Wednesday, December 31, 2025

ਪੰਜਾਬੀ ਖ਼ਬਰਾਂ

ਵਾਈਸ ਚਾਂਸਲਰ ਵਲੋਂ ਯੂਨੀਵਰਸਿਟੀ ਕਮਿਊਨਿਟੀ ਰੇਡੀਓ ਸਟੇਸ਼ਨ ਤੇ ਟੀ.ਵੀ ਸਟੂਡੀਓ ਦਾ ਉਦਘਾਟਨ

ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਮਾਸ ਕਮਿਊਨੀਕੇਸ਼ਨ ਵਿਭਾਗ ਵਿਖੇ ਪੂਰੀ ਤਰ੍ਹਾਂ ਕਾਰਜਸ਼ੀਲ ਕਮਿਊਨਿਟੀ ਰੇਡੀਓ ਸਟੇਸ਼ਨ ਜੀ.ਐਨ.ਡੀ.ਯ ਰਾਬਤਾ 89.6 ਐਫ.ਐਮ ਦਾ ਉਦਘਾਟਨ ਕੀਤਾ। ਸਮਾਰੋਹ ਵਿੱਚ ਡੀਨ ਅਕਾਦਮਿਕ ਅਫ਼ੇਅਰਜ਼ ਪ੍ਰੋ. (ਡਾ.) ਪਲਵਿੰਦਰ ਸਿੰਘ, ਵਿਭਾਗ ਮੁਖੀ ਪ੍ਰੋ. ਵਸੁਧਾ ਸੰਬਿਆਲ, ਫੈਕਲਟੀ ਮੈਂਬਰ ਤੇ ਵਿਦਿਆਰਥੀ ਵੀ ਇਸ ਮੌਕੇ ਹਾਜ਼ਰ ਸਨ। ਕਮਿਊਨਿਟੀ …

Read More »

ਬੀਬੀਕੇ ਡੀਏਵੀ ਕਾਲਜ ਵੁਮੈਨ ਵਲੋਂ ਸਵਾਮੀ ਸ਼ਰਧਾਨੰਦ ਜੀ ਦੇ ਸ਼ਹੀਦੀ ਦਿਵਸ ‘ਤੇ ਵਿਸ਼ੇਸ਼ ਵੈਦਿਕ ਹਵਨ ਯੱਗ

ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੂੁਮੈਨ ਵਿਖੇ ਸਵਾਮੀ ਸ਼ਰਧਾਨੰਦ ਜੀ ਦੇ ਸ਼ਹੀਦੀ ਦਿਵਸ ਦੀ ਯਾਦ ਵਿੱਚ ਇੱਕ ਵਿਸ਼ੇਸ਼ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਪਵਿੱਤਰ ਹਵਨ ਗਾਇਤਰੀ ਮੰਤਰ ਦੇ ਜਾਪ ਨਾਲ ਸ਼ੁਰੂ ਹੋਇਆ।ਸਥਾਨਕ ਕਮੇਟੀ ਦੇ ਚੇਅਰਮੈਨ ਸੁਦਰਸ਼ਨ ਕਪੂਰ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਯਜਮਾਨ ਵਜੋਂ ਮੌਜ਼ੂਦ ਸਨ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸਵਾਗਤੀ …

Read More »

