ਅੰਮ੍ਰਿਤਸਰ, 28 ਨਵੰਬਰ (ਸੰਧੂ) – ਪੰਜਾਬ ਸਟੇਟ ਮਾਸਟਰਜ/ਵੈਟਰਨਜ਼ ਪਲੇਅਰਜ਼ ਟੀਮ ਵੱਲੋਂ 5 ਦਸੰਬਰ ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਪਲੇਠੇ ਵਿਸ਼ੇਸ਼ ਸਨਮਾਨ ਸਮਾਰੋਹ ਦੀ ਰੂਪ ਰੇਖਾ ਅਤੇ ਵਿਸ਼ੇਸ਼ ਸਨਮਾਨ ਹਾਸਲ ਕਰਨ ਵਾਲੇ ਮਾਸਟਰਜ਼ ਖਿਡਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਟੀਮ ਦੇ ਸੂਬਾ ਸਕੱਤਰ …
Read More »ਪੰਜਾਬੀ
ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਇਕੱਤਰਤਾ ਹੋਈ
ਅੰਮ੍ਰਿਤਸਰ, 28 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਇਕੱਤਰਤਾ ਪ੍ਰਬੰਧਕੀ ਬਲਾਕ ਦੇ ਸਾਹਮਣੇ ਹੋਈ।ਇਕੱਤਰਤਾ ਦੀ ਸ਼ੁਰੂਆਤ ਕਰਦਿਆਂ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਸਭ ਨਾਨ-ਟੀਚਿੰਗ ਕਰਮਚਾਰੀਆਂ ਨੂੰ ‘ਜੀ ਆਇਆਂ’ ਕਿਹਾ ਅਤੇ ਸਭ ਵੋਟਰਾਂ ਦਾ ਧੰਨਵਾਦ ਕਰਦਿਆਂ ਮੰਗ ਪੱਤਰ ਪੜ ਕੇ ਸੁਣਾਇਆ।ਜਿਸ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਮੁੱਦਾ, ਖਾਲੀ ਪਈਆਂ ਨਾਨ-ਟੀਚਿੰਗ ਅਸਾਮੀਆਂ ‘ਤੇ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ‘ਚ ਉਘੀਆਂ ਸ਼ਖਸ਼ੀਅਤਾਂ ਨੇ ਲਵਾਈ ਹਾਜ਼ਰੀ
ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ ਤੇ ਮੈਨੇਜਰ ਮੁਖਤਾਰ ਸਿੰਘ ਆਦਿ।
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਸ਼ੁਕਰਵਾਰ 29 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ, 21 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ
ਘਰ ਤੋਂ ਬਾਹਰ ਨਿਕਲਣ ਲੱਗਿਆਂ ਮਾਸਕ ਦਾ ਪ੍ਰਯੋਗ ਲਾਜ਼ਮੀ -ਡਿਪਟੀ ਕਮਿਸ਼ਨਰ ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਅੰਦਰ ਸੁਕਰਵਾਰ ਨੂੰ 29 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਸੁਕਰਵਾਰ ਨੂੰ 29 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ।ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ …
Read More »ਕੰਪਿਊਟਰ ਲੈਕਚਰਾਰ ਤੇ ਟ੍ਰੇਨਿੰਗ ਕਲਰਕ ਦੀ ਅਸਾਮੀ ਲਈ ਅਰਜ਼ੀਆਂ ਮੰਗੀਆਂ
ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਰੱਖਿਆ ਸੇਵਾਵਾਂ ਵਿਭਾਗ ਭਲਾਈ ਅਫਸਰ ਵਲੋਂ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਠੇਕੇ ਦੇ ਅਧਾਰ `ਤੇ 11 ਮਹੀਨਿਆਂ ਲਈ ਲੈਕਚਰਾਰ ਤੇ ਟ੍ਰੇਨਿੰਗ ਕਲਰਕ ਦੀ ਅਸਾਮੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਰਨਲ ਦਲਵਿੰਦਰ ਸਿੰਘ (ਰਿਟਾ.) ਨੇ ਦੱਸਿਆ …
