Wednesday, November 25, 2026

ਪੰਜਾਬੀ

ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੀ ਅਹੁਦੇਦਾਰੀ ਬਾਰੇ ਹੁਣ ਨਹੀਂ ਲਿਆ ਜਾਵੇਗਾ ਕੋਈ ਇਤਰਾਜ਼ – ਹਿਮਾਸ਼ੂੰ ਅਗਰਵਾਲ

ਸਾਰੇ ਦਾਅਵੇ ਅਤੇ ਇਤਰਾਜ਼ ਸੁਣ ਕੇ ਹੀ ਤਿਆਰ ਕੀਤੀ ਹੈ ਫਾਈਨਲ ਸੂਚੀ ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਸਕੱਤਰ ਕਮ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਿਮਾਸ਼ੰ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਸੂਚੀ ਫਾਈਨਲ ਕਰ ਲਈ ਗਈ ਹੈ ਅਤੇ ਹੁਣ ਇਸ ਬਾਰੇ ਕਿਸੇ ਦਾ ਕੋਈ ਇਤਰਾਜ਼ ਜਾਂ ਦਾਅਵਾ ਨਹੀਂ ਲਿਆ ਜਾਵੇਗਾ।     …

Read More »

ਸਵੀਪ ਮੁਹਿੰਮ ਤਹਿਤ ਕਰਵਾਏ ਦਿਵਿਯਾਂਗ ਬੱਚਿਆਂ ਦੇ ਵੀਲ੍ਹ ਚੇਅਰ ਦੌੜ ਤੇ ਕਵਿਜ਼ ਮੁਕਾਬਲੇ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦਾ ਦਿੱਤਾ ਸੱਦਾ ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗਤਾ 01 ਜਨਵਰੀ 2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਲਗਾਤਾਰ ਸੁਧਾਈ ਦੌਰਾਨ ਜਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਵਿਦਿਆਰਥੀਆਂ ਦੇ ਵੀਲ੍ਹ ਚੇਅਰ ਦੌੜ ਅਤੇ ਆਨਲਾਈਨ …

Read More »

ਰੇਲਾਂ ਬਹਾਲ ਹੋਣ ਨਾਲ ਆਟੋ ਚਾਲਕਾਂ ਵਿਚ ਖੁਸ਼ੀ ਦੀ ਲਹਿਰ

35000 ਦੇ ਕਰੀਬ ਆਟੋ ਚਾਲਕ ਪਰਿਵਾਰਾਂ ਦਾ ਰੋਜ਼ੀ ਰੋਟੀ ਦਾ ਸੰਕਟ ਟਲਿਆ ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਲਾਕਡਾਊਨ ਤੋਂ ਬਾਅਦ ਰੇਲ ਗੱਡੀਆਂ ਬੰਦ ਹੋਣ ਨਾਲ ਅੰਮ੍ਰਿਤਸਰ ਵਿਖੇ ਰੋਜ਼ਾਨਾ ਆਉਣ ਵਾਲੇ ਲਗਭਗ ਇੱਕ ਲੱਖ ਦੇ ਕਰੀਬ ਯਾਤਰੀਆਂ ਦੀ ਆਮਦ ‘ਚ ਆਈ ਵੱਡੀ ਕਮੀ ਆਈ ਸੀ।ਜਿਸ ਕਰਕੇ ਸੈਰ ਸਪਾਟਾ ਸਨਅਤ ਨੂੰ ਵੱਡਾ ਖੋਰਾ ਲੱਗਣ ਦੇ ਨਾਲ ਸ਼ਹਿਰ ਵਿੱਚ ਚੱਲਦੇ 35000 ਦੇ …

Read More »

ਭਾਰਤ ਦਾ ਸੰਵਿਧਾਨ ਸਭ ਦੇਸ਼ਾਂ ਦੇ ਸੰਵਿਧਾਨਾਂ ਤੋਂ ਉਤਮ – ਬਾਜਵਾ

ਡਾ.ਬੀ.ਆਰ ਅੰਬੇਦਕਰ ਭਵਨ ’ਚ ਮਨਾਇਆ ਗਿਆ 71ਵਾਂ ਸੰਵਿਧਾਨ ਦਿਵਸ ਕਪੂਰਥਲਾ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦਾ ਸੰਵਿਧਾਨ ਸਾਰੇ ਦੇਸ਼ ਦੇ ਸੰਵਿਧਾਨਾਂ ਤੋਂ ਉਤਮ ਹੈ, ਕਿਉਂਕਿ ਇਹ ਸਾਰੇ ਧਰਮਾਂ ਤੇ ਜਾਤਾਂ ਨੂੰ ਇਕ ਲੜੀ ਵਿੱਚ ਪਰੋ ਕੇ ਸਭ ਨੂੰ ਬਰਾਬਰਤਾ ਦਾ ਰੁਤਬਾ ਅਤੇ ਅਧਿਕਾਰਾਂ ਨੂੰ ਪ੍ਰਦਾਨ ਕਰਦਾ ਹੈ।                ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ …

Read More »

ਮਾਰਚ 2022 ਤੱਕ ਜਿਲ੍ਹੇ ਦੇ ਹਰੇਕ ਘਰ ‘ਚ ਪਹੁੰਚੇ ਪੀਣ ਲਈ ਸਾਫ ਪਾਣੀ-ਡਿਪਟੀ ਕਮਿਸ਼ਨਰ

ਸਵੱਛ ਭਾਰਤ ਮਿਸ਼ਨ-2 ਤਹਿਤ ਹਰੇਕ ਪਿੰਡ ਵਿਚ ਬਣਾਏ ਜਾਣਗੇ ਸਾਂਝੇ ਪਖਾਨੇ ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਦੇ ਕਰੀਬ 212000 ਘਰਾਂ ਵਿਚ ਮਾਰਚ 2022 ਤੱਕ ਪੀਣ ਲਈ ਸਾਫ ਸੁਥਰਾ ਪਾਣੀ ਪੁੱਜਦਾ ਕਰਨ ਦਾ ਟੀਚਾ ਮਿਥਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਵਿਭਾਗ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਕੰਮ ਇਕ …

Read More »

ਸਹਾਇਕ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵਿਧਾਨ ਦੀ ਪਾਲਣਾ ਕਰਨ ਹਿੱਤ ਚੁਕਾਈ ਸਹੁੰ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਸੰਵਿਧਾਨ ਦਿਵਸ ‘ਤੇ ਸਹਾਇਕ ਕਮਿਸ਼ਨਰ ਸ੍ਰੀਮਤੀ ਅਨਮਜੋਤ ਕੌਰ ਵਲੋਂ ਜ਼ਿਲਾ ਪ੍ਰੀਸ਼ਦ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵਿਧਾਨ ਦੀ ਪਾਲਣਾ ਕਰਨ ਹਿੱਤ ਸਹੁੰ ਚੁਕਾਈ ਗਈ।ਸਹਾਇਕ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਦਕਰ ਜੀ ਨੇ ਹਰੇਕ ਵਰਗ ਨੂੰ ਮੁੱਖ ਰੱਖ ਕੇ ਸੰਵਿਧਾਨ ਦੀ ਰਚਨਾ ਕੀਤੀ ਸੀ।   …

Read More »

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪ੍ਰਿੰਸੀਪਲ/ ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ …

Read More »

ਬੀਬੀ ਜਗੀਰ ਕੌਰ : ਸੰਖੇਪ ਜੀਵਨ ਝਾਤ

ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪ੍ਰਧਾਨ ਚੁਣੇ ਗਏ ਬੀਬੀ ਜਗੀਰ ਕੌਰ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਇਸ ਵੱਕਾਰੀ ਅਹੁਦੇ ‘ਤੇ ਸੇਵਾ ਨਿਭਾਅ ਚੁੱਕੇ ਹਨ। ਉਹ ਪਹਿਲੀ ਵਾਰ 16 ਮਾਰਚ 1999 ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣੇ ਸਨ, ਜੋ 30 ਨਵੰਬਰ 2000 ਤੱਕ ਇਸ ਅਹੁੱਦੇ ‘ਤੇ ਬਿਰਾਜਮਾਨ ਰਹੇ।ਇਸ ਤੋਂ ਬਾਅਦ ਉਹ ਤੀਸਰੀ ਵਾਰ 23 …

Read More »

ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਮਗਰੋਂ ਬੀਬੀ ਜਗੀਰ ਕੌਰ ਅਤੇ ਚੁਣੇ ਗਏ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ …

Read More »

ਕੌਮੀ ਕਾਰਜ਼ਾਂ ਅਤੇ ਧਰਮ ਪ੍ਰਚਾਰ ਲਈ ਲਿਆ ਜਾਵੇਗਾ ਸਭ ਦਾ ਸਹਿਯੋਗ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਬੀਬੀ ਜਗੀਰ ਕੌਰ ਨੇ ਕੌਮੀ ਇਕਜੁਟਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਪ੍ਰਧਾਨ ਬਣੇ ਹਨ ਅਤੇ ਉਹ ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਹਰ ਇਕ ਦਾ ਸਹਿਯੋਗ ਲੈ ਕੇ ਚੱਲਣਗੇ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਅਤੇ ਫਲਸਫਾ ਸ਼ਾਨਾਮੱਤਾ ਹੈ, …

Read More »