ਧੂਰੀ, 2 ਦਸੰਬਰ (ਪ੍ਰਵੀਨ ਗਰਗ) – ਰਾਜਵਿੰਦਰ ਸਿੰਘ ਸਿੱਧੂ ਅਤੇ ਕਿਰਨਜੀਤ ਕੌਰ ਸਿੱਧੂ ਵਾਸੀ ਪਿੰਡ ਲਹਿਰਾ ਮੁਹੱਬਤ ਜਿਲਾ ਬਠਿੰਡਾ ਵਲੋਂ ਹੋਣਹਾਰ ਬੇਟੀ ਜਪਨੂਰ ਕੌਰ ਸਿੱਧੂ (ਆਸਟਰੇਲੀਆ) ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਪੰਜਾਬੀ
ਵਿਆਹ ਦੀ ਵਰ੍ਹੇਗੰਢ ਮੁਬਾਰਕ – ਗੌਰਵ ਅਰੋੜਾ ਅਤੇ ਨੇਹਾ ਅਰੋੜਾ
ਅੰਮ੍ਰਿਤਸਰ, 2 ਦਸੰਬਰ (ਅਮਨ) – ਗੌਰਵ ਅਰੋੜਾ ਅਤੇ ਨੇਹਾ ਅਰੋੜਾ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਅਸ਼ੋਕ ਗੁਲਾਟੀ ਅਤੇ ਅਰੁਨਾ ਗੁਲਾਟੀ
ਅੰਮ੍ਰਿਤਸਰ, 2 ਦਸੰਬਰ (ਅਮਨ) – ਅਸ਼ੋਕ ਗੁਲਾਟੀ ਅਤੇ ਅਰੁਨਾ ਗੁਲਾਟੀ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਅੱਜ 53 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ 38 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 53 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 38 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12010 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 701 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ …
Read More »ਸਰਬੱਤ ਦਾ ਭਲਾ ਟਰੱਸਟ ਕਲਾਨੌਰ `ਚ ਬਣਾਵੇਗਾ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ 52 ਫੁੱਟ ਉੱਚਾ ਸਮਾਰਕ
ਮੁੱਖ ਮੰਤਰੀ ਪੰਜਾਬ ਕੈਪਟਨ ਨੇ ਰੱਖਿਆ ਨੀਂਹ ਪੱਥਰ, ਪੰਜਾਬ ਸਰਕਾਰ ਵਲੋਂ ਡਾ. ਓਬਰਾਏ ਦਾ ਸਨਮਾਨ ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਸਮਾਜ ਸੇਵਕ ਤੇ ਲੋਕ ਦਰਦੀ ਡਾ. …
Read More »ਕੇਂਦਰ ਸਰਕਾਰ ਪਹਿਲ ਦੇ ਆਧਾਰ ‘ਤੇ ਹੱਲ ਕਰੇ ਕਿਸਾਨਾਂ ਦਾ ਮਸਲਾ – ਸੁਖਦੇਵ ਸਿੰਘ ਢੀਂਡਸਾ
ਪਾਰਟੀ ਆਗੂਆਂ ਨੂੰ ਰੋਸ ਮੁਜ਼ਹਾਰੇ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਕਿਹਾ ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਸੰਘਰਸ਼ ਕਰ ਰਹੇ ਦੇਸ਼ ਦੇ ਅਨੰਦਾਤੇ ਦੀਆਂ ਵਾਜ਼ਬ ਮੰਗਾਂ ਪਹਿਲ ਦੇ ਅਧਾਰ ‘ਤੇ ਮੰਨ ਕੇ ਮਸਲੇ ਦਾ ਨਿਪਟਾਰਾ ਕਰੇ।ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ …
Read More »ਯੂਨੀਵਰਸਿਟੀ ਦੇ ਯੂ.ਜੀ.ਸੀ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ
ਅੰਮ੍ਰਿਤਸਰ, 2 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦਾ ਉਦਘਾਟਨ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕੀਤਾ। ਇਸ ਵਿਚ ਵੱਖ-ਵੱਖ ਯੂਨੀਵਰਸਿਟੀਆਂ ਤੋਂ ਅਧਿਆਪਕ ਭਾਗ ਲੈ ਰਹੇ ਹਨ। ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਕਿਹਾ ਕਿ ਅਧਿਆਪਕ ਚੰਗੇ ਸਮਾਜ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਦੇਸ਼ ਦੀ ਨੌਜੁਆਨ …
Read More »ਸ੍ਰੀ ਗੁਰੂ ਨਾਨਕ ਦੇਵ ਜੀ : ਅੰਤਰ-ਧਰਮ ਸੂਝ ਤੇ ਸਹਿਹੋਂਦ ਦਾ ਹਰਕਾਰਾ’ ਵਿਸ਼ੇ ‘ਤੇ ਅੰਤਰਰਾਸ਼ਟਰੀ ਵੈਬੀਨਾਰ
ਅੰਮ੍ਰਿਤਸਰ, 2 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਅੰਤਰ-ਰਾਸ਼ਟਰੀ ਵੈਬੀਨਾਰ ਦਾ ਆਯੋਜਨ ਇਤਿਹਾਸ ਵਿਭਾਗ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਲੋਂ ਸਾਂਝੇ ਰੂਪ ‘ਚ ਕੀਤਾ ਗਿਆ।ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਵੈਬੀਨਾਰ ਦੇ …
Read More »ਫੌਜ ‘ਚ ਭਰਤੀ ਲਈ ਪ੍ਰੀ ਰਿਕਰੁਟਮੈਂਟ ਕੋਰਸ ਸ਼ੁਰੂ
ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਕਰਨਲ ਸਤਬੀਰ ਸਿੰਘ ਵੜੈਚ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਹੈ ਕਿ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਭਰਤੀ ਸਬੰਧੀ ਪ੍ਰੀ ਰਿਕਰੁਟਮੈਟ ਕੋਰਸ ਸਾਰੇ ਵਰਗਾਂ ਦੇ ਬੱਚਿਆਂ ਲਈ ਹੈ। ਉਨਾਂ ਕਿਹਾ ਕਿ ਕੋਰਸ ਦੌਰਾਨ 4 ਜਨਵਰੀ 2021 ਤੋਂ 28 ਫਰਵਰੀ 2021 ਤੱਕ …
Read More »ਬੀ.ਡੀ.ਪੀ.ਓ ਦਫਤਰ ਵਿਖੇ 3 ਦਸੰਬਰ ਨੂੰ ਲਗਾਇਆ ਲੱਗੇਗਾ ਸਵੈ ਰੋਜ਼ਗਾਰ ਕਰਜ਼ਾ ਮੇਲਾ- ਏ.ਡੀ.ਸੀ
ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 3 ਦਸੰਬਰ ਨੂੰ ਬੀ.ਡੀ.ਪੀ.ਓ ਦਫਤਰ ਅਜਨਾਲਾ ਵਿਖੇ ਸਵੈ ਰੋਜ਼ਗਾਰ ਕਰਜ਼ਾ ਮੇਲਾ ਲਗਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਰਣਬੀਰ ਸਿੰਘ ਮੂਧਲ ਨੇ ਲੀਡ ਬੈਂਕ ਮੈਨੇਜਰ ਅਤੇ ਜਿਲ੍ਹੇ ਦੇ ਸਰਕਾਰੀ / ਪ੍ਰਾਈਵੇਟ ਬੈਂਕਾਂ …
Read More »
Punjab Post Daily Online Newspaper & Print Media