ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਲੁਧਿਆਣਾ ਦੋਰਾਹਾ ਨੇੜੇ ਬਾਬਾ ਸਾਹਿਬ ਸਿੰਘ ਬੇਦੀ ਸੰਸਥਾ ਬਰਮਾਲੀਪੁਰ ਵਿਖੇ ਸੰਸਥਾ ਦੇ ਮੁਖੀ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਬੱਚਿਆਂ ਨੂੰ ਫ੍ਰੀ ਧਾਰਮਿਕ ਕਿਤਾਬਾਂ ਵੰਡੀਆਂ ਗਈਆਂ।ਉਨ੍ਹਾਂ ਬੱਚਿਆਂ ਨੂੰ ਆਪਣਾ ਜੀਵਨ ਸਿੱਖੀ ਸਿਧਾਂਤਾਂ ਅਨੁਸਾਰ ਢਾਲਣ, ਕੇਸ ਰੱਖਣ, ਦਸਤਾਰ ਸਜਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਮੈਡਮ ਰਾਜਵਿੰਦਰ ਕੌਰ ਰਣਦਿਉ ਅਤੇ ਅਨੂਪ੍ਰੀਤ ਕੌਰ, ਸਿਮਰਨ …
Read More »ਪੰਜਾਬੀ
ਚੋਰੀ ਦੀਆਂ ਐਕਟਿਵਾ ਸਮੇਤ ਦੋਸ਼ੀ ਕਾਬੂ
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਆਈ ਪੀ ਐਸ ਅਤੇ ਡੀ.ਸੀ.ਪੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਮਕਬੂਲਪੁਰਾ ਦੀ ਪੁਲਿਸ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਇੰਚਾਰਜ਼ ਏ.ਐਸ.ਆਈ ਜੀਵਨ ਸਿੰਘ ਅਤੇ ਏ.ਐਸ.ਆਈ ਬਿਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਸਤਬੀਰ ਸਿੰਘ …
Read More »ਸੇਵਾ ਕੇਂਦਰਾਂ ‘ਚ ਪੀ.ਐਮ.ਐਸ.ਵੀ.ਏ ਨਿਧੀ ਸਕੀਮ ਅਧੀਨ ਸਟਰੀਟ ਵੈਂਡਰਾਂ ਲਈ ਸੇਵਾਵਾਂ ਸ਼ੁਰੂ
ਪਠਾਨਕੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਨਿਧੀ ਸਕੀਮ (ਪੀ.ਐਮ.ਐਸ.ਵੀ.ਏ ਨਿਧੀ ਸਕੀਮ) ਅਧੀਨ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਸਟਰੀਟ ਵੈਂਡਰਾਂ ਲਈ ਕਰਜ਼ੇ ਲਈ ਬਿਨੈ ਪੱਤਰ ਅਤੇ ਸਿਫ਼ਾਰਸ਼ ਪੱਤਰ (ਰੈਕਮੈਂਡੇਸ਼ਨ ਲੈਟਰ) ਲਈ ਬਿਨੈ ਪੱਤਰ ਸੇਵਾਵਾਂ ਆਰੰਭ ਕਰ ਦਿੱਤੀਆਂ ਗਈਆਂ …
Read More »‘ਸੰਵਿਧਾਨ, ਲੋਕਤੰਤਰ ਅਤੇ ਅਸੀਂ’ ਵਿਸ਼ੇ ’ਤੇ ਆਨਲਾਈਨ ਕੁਇਜ਼ ਮੁਕਾਬਲਾ 25 ਨੂੰ
ਪਠਾਨਕੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) -ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ 25 ਨਵੰਬਰ 2020 ਨੂੰ ਦੁਪਹਿਰ 12 ਵਜੇ ‘ਸੰਵਿਧਾਨ, ਲੋਕਤੰਤਰ ਅਤੇ ਅਸੀਂ’ ਵਿਸ਼ੇ ’ਤੇ ਇਕ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਕੁਇਜ਼ ਵਿੱਚ ਕੁੱਲ 30 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ।ਇਸ ਮੁਕਾਬਲੇ ਵਿੱਚ ਕੋਈ …
Read More »ਵਰਿੰਦਰ ਪਰਾਸ਼ਰ ਨੇ ਸੰਭਾਲਿਆ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਦਾ ਅਹੁੱਦਾ
ਪਠਾਨਕੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਵੱਲੋਂ ਕੀਤੀਆਂ ਗਈਆਂ ਪ੍ਰਮੋਸ਼ਨਾਂ ਅਤੇ ਬਦਲੀਆਂ ਵਿੱਚ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਵਰਿੰਦਰ ਪਰਾਸ਼ਰ ਨੂੰ ਪਠਾਨਕੋਟ ਦੇ ਜਿਲ੍ਹਾ ਸਿੱਖਿਆ ਅਫਸਰ ਜਗਜੀਤ ਸਿੰਘ ਦੇ ਨਵਾਂ ਸ਼ਹਿਰ ਤਬਦੀਲ ਹੋਣ ‘ਤੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਠਾਨਕੋਟ ਨਿਯੁੱਕਤ ਕੀਤਾ ਗਿਆ ਹੈ।ਉਹਨਾਂ ਨੇ ਅੱਜ ਆਪਣੀ ਜਿੰਮੇਵਾਰੀ ਸੰਭਾਲ ਲਈ ਹੈ।ਪਠਾਨਕੋਟ ਪੁੱਜਣ …