ਪ੍ਰਸਿੱਧ ਮੂਰਤੀਕਾਰ ਪਦਮ ਵਿਭੂਸ਼ਨ ਸ਼੍ਰੀ ਰਾਮ ਵੀ ਸੁਤਾਰ ਦੀ ਯਾਦ ਵਿੱਚ ਸ਼ੋਕ ਸਭਾ

ਅੰਮ੍ਰਿਤਸਰ, 28 ਦਸੰਬਰ (ਦੀਪ ਦਵਿੰਦਰ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਪ੍ਰਸਿੱਧ ਮੂਰਤੀਕਾਰ ਪਦਮ ਵਿਭੂਸ਼ਨ ਸ਼੍ਰੀ ਰਾਮ ਵੀ ਸੁਤਾਰ ਦੀ ਯਾਦ ਵਿੱਚ ਇਕ ਸ਼ੋਕ ਸਭਾ ਬੁਲਾਈ ਗਈ।ਜਿਸ ਵਿਚ ਆਰਟ ਗੈਲਰੀ ਦੇ ਮੈਂਬਰ ਅਤੇ ਪ੍ਰਧਾਨ ਉਚੇਚੇ ਤੋਰ ਤੇ ਪਹੁੱਚੇ ਸ਼ਰਦਾ ਦੇ ਫੁੱਲ ਭੇਟ ਕੀਤੇ।ਆਰਟ ਗੈਲਰੀ ਦੇ ਪ੍ਰਧਾਨ ਸਰਦਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਰਾਮ ਵੀ ਸੁਤਾਰ ਜੀ ਦਾ ਇਸ …

Read More »

ਵਿਸ਼ਵ ਰੰਗ ਮੰਚ ਨੂੰ ਸਮਰਪਿਤ ਰਚਾਇਆ ‘ਰੰਗਮੰਚ ਸੰਵਾਦ’

ਅੰਮ੍ਰਿਤਸਰ, 28 ਦਸੰਬਰ (ਦੀਪ ਦਵਿੰਦਰ ਸਿੰਘ) – ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਦੇ ਸਹਿਯੋਗ ਨਾਲ “ਰੰਗਮੰਚ ਸੰਵਾਦ” ਰਚਾਇਆ ਗਿਆ, ਜਿਸ ਵਿੱਚ ਕਨੇਡਾ ਤੋਂ ਵਿਸ਼ੇਸ਼ ਤੌਰ ‘ਤੇ ਸੰਵਾਦ ਰਚਾਉਣ ਲਈ ਰੰਗੰਮਚ ਦੇ ਖੋਜਾਰਥੀ ਅਤੇ ਡਾਏਰੈਕਟਰ ਅਜ਼ਲ ਦੁਸਾਂਝ ਨੇ ਸ਼ਮੂਲੀਅਤ ਕੀਤੀ।ਮੁੱਖ ਮਹਿਮਾਨ ਵਜੋਂ ਰਜਿਸਟਰਾਰ ਪ੍ਰੋ. ਕਰਮਜੀਤ …

Read More »

ਅੰਮ੍ਰਿਤਸਰ ਅਤੇ ਤਰਨਤਾਰਨ ਡਾਕਘਰਾਂ ਵਿੱਚ ਡਾਕ ਬੁਕਿੰਗ ਦੇ ਸਮੇਂ ਵਿੱਚ ਬਦਲਾਅ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪ੍ਰਵੀਨ ਪ੍ਰਸੁਨ, ਡਾਕਘਰਾਂ ਦੇ ਸੁਪਰਡੈਂਟ (ਹੈਡਕੁਆਰਟਰ) ਅੰਮ੍ਰਿਤਸਰ ਡਾਕ ਮੰਡਲ ਨੇ ਕਿਹਾ ਕਿ ਡਾਕ ਵਿਭਾਗ ਨਾਗਰਿਕਾਂ ਨੂੰ ਬਿਹਤਰ ਸੇਵਾ ਪ੍ਰਦਾਨ ਕਰਨ ਲਈ ਆਪਣੇ ਕੰਮਕਾਜ਼ੀ ਤਰੀਕਿਆਂ ਵਿੱਚ ਲਗਾਤਾਰ ਬਦਲਾਅ ਕਰ ਰਿਹਾ ਹੈ।ਨਾਗਰਿਕਾਂ ਦੀ ਸਹੂਲਤ ਲਈ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਡਾਕਘਰਾਂ ਵਿੱਚ ਡਾਕ ਬੁਕਿੰਗ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 3:00 ਵਜੇ ਦੀ ਜਗ੍ਹਾ ਸਵੇਰੇ 9:00 …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਪੋਰਟਸ ਸਾਇੰਸਜ਼ ਵਿਭਾਗ ਦੇਸ਼ ਦਾ ਸਭ ਤੋਂ ਵਧੀਆ ਸੰਸਥਾਨ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਿਆਸ ਡਿਪਾਰਟਮੈਂਟ ਆਫ਼ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਨੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।ਨਵੀਂ ਦਿੱਲੀ ਵਲੋਂ ਇਸ ਨੂੰ “ਦੇਸ਼ ਵਿੱਚ ਸਪੋਰਟਸ ਸਾਇੰਸਜ਼ ਅਧਾਰਿਤ ਕੋਰਸਾਂ ਲਈ ਸਭ ਤੋਂ ਵਧੀਆ ਰਾਸ਼ਟਰੀ ਸੰਸਥਾਨ“ ਚੁਣ ਲਿਆ ਗਿਆ ਹੈ।ਇਹ ਚੋਣ ਅਤੇ ਸਪੋਰਟਸ ਅਸੈਸਮੈਂਟ ਐਂਡ ਆਡਿਟ ਬੋਰਡ (ਸੀ.ਐਸ.ਆਰ ਆਈ) ਵਲੋਂ ਕੀਤੀ ਗਈ।ਟਾਪ 100 ਯੂਨੀਵਰਸਿਟੀਆਂ ਅਤੇ …

