Wednesday, November 25, 2026

ਪੰਜਾਬੀ

ਸਰਕਾਰੀਆ ਵਲੋਂ ਅੰਮ੍ਰਿਤਸਰ ‘ਚ ਅਰਬਨ ਹੱਟ ਦੀ ਰਸਮੀ ਸ਼ੁਰੂਆਤ

ਪੰਜਾਬ ਸਰਕਾਰ ਅਤੇ ਫੂਡ ਲਾਇਬਰੇਰੀ ਵਲੋਂ ਲਾਹੌਰ ਦੀ ਤਰਜ਼ ‘ਤੇ ਚਲੇਗਾ ਅਰਬਨ ਹੱਟ ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਲਾਹੌਰ ਦੀ ਤਰਜ਼ ‘ਤੇ ਅੰਮ੍ਰਿਤਸਰ ਵਿਚ ਸ਼ੁਰੂ ਕੀਤੀ ਗਈ ‘ਫੂਡ ਸਟਰੀਟ‘ ਦਾ ਉਦਘਾਟਨ ਸ਼ਹਿਰੀ ਵਿਕਾਸ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕੀਤਾ। ਇਸ ਸਮੇਂ ਸਰਕਾਰੀਆ ਨੇ ਕਿਹਾ ਕਿ ਇਹ ਕਰੀਬ 155 ਸਾਲ ਪੁਰਾਣੀ ਵਿਰਾਸਤੀ ਇਮਾਰਤ ਸ਼ਹਿਰ ਦੀ …

Read More »

ਸੂਬੇ ਦੀਆਂ 426 ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਚੁੱਕੇ ਜਾ ਰਹੇ ਹਨ ਕਦਮ – ਚੇਅਰਮੈਨ

ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਵਿਖੇ ਗਊਧਨ ਭਲਾਈ ਕੈਂਪ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਸੂਬੇ ਵਿੱਚ 200 ਕੈਂਪ ਲਗਾਉਣ ਦੀ ਸ਼ੁਰੂ ਕੀਤੀ ਗਈ ਲੜੀ ਤਹਿਤ ਪੰਜਾਬ ਗਊਸੇਵਾ ਕਮਿਸ਼ਨ ਚੇਅਰਮੈਨ ਸਚਿਨ ਸ਼ਰਮਾ ਦੀ ਸਰਪ੍ਰਸਤੀ ਅਧੀਨ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਵਿਖੇ ਗਊ ਹੈਲਥ ਵੈਲਨੈਸ ਕੈਂਪ ਲਗਾਇਆ ਗਿਆ ਹੈ।ਇਸ ਸਮੇਂ ਚੇਅਰਮੈਨ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ …

Read More »

`ਸੋਹਣੇ ਸਕੂਲ ਸੋਹਣਾ ਫਰਨੀਚਰ` ਮੁਹਿੰਮ ਤਹਿਤ ਸਰਕਾਰੀ ਸਕੂਲ਼ਾਂ ਦੇ ਫਾਲਤੁ ਫਰਨੀਚਰ ਨੂੰ ਦਿੱਤਾ ਜਾ ਰਿਹਾ ਨਵਾਂ ਰੂਪ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਸੁਚੱਜੀ ਅਗਵਾਈ ਅਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਬਦਲਣ ਦੀ ਮੁਹਿੰਮ `ਸੋਹਣੇ ਸਕੂਲ ਸੋਹਣਾ ਫਰਨੀਚਰ` ਤਹਿਤ ਸਕੂਲਾਂ ‘ਚ ਪਏ ਫਾਲਤੂ ਫਰਨੀਚਰ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ।                  ਸਿੱਖਿਆ ਵਿਭਾਗ ਵਲੋਂ …

Read More »

ਭਾਜਪਾ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਜਿੱਤ ਹਾਸਿਲ ਕਰੇਗੀ – ਤਰੁਣ ਚੁੱਘ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਕਿ ਪੰਜਾਬ ਦੇ ਸਿਆਸੀ ਪੁਲਾਂ ਤੋਂ ਬਹੁਤ ਸਾਰਾ ਪਾਣੀ ਵਹਿ ਚੁੱਕਾ ਹੈ।2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ 6 ਸਾਲਾਂ ਦੀ ਪ੍ਰਾਪਤੀਆਂ ਅਤੇ ਪਾਰਟੀ ਦੇ ਸੰਗਠਨ ਦੀ ਮਜ਼ਬੂਤੀ ਦੇ ਅਧਾਰ ‘ਤੇ ਭਾਜਪਾ ਸਾਰੀਆਂ …

Read More »

ਖਾਲਸਾ ਕਾਲਜ ਲਾਅ ਵਲੋਂ ‘ਲੀਗਲ ਸਰਵਿਸਸ ਸਕੀਮ, ਮੈਡੀਟੇਸ਼ਨ ਐਂਡ ਲੋਕ ਅਦਾਲਤ’ ਵਿਸ਼ੇ ’ਤੇ ਵੈਬੀਨਾਰ

ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ ਲਾਅ ਵਿਖੇ ਐਡਵੋਕੇਟ ਦਿਵਸ ਮੌਕੇ ‘ਲੀਗਲ ਸਰਵਿਸਜ਼ ਸਕੀਮ, ਮੈਡੀਟੇਸ਼ਨ ਕੌਂਸਲੇਸ਼ਨ ਐਂਡ ਲੋਕ ਅਦਾਲਤ’ ਵਿਸ਼ੇ ’ਤੇ ਵੈਬੀਨਾਰ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਵੈਬੀਨਾਰ ਮੌਕੇ ਸੁਮਿਤ ਮੱਕੜ ਸੀ.ਜੇ.ਐਮ ਐਂਡ ਸੈਕਟਰੀ ਡਿਸਟਿ੍ਰਕ ਲੀਗਲ ਸਰਵਿਸਸ ਅਥਾਰਟੀ ਅੰਮ੍ਰਿਤਸਰ ਵਲੋਂ ਵਿਦਿਆਰਥੀਆਂ ਨੂੰ ਲੀਗਲ ਸਰਵਿਸ ਅਥਾਰਟੀਜ਼ ਐਕਟ 1987 ਸਬੰਧੀ ਵੇਰਵਾ ਸਾਂਝਾ ਕੀਤਾ।ਉਨ੍ਹਾਂ …

Read More »

7 ਕਿਸਾਨਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਇਕ ਇਕ ਲੱਖ ਰੁਪਏ- ਬੀਬੀ ਜਗੀਰ ਕੌਰ

ਕਿਸਾਨਾਂ ਦੀ ਚੜ੍ਹਦੀ ਕਲਾ ਤੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਸਮਾਗਮ 7 ਦਸੰਬਰ ਨੂੰ ਅੰਮ੍ਰਿਤਸਰ, 4 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ।ਇਸ ਤੋਂ ਇਲਾਵਾ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ …

Read More »

57 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ- ਕੋਰੋਨਾ ਮੁਕਤ ਹੋਏ 56 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 57 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 56 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12117 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 711 ਐਕਟਿਵ ਕੇਸ ਹਨ।ਹੁਣ …

Read More »

ਦਸਵੀਂ/ਬਾਰ੍ਹਵੀਂ ਪਾਸ ਲੜਕੇ ਅਤੇ ਲੜਕੀਆਂ ਲਈ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ

ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰ੍ਹਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨਾਂ ਉਮਰ ਹੱਦ ਦੇ) ਨੂੰ ਆਤਮ ਨਿਰਭਰ ਬਣਾਉਣ ਲਈ ਜਨਵਰੀ 2021 ਤੋਂ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।                 ਵਿਭਾਗ ਦੇ ਡਾਇਰੈਕਟਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਐਮ.ਏ. ਅੰਗਰੇਜ਼ੀ ਸਮੈਸਟਰ ਚੌਥਾ, ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਨੀਕੇਸ਼ਨ ਸਮੈਸਟਰ – ਚੌਥਾ, ਐਮ.ਐੱਸ.ਸੀ. (ਕੰਪਿਊਟਰ ਸਾਇੰਸ) ਸਮੈਸਟਰ – ਚੌਥਾ, ਡਿਪਲੋਮਾ ਕੋਰਸ ਇਨ ਫ੍ਰੈਂਚ (ਫੁਲ ਟਾਈਮ), ਸਮੈਸਟਰ ਦੂਜਾ, ਡਿਪਲੋਮਾ ਕੋਰਸ ਇਨ ਫ੍ਰੈਂਚ (ਪਾਰਟ ਟਾਈਮ) ਸਮੈਸਟਰ ਦੂਜਾ, ਡਿਪਲੋਮਾ ਕੋਰਸ ਇਨ ਜਰਮਨ (ਪਾਰਟ ਟਾਈਮ), ਸਮੈਸਟਰ ਦੁਜਾ, ਡਿਪਲੋਮਾ ਕੋਰਸ ਇਨ …

Read More »

ਸਿੱਖਿਆ ਬੋਰਡ ਵਲੋਂ ਦਸਵੀਂ ਤੇ ਬਾਰਵੀਂ ਦੀਆਂ ਵਸੂਲੀਆਂ ਜਾ ਰਹੀਆਂ ਫੀਸਾਂ ਮੁਆਫ਼ ਕੀਤੀਆਂ ਜਾਣ – ਡੀ.ਟੀ.ਐਫ

ਸਮਰਾਲਾ, 4 ਦਸੰਬਰ (ਇੰਦਰਜੀਤ ਕੰਗ) – ਡੀ.ਟੀ.ਐਫ ਲੁਧਿਆਣਾ ਦੀ ਬਲਾਕ ਇਕਾਈ ਸਮਰਾਲਾ ਵਲੋਂ ਦਸਵੀਂ ਅਤੇ ਬਾਰਵੀਂ ਜਮਾਤਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਸੂਲੀਆਂ ਜਾ ਰਹੀਆਂ ਫੀਸਾਂ ਕਰੋਨਾ ਸੰਕਟ ਦੇ ਮੱਦੇਨਜ਼ਰ ਮੁਆਫ਼ ਕਰਨ ਦੀ ਮੰਗ ਕੀਤੀ ਹੈ।ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂ ਐਸ.ਡੀ.ਐਮ ਸਮਰਾਲਾ ਮੈਡਮ ਗੀਤਿਕਾ ਸਿੰਘ ਦੇ ਰਾਹੀਂ ਭੇਜਿਆ ਗਿਆ।ਡੀ.ਟੀ.ਐਫ ਆਗੂਆਂ ਰੁਪਿੰਦਰਪਾਲ ਗਿੱਲ ਅਤੇ ਮਨਪ੍ਰੀਤ ਸਿੰਘ ਨੇ …

Read More »