Read More »ਡੀ.ਸੀ ਨੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ‘ਚ ਲਿਆ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ
ਪਠਾਨਕੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੀ ਜਿਲ੍ਹਾ ਖੇਤੀ ਬਾੜੀ ਉਤਪਾਦਨ ਕਮੇਟੀ ਦੀ ਵਿਸ਼ੇਸ ਮੀਟਿੰਗ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਆਯੋਜਿਤ ਕੀਤੀ ਗਈ।ਖੇਤੀਬਾੜੀ ਵਿਭਾਗ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ‘ਤੇ ਚਰਚਾ ਕੀਤੀ ਗਈ, ਮਹੀਨਾਂਵਾਰ ਕੀਤੇ ਕੰਮਾਂ ਦਾ ਜਾਇਜਾ ਲਿਆ ਅਤੇ ਅਗਾਂਹਵਧੁ ਕਿਸਾਨਾਂ …
Read More »ਮੋਦੀ ਸਰਕਾਰ ਨੇ ਸਰਮਾਏਦਾਰਾਂ ਨੂੰ ਕਿਰਤੀਆਂ ਦੀ ਲੱਟ ਕਰਨ ਦੀ ਦਿੱਤੀ ਖੁੱਲ – ਨਿਰਮਲ ਧਾਲੀਵਾਲ
ਸੰਗਰੂਰ, 23 ਨਵੰਬਰ (ਜਗਸੀਰ ਲੌਂਗੋਵਾਲ) – ਪੀ.ਐਸ.ਈ.ਬੀ ਇੰਪਲਾਈਜ ਫੈਡਰੇਸਨ ਏਟਕ ਪੰਜਾਬ ਸਰਕਲ ਸੰਗਰੂਰ/ਬਰਨਾਲਾ ਦੀ ਵਲੋਂ ਸਹੀਦ ਸਾਥੀ ਵੇਦ ਪ੍ਰਕਾਸ਼ ਵਰਮਾ ਅਤੇ ਸਰਕਲ ਅਧੀਨ ਵਿਛੜੇ ਸਾਥੀਆਂ ਦੀ ਯਾਦ ਵਿੱਚ 42ਵੀਂ ਸ਼ਹੀਦੀ ਕਾਨਫਰੰਸ ਸੁਤੰਤਰ ਭਵਨ ਸੰਗਰੂਰ ਵਿਖੇ ਸਾਥੀ ਜੀਵਨ ਸਿੰਘ, ਜਰਨੈਲ ਸਿੰਘ, ਪਰਮਜੀਤ ਸਿੰਘ, ਰਮੇਸ਼ ਕੁਮਾਰ ਅਤੇ ਗੋਰਾ ਦਾਸ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਸਮੇ ਸਾਥੀ ਵੇਦ ਪ੍ਰਕਾਸ਼ ਵਰਮਾ, ਭਗਵਾਨ ਸਿੰਘ ਅਣਖੀ …
Read More »ਸਿੱਖ ਪ੍ਰਚਾਰਕ ਭਾਈ ਚੰਗਿਆੜਾ ਦਾ ਬੁੱਢਾ ਦਲ ਵੱਲੋਂ ਸਨਮਾਨ
ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਕਨੇਡਾ ਵਾਸੀ ਪ੍ਰਸਿੱਧ ਸਿੱਖ ਪ੍ਰਚਾਰਕ ਗਿਆਨੀ ਬਲਬੀਰ ਸਿੰਘ ਚੰਗਿਆੜਾ ਦਾ ਬੁੱਢਾ ਦਲ ਛਾਉਣੀ ਨਿਹੰਗ ਸਿੰਘਾਂ ਦੇ ਮੁੱਖ ਦਫਤਰ ਵਿਖੇ ਪੁੱਜਣ ‘ਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਸਨਮਾਨ ਕੀਤਾ ਗਿਆ।ਚੰਗਿਆੜਾ ਨੇ ਕਿਹਾ ਕਿ ਸਿੱਖਾਂ ਦੀ ਆਪਸੀ ਫੁੱਟ ਕੌਮ ਦਾ ਵੱਡਾ ਨੁਕਸਾਨ ਕਰ ਰਹੀ ਹੈ।ਇਸ ਲਈ ਸਭਨਾਂ ਨੂੰ ਇੱਕ ਪਲੇਟਫਾਰਮ ‘ਤੇ ਇਕੱਤਰ ਹੋ …
Read More »ਜਨਮ ਦਿਨ ਮੁਬਾਰਕ – ਨੈਤਿਕ ਸਰਪਾਲ
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਸਥਾਨਕ ਰਾਣੀ ਕਾ ਬਾਗ ਵਾਸੀ ਵਿਸ਼ਾਲ ਸਰਪਾਲ ਅਤੇ ਪਾਇਲ ਵਲੋਂ ਆਪਣੇ ਹੋਣਹਾਰ ਬੇਟੇ ਨੈਤਿਕ ਸਰਪਾਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਅੱਜ 44 ਲੋਕਾਂ ਦੀ ਕਰੋਨਾ ਰਿਪੋਰਟ ਆਈ ਪਾਜ਼ਟਿਵ, ਕੋਰੋਨਾ ਮੁਕਤ ਹੋਏ 32 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 44 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 32 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11614 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 550 ਐਕਟਿਵ ਕੇਸ …
Read More »
Punjab Post Daily Online Newspaper & Print Media