ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਨੂੰ ਸਮਰਪਿਤ ਸਮੂਹ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਆਨਲਾਈਨ ਗਿਆਨ ਪਰਖ ਮੁਕਾਬਲੇ ਦਾ ਆਯੋਜਨ 10 ਤੋਂ 12 ਨਵੰਬਰ ਤੱਕ ਕੀਤਾ ਗਿਆ ਸੀ।ਇਸ ਵਿੱਚ 26 ਸਕੂਲਾਂ ਸਕੂਲਾਂ ਦੀਆਂ ਟੀਮਾਂ ਨੂੰ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਨਾਇਆ 51ਵਾਂ ਸਥਾਪਨਾ ਦਿਵਸ
ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਰਬਵਿਆਪਕ ਅਤੇ ਸਰਬਕਾਲੀ – ਜੋਗੀਸ਼ਵਰ ਸਿੰਘ ਅੰਮ੍ਰਿਤਸਰ, 24 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਨਲਾਈਨ ਮਨਾਏ ਗਏ 51ਵੇਂ ਸਥਾਪਨਾ ਦਿਵਸ ਮੌਕੇ ਮਿਸਰ ਅਤੇ ਯੂ.ਏ.ਈ. ਦੇ ਸਾਬਕਾ ਅੰਬੈਸਡਰ ਨਵਦੀਪ ਸਿੰਘ ਸੂਰੀ ਆਈ.ਐਫ.ਐਸ (ਰਿਟਾ.) ਅਤੇ ਐਡਮੰਡ ਡੇ ਰੌਥਸਚਾਇਲਡ ਜਨੇਵਾ, ਸਵਿਟਜ਼ਰਲੈਂਡ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਡਾ. ਜੋਗੀਸ਼ਵਰ ਸਿੰਘ, ਆਈ.ਏ.ਐਸ (ਰਿਟਾ.) ਨੇ ਆਪੋ ਆਪਣੇ ਸੰਬੋਧਨ ਵਿਚ ਜਿਥੇ …
Read More »ਓਮਾਨ ‘ਚ ਫਸੀਆਂ ਲੜਕੀਆਂ ਦੀ ਵਤਨ ਵਾਪਸੀ ਲਈ ਔਜਲਾ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
ਮਸਲੇ ਦਾ ਹੱਲ ਨਾ ਨਿਕਲਿਆ ਤਾਂ ਅੰਬੈਸੀ ਅੱਗੇ ਦੇਵਾਂਗਾ ਧਰਨਾ – ਔਜਲਾ ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈ ਸ਼ੰਕਰ ਨੂੰ ਇਕ ਪੱਤਰ ਲਿਖ ਕੇ ਓਮਾਨ ਵਿਚ ਫੱਸੀਆ ਬੇਸਹਾਰਾ ਅਤੇ ਮਜਜ਼ੂਰ ਔਰਤਾਂ ਵੱਲ ਧਿਆਨ ਦੁਆਉਂਦਿਆਂ ਦੱਸਿਆ ਕਿ ਘਰੋਂ ਰੋਜ਼ੀ-ਰੋਟੀ ਦੀ ਭਾਲ ਵਿੱਚ ਗਈਆਂ ਇਹ ਲੜਕੀਆਂ ਤੇ ਔਰਤਾਂ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਲਖਵਿੰਦਰ ਸਿੰਘ ਭਾਲ ਤੇ ਗਗਨਦੀਪ ਕੌਰ ਭਾਲ
ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸਾਬਕਾ ਸ਼ਹਿਰੀ ਪ੍ਰਧਾਨ ਅਕਾਲੀ ਦਲ (ਬ) ਲਖਵਿੰਦਰ ਸਿੰਘ ਭਾਲ ਤੇ ਗਗਨਦੀਪ ਕੌਰ ਭਾਲ ਵਾਸੀ ਲੌਂਗੋਵਾਲ ਜਿਲ੍ਹਾ ਸੰਗਰੂਰ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 51ਵੇਂ ਸਥਾਪਨਾ ਦਿਵਸ `ਤੇ ਵਿਸ਼ੇਸ਼
ਅੰਮ੍ਰਿਤਸਰ, 23 ਨਵੰਬਰ (ਖੁਰਮਣੀਆਂ) – ਵਿਸ਼ਵ ਵਿਆਪੀ ਕੋਰੋਨਾ ਵਾਇਰਸ ਕੋਵਿਡ -19 ਦੇ ਨਾਲ ਬਣੇ ਚੁਣੌਤੀ ਪੂਰਨ ਹਲਾਤਾਂ ਵਿਚ ਗੁਰੂ ਨਾਨਕ ਦੇਵ ਯੂਨਵਿਰਸਿਟੀ ਆਪਣਾ 51ਵਾਂ ਸਥਾਪਨਾ ਦਿਵਸ 24 ਨਵੰਬਰ 2020 ਨੂੰ ਮਨਾਉਣ ਜਾ ਰਹੀ ਹੈ ਜਿਸ ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਦੋ ਪੰਜਾਬੀ ਨਾਮਵਰ ਸਖਸ਼ੀਅਤਾਂ ਨਵਦੀਪ ਸਿੰਘ ਸੂਰੀ,ਆਈ ਐਫ ਐਸ (ਰਿਟਾ.) ਸਾਬਕਾ ਅੰਬੈਸਡਰ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 51ਵਾਂ ਸਥਾਪਨਾ ਦਿਵਸ ਅੱਜ 24 ਨਵੰਬਰ ਨੂੰ
