ਆਪਸੀ ਰਜ਼ਾਮੰਦੀ ਰਾਹੀ ਕੇਸਾਂ ਦਾ ਕੀਤਾ ਜਾਂਦਾ ਹੈ ਨਿਪਟਾਰਾ ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਵਿਖੇ 12 ਦਸੰਬਰ 2020 ਨੂੰ ਜ਼ਿਲ੍ਹਾ ਕਚਿਹਰੀਆਂ ਵਿੱਚ ਈ-ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਸਬੰਧੀ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ …
Read More »ਪੰਜਾਬੀ
ਦਸੰਬਰ ਮਹੀਨੇ ਰੋਜਗਾਰ ਬਿਊਰੋ ਵਲੋਂ ਲਗਾਏ ਜਾਣਗੇ ਸਵੈ-ਰੋਜਗਾਰ ਕੈਂਪ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਦਸੰਬਰ ਮਹੀਨੇ ‘ਚ ਸਥਾਨਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਵੈ-ਰੋਜਗਾਰ ਕੈਂਪ ਲਗਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਦਸੰਬਰ ਮਹੀਨੇ ਵਿੱਚ ਤਿੰਨ ਬਲਾਕ ਪੱਧਰੀ ਸਵੈ ਰੋਜਗਾਰ ਮੇਲੇ ਬੀ.ਡੀ.ਪੀ.ਓ ਦਫਤਰ ਅਜਨਾਲਾ, ਬੀ.ਡੀ.ਪੀ.ਓ ਦਫਤਰ ਰਈਆ …
Read More »ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਗਾਲਣ ਲਈ ਪੂਸਾ ਡੀਕੰਪੋਜ਼ਰ ਦੀ ਵਰਤੋਂ ਸਬੰਧੀ ਟਰੇਨਿੰਗ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਦੋਲੋਨੰਗਲ ਵਿਖੇ ਝੋਨੇ ਦੀ ਰਹਿੰਦ ਖੂਹੰਦ ਪਰਾਲੀ ਨੂੰ ਬਿਨਾਂ ਅੱਗ ਲਗਾਏ ਗਾਲਣ ਲਈ ਖੇਤ ਵਿਚ ਪੁਸਾ ਡੀਕੰਪੋਜ਼ਰ ਦਾ ਟਰਾਇਲ ਲਗਾਇਆ ਗਿਆ।ਇਹ ਟਰਾਇਲ ਕਿਸਾਨ ਜਸਪਾਲ ਸਿੰਘ ਦੇ ਖੇਤਾਂ ਵਿੱਚ ਕਿਸਾਨਾਂ ਦੀ ਹਾਜ਼ਰੀ ਵਿਚ ਲਗਾ ਕੇ ਸਪਰੇਅ ਕਰਕੇ ਦਿਖਾਇਆ ਗਿਆ।ਪੂਸਾ ਇੰਸਟੀਚਿਊਟ ਵਲੋਂ ਤਿਆਰ ਕੀਤਾ ਪੂਸਾ ਡੀਕਮਪੋਜ਼ਰ ਕਿਸਾਨਾਂ ਲਈ ਬਹੁਤ …
Read More »ਜਿਲਾ ਪ੍ਰਸ਼ਾਸ਼ਨ ਦੀਆਂ ਕੋਸ਼ਿਸ਼ਾਂ ਨਾਲ ਪਹਿਲੀ ਯਾਤਰੀ ਰੇਲ ਗੱਡੀ ਮੁੰਬਈ ਤੋਂ ਅੰਮ੍ਰਿਤਸਰ ਪੁੱਜੀ
ਕਿਸਾਨਾਂ ਦੇ ਅੜੀਅਲ ਰਵੀਈਏ ਕਾਰਨ ਵਾਇਆ ਤਰਨਤਾਰਨ ਆਈ ਰੇਲ ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਬਿਲਾਂ ਵਿਰੁੱਧ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰਨ ਦੇ ਕੀਤੇ ਫੈਸਲੇ ਤੋਂ ਬਾਅਦ ਅੱਜ ਸਵੇਰੇ ਮੁੰਬਈ ਤੋਂ ਚੱਲੀ ਗੋਲਡਨ ਟੈਂਪਲ ਐਕਸਪ੍ਰੈਸ ਜਿਲਾ ਪ੍ਰਸ਼ਾਸ਼ਨ ਦੀਆਂ ਕੋਸ਼ਿਸ਼ਾਂ ਨਾਲ ਅੰਮਿ੍ਰਤਸਰ ਪਹੁੰਚ ਗਈ।ਕਿਸਾਨ ਮਜ਼ਦੂਰ ਯੂਨੀਅਨ ਜੋ ਕਿ ਬਾਕੀ ਯੂਨੀਅਨਾਂ …
