Wednesday, November 25, 2026

ਪੰਜਾਬੀ

ਅੱਜ ਬਿਜ਼ਲੀ ਰਹੇਗੀ ਬੰਦ

ਧੂਰੀ, 28 ਨਵੰਬਰ (ਪ੍ਰਵੀਨ ਗਰਗ) – ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਕੇ.ਵੀ. ਸ਼ੇਰਪੁਰ ਰੋਡ ਫੀਡਰ ‘ਤੇ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚਲਦਿਆਂ ਇਸ ਫੀਡਰ ਅਧੀਨ ਪੈਂਦੇ ਏਰੀਏ ਦੀ ਬਿਜ਼ਲੀ ਸਪਲਾਈ 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਬੰਦ ਰਹੇਗੀ।

Read More »

ਮਾਮਲਾ ਓਮਾਨ ‘ਚ ਫਸੀਆਂ 24 ਲੜਕੀਆਂ ਦੀ ਵਤਨ ਵਾਪਸੀ ਦਾ

ਔਜਲਾ ਦੇ ਯਤਨਾਂ ਨੂੰ ਪਿਆ ਬੂਰ, ਓਮਾਨ ਦੀ ਅੰਬੈਸੀ ਵਲੋਂ ਆਇਆ ਜਵਾਬ ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਓਮਾਨ ਵਿੱਚ 24 ਬੇਸਹਾਰਾ ਲੜਕੀਆਂ ਦੀ ਵਤਨ ਵਾਪਸੀ ਦੇ ਉਠਾਏ ਮੁੱਦੇ ਤੋਂ ਬਾਅਦ ਓਮਾਨ ਵਿੱਚ ਭਾਰਤੀ ਅੰਬੈਸੀ ਦੇ ਕਮਿਊਨਿਟੀ ਵੈਲਫੇਅਰ ਅਫਸਰ ਨੇ ਕਿਹਾ ਕਿ ਮਾਰਚ ਵਿਚ 100 ਦੇ ਲਗਭਗ ਲੜਕੀਆਂ ਓਮਾਨ ਵਿਚ ਸਨ।ਜਿਨ੍ਹਾਂ ਵਿਚੋਂ …

Read More »

ਪ੍ਰਾਪਰਟੀ ਟੈਕਸ ਜਮਾਂ ਕਰਾਉਣ ਦੀ ਤਰੀਕ 31 ਦਸੰਬਰ 2020 ਕਰਨ ਦੀ ਮੰਗ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ – ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਨਿੱਜੀ ਪੱਤਰ ਲਿਖ ਕੇ ਪ੍ਰਾਪਰਟੀ ਟੈਕਸ ਦੀ ਤਰੀਕ ਵਧਾ ਕੇ 31 ਦਸੰਬਰ 2020 ਤੀਕ ਕਰਨ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਹੁਣ ਨਗਰ ਨਿਗਮ ਅੰਮ੍ਰਿਤਸਰ ਵਲੋਂ ਜਿਹੜਾ ਪ੍ਰਾਪਰਟੀ ਟੈਕਸ ਲਿਆ ਜਾ ਰਿਹਾ ਹੈ, ਉਸ ਵਿੱਚ ਕੋਈ ਰੀਬੇਟ …

Read More »

ਰਾਣਾ ਗੁਰਜੀਤ ਸਿੰਘ ਵਲੋਂ ਛੱਪੜਾਂ ਦੇ ਨਵੀਨੀਕਰਨ ਲਈ 1.64 ਕਰੋੜ ਦੀ ਗਰਾਂਟ ਤਕਸੀਮ

ਰਾਣਾ ਗੁਰਜੀਤ ਸਿੰਘ ਵਲੋਂ ਛੱਪੜਾਂ ਦੇ ਨਵੀਨੀਕਰਨ ਲਈ 1.64 ਕਰੋੜ ਦੀ ਗਰਾਂਟ ਤਕਸੀਮ ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਕਪੂਰਥਲਾ ਬਲਾਕ ਦੇ ਪਿੰਡਾਂ ਅੰਦਰ ਛੱਪੜਾਂ ਦੇ ਨਵੀਨੀਕਰਨ ਲਈ 1 ਕਰੋੜ 64 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈਕ ਵੱਖ-ਵੱਖ ਪੰਚਾਇਤਾਂ ਨੂੰ ਸੌਂਪੇ ਗਏ।                 …

Read More »