Read More »

ਜਨਵਰੀ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਸਿਹਤ ਯੋਜਨਾ’, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ਼ – ਵਿਧਾਇਕ ਟੌਂਗ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬੀਆਂ ਲਈ ਨਵੇਂ ਸਾਲ ਦੇ ਖ਼ਾਸ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਨਵਰੀ ਮਹੀਨੇ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ।ਜਿਸ ਤਹਿਤ ਹਰ ਪਰਿਵਾਰ ਨੂੰ 10 …

Read More »

ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਈਕੋ ਕਲੱਬ ਵੱਲੋਂ ਹਰਬਲ ਗਾਰਡਨ ਦੀ ਸਥਾਪਨਾ

ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ)- ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ, ਦੇ ਈਕੋ ਕਲੱਬ ਨੇ “ਜੜ੍ਹੀਆਂ ਬੂਟੀਆਂ ਠੀਕ ਹੁੰਦੀਆਂ ਹਨ, ਧਰਤੀ ਵਧਦੀ ਹੈ।“ ਸਿਰਲੇਖ ਵਾਲਾ ਇੱਕ ਅਸਾਧਾਰਨ ਤੇ ਭਰਪੂਰ ਵਾਤਾਵਰਣ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਹ ਗਤੀਵਿਧੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ) ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਸਹਿਯੋਗ ਨਾਲ, ਭਾਰਤ ਸਰਕਾਰ ਦੇ ਵਾਤਾਰਣ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ (ਐਮ.ਓ.ਈ.ਐਫ ਐਂਡ …

Read More »

ਬੀਬੀਕੇ ਡੀਏਵੀ ਕਾਲਜ ਵੂਮੈਨ ਵਿਖੇ ਸੱਤ-ਰੋਜ਼ਾ ਵਿਸ਼ੇਸ਼ ਐਨਐਸਐਸ ਕੈਂਪ ਦਾ ਆਯੋਜਨ

ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਨੇ ਉਨਤ ਭਾਰਤ ਅਭਿਆਨ ਅਤੇ ਮਾਈ ਭਾਰਤ ਦੇ ਸਾਂਝੇ ਉਦੇਸ਼ ਹੇਠ ਸੱਤ-ਰੋਜ਼ਾ ਵਿਸ਼ੇਸ਼ ਸਾਲਾਨਾ ਐਨ.ਐਸ.ਐਸ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ, ਜਿਸ ਦਾ ਕੇਂਦਰੀ ਥੀਮ “ਯੂਥ ਫਾਰ ਮਾਈ ਭਾਰਤ ਐਂਡ ਡਿਜੀਟਲ ਲਿਟਰੇਸੀ” ਸੀ।ਕੈਂਪ ਵਿੱਚ ਐਨ.ਐਸ.ਐਸ ਵਲੰਟੀਅਰਾਂ ਦੀ ਉਤਸ਼ਾਹੀ ਭਾਗੀਦਾਰੀ ਦੇਖੀ ਗਈ ਅਤੇ ਨੌਜਵਾਨਾਂ ਵਿੱਚ ਭਾਈਚਾਰਕ ਸ਼ਮੂਲੀਅਤ, ਸਮਾਜਿਕ ਜ਼ਿੰਮੇਵਾਰੀ ਅਤੇ ਜਾਗਰੂਕਤਾ …

Read More »