Read More »ਅਮਨ ਭੁੱਲਾ ਗਰੁੱਪ ਆਫ ਇੰਸਟੀਚਿਊਟ ਵਿਖੇ ਲਗਾਇਆ ਪਲੇਸਮੈਂਟ ਕੈਂਪ
ਪਠਾਨਕੋਟ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਕੋਵਿਡ-19 ਦੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਡਾਇਰੈਕਟਰ ਪੂਜਾ ਓੁਹਰੀ, ਅਮਨ ਭੱਲਾ ਗਰੁੁੱਪ ਆਫ ਇੰਸਟੀਚਿਊਟ, ਕੋਟਲੀ ਦੇ ਸਹਿਯੋਗ ਨਾਲ ਕੈਂਪਸ ਵਿੱਚ ਪਲੇਸਮੈਂਟ ਕੈਂਪ ਕਰਵਾਇਆ ਗਿਆ। ਇਸ ਕੈਂਪ …
Read More »ਕਪੂਰਥਲਾ ‘ਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ – ਕੁੱਲ ਵੋਟਰ 608467
ਸਾਰੇ ਹਲਕਿਆਂ ਅੰਦਰ ਮਰਦ ਵੋਟਰਾਂ ਦੀ ਗਿਣਤੀ ਮਹਿਲਾਵਾਂ ਦੇ ਮੁਕਾਬਲੇ ਜਿਆਦਾ ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲੇ 16 ਨਵੰਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋ ਚੁੱਕੀ ਹੈ।ਜਿਸ ਤਹਿਤ ਜਿਲੇ ਅੰਦਰ ਵੋਟਰਾਂ ਦੀ ਗਿਣਤੀ 608467 ਹੋ ਗਈ ਹੈ।ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਕੁੱਲ ਵੋਟਰਾਂ ਵਿਚੋਂ 318128 ਮਰਦ ਅਤੇ 290309 ਔਰਤ …
Read More »ਵੋਟਰ ਜਾਗਰੂਕਤਾ ਬਾਰੇ ਆਨਲਾਇਨ ਕੁਇਜ਼ ਮੁਕਾਬਲਾ ਅੱਜ
ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫਸਰ ਪੰਜਾਬ ਵਲੋਂ ਵੋਟਰ ਜਾਗਰੂਕਤਾ ਲਈ ਆਨਲਾਈਨ ਕੁਇਜ਼ ਮੁਕਾਬਲਾ ਕੱਲ 25 ਨਵੰਬਰ ਨੂੰ 12 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕੋਈ ਵੀ ਵਿਅਕਤੀ ਭਾਗ ਲੈ ਸਕਦਾ ਹੈ।ਇਹ ਮੁਕਾਬਲਾ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਨਾਲ ਸਬੰਧਿਤ 27 ਲੇਖ ਤੇ ਸੰਖੇਪ ਵੀਡੀਓ ਮੁੱਖ ਚੋਣ ਅਫਸਰ ਪੰਜਾਬ ਦੇ ਫੇਸਬੁੱਕ ਪੇਜ਼ `ਤੇ ਸਾਂਝੀਆਂ ਕੀਤੀਆਂ ਗਈਆਂ …