ਮੁੰਬਈ ਹਮਲਿਆਂ ਵਿਚ ਮਾਰੇ ਗਏ 166 ਵਿਅਕਤੀਆਂ ਦੀ ਯਾਦ ‘ਚ ਇਸਰਾਈਲ ਵਿਖੇ ਸਰਬ ਧਰਮ ਸਭਾ ਹੋਈ

ਸਿੱਖ ਧਰਮ ਦੇ ਨੁਮਾਇੰਦੇ ਵਜੋਂ ਵਰਿੰਦਰ ਜੀਤ ਕੌਰ ਸਿੰਮੀ ਹੋਏ ਸ਼ਾਮਲ ਯੁਰੋਸਲਮ, 28 ਨਵੰਬਰ (ਪੰਜਾਬ ਪੋਸਟ ਬਿਊਰੋ) -2008 `ਚ ਮੁੰਬਈ ਦੇ ਤਾਜ ਹੋਟਲ ਅਤੇ ਓਬਰਾਏ ਟਰਾਈਡੈਂਟ ਹੋਟਲ ਵਿਚ ਮਾਰੇ ਗਏ 166 ਵਿਅਕਤੀਆਂ ਦੀ ਯਾਦ ਵਿਚ ਇਸਰਾਈਲ ਵਿਖੇ ਸਰਬ ਧਰਮ ਸਭਾ ਕੀਤੀ ਗਈ।ਜਿਸ ਵਿਚ ਸਿੱਖ ਧਰਮ ਦੇ ਨੁਮਾਇੰਦੇ ਵਜੋਂ ਪੰਜਾਬੀ ਲੋਕਧਾਰਾ ਗਰੁੱਪ ਦੇ ਐਡਮਨ ਵਰਿੰਦਰ ਜੀਤ ਕੌਰ ਸਿੰਮੀ ਨੇ ਹਿੱਸਾ ਲਿਆ। …

Read More »

ਮਾਲ ਗੱਡੀਆਂ ਰਾਹੀਂ ਪੁੱਜੀ 800 ਮੀਟਰਕ ਟਨ ਯੂਰੀਆ, ਕਿਸਾਨਾਂ ਤੇ ਡੀਲਰਾਂ ਨੇ ਲਿਆ ਸੁੱਖ ਦਾ ਸਾਹ

ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਪਹਿਲਕਦਮੀ ਨਾਲ ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਨੂੰ ਲਾਂਘਾ ਦੇਣ ਪਿਛੋਂ ਕਪੂਰਥਲਾ ਜਿਲੇ ਲਈ ਮਾਲ ਗੱਡੀ ਦਾ ਪਹਿਲਾ ਰੈਕ ਅੱਜ ਜਲੰਧਰ ਰੇਲਵੇ ਸਟੇਸ਼ਨ `ਤੇ ਲੱਗਾ, ਜਿਸ ਨਾਲ ਜਿਲੇ ਅੰਦਰ 800 ਮੀਟਰਿਕ ਟਨ ਯੂਰੀਆ ਖਾਦ ਪੁੱਜੀ ਹੈ।               …

Read More »

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤੀਸਰੇ ਪੜਾਅ ਦੀ ਸ਼ੁਰੂਆਤ ਨੂੰ ਲੈ ਕੇ ਡੀ.ਐਸ.ਸੀ ਦੀ ਮੀਟਿੰਗ

ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਵਲੋ ਡੀ.ਐਸ.ਸੀ ਦੀ ਮੀਟਿੰਗ ਕੀਤੀ ਗਈ।ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਵਲੋ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤੀਸਰੇ ਪੜਾਅ ਦੀ ਸ਼ੁਰੂਆਤ ਵਲੋਂ ਸਾਰਿਆਂ ਨੂੰ ਜਾਣੂ ਕਰਵਾਇਆ ਗਿਆ।                         ਉਹਨਾਂ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ‘ਚ ਮਨਾਇਆ ਗਿਆ ਸੰਵਿਧਾਨ ਦਿਵਸ

ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਸੰਵਿਧਾਨ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਜੋਤੀ ਪਰਾਸ਼ਰ ਦੀ ਅਗਵਾਈ ‘ਚ ਸੰਵਿਧਾਨ ਦਿਵਸ ਮਨਾਇਆ ਗਿਆ।ਪਠਾਨਕੋਟ ਦੇ ਜਤਿੰਦਰ ਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਭੋਆ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।             …

Read More »

ਜਿਲਾ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ‘ਚ ਮਾਨਸੀ ਦਾ ਜਿਲੇ ਵਿਚ ਪਹਿਲਾ ਸਥਾਨ

ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਜਿਲ੍ਹਾ ਪੱਧਰੀ ਆਨਲਾਈਨ ਸੁੰਦਰ ਲਿਖਾਈ ਮੁਕਾਬਲਿਆਂ ਦੇ ਨਤੀਜੇ ਐਲਾਨੇ ਗਏ। ਜਿਕਰਯੋਗ ਹੈ ਕਿ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਸੰਪਨ

ਵਿਸ਼ੇਸ਼ ਲੋੜਾਂ ਵਾਲੇ ਮਿਡਲ ਤੇ ਸੈਕੰਡਰੀ ਵਰਗ ‘ਚੋਂ ਸਰਕਾਰੀ ਸੀਨੀ. ਸੈਕੰ. ਸਕੂਲ ਘਿਆਲਾ ਨੇ ਮਾਰੀ ਬਾਜ਼ੀ ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਦੇ ਜਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲੇ …

Read More »