Wednesday, November 25, 2026

ਪੰਜਾਬੀ

ਕਿਸਾਨੀ ਸੰਘਰਸ਼ ਵਿੱਚ ਵੱਡੀ ਗਿਣਤੀ ‘ਚ ਮੋਰਚਿਆਂ ‘ਤੇ ਬੈਠੇ ਹਨ ਭਸੌੜ ਦੇ ਕਿਸਾਨ

ਧੂਰੀ, 7 ਦਸੰਬਰ (ਪ੍ਰਵੀਨ ਗਰਗ) – ਪਿੰਡ ਭਸੌੜ ਦੇ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਗਮਦੂਰ ਸਿੰਘ ਜਵੰਧਾ ਨੇ ਦੱਸਿਆ ਕਿ ਪਿੰਡ ਭਸੌੜ ਦੇ ਕਿਸਾਨ ਵੱਡੀ ਗਿਣਤੀ ‘ਚ ਕੇਂਦਰ ਵੱਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਕੜਕਦੀ ਠੰਡ ਵਿੱਚ ਦਿੱਲੀ ਵਿਖੇ ਮੋਰਚਿਆਂ ਵਿੱਚ ਡਟੇ ਬੈਠੇ ਹਨ।ਜਦਕਿ ਦੂਜੇ ਪਾਸੇ ਆਮ ਲੋਕਾਂ ਤੇ ਕਿਸਾਨਾਂ ਦੀਆਂ ਵੋਟਾਂ ਲੈ ਕੇ ਸੱਤਾ ਦਾ ਸੁੱਖ …

Read More »

ਵਿਆਹ ਦੀ 26ਵੀਂ ਵਰ੍ਹੇਗੰਢ ਮੁਬਾਰਕ – ਪ੍ਰੋ. ਸ਼ੰਕਰ ਸਿੰਘ ਅਤੇ ਮੀਨਾ ਸਿੰਘ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਪ੍ਰੋ. ਸ਼ੰਕਰ ਸਿੰਘ (ਪ੍ਰੋਫੈਸਰ ਮਕੈਨੀਕਲ) ਅਤੇ ਮੀਨਾ ਸਿੰਘ ਵਾਸੀ ਸਲਾਈਟ ਲੌਂਗੋਵਾਲ ਨੇ ਵਿਆਹ ਦੀ 26ਵੀਂ ਵਰ੍ਹੇਗੰਢ ਮਨਾਈ।

Read More »

ਮੇਅਰ ਰਿੰਟੂ ਵਲੋਂ ਅੰਦਰੂਨ ਸ਼ਹਿਰ ਦੇ ‘ਚ ਚੱਲ ਰਹੇ ਟਾਇਲ ਵਰਕ ਦੇ ਕੰਮ ਦਾ ਜਾਇਜ਼ਾ

ਕਟੜਾ ਜੈਮਲ ਸਿੰਘ ਵਿਖੇ ਹੈਂਡਬੋਰ ਟਿਊਬਵੈਲ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੇਂਦਰੀ ਵਿਧਾਨ ਸਭਾ ਹਲਕਾ ਦੇ ਵਾਰਡ ਨੰ: 49 ਦੇ ਕਟੜਾ ਜੈਮਲ ਸਿੰਘ, ਚੋਪੜਾ ਟੇਲਰ ਦੇ ਨਾਲ ਹੈਂਡਬੋਰਡ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਸ ਕੰਮ ‘ਤੇ 12 ਲੱਖ ਖਰਚ ਕੀਤਾ ਗਿਆ ਹੈ।                     …

Read More »

ਮੇਅਰ ਵਲੋਂ ਬੱਸ ਸਟੈਂਡ ਨੇੜਲੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ਼ਾਂ ਦਾ ਉਦਘਾਟਨ

ਆਈ.ਡੀ.ਐਚ ਮਾਰਕੀਟ ਦੇ ਦੁਕਾਨਦਾਰਾਂ ਨੇ ਮੇਅਰ ਰਿੰਟੂ ਦਾ ਕੀਤਾ ਸਨਮਾਨ ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ: 47 ਵਿਖੇ ਬੱਸ ਸਟੈਂਡ ਦੇ ਆਲੇ ਦੁਆਲੇ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ 15 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਹ ਸੜਕ ਦਾ ਜੋ ਕਿ …

Read More »