Read More »ਦਿਵਿਯਾਂਗ ਵਿਅਕਤੀਆਂ ਦੇ ਪਛਾਣ ਪੱਤਰ ਬਣਾਉਣ ਲਈ ਸਿਵਲ ਹਸਪਤਾਲ ਵਿਖੇ ਲੱਗਾ ਕੈਂਪ
ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਕਪੂਰਥਲਾ ਵਿਖੇ ਯੂ.ਡੀ.ਆਈ.ਡੀ ਪ੍ਰੋਜੈਕਟ ਤਹਿਤ ਅੰਗਹੀਣ ਵਿਅਕਤੀਆਂ ਦੇ ਪਛਾਣ ਪੱਤਰ ਬਣਾਉਣ ਲਈ ਇੱਕ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਕੀਤਾ ਗਿਆ। ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਯੂ.ਡੀ.ਆਈ.ਡੀ ਪ੍ਰੋਜੈਕਟ ਦਾ ਉਦੇਸ਼ ਦਿਵਿਯਾਂਗ ਵਿਅਕਤੀਆਂ ਨੂੰ ਯੂਨੀਕ ਆਈ.ਡੀ ਕਾਰਡ …
Read More »ਰਿਟਾ: ਨਾਇਬ ਤਹਿਸੀਲਦਾਰ ਸੁਰਿੰਦਰ ਸਿੰਘ ਸ਼ਾਹੀ ਨਮਿਤ ਭੋਗ 28 ਨੂੰ
ਸਮਰਾਲਾ, 24 ਨਵੰਬਰ (ਇੰਦਰਜੀਤ ਕੰਗ) – ਬੀਤੇ ਦਿਨੀਂ ਚਲਾਣਾ ਕਰ ਗਏ ਸਮਰਾਲਾ ਅਤੇ ਖਮਾਣੋਂ ਤਹਿਸੀਲ ਵਿਖੇ ਕਰੀਬ 5 ਸਾਲ ਆਪਣੀਆਂ ਸੇਵਾਵਾਂ ਨਿਭਾਅ ਕੇ ਰਿਟਾਇਰ ਹੋ ਚੁੱਕੇ ਨਾਇਬ ਤਹਿਸੀਲਦਾਰ ਸੁਰਿੰਦਰ ਸਿੰਘ ਸ਼ਾਹੀ ਨਮਿਤ ਸਹਿਜ ਪਾਠ ਦੇ ਭੋਗ 28 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ, ਮੁਹੱਲਾ ਪਹਾੜੀ ਗੇਟ ਨੇੜੇ ਏ.ਏ.ਆਰ.ਜੈਨ ਮਾਡਲ ਸਕੂਲ ਡੇਰਾ ਬੱਸੀ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ …
Read More »ਕੁੱਲ ਹਿੰਦ ਮਜ਼ਦੂਰ ਯੂਨੀਅਨ ਦੀ ਸਮਰਾਲਾ ਇਕਾਈ ਵੱਲੋਂ 26 ਨੂੰ ਕਿਸਾਨਾਂ ਦੇ ਹੱਕ ’ਚ ਦਿੱਲੀ ਜਾਣ ਲਈ ਕੀਤਾ ਲਾਮਬੰਦ
ਸਮਰਾਲਾ, 24 ਨਵੰਬਰ (ਇੰਦਰਜੀਤ ਕੰਗ) – ਕੁੱਲ ਹਿੰਦ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਇਕਾਈ ਸਮਰਾਲਾ ਦੀ ਅਹਿਮ ਮੀਟਿੰਗ ਲੇਬਰ ਚੌਂਕ ਸਮਰਾਲਾ ਵਿਖੇ ਸਵਰਨ ਸਿੰਘ ਚਹਿਲਾਂ ਦੀ ਪ੍ਰਧਾਨਗੀ ਹੇਠ ਹੋਈ।ਰਾਜ ਮਿਸਤਰੀ, ਰਿਕਸ਼ਾ ਮਜ਼ਦੂਰ ਯੂਨੀਅਨ ਦੇ ਕਾਮਿਆਂ ਨਾਲ ਕੀਤੀ ਗਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਭਜਨ ਸਿੰਘ ਸਮਰਾਲਾ ਪ੍ਰਧਾਨ ਤੇ ਜ਼ਿਲ੍ਹਾ ਸਕੱਤਰ ਬਲਵੀਰ ਸਿੰਘ ਸੁਹਾਵੀ ਨੇ ਕਿਹਾ ਕਿ ਕਿਸਾਨਾਂ ਦੇ ਖਿਲਾਫ਼ …
Read More »
Punjab Post Daily Online Newspaper & Print Media