ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐਸ.ਆਈ.ਆਰ-2026) ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਲਈ ਪੂਰਾ ਸਹਿਯੋਗ ਦੇਣ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਘਰ-ਘਰ ਜਾ ਕੇ …
Read More »ਪੰਜਾਬੀ
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।ਬਾਗ਼ਬਾਨੀ ਵਿਭਾਗ ਪੰਜਾਬ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ …
Read More »ਮਾਨ ਸਰਕਾਰ 15 ਅਗਸਤ ਤੋਂ ਸਰਪੰਚਾਂ ਨੂੰ ਦੇਵੇਗੀ 10,000 ਰੁਪਏ ਮਹੀਨਾ ਮਾਣਭੱਤਾ – ਚੇਅਰਮੈਨ ਗੁਰਪ੍ਰਤਾਪ ਸੰਧੂ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਹੋਰ ਇਤਿਹਾਸ ਬਣਾਉਣ ਜਾ ਰਹੀ ਹੈ।ਮਾਨ ਸਰਕਾਰ ਵੱਲੋਂ 15 ਅਗਸਤ ਤੋਂ ਸਰਪੰਚਾਂ ਨੂੰ 10,000 ਰੁਪਏ ਮਹੀਨਾਵਾਰ ਮਾਣਭੱਤਾ ਦੇਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜੋ ਕਿ ਪੂਰੇ ਦੇਸ਼ ਵਿੱਚ ਆਪਣੇ ਆਪ ਵਿੱਚ ਇੱਕ ਨਿਵੇਕਲੀ ਯੋਜਨਾ ਹੋਵੇਗੀ। ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਅਤੇ …
Read More »ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ
ਪੇਸ਼ ਕੀਤੇ ਗੁਰਮਤੇ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ’ਚ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬਾਨ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਐਲਾਨਣ ਦੇ ਫੈਸਲੇ ਦੀ ਪ੍ਰੋੜ੍ਹਤਾ ਲਈ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਠ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ 4 ਜੁਲਾਈ 1955 ਨੂੰ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ …
Read More »ਬਜ਼ੁੱਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1583 ਕਰੋੜ ਜਾਰੀ – ਵਿਧਾਇਕਾ ਜੀਵਨਜੋਤ ਕੌਰ
ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ) – ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ।ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ …
Read More »ਡਾ. ਸਵਰਾਜਬੀਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਪੇਸ਼ ਕੀਤਾ ਗਿਆ
ਅੰਮ੍ਰਿਤਸਰ, 4 ਜੁਲਾਈ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਦਿੱਲੀ ਤੋਂ ਪਾਸ ਆਊਟ ਅਧਿਆਪਕ ਪਾਰਥੋਂ ਬੈਨਰਜੀ, ਪ੍ਰੀਤਪਾਲ ਰੁਪਾਣਾ ਅਤੇ ਗੁਲਜ਼ਾਰ ਕਬੀਰ ਖ਼ਾਨ ਬੱਚਿਆਂ ਨੂੰ ਰੰਗਮੰਚ ਦੀਆਂ ਬਾਰੀਕੀਆਂ ਬਾਰੇ ਜਾਣਕਾਰੀ ਦੇ ਰਹੇ ਹਨ।ਇਸ ਰੰਗਮੰਚ ਕਾਰਜ਼ਾਲਾ ਵਿੱਚ ਪੰਜਾਬ, ਹਰਿਆਣਾ, ਦਿੱਲੀ, ਉਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਹੋਰਨਾਂ ਸੂਬਿਆਂ …
Read More »ਵੀ.ਸੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਅੰਤਰਰਾਸ਼ਟਰੀ ਪੱਧਰ ਦੇ ਸ਼ੂਟਿੰਗ ਖਿਡਾਰੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਵੱਲੋਂ ਖੇਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀਆਂ ਪ੍ਰਮੁੱਖ ਖੇਡ ਸੰਸਥਾਵਾਂ ਵਿੱਚ ਹੋਰ ਮਜ਼ਬੂਤੀ ਨਾਲ ਸਥਾਪਿਤ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵਿਸ਼ਵ-ਪੱਧਰੀ ਖੇਡ ਬੁਨਿਆਦੀ ਢਾਂਚੇ, ਵਿਗਿਆਨਕ ਸਿਖਲਾਈ ਸਹੂਲਤਾਂ ਅਤੇ ਖਿਡਾਰੀਆਂ ਲਈ ਮਜ਼ਬੂਤ ਸਹਾਇਕ ਪ੍ਰਣਾਲੀ ਦੇ …
Read More »ਵਪਾਰੀਆਂ ਦੀਆਂ ਨਾਗਰਿਕ ਸਮੱਸਿਆਵਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਮੀਟਿੰਗ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ ਨਾਗਰਿਕ ਸਹੂਲਤਾਂ ਨਾਲ ਸੰਬੰਧਤ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਕਰਵਾਈ ਗਈ।ਮੀਟਿੰਗ ਦੀ ਪ੍ਰਧਾਨਗੀ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕੀਤੀ।ਮੇਅਰ ਜਤਿੰਦਰ ਸਿੰਘ ਭਾਟੀਆ, ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ, ਮੈਂਬਰ ਰਾਹਿਲ ਖੰਨਾ, ਸੰਜੀਵ ਕੁਮਾਰ, ਕਪਿਲ ਚੱਢਾ, ਸ਼ੀਤਲ …
Read More »
Punjab Post Daily Online Newspaper & Print Media