ਖ਼ਜ਼ਾਨਾ ਮੰਤਰੀ ਦੇ ਭਾਸ਼ਨ ਦੌਰਾਨ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਦੀ ਤਬੀਅਤ ਵਿਗੜੀ ਬਲਾਚੌਰ, 22 ਨਵੰਬਰ (ਉਮੇਸ਼ ਜੋਸ਼ੀ) – ਲੈਫਟੀਨੈਂਟ ਜਨਰਲ ਬਿਕਰਮ ਸਿੰਘ ਹੀਰੋ ਆਫ ਲੱਦਾਖ ਦੇ 57ਵੇਂ ਸ਼ਹਾਦਤ ਦਿਵਸ ਦੇ ‘ਤੇ ਅੱਜ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮਾਗਮ ਦੇ ਮੁੱਖ ਮਹਿਮਾਨ ਸਨ।ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਜਨਰਲ ਸਾਹਿਬ ਦੀ ਬਣੀ ਸਮਾਰਕ ਦੇ ‘ਤੇ ਉਹ ਨਤਮਤਸਕ ਹੋਏ ਅਤੇ ਉਨ੍ਹਾਂ ਦੀ …
Read More »ਪੰਜਾਬੀ
ਪੰਜਾਬ ਸਰਕਾਰ ਹਰ ਲੋੜਵੰਦ ਤੱਕ ਬਿਹਤਰੀਨ ਸਿਹਤ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ
ਮੁੱਖ ਮੰਤਰੀ ਵਲੋਂ ਕਪੂਰਥਲਾ ਦੇ 30 ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਕੀਤਾ ਵਰਚੁਅਲ ਉਦਘਾਟਨ ਕਪੂਰਥਲਾ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਲੋੜਵੰਦ ਨੂੰ ਬਿਹਤਰੀਨ ਸਿਹਤ ਸਹਲੂਤਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਜਿਲੇ ‘ਚ ਸ਼ੁਰੂ ਕੀਤੇ ਗਏ `ਹੈਲਥ ਵੈਲਨੈਸ ਸੈਂਟਰ` ਇਸ ਵਿਚ ਅਹਿਮ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ …
Read More »ਕੈਬਿਨਟ ਮੰਤਰੀ ਸੋਨੀ ਨੇ 50 ਲੱਖ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦਾ ਰੱਖਿਆ ਨੀਂਹ ਪੱਥਰ
ਗੁਰਦੁਆਰਾ ਸਾਹਿਬਜਾਦਾ ਸਾਹਿਬ ਨੂੰ ਦਿੱਤਾ 2 ਲੱਖ ਦਾ ਚੈਕ, ਕਈ ਪਰਿਵਾਰ ਕਾਂਗਰਸ ਵਿੱਚ ਹੋਏ ਸ਼ਾਮਲ ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਕੇਦਰੀ ਵਿਧਾਨ ਸਭਾ ਹਲਕੇ ਦੀ ਵਾਰਡ ਨੰ: 69, 70 ਅਤੇ 71 ਦੇ ਵਿਕਾਸ ਕਾਰਜ਼ਾਂ ਵਿੱਚ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ। ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ …
Read More »ਪੇਂਡੂ ਖੇਤਰ ਲਈ ਲਾਹੇਵੰਦ ਸਾਬਤ ਹੋਣਗੇ ਤੰਦਰੁਸਤ ਪੰਜਾਬ ਸਿਹਤ ਕੇਂਦਰ – ਦੱਤੀ
ਵਰਚੂਅਲ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰੋਗ-ਮੁਕਤ ਪੰਜਾਬ ਵੱਲ ਵੱਡੀ ਪੁਲਾਂਘ ਪੁੱਟਦਿਆਂ ਅਤੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਪੇਂਡੂ ਖੇਤਰ ਨਾਲ ਸਬੰਧਤ ਲੋਕਾਂ ਨੂੰ ਹੋਰ ਬੇਹਤਰ …
Read More »ਕੈਬਨਿਟ ਮੰਤਰੀ ਸੋਨੀ ਵਲੋਂ 22 ਲੱਖ ਦੀ ਲਾਗਤ ਵਾਲੇ ਟਿਊਬਵੈਲ ਦਾ ਉਦਘਾਟਨ
ਭਰਾੜੀਵਾਲ, ਗੁਰੂ ਨਾਨਕ ਨਗਰ, ਪ੍ਰੀਤ ਐਵਨਿਊ ਵਾਸੀਆਂ ਨੂੰ ਮਿਲੇਗਾ ਸਾਫ਼ ਪਾਣੀ ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿੱਖਿਆ, ਸਿਹਤ ਅਤੇ ਹੋਰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਵਾਉਣਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਨਾਂ ਸ਼ਬਦਾਂ …
Read More »ਰਾਜਾਸਾਂਸੀ ਵਿਖੇ ਵਰਲਡ ਫ਼ਿਸ਼ਰੀਜ਼ ਦਿਵਸ ਮਨਾਇਆ
ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਦਨ ਮੋਹਨ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਦੀ ਯੋਗ ਅਗਵਾਈ ਹੇਠ ਸਰਕਾਰੀ ਮੱਛੀ ਪੂੰਗ ਫਾਰਮ ਰਾਜਾਸਾਂਸੀ (ਅੰਮ੍ਰਿਤਸਰ) ਵਿਖੇ ਵਰਲਡ ਫਿਸਰੀਜ਼ ਡੇਅ ਮਨਾਇਆ ਗਿਆ।ਜਿਸ ਵਿੱਚ ਜਿਲਾ ਅੰਮ੍ਰਿਤਸਰ ਅਤੇ …
Read More »ਲੌਂਗੋਵਾਲ ਵਿਖੇ ਚੌਪਰ ਸਰੈਡਰ ਕਮ-ਸੀਡਰ ਨਾਲ ਕਣਕ ਦੀ ਬਿਜ਼ਾਈ ਦਾ ਤਜ਼ੱਰਬਾ – ਡਾ. ਗਰਵੇਾਲ
ਲੌਂਗੋਵਾਲ, 22 ਨਵੰਬਰ (ਜਗਸੀਰ ਲੌਂਗੋਵਾਲ) – ਬਲਾਕ ਸੰਗਰੂਰ ਦੇ ਸਰਕਲ ਲੌਂਗੋਵਾਲ ਵਿਖੇ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਹਿੱਤ ਚੌਪਰ ਸਰੈਡਰ ਕਮ-ਸੀਡਰ ਨਾਲ ਕਣਕ ਦੀ ਬਿਜਾਈ ਦਾ ਤਜਰਬਾ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਜਸਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਤਜਰਬਾ ਅਗਾਂਹਵਧੂ ਕਿਸਾਨ ਨਿਰਮਲ ਸਿੰਘ ਦੇ ਖੇਤ ‘ਤੇ …
Read More »ਖ਼ਾਲਸਾ ਕਾਲਜ ਵਿਖੇ ਐਮ. ਫ਼ਿਲ. ਪੰਜਾਬੀ ਲਈ ਦਾਖਲਾ ਟੈਸਟ 25 ਨਵੰਬਰ ਨੂੰ – ਡਾ. ਮਹਿਲ ਸਿੰਘ
ਅੰਮ੍ਰਿਤਸਰ, 22 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ’ਚ ਸੈਸ਼ਨ 2020-21 ਲਈ ਐਮ. ਫ਼ਿਲ. ਪੰਜਾਬੀ ਵਾਸਤੇ ਦਾਖਲਾ ਟੈਸਟ 25 ਨਵੰਬਰ ਨੂੰ ਸਵੇੇਰੇ 10:00 ਵਜੇ ਲਿਆ ਜਾ ਰਿਹਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਐਮ.ਫ਼ਿਲ. ਪੰਜਾਬੀ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਇਹ ਆਖਰੀ ਮੌਕਾ ਹੈ। ਐਮ.ਫਿਲ. ਪੰਜਾਬੀ ਕੋਰਸ ’ਚ 5 ਸੀਟਾਂ ਖਾਲੀ ਹਨ।ਜਿੰਨ੍ਹਾਂ ਲਈ 25 ਨਵੰਬਰ ਨੂੰ ਦੁਬਾਰਾ …
Read More »ਸਵਿਸ ਸਿਟੀ ਕਾਲੋਨੀਆਂ ਵਾਸੀਆਂ ਨੇ ਵਿਧਾਇਕ ਤਰਸੇਮ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 22 ਨਵੰਬਰ (ਖੁਰਮਣੀਆਂ) – ਹਲਕਾ ਅਟਾਰੀ ਵਿਧਾਇਕ ਤਰਸੇਮ ਸਿੰਘ ਡੀ.ਸੀ ਨੂੰ ਅੱਜ ਸਵਿਸ ਸਿਟੀ, ਸਵਿਸ ਲੈਂਡ, ਸਵਿਸ ਗਰੀਨ ਅਤੇ ਰੋਜ਼ਲੈਂਡ ਸਮੇਤ ਚਾਰ ਰਿਹਾਇਸ਼ੀ ਕਾਲੋਨੀਆਂ ਦੇ ਵਾਸੀਆਂ ਵਲੋਂ ਇਲਾਕੇ ਦੀਆਂ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਸੌਂਪਿਆ।ਕਮੇਟੀ ਮੈਂਬਰਾਂ ਨੇ ਕਿਹਾ ਕਿ ਕਾਲੋਨੀਆਂ ਦੇ ਵਸਨੀਕਾਂ ਨੂੰ ਮੁਸ਼ਕਲਾਂ ਤੋਂ ਨਿਜ਼ਾਤ ਦਿਵਾਉਣ ਲਈ ਅਜੇ ਤੱਕ ਜ਼ਿਲਾ ਪ੍ਰਸ਼ਾਸ਼ਨ ਵਲੋਂ ਕੋਈ ਵੀ ਹੀਲਾ ਨਹੀਂ ਕੀਤਾ ਗਿਆ ਹੈ। …
Read More »ਜੂਨੀਅਰ ਇੰਡੀਆ ਕੈਂਪ ਲਈ ਚੁਣੀ ਗਈ ਖ਼ਾਲਸਾ ਕਾਲਜ ਦੀ ਵਿਦਿਆਰਥਣ
ਅੰਮ੍ਰਿਤਸਰ, 22 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੀ ਹਾਕੀ ਦੀ ਖਿਡਾਰਣ ਅਮਨਦੀਪ ਕੌਰ ਬੈਂਗਲੁਰੂ ਵਿਖੇ ਏਸ਼ੀਆਂ ਕੱਪ ਦੇ 22 ਨਵੰਬਰ ਤੋਂ 19 ਦਸੰਬਰ ਚੱਲਣ ਵਾਲੇ ‘ਜੂਨੀਅਰ ਇੰਡੀਆ ਕੈਂਪ’ ਲਈ ਚੁਣੀ ਗਈ ਹੈ।ਇਸ ਸਬੰਧ ’ਚ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਕੈਂਪ ਲਈ ਚੁਣੀ ਗਈ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਸ਼ਾਨਦਾਰ ਪ੍ਰਦਰਸ਼ਨ ਲਈ ਹੌਂਸਲਾ ਅਫ਼ਜ਼ਾਈ ਕੀਤੀ। …
Read More »
Punjab Post Daily Online Newspaper & Print Media