Read More »ਵਿਧਾਇਕ ਬੁਲਾਰੀਆ ਤੇ ਮੇਅਰ ਰਿੰਟੂ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਰਗ ਵਿਖੇ ਚੱਲ ਰਹੇ `ਸੁੰਦਰੀਕਰਨ ਪ੍ਰਾਜੈਕਟ` ਦਾ ਜਾਇਜ਼ਾ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵਲੋਂ ਖਜ਼ਾਨਾ ਗੇਟ ਤੋਂ ਸੁਲਤਾਨਵਿੰਡ ਚੌਂਕ ਵਿਖੇ ਚੱਲ ਰਹੇ ਸੁੰਦਰੀਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ।ਇਹ ਪ੍ਰਾਜੈਕਟ ਪੰਜਾਬ ਹੈਰੀਟੇਜ਼ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਅਧੀਨ ਅਧੀਨ ਚੱਲ ਰਿਹਾ ਹੈ ਤੇ ਇਸ ਪ੍ਰਾਜੈਕਟ ਦੀ ਲਾਗਤ 34 ਕਰੋੜ ਰੁਪਏ ਲਗਭਗ ਹੈ।ਇਸ ਅਧੀਨ ਇਸ ਰੋਡ ਦੀਆਂ ਸਾਈਡਾਂ ਨੂੰ ਸੁੰਦਰੀਕਰਨ …
Read More »ਸਲਾਈਟ ਸੰਸਥਾ ਵਿਖੇ ਮਨਾਇਆ 71ਵਾਂ ਸੰਵਿਧਾਨ ਦਿਵਸ
ਲੌਂਗੋਵਾਲ, 28 ਨਵੰਬਰ (ਜਗਸੀਰ ਸਿੰਘ ) – ਭਾਰਤ ਦੀ ਪ੍ਰਸਿੱਧ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਟਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਲੌਂਗੋਵਾਲ ਵਿਖੇ 71ਵਾਂ ਸੰਵਿਧਾਨ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।ਡਿਪਟੀ ਕਮਿਸ਼ਨਰ ਸੰਗਰੂਰਰਾਮਵੀਰ (ਆਈ.ਏ.ਐਸ) ਅਤੇ ਡਾਇਰੈਕਟਰ ਸਲਾਈਟ ਪ੍ਰੋਫੈਸਰ ਸ਼ੈਲੇਂਦਰ ਜੈਨ ਵਲੋਂ ਦੇਸ਼ ਭਰ ਦੇ ਵਿਦਿਆਰਥੀਆਂ, ਫੈਕਲਟੀ ਅਤੇ ਸਲਾਈਟ ਦੇ ਸਟਾਫ ਨਾਲ ਆਨਲਾਈਨ ਗੱਲਬਾਤ ਕੀਤੀ ਗਈ।ਡਿਪਟੀ ਕਮਿਸ਼ਨਰ ਸੰਗਰੂਰ ਨੇ ਸੰਵਿਧਾਨ ਦੀਆਂ ਵੱਖ-ਵੱਖ …
Read More »ਯੂਨੀਵਰਸਿਟੀ ਵਿਖੇ 6 ਮਹੀਨੇ ਦੇ ਸਰਟੀਫਿਕੇਟ ਕੋਰਸ ਜਨਵਰੀ-2021 ਤੋਂ
ਅੰਮ੍ਰਿਤਸਰ, 28 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2021 ਤੋਂ ਹੇਠ ਲਿਖਿਤ 6 ਮਹੀਨੇ ਦਾ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ:- 1. ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ) 2. ਬਿਓੂਟੀ ਕਲਚਰ …
Read More »ਵਿਦਿਅਕ ਮੁਕਾਬਲੇ ਤਹਿਤ ਪੀ.ਪੀ.ਟੀ ਮੇਕਿੰਗ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਦਾ ਐਲਾਨ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਨ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿਚ ਪੀ.ਪੀ.ਟੀ ਮੇਕਿੰਗ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਦਾ ਐਲਾਨ ਹੋ ਗਿਆ ਹੈ। ਮਿਡਲ ਵਰਗ ਵਿਚ ਤਰਨਦੀਪ ਕੌਰ (ਖਿਆਲਾ ਕਲਾਂ), ਸਾਕਸ਼ੀ (ਪਤਾਲਪੁਰੀ), ਰੌਸ਼ਨ (ਚੌਂਕ ਮਹਿਤਾ), ਪੂਜਾ ਕੌਰ …
Read More »
Punjab Post Daily Online Newspaper & Print Media