ਡਿਪਟੀ ਕਮਿਸ਼ਨਰ ਦਫਤਰ ਦੀ ਕ੍ਰਿਕਟ ਟੀਮ ਦੇ ਸਿਰ ਸੱਜਿਆ ਜਿੱਤ ਦਾ ਤਾਜ

ਬ੍ਰਜੇਸ਼ ਕੁਮਾਰ ਨੂੰ ਮਿਲਿਆ ਮੈਨ ਆਫ ਦਾ ਮੈਚ ਦਾ ਖਿਤਾਬ ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਚੱਲਦਿਆਂ ਬਹੁਤ ਸਾਰੇ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਡਿਊਟੀਆਂ ਲਗਾਤਾਰ ਦਿੱਤੀਆਂ ਗਈਆਂ।ਜਿਸ ਦੋਰਾਨ ਕਈ ਕਰਮਚਾਰੀ ਕਰੋਨਾ ਪਾਜ਼ਟਿਵ ਵੀ ਆਏ।ਇਹਨਾਂ ਕਰਮਚਾਰੀਆਂ ਨੂੰ ਮਾਨਸਿਕ ਤਨਾਓ ਤੋਂ ਬਾਹਰ ਕੱਢਣ ਲਈ ਡਿਪਟੀ ਕਮਿਸ਼ਨਰ ਸਟਾਫ ਅਤੇ ਨਗਰ ਨਿਗਮ ਪਠਾਨਕੋਟ ਦੇ ਕਰਮਚਾਰੀਆਂ ਵਿੱਚ ਕ੍ਰਿਕਟ ਮੈਚ …

Read More »

ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਨਰੇਗਾ ਅਧੀਨ ਕਰਵਾਏ ਜਾਣ ਵਾਲੇ ਵਿਕਾਸ ਕਾਰਜ਼ਾਂ ਦਾ ਰੀਵਿਓ

ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ)- ਕਮ- ਵਾਧੂ ਚਾਰਜ਼ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਵੱਲੋਂ ਨਰੇਗਾ ਅਧੀਨ ਚਲ ਰਹੇ ਜਿਲ੍ਹਾ ਪਠਾਨਕੋਟ ਵਿੱਚ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਦਫਤਰ ਸਰਨਾ ਵਿਖੇ ਇੱਕ ਰੀਵਿਓ ਮੀਟਿੰਗ ਆਯੋਜਿਤ ਕੀਤੀ। ਇਸ ਵਿੱਚ ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ, ਹਰਪ੍ਰੀਤ ਸਿੰਘ ਬੀ.ਡੀ.ਪੀ.ਓ ਪਠਾਨਕੋਟ, …

Read More »

ਵਿਦਿਆਰਥਣ ਸੋਰਵੀ ਮਹਾਜਨ ਨੂੰ ਜਿਲ੍ਹੇ ਦਾ ਨਾਮ ਰੋਸ਼ਨ ਕਰਨ ‘ਤੇ ਡੀ.ਸੀ ਨੇ ਦਿੱਤਾ ਪ੍ਰਸੰਸਾ ਪੱਤਰ

ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਮਾਡਰਨ ਸੰਦੀਪਨੀ ਸਕੂਲ ਦੀ 9ਵੀਂ ਕਲਾਸ ਦੀ ਵਿਦਿਆਰਥਣ ਸੋਰਭੀ ਮਹਾਜਨ ਨੇ ਆਲ ਇੰਡੀਅਨ ਸਪੇਸ ਰਿਸਰਚ ਆਰਗੋਨਾਈਜੇਸ਼ਨ ਵੱਲੋਂ ਆਯੋਜਿਤ ਇੱਕ ਲੇਖ ਰਾਈਟਿੰਗ ਪ੍ਰਤੀਯੋਗਿਤਾ ਵਿੱਚ ਆਲ ਇੰਡੀਆ ਪੱਧਰ ‘ਤੇ 6ਵਾਂ ਸਥਾਨ ਪ੍ਰਾਪਤ ਕੀਤਾ ਹੈ।ਵਿਦਿਆਰਥਣ ਸੋਰਵੀ ਮਹਾਜਨ ਨੂੰ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਦਾ ਨਾਮ ਪੂਰੇ ਭਾਰਤ ਵਿੱਚ ਰੋਸ਼ਨ ਕਰਨ ‘ਤੇ ਪ੍ਰਸੰਸਾ …

Read More »

ਅੱਜ 86 ਲੋਕਾਂ ਦੀ ਕਰੋਨਾ ਰਿਪੋਰਟ ਆਈ ਪਾਜ਼ਟਿਵ – ਕੋਰੋਨਾ ਤੋਂ ਮੁਕਤ ਹੋਏ 81 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 86 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 81 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12198 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 715 ਐਕਟਿਵ ਕੇਸ ਹਨ।ਹੁਣ …

Read More »