਜਸਥਾਨ ਦੇ ਜਿਲ੍ਹਾ ਅਲਵਰ ’ਚ ਕਿਸ਼ਨਗੜ੍ਹ …
Read More »ਬਲਾਕ ਫਤਿਹਗੜ ਪੰਜਗਰਾਈਆਂ ਤੋਂ ਕੋਵਿਡ ਦੇ ਲਏ 117 ਨਮੂਨੇ
ਬਲਾਕ ‘ਚ ਸਿਰਫ 2 ਐਕਟਿਵ ਕੇਸ, 240 ਲੋਕਾਂ ਨੇ ਫਤਿਹ ਕੀਤੀ ਕਰੋਨਾ ਜੰਗ ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਫਤਿਹਗੜ ਪੰਜਗਰਾਈਆਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਕੋਵਿਡ-19 ਦੇ 117 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ। ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਕਿਹਾ ਕਿ ਬਲਾਕ ਦੇ ਵਿੱਚ ਸਿਰਫ 2 ਕੋਰੋਨਾ ਐਕਟਿਵ …
Read More »ਬਾਦਲ ਨੇ ਪਦਮ ਵਿਭੂਸ਼ਨ ਵਾਪਸ ਕਰਕੇ ਕਿਸਾਨ ਪੱਖੀ ਹੋਣ ਦਾ ਦਿੱਤਾ ਸਬੂਤ
ਧੂਰੀ, 7 ਦਸੰਬਰ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਪ੍ਰੀਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨੀ ਸੰਘਰਸ਼ ਪ੍ਰਤੀ ਦੋਗਲੀ ਨੀਤੀ ਬੰਦ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੇ ਵਿਧਾਇਕਾਂ ਵੱਲੋਂ ਸਿਆਸੀ ਲਾਹਾ ਲੈਣ ਲਈ ਕਿਰਸਾਨੀ ਸੰਘਰਸ਼ ਦੀ ਹਮਾਇਤ ਦਾ …
Read More »
Punjab Post Daily Online Newspaper & Print Media