ਆਨਲਾਈਨ ਅਕਾਦਮਿਕ ਲੈਕਚਰ ਹੋਣਗੇ ਅੰਮ੍ਰਿਤਸਰ, 23 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 51ਵੇਂ ਸਥਾਪਨਾ ਦਿਵਸ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕਵਿਡ19 ਸਬੰਧੀ ਸੁਰੱਖਿਆ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀਆਂ ਦੀਆਂ ਮੁੱਖ ਇਮਾਰਤਾਂ ਜਿਥੇ ਜਗਮਗਾ ਰਹੀਆਂ ਹਨ ਉਥੇ ਵੱਖ ਵੱਖ ਪਾਰਕਾਂ ਅਤੇ ਹੋਰ ਮੁੱਖ ਸਥਾਨਾ ਨੂੰ ਸਜਾਇਆ ਗਿਆ ਹੈ।ਇਸ ਸਮਾਗਮ …
Read More »45 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 36 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 45 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 36 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11650 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 559 ਐਕਟਿਵ ਕੇਸ ਹਨ।ਹੁਣ ਤੱਕ 478 ਲੋਕਾਂ ਦੀ ਕਰੋਨਾ …
Read More »ਸਿੱਖ ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਨੂੰ ਲੌਂਗੋਵਾਲ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ) – ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸਿੱਖ ਸੰਘਰਸ਼ ਨਾਲ ਸਬੰਧਤ ਭਾਈ ਲਾਹੌਰੀਆ ਨੂੰ ਹਾਈਕੋਰਟ ਵੱਲੋਂ ਦੂਸਰੀ ਵਾਰ ਕਰੀਬ ਇਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ।ਸ੍ਰੀ ਹਰਿਮੰਦਰ ਸਾਹਿਬ ਵਿਖੇ …
Read More »ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ
ਗਿਆਨੀ ਜਗਤਾਰ ਸਿੰਘ ਤੇ ਲੌਂਗੋਵਾਲ ਨੇ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਅੱਜ ਮੁਕੰਮਲ ਹੋ ਗਈ।ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇਵਾਲ ਬੱਧਨੀ ਵਾਲਿਆਂ ਵੱਲੋਂ ਕਰਵਾਈ ਗਈ ਹੈ।ਇਸ ਦੇ ਨਾਲ ਹੀ ਪਰਿਕਰਮਾਂ ਵਿੱਚ ਪਾਣੀ …
Read More »ਬੇਹੱਦ ਪਸੰਦ ਕੀਤਾ ਜਾ ਰਿਹਾ ਹੈ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਆਰ.ਬੀ ਦਾ ਮਿਊਜ਼ਿਕ
ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਪੰਜਾਬ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਦੇ ਉਘੇ ਸੰਗੀਤਕਾਰ ਰਾਹੁਲ ਬਦਵਾਰ ਉਰਫ ਆਰ.ਬੀ ਦੇ ਨਵੇਂ ਗਾਣੇ ਗੁਲਾਬੀ ਜੋ ਪ੍ਰਸਿੱਧ ਗਾਇਕ ਲਖਵਿੰਦਰ ਵਡਾਲੀ ਨੇ ਗਾਇਆ ਹੈ, ਨੂੰ ਲੋਕਾਂ ਵਲੋਂ ਭਰਵਾਂ ਮਿਲ ਰਿਹਾ ਹੈ।ਟੀ.ਵੀ ਚੈਨਲਾਂ ਅਤੇ ਯੂ.ਟਿਊਬ ‘ਤੇ ਦਰਸ਼ਕਾਂ ਵਲੋਂ ਇਹ ਗੀਤ ਅਤੇ ਇਸ ਦਾ ਮਿਊਜ਼ਿਕ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।ਸੰਗੀਤਕਾਰ ਆਰ.ਬੀ ਨੇ ਬਹੁਤ ਸਾਰੇ ਪੰਜਾਬੀ …
Read More »
Punjab Post Daily Online Newspaper & Print Media